• Latest
  • Trending
Tarn Taran By Election : ਨਕਦੀ, ਸ਼ਰਾਬ ਅਤੇ ਫ੍ਰੀ ਸਮਾਨ ਵੰਡਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਦੇ ਹੁਕਮ ਜਾਰੀ

Tarn Taran By Election : ਨਕਦੀ, ਸ਼ਰਾਬ ਅਤੇ ਫ੍ਰੀ ਸਮਾਨ ਵੰਡਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਦੇ ਹੁਕਮ ਜਾਰੀ

8 months ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

20 minutes ago
National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ !

National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ !

33 minutes ago
Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

1 hour ago
Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

2 hours ago
FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

2 hours ago
Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

3 hours ago
Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

3 hours ago
Breaking: ਅਮਰੀਕਾ ਵਿੱਚ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ SHO ਗ੍ਰਿਫ਼ਤਾਰ !

Breaking: ਅਮਰੀਕਾ ਵਿੱਚ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ SHO ਗ੍ਰਿਫ਼ਤਾਰ !

3 hours ago
BCCI ਨੇ ਰੋਹਿਤ ਸ਼ਰਮਾ ਦੇ ਸੰਨਿਆਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ

BCCI ਨੇ ਰੋਹਿਤ ਸ਼ਰਮਾ ਦੇ ਸੰਨਿਆਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Big News: ਭੁੱਖ ਹੜਤਾਲ ‘ਤੇ ਬੈਠੇ ਵਾਂਗਚੁਕ ਨੂੰ ਚੁੱਕ ਕੇ ਪੁਲਿਸ ਨੇ ਹਸਪਤਾਲ ਕਰਵਾਇਆ ਭਰਤੀ

Big News: ਭੁੱਖ ਹੜਤਾਲ ‘ਤੇ ਬੈਠੇ ਵਾਂਗਚੁਕ ਨੂੰ ਚੁੱਕ ਕੇ ਪੁਲਿਸ ਨੇ ਹਸਪਤਾਲ ਕਰਵਾਇਆ ਭਰਤੀ

4 hours ago
National: ਜੰਤਰ-ਮੰਤਰ ਵਿਖੇ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ‘ਤੇ ਹਮਲਾ !

National: ਜੰਤਰ-ਮੰਤਰ ਵਿਖੇ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ‘ਤੇ ਹਮਲਾ !

5 hours ago
Hindi News
English News
Saturday, July 18, 2026
No Result
View All Result
37 °c
Chandigarh
35 ° Sun
30 ° Mon
25 ° Tue
26 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Tarn Taran By Election : ਨਕਦੀ, ਸ਼ਰਾਬ ਅਤੇ ਫ੍ਰੀ ਸਮਾਨ ਵੰਡਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਦੇ ਹੁਕਮ ਜਾਰੀ

November 8, 2025
in ਖਬਰਾਂ, ਪੰਜਾਬ
Tarn Taran By Election : ਨਕਦੀ, ਸ਼ਰਾਬ ਅਤੇ ਫ੍ਰੀ ਸਮਾਨ ਵੰਡਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਦੇ ਹੁਕਮ ਜਾਰੀ

Tarn Taran By Election : ਨਕਦੀ, ਸ਼ਰਾਬ ਅਤੇ ਫ੍ਰੀ ਸਮਾਨ ਵੰਡਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਦੇ ਹੁਕਮ ਜਾਰੀ

