• Latest
  • Trending
Tarn Taran ‘ਚ ਭੈਣ ਭਰਾ ਦੀ ਸ਼ੱਕੀ ਹਾਲਾਤਾਂ ‘ਚ ਮੌਤ; ਮੋਮੋਜ਼ ਖਾਣ ਤੋਂ ਬਾਅਦ ਵਿਗੜੀ ਸੀ ਸਿਹਤ

Tarn Taran ‘ਚ ਭੈਣ ਭਰਾ ਦੀ ਸ਼ੱਕੀ ਹਾਲਾਤਾਂ ‘ਚ ਮੌਤ; ਮੋਮੋਜ਼ ਖਾਣ ਤੋਂ ਬਾਅਦ ਵਿਗੜੀ ਸੀ ਸਿਹਤ

5 months ago
ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ

ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ

1 minute ago
ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ

ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ

9 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਮੁੱਖ ਮੰਤਰੀ ਭਗਵੰਤ ਮਾਨ ਨੇ ਅਚਾਨਕ ਸੱਦੀ ਕੈਬਨਿਟ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਅਚਾਨਕ ਸੱਦੀ ਕੈਬਨਿਟ ਮੀਟਿੰਗ

1 hour ago
ਗਲੋਬਲ ਸਿੱਖ ਕੌਂਸਲ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੀਰੀ-ਪੀਰੀ ਦੇ ਸਿਧਾਂਤ ਹੇਠ ਪੰਥਕ ਏਕਤਾ ਲਈ ਜਥੇਦਾਰ ਨੂੰ ਅਪੀਲ

ਗਲੋਬਲ ਸਿੱਖ ਕੌਂਸਲ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੀਰੀ-ਪੀਰੀ ਦੇ ਸਿਧਾਂਤ ਹੇਠ ਪੰਥਕ ਏਕਤਾ ਲਈ ਜਥੇਦਾਰ ਨੂੰ ਅਪੀਲ

2 hours ago
ਅੰਮ੍ਰਿਤਸਰ ਪੱਛਮੀ ਹਲਕੇ ‘ਚ ਪੀਣ ਵਾਲੇ ਪਾਣੀ ਦੀਆਂ 50 ਸਾਲ ਪੁਰਾਣੀਆਂ ਪਾਈਪਾਂ ਜਲਦ ਬਦਲੀਆਂ ਜਾਣਗੀਆਂ: MLA ਡਾ. ਜਸਬੀਰ ਸਿੰਘ ਸੰਧੂ

ਅੰਮ੍ਰਿਤਸਰ ਪੱਛਮੀ ਹਲਕੇ ‘ਚ ਪੀਣ ਵਾਲੇ ਪਾਣੀ ਦੀਆਂ 50 ਸਾਲ ਪੁਰਾਣੀਆਂ ਪਾਈਪਾਂ ਜਲਦ ਬਦਲੀਆਂ ਜਾਣਗੀਆਂ: MLA ਡਾ. ਜਸਬੀਰ ਸਿੰਘ ਸੰਧੂ

2 hours ago
ਜਨਾਨਾ ਹਸਪਤਾਲ, ਢਾਬਾ ਖਟੀਕਾ ‘ਚ ਗਾਇਨੀਕੋਲੋਜਿਸਟਾਂ ਅਤੇ ਪੀਡੀਆਟ੍ਰਿਕਸ ਦੇ ਮਾਹਿਰਾਂ ਦੀ ਨਿਯੁਕਤੀ ਕੀਤੀ ਜਾਵੇ: ਵਿਧਾਇਕ ਡਾ. ਅਜੇ ਗੁਪਤਾ

ਜਨਾਨਾ ਹਸਪਤਾਲ, ਢਾਬਾ ਖਟੀਕਾ ‘ਚ ਗਾਇਨੀਕੋਲੋਜਿਸਟਾਂ ਅਤੇ ਪੀਡੀਆਟ੍ਰਿਕਸ ਦੇ ਮਾਹਿਰਾਂ ਦੀ ਨਿਯੁਕਤੀ ਕੀਤੀ ਜਾਵੇ: ਵਿਧਾਇਕ ਡਾ. ਅਜੇ ਗੁਪਤਾ

2 hours ago
ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਨੇ ਲੱਖਾਂ ਦੇ ਗਹਿਣਿਆਂ ਸਮੇਤ ਨਗਦੀ ਵਾਰਸਾਂ ਨੂੰ ਸੌਂਪੀ; ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ

ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਨੇ ਲੱਖਾਂ ਦੇ ਗਹਿਣਿਆਂ ਸਮੇਤ ਨਗਦੀ ਵਾਰਸਾਂ ਨੂੰ ਸੌਂਪੀ; ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ

2 hours ago
ਪੰਜਾਬ ‘ਚ SIR ਦਾ ਪਹਿਲਾ ਗੇੜ ਪੂਰਾ; ਮੁੱਖ ਚੋਣ ਅਧਿਕਾਰੀ ਆਨੰਦਿਤਾ ਮਿਤਰਾ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ

