India Vs Zimbabwe Women ODI : ਪ੍ਰਤਿਕਾ ਰਾਵਲ ਦੇ ਸੈਂਕੜੇ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ
ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ) ਸਮ੍ਰਿਤੀ ਮੰਧਾਨਾ ਦੀ ਕਪਤਾਨੀ ਹੇਠ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਅੱਜ ਜ਼ਿੰਬਾਬਵੇ ਵਿਰੁੱਧ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਵਡੋਦਰਾ ਦੇ ...
