ਤਰਨ ਤਾਰਨ, 08 ਨਵੰਬਰ (ਵਿਸ਼ਵ ਵਾਰਤਾ) – ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਹਰੇਕ ਪ੍ਰਕਾਰ ਦੇ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਗਿਆ ਹੈ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਮੁਤਾਬਕ ਜ਼ਿਮਨੀ ਚੋਣ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ ਵੱਲੋਂ ਕੀਤਾ ਗਿਆ।  ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੁੱਚੇ ਚੋਣ ਅਮਲੇ ਨੂੰ ਵੋਟਿੰਗ ਤੋਂ 72, 48 ਅਤੇ 24 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਵਧਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਵੋਟਰਾਂ ਨੂੰ ਭਰਮਾਉਣ ਲਈ ਨਕਦੀ, ਸ਼ਰਾਬ ਅਤੇ ਕਿਸੇ ਵੀ ਤਰ੍ਹਾਂ ਦੇ ਮੁਫਤ ਸਮਾਨ ਵੰਡਣ ਦੀ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ 9 ਨਵੰਬਰ ਨੂੰ ਸ਼ਾਮੀ ਚੋਣ ਪ੍ਰਚਾਰ ਸਮਾਪਤ ਹੋਣ ਤੋਂ ਬਾਅਦ ਸਿਆਸੀ ਪਾਰਟੀਆਂ ਨਾਲ ਸਬੰਧਤ ਕੋਈ ਵੀ ਬਾਹਰੀ ਵਿਅਕਤੀ ਤਰਨ ਤਾਰਨ ਹਲਕੇ ਵਿੱਚ ਨਾ ਹੋਵੇ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦੀ ਲਾਈਵ ਵੈਬਕਾਸਟਿੰਗ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਨੇ ਪੋਲਿੰਗ ਬੂਥਾਂ, ਸਟਰਾਂਗ ਰੂਮਾਂ ਅਤੇ ਕਾਊਂਟਿੰਗ ਹਾਲ ਵਿੱਚ ਢੁੱਕਵੇਂ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਵੋਟਰਾਂ ਅਤੇ ਚੋਣ ਅਮਲੇ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਉੱਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮਾਂਬੱਧ ਤਰੀਕੇ ਨਾਲ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਨਾਕਿਆਂ ਉੱਤੇ ਸੀਸੀਟੀਵੀ ਅਤੇ ਪੈਟਰੋਲਿੰਗ ਟੀਮਾਂ ਰਾਹੀਂ 24 ਘੰਟੇ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸ਼ਰਾਬ, ਨਕਦੀ, ਡਰੱਗ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਰੋਕੀ ਜਾ ਸਕੇ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਵਿਧਾਨ ਸਭਾ ਹਲਕੇ ਤਰਨ ਤਾਰਨ ਵਿੱਚ ਵੋਟਿੰਗ ਲਈ ਕੁੱਲ 114 ਥਾਵਾਂ ਉੱਤੇ 222 (ਸ਼ਹਿਰੀ 60 ਅਤੇ ਪੇਂਡੂ 162) ਪੋਲਿੰਗ ਬੂਥ ਬਣਾਏ ਗਏ ਹਨ। ਇਨ੍ਹਾਂ ਵਿੱਚੋਂ 100 ਪੋਲਿੰਗ ਬੂਥਾਂ ਦੀ ਪਛਾਣ ਸੰਵੇਦਨਸ਼ੀਲ ਪੋਲਿੰਗ ਬੂਥਾਂ ਵਜੋਂ ਕੀਤੀ ਗਈ ਹੈ, ਜਿੱਥੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਜਾਣਗੇ। ਇਸ ਤੋਂ ਇਲਾਵਾ 9 ਮਾਡਲ ਪੋਲਿੰਗ ਬੂਥ ਅਤੇ ਮਹਿਲਾਵਾਂ ਨੂੰ ਸਮਰਪਿਤ 3 ਪੋਲਿੰਗ ਬੂਥ ਬਣਾਏ ਗਏ ਹਨ। ਜਦਕਿ ਦਿਵਿਆਂਗ ਵੋਟਰਾਂ ਅਤੇ ਨੌਜਵਾਨ ਵੋਟਰਾਂ ਲਈ 1-1 ਪੋਲਿੰਗ ਬੂਥ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਉੱਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ ਅਤੇ 100 ਫੀਸਦੀ ਵੈੱਬਕਾਸਟਿੰਗ ਨੂੰ ਯਕੀਨੀ ਬਣਾਇਆ ਗਿਆ ਹੈ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਵਿੱਚ 9 ਨਵੰਬਰ ਨੂੰ ਸ਼ਾਮ 6 ਵਜੇ ਤੋਂ 11 ਨਵੰਬਰ ਸ਼ਾਮ 6 ਵਜੇ ਤੱਕ ਡ੍ਰਾਈ ਡੇਅ ਐਲਾਨਿਆ ਗਿਆ ਹੈ। ਇਸ ਦੌਰਾਨ ਪੁਲਿਸ ਅਤੇ ਐਕਸਾਇਜ਼ ਵਿਭਾਗ ਦੀਆਂ ਟੀਮਾਂ ਗੈਰ ਕਾਨੂੰਨੀ ਸ਼ਰਾਬ ਦੀ ਆਮਦ ਉੱਤੇ ਨਜ਼ਰ ਰੱਖਣ ਲਈ ਤਾਇਨਾਤ ਹਨ। ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਸੁਰੱਖਿਆ ਏਜੰਸੀਆਂ ਦੇ 768 ਅਤੇ ਪੰਜਾਬ ਪੁਲਿਸ ਦੇ 876 ਜਵਾਨ ਤਾਇਨਾਤ ਕੀਤੇ ਗਏ ਹਨ। ਸਾਰੇ 114 ਪੋਲਿੰਗ ਸਥਾਨਾਂ `ਤੇ 480 ਕੇਂਦਰੀ ਬਲਾਂ ਦੇ ਜਵਾਨ ਤਾਇਨਾਤ ਰਹਿਣਗੇ।