ਪੰਜਾਬ ‘ਚ SIR ਦਾ ਪਹਿਲਾ ਗੇੜ ਪੂਰਾ; ਮੁੱਖ ਚੋਣ ਅਧਿਕਾਰੀ ਆਨੰਦਿਤਾ ਮਿਤਰਾ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ

3 hours ago
ਪੰਜਾਬ ਵਿਧਾਨ ਸਭਾ ‘ਚ ਗੂੰਜਿਆ E20 ਦਾ ਮੁੱਦਾ, CM ਮਾਨ ਨੇ ਘੇਰੀ ਕੇਂਦਰ ਸਰਕਾਰ

ਪੰਜਾਬ ਵਿਧਾਨ ਸਭਾ ‘ਚ ਗੂੰਜਿਆ E20 ਦਾ ਮੁੱਦਾ, CM ਮਾਨ ਨੇ ਘੇਰੀ ਕੇਂਦਰ ਸਰਕਾਰ

3 hours ago
PRTC ਅਤੇ ਪਨਬੱਸ ਮੁਲਾਜ਼ਮਾਂ ਨੇ ਵਾਪਸ ਲਈ ਹੜਤਾਲ

PRTC ਅਤੇ ਪਨਬੱਸ ਮੁਲਾਜ਼ਮਾਂ ਨੇ ਵਾਪਸ ਲਈ ਹੜਤਾਲ

4 hours ago
ਅਚਾਨਕ ਠੱਪ ਹੋ ਗਏ ਹਜ਼ਾਰਾਂ ਵਟਸਐਪ ਅਕਾਊਂਟ! ਬਿਨਾਂ ਚੇਤਾਵਨੀ ਰੀਵਿਊ ਕੀਤੇ ਜਾ ਰਹੇ ਖਾਤੇ?

ਅਚਾਨਕ ਠੱਪ ਹੋ ਗਏ ਹਜ਼ਾਰਾਂ ਵਟਸਐਪ ਅਕਾਊਂਟ! ਬਿਨਾਂ ਚੇਤਾਵਨੀ ਰੀਵਿਊ ਕੀਤੇ ਜਾ ਰਹੇ ਖਾਤੇ?

5 hours ago
Hindi News
English News
Tuesday, August 4, 2026
No Result
View All Result
28 °c
Chandigarh
29 ° Wed
27 ° Thu
27 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Tarn Taran ‘ਚ ਭੈਣ ਭਰਾ ਦੀ ਸ਼ੱਕੀ ਹਾਲਾਤਾਂ ‘ਚ ਮੌਤ; ਮੋਮੋਜ਼ ਖਾਣ ਤੋਂ ਬਾਅਦ ਵਿਗੜੀ ਸੀ ਸਿਹਤ

March 8, 2026
in ਖਬਰਾਂ, ਪੰਜਾਬ
Tarn Taran ‘ਚ ਭੈਣ ਭਰਾ ਦੀ ਸ਼ੱਕੀ ਹਾਲਾਤਾਂ ‘ਚ ਮੌਤ; ਮੋਮੋਜ਼ ਖਾਣ ਤੋਂ ਬਾਅਦ ਵਿਗੜੀ ਸੀ ਸਿਹਤ

Tarn Taran ‘ਚ ਭੈਣ ਭਰਾ ਦੀ ਸ਼ੱਕੀ ਹਾਲਾਤਾਂ ‘ਚ ਮੌਤ; ਮੋਮੋਜ਼ ਖਾਣ ਤੋਂ ਬਾਅਦ ਵਿਗੜੀ ਸੀ ਸਿਹਤ

– ਪੁਲਿਸ ਨੇ ਰੇਹੜੀ ਵਾਲੇ ਨੂੰ ਲਿਆ ਹਿਰਾਸਤ ਵਿੱਚ

ਅੰਮ੍ਰਿਤਸਰ , 8 ਮਾਰਚ 2026 (ਵਿਸ਼ਵ ਵਾਰਤਾ) – ਤਰਨਤਾਰਨ ਵਿੱਚ ਸ਼ੱਕੀ ਹਾਲਾਤਾਂ ਵਿੱਚ ਸਕੇ ਭੈਣ-ਭਰਾ ਦੀ ਮੌਤ ਹੋ ਗਈ। ਰਾਤ ਨੂੰ ਉਨ੍ਹਾਂ ਦੀ ਅਚਾਨਕ ਸਿਹਤ ਵਿਗੜ ਗਈ, ਜਦੋਂ ਸਵੇਰੇ ਮਾਤਾ-ਪਿਤਾ ਦੋਵਾਂ ਬੱਚਿਆਂ ਨੂੰ ਹਸਪਤਾਲ ਲੈ ਗਏ, ਤਾਂ ਡਾਕਟਰ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਮੁਤਾਬਕ, ਇਹ ਘਟਨਾ ਤਰਨਤਾਰਨ ਸ਼ਹਿਰ ਦੀ ਡੀਐੱਸਪੀ ਵਾਲੀ ਗਲੀ ਵਿੱਚ ਵਾਪਰੀ। ਇੱਥੇ ਰਹਿਣ ਵਾਲੇ 40 ਸਾਲਾ ਵਿਸ਼ਾਲ ਅਤੇ ਉਨ੍ਹਾਂ ਦੀ 36 ਸਾਲਾ ਪਤਨੀ ਨੇਹਾ ਨੇ ਦੱਸਿਆ ਕਿ ਉਨ੍ਹਾਂ ਦੇ ਸਿਰਫ਼ 2 ਹੀ ਬੱਚੇ ਸਨ – 6 ਸਾਲ ਦਾ ਆਰਵ ਅਤੇ 9 ਸਾਲ ਦੀ ਦਾਨਿਕਾ। ਦੋਵੇਂ ਬੱਚੇ ਪੂਰੀ ਤਰ੍ਹਾਂ ਠੀਕ ਸਨ।

