• Latest
  • Trending
Tarn Taran ਦੇ ਲਾਅ ਕਾਲਜ ‘ਚ ਫਾਇਰਿੰਗ! ਕਲਾਸਰੂਮ ਵਿੱਚ ਦਾਖਲ ਹੋ ਕੇ ਨੌਜਵਾਨ ਨੇ ਕੁੜੀ ਦਾ ਕੀਤਾ ਕਤਲ

6 months ago
ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ

2 minutes ago
ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ

10 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਮੁੱਖ ਮੰਤਰੀ ਭਗਵੰਤ ਮਾਨ ਨੇ ਅਚਾਨਕ ਸੱਦੀ ਕੈਬਨਿਟ ਮੀਟਿੰਗ

ਗਲੋਬਲ ਸਿੱਖ ਕੌਂਸਲ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੀਰੀ-ਪੀਰੀ ਦੇ ਸਿਧਾਂਤ ਹੇਠ ਪੰਥਕ ਏਕਤਾ ਲਈ ਜਥੇਦਾਰ ਨੂੰ ਅਪੀਲ

2 hours ago
ਅੰਮ੍ਰਿਤਸਰ ਪੱਛਮੀ ਹਲਕੇ ‘ਚ ਪੀਣ ਵਾਲੇ ਪਾਣੀ ਦੀਆਂ 50 ਸਾਲ ਪੁਰਾਣੀਆਂ ਪਾਈਪਾਂ ਜਲਦ ਬਦਲੀਆਂ ਜਾਣਗੀਆਂ: MLA ਡਾ. ਜਸਬੀਰ ਸਿੰਘ ਸੰਧੂ

ਜਨਾਨਾ ਹਸਪਤਾਲ, ਢਾਬਾ ਖਟੀਕਾ ‘ਚ ਗਾਇਨੀਕੋਲੋਜਿਸਟਾਂ ਅਤੇ ਪੀਡੀਆਟ੍ਰਿਕਸ ਦੇ ਮਾਹਿਰਾਂ ਦੀ ਨਿਯੁਕਤੀ ਕੀਤੀ ਜਾਵੇ: ਵਿਧਾਇਕ ਡਾ. ਅਜੇ ਗੁਪਤਾ

ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਨੇ ਲੱਖਾਂ ਦੇ ਗਹਿਣਿਆਂ ਸਮੇਤ ਨਗਦੀ ਵਾਰਸਾਂ ਨੂੰ ਸੌਂਪੀ; ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ

ਪੰਜਾਬ ‘ਚ SIR ਦਾ ਪਹਿਲਾ ਗੇੜ ਪੂਰਾ; ਮੁੱਖ ਚੋਣ ਅਧਿਕਾਰੀ ਆਨੰਦਿਤਾ ਮਿਤਰਾ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ

3 hours ago
ਪੰਜਾਬ ਵਿਧਾਨ ਸਭਾ ‘ਚ ਗੂੰਜਿਆ E20 ਦਾ ਮੁੱਦਾ, CM ਮਾਨ ਨੇ ਘੇਰੀ ਕੇਂਦਰ ਸਰਕਾਰ

PRTC ਅਤੇ ਪਨਬੱਸ ਮੁਲਾਜ਼ਮਾਂ ਨੇ ਵਾਪਸ ਲਈ ਹੜਤਾਲ

4 hours ago
ਅਚਾਨਕ ਠੱਪ ਹੋ ਗਏ ਹਜ਼ਾਰਾਂ ਵਟਸਐਪ ਅਕਾਊਂਟ! ਬਿਨਾਂ ਚੇਤਾਵਨੀ ਰੀਵਿਊ ਕੀਤੇ ਜਾ ਰਹੇ ਖਾਤੇ?

