• Latest
  • Trending
Tarn Taran : ਮੈਰਿਟ ‘ਚ ਆਉਣ ਵਾਲੇ 10ਵੀਂ – 12ਵੀਂ ਜਮਾਤ ਦੇ ਵਿਦਿਆਰਥੀ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਨ

Tarn Taran : ਮੈਰਿਟ ‘ਚ ਆਉਣ ਵਾਲੇ 10ਵੀਂ – 12ਵੀਂ ਜਮਾਤ ਦੇ ਵਿਦਿਆਰਥੀ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਨ

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

3 hours ago
WPL 2027 ਦਾ 14 ਜਨਵਰੀ ਨੂੰ ਹੋਵੇਗਾ ਆਗਾਜ਼ ; ਨਿਲਾਮੀ 28 ਅਕਤੂਬਰ ਨੂੰ ਕੋਚੀ ਵਿਖੇ 

WPL 2027 ਦਾ 14 ਜਨਵਰੀ ਨੂੰ ਹੋਵੇਗਾ ਆਗਾਜ਼ ; ਨਿਲਾਮੀ 28 ਅਕਤੂਬਰ ਨੂੰ ਕੋਚੀ ਵਿਖੇ 

3 hours ago
ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ ਕੰਮ ,ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ ਕੰਮ ,ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

5 hours ago
ਨੇਪਾਲ ਦੇ ਵਿੱਤ ਮੰਤਰੀ ਕੱਲ੍ਹ ਤੋਂ ਭਾਰਤ ਦਾ ਦੌਰੇ ‘ਤੇ 

ਨੇਪਾਲ ਦੇ ਵਿੱਤ ਮੰਤਰੀ ਕੱਲ੍ਹ ਤੋਂ ਭਾਰਤ ਦਾ ਦੌਰੇ ‘ਤੇ 

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਐਕਸ਼ਨ-ਮਨੋਰੰਜਕ ਫਿਲਮ ‘ਦਿ ਪੈਰਾਡਾਈਜ਼’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ  

ਐਕਸ਼ਨ-ਮਨੋਰੰਜਕ ਫਿਲਮ ‘ਦਿ ਪੈਰਾਡਾਈਜ਼’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ  

6 hours ago
ਭਾਰਤ ਅਤੇ ਅਮਰੀਕਾ ਊਰਜਾ ਸੁਰੱਖਿਆ ਭਾਈਵਾਲੀ ਨੂੰ ਮਜ਼ਬੂਤ ​​ਕਰਨ ਲਈ ਸਹਿਮਤ

ਭਾਰਤ ਅਤੇ ਅਮਰੀਕਾ ਊਰਜਾ ਸੁਰੱਖਿਆ ਭਾਈਵਾਲੀ ਨੂੰ ਮਜ਼ਬੂਤ ​​ਕਰਨ ਲਈ ਸਹਿਮਤ

6 hours ago
ਸਰਕਾਰ ਨੇ ‘ਸ਼ਹਿਜ਼ਾਦ ਭੱਟੀ ਨੈੱਟਵਰਕ’ ਨੂੰ ‘ਅੱਤਵਾਦੀ ਸੰਗਠਨ’ ਐਲਾਨਿਆ

ਸਰਕਾਰ ਨੇ ‘ਸ਼ਹਿਜ਼ਾਦ ਭੱਟੀ ਨੈੱਟਵਰਕ’ ਨੂੰ ‘ਅੱਤਵਾਦੀ ਸੰਗਠਨ’ ਐਲਾਨਿਆ

7 hours ago
ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ ‘ਤੇ ਰੇਲਵੇ ਟਰੈਕਾਂ ‘ਤੇ ਡਟਣਗੇ ਕਿਸਾਨ

ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ ‘ਤੇ ਰੇਲਵੇ ਟਰੈਕਾਂ ‘ਤੇ ਡਟਣਗੇ ਕਿਸਾਨ

7 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਮਹੀਨਿਆਂ ਵਿੱਚ 1,000 ਤੋਂ ਵੱਧ ਮੌਤਾਂ ; ਟੀਕਾਕਰਨ ਵਿੱਚ ਕਮੀਆਂ ਬਰਕਰਾਰ: ਰਿਪੋਰਟ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਮਹੀਨਿਆਂ ਵਿੱਚ 1,000 ਤੋਂ ਵੱਧ ਮੌਤਾਂ ; ਟੀਕਾਕਰਨ ਵਿੱਚ ਕਮੀਆਂ ਬਰਕਰਾਰ: ਰਿਪੋਰਟ

7 hours ago
ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਬਿਕਰਮ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਬਿਕਰਮ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