ਨੇਹਾ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਨੂੰ ਬੱਚਿਆਂ ਨੇ ਮੋਮੋਜ਼ ਖਾਣ ਦੀ ਜ਼ਿੱਦ ਕੀਤੀ ਸੀ। ਬੱਚਿਆਂ ਨੇ ਸ਼ਨੀਵਾਰ ਰਾਤ ਨੂੰ ਮੋਮੋਜ਼ ਅਤੇ ਚਾਪ ਖਾਧੀ ਸੀ। ਇਸ ਤੋਂ ਕੁਝ ਦੇਰ ਬਾਅਦ ਹੀ ਉਨ੍ਹਾਂ ਨੂੰ ਉਲਟੀਆਂ ਆਉਣ ਲੱਗੀਆਂ। ਬੱਚਿਆਂ ਦੀ ਮਾਂ ਮੁਤਾਬਕ, ਰਾਤ ਕਰੀਬ 10 ਵਜੇ ਦੋਵਾਂ ਬੱਚਿਆਂ ਦੀ ਸਿਹਤ ਖਰਾਬ ਹੋਈ ਅਤੇ ਉਨ੍ਹਾਂ ਨੂੰ ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ। ਦੋਵਾਂ ਨੂੰ ਕਰੀਬ 3 ਤੋਂ 4 ਵਾਰ ਉਲਟੀਆਂ ਆਈਆਂ। ਹਾਲਾਂਕਿ, ਰਾਤ ਨੂੰ ਹੀ ਉਲਟੀਆਂ ਠੀਕ ਹੋਣ ਕਾਰਨ ਉਹ ਬੱਚਿਆਂ ਨੂੰ ਹਸਪਤਾਲ ਨਹੀਂ ਲੈ ਕੇ ਗਏ। ਇਸ ਤੋਂ ਬਾਅਦ ਸਵੇਰੇ ਕਰੀਬ 4 ਵਜੇ ਬੱਚੇ ਸੌਂ ਗਏ, ਪਰ ਜਦ ਸਵੇਰੇ ਕਰੀਬ 8 ਵਜੇ ਓਹਨਾ ਨੂੰ ਆਵਾਜ਼ ਮਾਰੀ ਤਾ ਉਹ ਉੱਠੇ ਹੀ ਨਹੀਂ। ਹਸਪਤਾਲ ਲਿਜਾਣ ‘ਤੇ ਡਾਕਟਰ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਮਾਤਾ-ਪਿਤਾ ਦੇ ਬਿਆਨਾਂ ਤੋਂ ਬਾਅਦ, ਪੁਲਿਸ ਨੇ ਰੇਹੜੀ ‘ਤੇ ਮੋਮੋਜ਼ ਵੇਚਣ ਵਾਲੇ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਦੋਵਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiTarn Tarantop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ

ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ

by Ankit
August 4, 2026
0

ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ ਸੀ.ਈ.ਓ. ਵੱਲੋਂ...

ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ

ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ

by Ankit
August 4, 2026
0

ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ ਅਮਰੀਕੀ ਦਬਾਅ ਹੇਠ, ਪ੍ਰਧਾਨ ਮੰਤਰੀ ਮੋਦੀ ਭਾਰਤ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 4, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,4 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

ਮੁੱਖ ਮੰਤਰੀ ਭਗਵੰਤ ਮਾਨ ਨੇ ਅਚਾਨਕ ਸੱਦੀ ਕੈਬਨਿਟ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਅਚਾਨਕ ਸੱਦੀ ਕੈਬਨਿਟ ਮੀਟਿੰਗ

by Jaspreet Kaur
August 4, 2026
0

ਮੁੱਖ ਮੰਤਰੀ ਭਗਵੰਤ ਮਾਨ ਨੇ ਅਚਾਨਕ ਸੱਦੀ ਕੈਬਨਿਟ ਮੀਟਿੰਗ - ਹੋ ਸਕਦਾ ਕੋਈ ਵੱਡਾ ਐਲਾਨ! ਚੰਡੀਗੜ੍ਹ, 4 ਅਗਸਤ ( ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ

ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ

by Ankit
August 4, 2026
0

ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ ਸੀ.ਈ.ਓ. ਵੱਲੋਂ...

Most Popular

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

by Ankit
3 weeks ago
0

  ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 