5 hours ago
Hindi News
English News
Tuesday, August 4, 2026
No Result
View All Result
28 °c
Chandigarh
29 ° Wed
27 ° Thu
27 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Tarn Taran ਦੇ ਲਾਅ ਕਾਲਜ ‘ਚ ਫਾਇਰਿੰਗ! ਕਲਾਸਰੂਮ ਵਿੱਚ ਦਾਖਲ ਹੋ ਕੇ ਨੌਜਵਾਨ ਨੇ ਕੁੜੀ ਦਾ ਕੀਤਾ ਕਤਲ

February 9, 2026
in ਖਬਰਾਂ, ਪੰਜਾਬ
Tarn Taran ਦੇ ਲਾਅ ਕਾਲਜ ‘ਚ ਫਾਇਰਿੰਗ! ਕਲਾਸਰੂਮ ਵਿੱਚ ਦਾਖਲ ਹੋ ਕੇ ਨੌਜਵਾਨ ਨੇ ਕੁੜੀ ਦਾ ਕੀਤਾ ਕਤਲ

Tarn Taran ਦੇ ਲਾਅ ਕਾਲਜ ‘ਚ ਫਾਇਰਿੰਗ! ਕਲਾਸਰੂਮ ਵਿੱਚ ਦਾਖਲ ਹੋ ਕੇ ਨੌਜਵਾਨ ਨੇ ਕੁੜੀ ਦਾ ਕੀਤਾ ਕਤਲ

– ਵਾਰਦਾਤ ਮਗਰੋਂ ਖੁਦ ਨੂੰ ਵੀ ਮਾਰੀ ਗੋਲੀ

ਚੰਡੀਗੜ੍ਹ, 9 ਫਰਵਰੀ 2026 (ਵਿਸ਼ਵ ਵਾਰਤਾ): ਤਰਨਤਾਰਨ (Tarn Taran) ‘ਚ ਦਿਲ ਦਹਿਲਾਉਣ ਵਾਲੀ ਘਟਨਾ ਵਾਪਰੀ ਹੈ। ਤਰਨਤਾਰਨ ਦੇ ਪਿੰਡ ਉਸਮਾ ਸਥਿਤ ਲਾਅ ਕਾਲਜ ਵਿੱਚ ਸੋਮਵਾਰ ਨੂੰ ਇੱਕ ਨੌਜਵਾਨ ਨੇ ਕਲਾਸਰੂਮ ਵਿੱਚ ਇਕ ਕੁੜੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਉਸਨੇ ਉਸੇ ਪਿਸਤੌਲ ਨਾਲ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ। ਇਸ ਘਟਨਾ ‘ਚ ਦੋਵਾਂ ਦੀ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪੁੱਜੀ ਅਤੇ ਲਾਅ ਕਾਲਜ ਨੂੰ ਸੀਲ ਕਰ ਦਿੱਤਾ ਗਿਆ।

ਮ੍ਰਿਤਕ ਵਿਦਿਆਰਥਣ ਸੰਦੀਪ ਕੌਰ (20) ਲਾਅ (ਪਹਿਲੇ ਸਾਲ) ਦੀ ਵਿਦਿਆਰਥਣ ਹੈ। ਜਦਕਿ ਮੁਲਜ਼ਮ ਲੜਕਾ ਤਰਨਤਾਰਨ ਦਾ ਰਹਿਣ ਵਾਲਾ ਪ੍ਰਿੰਸਰਾਜ ਸਿੰਘ ਹੈ, ਜੋ ਕਿ ਉਸਦਾ ਸਾਥੀ ਵਿਦਿਆਰਥੀ ਸੀ। ਕਤਲ ਨਾਲ ਜੁੜੀ ਕਾਲਜ ਦੇ ਕਲਾਸਰੂਮ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਇਹ ਫੁਟੇਜ ਸਵੇਰੇ ਕਰੀਬ 9 ਵਜੇ ਦੀ ਹੈ। ਉਦੋਂ ਕਲਾਸ ਵਿੱਚ ਪੜ੍ਹਾਈ ਸ਼ੁਰੂ ਨਹੀਂ ਹੋਈ ਸੀ। ਵਿਦਿਆਰਥੀ ਕਲਾਸ ਵਿੱਚ ਹੀ ਘੁੰਮ ਰਹੇ ਸਨ। ਇਸੇ ਦੌਰਾਨ ਮੁਲਜ਼ਮ ਵਿਦਿਆਰਥੀ ਪ੍ਰਿੰਸਰਾਜ ਕਲਾਸਰੂਮ ਵਿੱਚ ਦਾਖ਼ਲ ਹੋਇਆ।