8 hours ago
Hindi News
English News
Wednesday, September 16, 2026
No Result
View All Result
26 °c
Chandigarh
26 ° Thu
27 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Tarn Taran : ਮੈਰਿਟ ‘ਚ ਆਉਣ ਵਾਲੇ 10ਵੀਂ – 12ਵੀਂ ਜਮਾਤ ਦੇ ਵਿਦਿਆਰਥੀ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਨ

May 29, 2025
in ਖਬਰਾਂ, ਪੰਜਾਬ

ਤਰਨ ਤਾਰਨ, 29 ਮਈ (ਵਿਸ਼ਵ ਵਾਰਤਾ) : ਜ਼ਿਲ੍ਹਾ ਤਰਨ ਤਾਰਨ ਦੇ 10ਵੀਂ ਤੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਮੈਰਿਟ ‘ਚ ਆਉਣ ਵਾਲੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਲਈ ਅੱਜ ਦਾ ਦਿਨ ਯਾਦਗਾਰੀ ਹੋ ਨਿਬੜਿਆ ਜਦ ਉਨ੍ਹਾਂ ਦੇ ਸੁਪਨਿਆਂ ਨੂੰ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਅਤੇ ਐੱਸ. ਐੱਸ. ਪੀ ਅਭਿਮਨਿਊ ਰਾਣਾ ਦੀ ਸੁਚੱਜੀ ਅਗਵਾਈ ਨੇ ਨਵੀਂ ਉਡਾਨ ਦਿੱਤੀ।
ਪੰਜਾਬ ਸਰਕਾਰ ਵਲੋਂ ਰਾਜ ਭਰ ਵਿੱਚੋਂ ਮੈਰਿਟ ‘ਚ ਆਉਣ ਵਾਲੇ ਵਿਦਿਆਰਥੀਆਂ ਲਈ ਸ਼ੁਰੂ ਕੀਤੇ ਪ੍ਰੋਗਰਾਮ “ਇੱਕ ਦਿਨ ਡੀ. ਸੀ. ਤੇ ਐਸ. ਐਸ. ਪੀ. ਸੰਗ” ਪ੍ਰੋਗਰਾਮ ਤਹਿਤ ਜਿਲ੍ਹੇ ਦੇ 6 ਵਿਦਿਆਰਥੀਆਂ ਜਿੰਨ੍ਹਾਂ ਵਿੱਚ ਬਾਰਵੀਂ ਜਮਾਤ ਵਿੱਚੋਂ ਜ਼ਿਲ੍ਹਾ ਤਰਨ ਤਾਰਨ ਦੇ ਸਕੂਲ ਆਫ਼ ਐਮੀਨੈਂਸ ਪੱਟੀ ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਜਿਸ ਨੇ 98.2 ਫੀਸਦੀ, ਬਾਬਾ ਗੁਰਮੁਖ ਸਿੰਘ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਦੀ ਵਿਦਿਆਰਥਣ ਸੰਦੀਪ ਕੌਰ ਜਿਸ ਨੇ 97.6 ਫੀਸਦੀ ਤੇ ਜਸਪ੍ਰੀਤ ਕੌਰ ਜਿਸ ਨੇ 97.6 ਫੀਸਦੀ ਅਤੇ ਦਸਵੀਂ ਜਮਾਤ ਵਿੱਚੋਂ ਸਕੂਲ ਆਫ਼ ਐਮੀਨੈਂਸ ਪੱਟੀ ਦੇ ਵਿਦਿਆਰਥੀ ਕਾਰਤਿਕ ਜਿਸ ਨੇ 97.69 ਫੀਸਦੀ, ਬਾਬਾ ਗੁਰਮੁਖ ਸਿੰਘ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਦੇ ਵਿਦਿਆਰਥੀ ਪਰਮਵੀਰ ਸਿੰਘ ਜਿਸ ਨੇ 96.77 ਫੀਸਦੀ ਅਤੇ ਗੁਰੂਕੁਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਦੀ ਵਿਦਿਆਰਥਣ ਪਵਨਦੀਪ ਕੌਰ ਜਿਸ ਨੇ 96.62 ਫੀਸਦੀ ਅੰਕ ਹਾਸਿਲ ਕੀਤੇ ਹਨ, ਨੇ ਸਾਰਾ ਦਿਨ ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਨਾਲ ਰਹਿਕੇ ਦਫ਼ਤਰੀ ਕੰਮ-ਕਾਜ ਨੂੰ ਨੇੜੇ ਤੋਂ ਦੇਖਿਆ।
ਸਾਰੇ ਵਿਦਿਆਰਥੀ ਅੱਜ ਸਵੇਰੇ ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਦੀ ਸਰਕਾਰੀ ਰਿਹਾਇਸ਼ ‘ਤੇ ਪਹੁੰਚੇ ਅਤੇ ਇੱਥੇ ਉਨ੍ਹਾਂ ਦੇ ਕੈਂਪ ਆਫਿਸ ਦੀ ਜਾਣਕਾਰੀ ਲੈਣ ਦੇ ਨਾਲ-ਨਾਲ ਇਨ੍ਹਾਂ ਨੇ ਆਪਣੇ ਦਿਨ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਉਨ੍ਹਾਂ ਨੂੰ ਆਪਣੇ ਦਫ਼ਤਰ ਲੈ ਕੇ ਆਏ ਅਤੇ ਇੱਥੇ ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਆਪਣੇ ਦਫ਼ਤਰ ਸਮੇਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਬਣੇ ਵੱਖ-ਵੱਖ ਦਫ਼ਤਰ ਵਿਖਾਏ ਅਤੇ ਇੱਥੋਂ ਦੀ ਕਾਰਜ ਵਿਧੀ ਅਤੇ ਸਰਕਾਰੀ ਦਫ਼ਤਰਾਂ ਵਿਚ ਕਿਵੇਂ ਕੰਮ ਹੁੰਦਾ ਹੈ, ਸਬੰਧੀ ਜਾਣਕਾਰੀ ਸਾਂਝੀ ਕੀਤੀ।
ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਤੇ ਐੱਸ. ਐੱਸ. ਪੀ. ਇਹਨਾਂ ਵਿਦਿਆਰਥੀਆਂ ਨੂੰ ਨਾਲ ਲੈ ਕੇ ਫੀਲਡ ਵਿਜ਼ਟ ‘ਤੇ ਗਏ।ਇਸ ਦੌਰਾਨ ਇਹਨਾਂ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਤੇ ਐੱਸ. ਐੱਸ. ਪੀ. ਨਾਲ ਦੁਪਹਿਰ ਦਾ ਭੋਜਨ ਵੀ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਰਾਹੁਲ ਤੇ ਐੱਸ. ਐੱਸ. ਪੀ ਅਭਿਮਨਿਊ ਰਾਣਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਅੱਠਵੀਂ, ਦਸਵੀਂ ਤੇ ਬਾਰਵੀਂ ਜਮਾਤ ਦੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਮੋਬਾਇਲ ਫੋਨ ਤੇ ਟੈਬ ਦੇ ਕੇ ਸਨਮਾਨਿਤ ਵੀ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਤੇ ਐੱਸ. ਐੱਸ. ਪੀ. ਨੇ ਕਿਹਾ ਕਿ ‘ਇਸ ਪ੍ਰੋਗਰਾਮ ਦਾ ਮਕਸਦ ਲਾਇਕ ਬੱਚਿਆਂ ਨੂੰ ਉਨ੍ਹਾਂ ਦੇ ਸੁਪਨੇ ਦੀ ਪੂਰਤੀ ਲਈ ਅਗਵਾਈ ਦੇਣਾ ਹੈ’। ਇਸ ਦੌਰਾਨ ਉਹਨਾਂ ਵੱਲੋਂ ਸਮੂਹ ਵਿਦਿਆਰਥੀਆਂ ਨਾਲ ਇਸ ਮੁਕਾਮ ਤੱਕ ਪੁੱਜਣ ਸਬੰਧੀ ਵਿਸਥਾਰ ਵਿੱਚ ਆਪਣਾ ਤਜ਼ਰਬਾ ਸਾਂਝਾ ਕੀਤਾ ਗਿਆ।ਉੁਹਨਾਂ ਕਿਹਾ ਕਿ ਜੇਕਰ ਨਿਸ਼ਾਨਾ ਮਿੱਥ ਕੇ ਮਿਹਨਤ ਕੀਤੀ ਜਾਵੇ ਤਾਂ ਕੋਈ ਵੀ ਮੰਜ਼ਿਲ ਹਾਸਿਲ ਕੀਤੀ ਜਾ ਸਕਦੀ ਹੈ।
ਉਹਨਾਂ ਬੱਚਿਆਂ ਨੂੰ ਵੱਖ ਵੱਖ ਖੇਤਰਾਂ ਵਿੱਚ ਅੱਗੇ ਜਾਣ ਲਈ ਵਿਸ਼ਿਆਂ ਦੀ ਚੋਣ ਅਤੇ ਪੜ੍ਹਾਈ ਲਈ ਜਰੂਰੀ ਨੁਕਤੇ ਵੀ ਸਾਂਝੇ ਕੀਤੇ। ਉਹਨਾਂ ਵਿਦਿਆਰਥੀਆਂ ਨੂੰ ਸਵੈ ਵਿਸ਼ਵਾਸ, ਮਿਹਨਤ, ਇਮਾਨਦਾਰੀ ਅਤੇ ਅਨੁਸ਼ਾਸਨ ਨਾਲ ਆਪਣੀ ਸਿੱਖਿਆ ਪੂਰੀ ਕਰਨ ਲਈ ਪ੍ਰੇਰਿਆ ਅਤੇ ਸ਼ੁਭ ਇਛਾਵਾਂ ਦਿੰਦੇ ਹੋਏ ਭਵਿੱਖ ਵਿੱਚ ਹਰ ਸੰਭਵ ਸਹਾਇਤਾ ਅਤੇ ਅਗਵਾਈ ਦਿੰਦੇ ਰਹਿਣ ਦਾ ਵਚਨ ਵੀ ਦਿੱਤਾ।
ਇਸ ਦੌਰਾਨ ਵਿਦਿਆਰਥੀਆਂ ਨੇ ਕਿਹਾ ਕਿ ਅੱਜ ਸਾਰਾ ਦਿਨ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਰਹਿਕੇ ਇਹ ਮਹਿਸੂਸ ਹੋਇਆ ਹੈ ਕਿ ਕਿਸੇ ਵੀ ਮੁਕਾਮ ’ਤੇ ਪਹੁੰਚਣ ਲਈ ਬਹੁਤ ਮਿਹਨਤ ਦੀ ਲੋੜ ਹੈ ਅਤੇ ਅਸੀਂ ਆਪਣੀ ਜ਼ਿੰਦਗੀ ਵਿੱਚ ਹੋਰ ਮਿਹਨਤ ਕਰਕੇ ਜ਼ਿਲ੍ਹੇ ਤੇ ਪੰਜਾਬ ਦਾ ਨਾਮ ਰੋਸ਼ਨ ਕਰਾਂਗੇਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
Tags: Breaking news in PunjabiLatest News In Punjabipunjab newsPunjab news in PunjabiTarn Tarantop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 16, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 16 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

