• Latest
  • Trending
Tarn Taran ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਮਨਾਇਆ ਗਿਆ ਰਾਸ਼ਟਰੀ ਸੰਵਿਧਾਨ ਦਿਵਸ

Tarn Taran ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਮਨਾਇਆ ਗਿਆ ਰਾਸ਼ਟਰੀ ਸੰਵਿਧਾਨ ਦਿਵਸ

2 years ago
‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ

‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ

11 minutes ago
ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

12 minutes ago
ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ

ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ

15 minutes ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

53 minutes ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

2 hours ago
ਇਨਸਪੈਕਸ਼ਨ ਦੌਰਾਨ Expired ਮਠਿਆਈਆਂ ਮਿਲਣ ‘ਤੇ ‘ਅੰਦਾਜ਼ ਦਿੱਲੀ’ ਨੂੰ FSSAI ਦਾ ਨੋਟਿਸ

ਇਨਸਪੈਕਸ਼ਨ ਦੌਰਾਨ Expired ਮਠਿਆਈਆਂ ਮਿਲਣ ‘ਤੇ ‘ਅੰਦਾਜ਼ ਦਿੱਲੀ’ ਨੂੰ FSSAI ਦਾ ਨੋਟਿਸ

2 hours ago
ਪੰਜਾਬ ਵਿੱਚ ਸਰਕਾਰੀ ਸੇਵਾਵਾਂ ਪ੍ਰਭਾਵਿਤ; ਤਿੰਨ ਲੱਖ ਕਰਮਚਾਰੀ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਸੇਵਾਵਾਂ ਪ੍ਰਭਾਵਿਤ; ਤਿੰਨ ਲੱਖ ਕਰਮਚਾਰੀ ਹੜਤਾਲ ‘ਤੇ

2 hours ago
ਪ੍ਰਧਾਨ ਮੰਤਰੀ ਮੋਦੀ ਅੱਜ ‘Khelo India Dialogue’ ਦੌਰਾਨ ਨੌਜਵਾਨ ਐਥਲੀਟਾਂ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਅੱਜ ‘Khelo India Dialogue’ ਦੌਰਾਨ ਨੌਜਵਾਨ ਐਥਲੀਟਾਂ ਨੂੰ ਕਰਨਗੇ ਸੰਬੋਧਨ 

2 hours ago
ਮੁੰਬਈ ਕ੍ਰਾਈਮ ਬ੍ਰਾਂਚ ਨੇ 10 ਕਰੋੜ ਰੁਪਏ ਦੀ ਚਰਸ ਕੀਤੀ ਜ਼ਬਤ ; ਸਪਲਾਇਰ ਗ੍ਰਿਫ਼ਤਾਰ 

ਮੁੰਬਈ ਕ੍ਰਾਈਮ ਬ੍ਰਾਂਚ ਨੇ 10 ਕਰੋੜ ਰੁਪਏ ਦੀ ਚਰਸ ਕੀਤੀ ਜ਼ਬਤ ; ਸਪਲਾਇਰ ਗ੍ਰਿਫ਼ਤਾਰ 

4 hours ago
ਹਾਰਰ ਥ੍ਰਿਲਰ ਫਿਲਮ  ‘ਇਮੋਰਟਲ’ ਦਾ ਟ੍ਰੇਲਰ ਰਿਲੀਜ਼

ਹਾਰਰ ਥ੍ਰਿਲਰ ਫਿਲਮ  ‘ਇਮੋਰਟਲ’ ਦਾ ਟ੍ਰੇਲਰ ਰਿਲੀਜ਼

4 hours ago
horror science-fiction ਫੈਂਟੇਸੀ ਥ੍ਰਿਲਰ ‘Nova’ ਸਤੰਬਰ ਵਿੱਚ ਹੋਵੇਗੀ ਰਿਲੀਜ਼ 

horror science-fiction ਫੈਂਟੇਸੀ ਥ੍ਰਿਲਰ ‘Nova’ ਸਤੰਬਰ ਵਿੱਚ ਹੋਵੇਗੀ ਰਿਲੀਜ਼ 

4 hours ago
ਭਾਰਤ ਅਤੇ ਜਾਪਾਨ ਸਟਾਰਟਅੱਪ ਈਕੋਸਿਸਟਮ ਨੂੰ ਮਜ਼ਬੂਤ ​​ਕਰਨ ਲਈ ਸਹਿਮਤ 

ਭਾਰਤ ਅਤੇ ਜਾਪਾਨ ਸਟਾਰਟਅੱਪ ਈਕੋਸਿਸਟਮ ਨੂੰ ਮਜ਼ਬੂਤ ​​ਕਰਨ ਲਈ ਸਹਿਮਤ 

4 hours ago
Hindi News
English News
Thursday, August 27, 2026
No Result
View All Result
33 °c
Chandigarh
32 ° Fri
33 ° Sat
33 ° Sun
32 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Tarn Taran ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਮਨਾਇਆ ਗਿਆ ਰਾਸ਼ਟਰੀ ਸੰਵਿਧਾਨ ਦਿਵਸ

November 26, 2024
in ਪੰਜਾਬ
Tarn Taran ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਮਨਾਇਆ ਗਿਆ ਰਾਸ਼ਟਰੀ ਸੰਵਿਧਾਨ ਦਿਵਸ

