• Latest
  • Trending
Tarn Taran by-election: ਭਖਿਆ ਸਿਆਸੀ ਅਖਾੜਾ! ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਪੁੱਜੇ ਤਰਨਤਾਰਨ

10 months ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 minute ago
Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

5 minutes ago
National: ਭਾਰਤ ਅੱਜ ਬ੍ਰਿਕਸ ਯੁਵਾ ਮੰਤਰੀਆਂ ਅਤੇ ਬ੍ਰਿਕਸ ਖੇਡ ਮੰਤਰੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ

21 minutes ago
International: ਓਡੀਸ਼ਾ ਤੱਟ ‘ਤੇ ਕਾਰਗੋ ਜਹਾਜ਼ ਡੁੱਬਿਆ, ਚਾਲਕ ਦਲ ਦੇ 22 ਮੈਂਬਰ ਲਾਪਤਾ

30 minutes ago
India Vs Sri Lanka: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਟੈਸਟ ਮੈਚ ਅੱਜ ਤੋਂ

45 minutes ago
Hukamnama Sri Darbar Sahib Today – 23 August 2026 | Ang 613 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

11 hours ago
Punjab: ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

12 hours ago
Hindi News
English News
Sunday, August 23, 2026
No Result
View All Result
26 °c
Chandigarh
31 ° Mon
31 ° Tue
31 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Tarn Taran by-election: ਭਖਿਆ ਸਿਆਸੀ ਅਖਾੜਾ! ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਪੁੱਜੇ ਤਰਨਤਾਰਨ

November 7, 2025
in ਹਰਿਆਣਾ, ਖਬਰਾਂ, ਪੰਜਾਬ
Tarn Taran by-election: ਭਖਿਆ ਸਿਆਸੀ ਅਖਾੜਾ! ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਪੁੱਜੇ ਤਰਨਤਾਰਨ

Tarn Taran by-election: ਭਖਿਆ ਸਿਆਸੀ ਅਖਾੜਾ! ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਪੁੱਜੇ ਤਰਨਤਾਰਨ

– ਭਾਜਪਾ ਉਮੀਦਵਾਰ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਤਰਨਤਾਰਨ,7 ਨਵੰਬਰ 2025 (ਵਿਸ਼ਵ ਵਾਰਤਾ): ਤਰਨਤਾਰਨ ਵਿਧਾਨ ਸਭਾ ਹਲਕੇ ਵਿਚ 11 ਨਵੰਬਰ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਲਈ ਪਾਰਟੀ ਵੱਲੋਂ ਪੂਰੀ ਵਾਹ ਲਾਈ ਜਾ ਰਹੀ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅੱਜ ਪੰਜਾਬ ਪੁੱਜੇ। ਸੀਐਮ ਸੈਣੀ ਤਰਨਤਾਰਨ ਵਿੱਚ ਇੱਕ ਚੋਣ ਰੈਲੀ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਤਰਨਤਾਰਨ ਵਿਧਾਨ ਸਭਾ ਉਪ ਚੋਣ ਵਿੱਚ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਲਈ ਪ੍ਰਚਾਰ ਕੀਤਾ ਅਤੇ ਵੋਟਾਂ ਦੀ ਅਪੀਲ ਕੀਤੀ। ਦੱਸ ਦਈਏ ਕਿ ਤਰਨਤਾਰਨ ਵਿਧਾਨ ਸਭਾ ਉਪ ਚੋਣ 11 ਨਵੰਬਰ ਨੂੰ ਹੋਣੀ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਨਾਮ ਤਰਨਤਾਰਨ ਚੋਣਾਂ ਲਈ ਭਾਜਪਾ ਦੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਹੈ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਨੇ ਇਸ ਵਾਰ ਹੜ੍ਹਾਂ ਦੀ ਤ੍ਰਾਸਦੀ ਦੇਖੀ, ਲੋਕ ਕਈ ਦਿਨਾਂ ਤੱਕ ਆਪਣੇ ਘਰਾਂ ਵਿੱਚ ਫਸੇ ਰਹੇ।ਫੌਜ ਦੀ ਮਦਦ ਲੈਣੀ ਪਈ। ਇਸ ਔਖੀ ਘੜੀ ‘ਚ ਹਰਿਆਣਾ ਸਰਕਾਰ ਪੰਜਾਬ ਦੇ ਨਾਲ ਖੜ੍ਹੀ ਰਹੀ। ਅਤੇ ਕੇਂਦਰ ਸਰਕਾਰ ਨੇ ਵੀ ਪੂਰੀ ਸਹਾਇਤਾ ਕੀਤੀ।

ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ, “ਜਦੋਂ ਪੰਜਾਬ ਵਿੱਚ ਹੜ੍ਹ ਆਏ, ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿੱਜੀ ਤੌਰ ‘ਤੇ ਪੰਜਾਬ ਦਾ ਦੌਰਾ ਕੀਤਾ ਅਤੇ 1,500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ।” ਮੁੱਖ ਮੰਤਰੀ ਨੇ ਕਿਹਾ, “ਹੜ੍ਹਾਂ ਦੌਰਾਨ, ਹਰਿਆਣਾ ਦੇ ਅਧਿਕਾਰੀਆਂ ਨੂੰ ਉੱਥੋਂ ਦੇ ਲੋਕਾਂ ਨੂੰ ਦਰਪੇਸ਼ ਕਿਸੇ ਵੀ ਸਮੱਸਿਆ ਨੂੰ ਹੱਲ ਕਰਨ ਲਈ ਸਪੱਸ਼ਟ ਨਿਰਦੇਸ਼ ਦਿੱਤੇ ਗਏ ਸਨ। ਮੈਂ ਪੰਜਾਬ ਦੇ ਲੋਕਾਂ ਨਾਲ ਵੀ ਸੰਪਰਕ ਵਿੱਚ ਰਿਹਾ।”

ਦੱਸ ਦਈਏ ਕਿ ਇਸ ਦੌਰੇ ਦੌਰਾਨ ਸੀ ਐਮ ਸੈਣੀ ਤਰਨਤਾਰਨ ਵਿਖੇ ਸ਼੍ਰੀ ਬੀੜ ਬਾਬਾ ਬੁੱਢਾ ਸਾਹਿਬ ਜੀ ਗੁਰਦੁਆਰਾ ਸਾਹਿਬ ਵੀ ਨਤਮਸਤਕ ਹੋਏ ਅਤੇ ਦੇਸ਼ ਅਤੇ ਰਾਜ ਦੇ ਲੋਕਾਂ ਦੀ ਖੁਸ਼ੀ, ਖੁਸ਼ਹਾਲੀ ਅਤੇ ਸ਼ਾਂਤੀ ਲਈ ਪ੍ਰਾਰਥਨਾ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiTarn Taran By Electiontop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 23, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 23...

Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

by Ranjit Singh
August 23, 2026
0

Punjab Weather: ਸੂਬੇ 'ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ...

National: ਭਾਰਤ ਅੱਜ ਬ੍ਰਿਕਸ ਯੁਵਾ ਮੰਤਰੀਆਂ ਅਤੇ ਬ੍ਰਿਕਸ ਖੇਡ ਮੰਤਰੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ

National: ਭਾਰਤ ਅੱਜ ਬ੍ਰਿਕਸ ਯੁਵਾ ਮੰਤਰੀਆਂ ਅਤੇ ਬ੍ਰਿਕਸ ਖੇਡ ਮੰਤਰੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ

by Ranjit Singh
August 23, 2026
0

National: ਭਾਰਤ ਅੱਜ ਬ੍ਰਿਕਸ ਯੁਵਾ ਮੰਤਰੀਆਂ ਅਤੇ ਬ੍ਰਿਕਸ ਖੇਡ ਮੰਤਰੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ ਨਵੀਂ ਦਿੱਲੀ, 23 ਅਗਸਤ (ਵਿਸ਼ਵ...

International: ਓਡੀਸ਼ਾ ਤੱਟ ‘ਤੇ ਕਾਰਗੋ ਜਹਾਜ਼ ਡੁੱਬਿਆ, ਚਾਲਕ ਦਲ ਦੇ 22 ਮੈਂਬਰ ਲਾਪਤਾ

International: ਓਡੀਸ਼ਾ ਤੱਟ ‘ਤੇ ਕਾਰਗੋ ਜਹਾਜ਼ ਡੁੱਬਿਆ, ਚਾਲਕ ਦਲ ਦੇ 22 ਮੈਂਬਰ ਲਾਪਤਾ

by Ranjit Singh
August 23, 2026
0

International: ਓਡੀਸ਼ਾ ਤੱਟ 'ਤੇ ਕਾਰਗੋ ਜਹਾਜ਼ ਡੁੱਬਿਆ, ਚਾਲਕ ਦਲ ਦੇ 22 ਮੈਂਬਰ ਲਾਪਤਾ ਨਵੀਂ ਦਿੱਲੀ, 23 ਅਗਸਤ (ਵਿਸ਼ਵ ਵਾਰਤਾ): ਪਨਾਮਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 23, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 23...

Most Popular

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

by Jaspreet Kaur
4 weeks ago
0

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ ਨਵੀ ਦਿੱਲੀ , 27 ਜੁਲਾਈ (ਵਿਸ਼ਵ ਵਾਰਤਾ): ਕਾਂਵੜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 