by Navjot
September 16, 2026
0

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ   ਚੰਡੀਗੜ੍ਹ,...

WPL 2027 ਦਾ 14 ਜਨਵਰੀ ਨੂੰ ਹੋਵੇਗਾ ਆਗਾਜ਼ ; ਨਿਲਾਮੀ 28 ਅਕਤੂਬਰ ਨੂੰ ਕੋਚੀ ਵਿਖੇ 

WPL 2027 ਦਾ 14 ਜਨਵਰੀ ਨੂੰ ਹੋਵੇਗਾ ਆਗਾਜ਼ ; ਨਿਲਾਮੀ 28 ਅਕਤੂਬਰ ਨੂੰ ਕੋਚੀ ਵਿਖੇ 

by Navjot
September 16, 2026
0

WPL 2027 ਦਾ 14 ਜਨਵਰੀ ਨੂੰ ਹੋਵੇਗਾ ਆਗਾਜ਼ ; ਨਿਲਾਮੀ 28 ਅਕਤੂਬਰ ਨੂੰ ਕੋਚੀ ਵਿਖੇ   ਮੁੰਬਈ, 16 ਸਤੰਬਰ (ਵਿਸ਼ਵ...

ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ ਕੰਮ ,ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ ਕੰਮ ,ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

by Navjot
September 16, 2026
0

ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 16, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 16 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਕਾਮੇਡੀਅਨ-ਐਕਟਰ ਰਾਜੀਵ ਠਾਕੁਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਪਿਤਾ ਦਾ ਹੋਇਆ ਦਿਹਾਂਤ

ਕਾਮੇਡੀਅਨ-ਐਕਟਰ ਰਾਜੀਵ ਠਾਕੁਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਪਿਤਾ ਦਾ ਹੋਇਆ ਦਿਹਾਂਤ

by Jaspreet Kaur
3 weeks ago
0

ਕਾਮੇਡੀਅਨ-ਐਕਟਰ ਰਾਜੀਵ ਠਾਕੁਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ; ਪਿਤਾ ਦਾ ਹੋਇਆ ਦਿਹਾਂਤ ਮੁੰਬਈ, 23 ਅਗਸਤ 2026 (ਵਿਸ਼ਵ ਵਾਰਤਾ): ਕਾਮੇਡੀਅਨ-ਐਕਟਰ ਰਾਜੀਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 