Taran Taran ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਮਨਾਇਆ ਗਿਆ ਰਾਸ਼ਟਰੀ ਸੰਵਿਧਾਨ ਦਿਵਸ

ਤਰਨ ਤਾਰਨ, 26 ਨਵੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ (Tarn Taran) ਰਾਹੁਲ ਆਈ. ਏ. ਐੱਸ. ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਅਗਵਾਈ ਹੇਠ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਨਿਆਂ, ਸਵਤੰਤਰਤਾ, ਸਮਾਨਤਾ ਅਤੇ ਭਾਈਚਾਰੇ ਦੇ ਸੰਵਿਧਾਨਕ ਮੂਲ ਸੰਦੇਸ਼ਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।
ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਰਾਹੁਲ ਨੇ ਕਿਹਾ ਕਿ “ਭਾਰਤੀ ਸੰਵਿਧਾਨ ਸਾਡੇ ਲੋਕਤੰਤਰ ਦੀ ਨੀਂਹ ਹੈ। ਇਹ ਸਿਰਫ ਇੱਕ ਦਸਤਾਵੇਜ਼ ਨਹੀਂ, ਸਗੋਂ ਹਰ ਇੱਕ ਨਾਗਰਿਕ ਲਈ ਮਾਰਗਦਰਸ਼ਕ ਹੈ। ਸੰਵਿਧਾਨ ਦਿਵਸ ਮਨਾਉਣ ਨਾਲ ਸਾਨੂੰ ਆਪਣੇ ਕਰਤੱਵਾਂ ਅਤੇ ਜ਼ਿੰਮੇਵਾਰੀਆਂ ਦੀ ਯਾਦ ਦਿਲਾਈ ਜਾਂਦੀ ਹੈ।”
ਉਹਨਾਂ ਦੱਸਿਆ ਕਿ ਸਾਡੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਵੱਲੋਂ ਆਪਣੀਆਂ ਜਾਨਾਂ ਕੁਰਬਾਨ ਕਰਕੇ ਦੇਸ਼ ਨੂੰ ਆਜ਼ਾਦੀ ਦਵਾਈ ਤੇ ਸਾਡੇ ਸੰਵਿਧਾਨ ਘਾੜਿਆ ਨੇ 26 ਨਵੰਬਰ, 1949 ਨੂੰ ਭਾਰਤ ਦਾ ਵਿਸਥਾਰ ਸੰਵਿਧਾਨ ਅਪਣਾਇਆ, ਜਿਸ ਨੂੰ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਸਾਡੇ ਸੰਵਿਧਾਨ ਵਿੱਚ ਮਿਲੇ ਅਧਿਕਾਰਾਂ ਅਤੇ ਫਰਜ਼ਾ ਨੂੰ ਸਮਝ ਕੇ ਦੇਸ਼ ਦੀ ਤਰੱਕੀ ਅਤੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਦੁਨੀਆ ਦਾ ਸਭ ਤੋਂ ਵੱਡਾ ਲਿਖਤੀ ਸੰਵਿਧਾਨ ਹੈ, ਜਿਸ ਦਾ ਮੁੱਖ ਮਕਸਦ ਦੇਸ਼ ਦੇ ਹਰ ਨਾਗਰਿਕ ਨੂੰ ਸਮਾਜਿਕ, ਆਰਥਿਕ ਤੇ ਰਾਜਨੀਤਿਕ ਆਜ਼ਾਦੀ ਦੇ ਨਾਲ ਨਾਲ ਸਮਾਜਿਕ ਬਰਾਬਰੀ ਅਤੇ ਸਾਡਾ ਭਾਈਚਾਰਕ ਸਾਂਝ ਮਜ਼ਬੂਤ ਕਰਨਾ ਹੈ । ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਭਾਰਤੀ ਸੰਵਿਧਾਨ ਅਨੁਸਾਰ ਮਿਲੇ ਅਧਿਕਾਰਾਂ ਤੇ ਆਪਣੇ ਫਰਜਾਂ ਪ੍ਰਤੀ ਸੁਚੇਤ ਹੋ ਕੇ ਹਰ ਨਾਗਰਿਕ ਨੂੰ ਸੰਵਿਧਾਨ ਪ੍ਰਤੀ ਜਾਗਰੂਕ ਕਰਨਾ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/
Tags: Breaking news in PunjabiLatest News In Punjabipunjab newsPunjab news in PunjabiTarn Tarantop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

by Navjot
August 27, 2026
0

ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ ਚੰਡੀਗੜ੍ਹ, 27 ਅਗਸਤ (ਵਿਸ਼ਵ ਵਾਰਤਾ) ਆਂਧਰਾ ਪ੍ਰਦੇਸ਼ ਦੇ...

ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ

ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ

by Navjot
August 27, 2026
0

ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ ਵਿਸ਼ਵ ਵਾਰਤਾ ਅਦਾਰੇ...

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
August 27, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

by Navjot
August 27, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ   ਚੰਡੀਗੜ੍ਹ, 27 ਅਗਸਤ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ

‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ

by Navjot
August 27, 2026
0

'Provided strength and comfort': ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ ਨਵੀਂ ਦਿੱਲੀ,...

Most Popular

ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ

by Ankit
4 weeks ago
0

ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ, 28 ਜੁਲਾਈ, 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 