ਉਨ੍ਹਾਂ ਦੱਸਿਆ ਕਿ ਗੈਰ-ਸਮਾਜਿਕ ਅਨਸਰਾਂ ਉੱਤੇ ਨਜ਼ਰ ਰੱਖਣ, ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਅਤੇ ਸ਼ਰਾਬ, ਨਕਦੀ ਤੇ ਨਸ਼ੀਲੇ ਪਦਾਰਥਾਂ ਦੀ ਆਮਦ ਉੱਤੇ ਨੱਥ ਪਾਉਣ ਲਈ ਨਾਲ ਲੱਗਦੇ ਜ਼ਿਲ੍ਹਿਆਂ ਦੀ ਸਰਹੱਦ ਉੱਤੇ ਛੇ ਨਾਕੇ ਲਗਾਏ ਗਏ ਹਨ। ਇਸ ਤੋਂ ਇਲਾਵਾ ਵੋਟਿੰਗ ਤੋਂ 72 ਘੰਟੇ ਪਹਿਲਾਂ 22 ਪੈਟਰੋਲਿੰਗ ਪਾਰਟੀਆਂ ਵੱਲੋਂ ਹਲਕੇ ਦੇ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਗਸ਼ਤ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਿਆ ਜਾ ਸਕੇ।

ਜ਼ਿਕਰਯੋਗ ਹੈ ਕਿ ਤਰਨ ਤਾਰਨ ਹਲਕੇ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,92,838 ਹੈ। ਇਸ ਵਿੱਚ 1,00,933 ਪੁਰਸ਼ ਵੋਟਰ, 91,897 ਮਹਿਲਾ ਵੋਟਰ ਅਤੇ 8 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਇਸ ਤੋਂ ਇਲਾਵਾ ਕੁੱਲ ਸਰਵਿਸ ਵੋਟਰ 1,357, ਜਦਕਿ 85 ਸਾਲ ਦੀ ਉਮਰ ਤੋਂ ਵੱਧ ਵਾਲੇ ਕੁੱਲ ਵੋਟਰਾਂ ਦੀ ਗਿਣਤੀ 1,657 ਹੈ। ਉੱਥੇ ਹੀ ਕੁੱਲ ਐਨ.ਆਰ.ਆਈ ਵੋਟਰ 306 ਅਤੇ ਦਿਵਿਆਂਗ ਵੋਟਰਾਂ ਦੀ ਕੁੱਲ ਗਿਣਤੀ 1,488 ਹੈ। ਇਸ ਦੇ ਨਾਲ ਹੀ 18 ਤੋਂ 19 ਸਾਲ ਦੀ ਉਮਰ ਵਾਲੇ ਵੋਟਰਾਂ ਦੀ ਕੁੱਲ ਗਿਣਤੀ 3,333 ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiTarn Taran By Electiontop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ !

National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ !

by Ranjit Singh
July 18, 2026
0

National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ ! ਨਵੀਂ ਦਿੱਲੀ, 18 ਜੁਲਾਈ (ਵਿਸ਼ਵ ਵਾਰਤਾ): ਵਾਰਾਣਸੀ ਦੇ ਚੌਬੇਪੁਰ ਪੁਲਿਸ ਸਟੇਸ਼ਨ...

Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

by Ranjit Singh
July 18, 2026
0

Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ 'ਤੇ ਬੈਠੇ ਨਵੀਂ ਦਿੱਲੀ, 18 ਜੁਲਾਈ (ਵਿਸ਼ਵ ਵਾਰਤਾ): ਦਿੱਲੀ ਦੇ ਜੰਤਰ-ਮੰਤਰ ਵਿਖੇ...

Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

by Ranjit Singh
July 18, 2026
0

Breaking: ਫਿਰੌਤੀ ਮੰਗਣ ਦੇ ਦੋਸ਼ 'ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ 'ਚ ਕੀਤਾ ਜਾਵੇਗਾ ਪੇਸ਼ ਹੁਸ਼ਿਆਰਪੁਰ, 18 ਜੁਲਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

International: ਅਮਰੀਕਾ ਨੇ ਈਰਾਨ ‘ਤੇ ਕੀਤਾ ਵੱਡਾ ਹਵਾਈ ਹਮਲਾ, ਬੁਸ਼ਹਿਰ ਪ੍ਰਮਾਣੂ ਸ਼ਹਿਰ ਸਮੇਤ ਕਈ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

International: ਅਮਰੀਕਾ ਨੇ ਈਰਾਨ ‘ਤੇ ਕੀਤਾ ਵੱਡਾ ਹਵਾਈ ਹਮਲਾ, ਬੁਸ਼ਹਿਰ ਪ੍ਰਮਾਣੂ ਸ਼ਹਿਰ ਸਮੇਤ ਕਈ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

by Ranjit Singh
6 days ago
0

International: ਅਮਰੀਕਾ ਨੇ ਈਰਾਨ 'ਤੇ ਕੀਤਾ ਵੱਡਾ ਹਵਾਈ ਹਮਲਾ, ਬੁਸ਼ਹਿਰ ਪ੍ਰਮਾਣੂ ਸ਼ਹਿਰ ਸਮੇਤ ਕਈ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 