ਉਹ ਸਿੱਧਾ ਅੱਗੇ ਆਇਆ। ਉੱਥੇ ਵਿਦਿਆਰਥਣ ਸੰਦੀਪ ਕੌਰ ਆਪਣੀ ਸਹੇਲੀ ਨਾਲ ਬੈਂਚ ‘ਤੇ ਬੈਠੀ ਹੋਈ ਸੀ। ਮੁਲਜ਼ਮ ਨੇ ਥੋੜ੍ਹੀ ਦੇਰ ਉਸ ਨਾਲ ਬਹਿਸ ਕੀਤੀ। ਇਸ ਤੋਂ ਬਾਅਦ ਉਸ ਨੇ ਪਿਸਤੌਲ ਤਾਣੀ ਅਤੇ ਵਿਦਿਆਰਥਣ ਦੇ ਸਿਰ ਨਾਲ ਲਾ ਕੇ ਗੋਲੀ ਮਾਰ ਦਿੱਤੀ। ਇਸ ਤੋਂ ਮੁੰਡੇ ਨੇ ਆਪਣੇ ਸਿਰ ਵਿੱਚ ਗੋਲੀ ਮਾਰ ਲਈ। ਪੁਲਿਸ ਅਨੁਸਾਰ ਘਟਨਾ ਦੇ ਪਿੱਛੇ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiTarn Tarantop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ

ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ

by Ankit
August 4, 2026
0

ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ ਸੀ.ਈ.ਓ. ਵੱਲੋਂ...

ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ

ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ

by Ankit
August 4, 2026
0

ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ ਅਮਰੀਕੀ ਦਬਾਅ ਹੇਠ, ਪ੍ਰਧਾਨ ਮੰਤਰੀ ਮੋਦੀ ਭਾਰਤ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 4, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,4 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

ਮੁੱਖ ਮੰਤਰੀ ਭਗਵੰਤ ਮਾਨ ਨੇ ਅਚਾਨਕ ਸੱਦੀ ਕੈਬਨਿਟ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਅਚਾਨਕ ਸੱਦੀ ਕੈਬਨਿਟ ਮੀਟਿੰਗ

by Jaspreet Kaur
August 4, 2026
0

ਮੁੱਖ ਮੰਤਰੀ ਭਗਵੰਤ ਮਾਨ ਨੇ ਅਚਾਨਕ ਸੱਦੀ ਕੈਬਨਿਟ ਮੀਟਿੰਗ - ਹੋ ਸਕਦਾ ਕੋਈ ਵੱਡਾ ਐਲਾਨ! ਚੰਡੀਗੜ੍ਹ, 4 ਅਗਸਤ ( ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ

ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ

by Ankit
August 4, 2026
0

ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ ਸੀ.ਈ.ਓ. ਵੱਲੋਂ...

Most Popular

Ludhiana : ਤੇਜ਼ ਰਫ਼ਤਾਰ ਇਨੋਵਾ ਅਤੇ ਮੋਟਰਸਾਈਕਲ ਵਿਚਾਲੇ ਟੱਕਰ ; ਇੱਕ ਦੀ ਮੌਤ

by Navjot
5 days ago
0

Ludhiana : ਤੇਜ਼ ਰਫ਼ਤਾਰ ਇਨੋਵਾ ਅਤੇ ਮੋਟਰਸਾਈਕਲ ਵਿਚਾਲੇ ਟੱਕਰ ; ਇੱਕ ਦੀ ਮੌਤ ਚੰਡੀਗੜ੍ਹ, 30 ਜੁਲਾਈ (ਵਿਸ਼ਵ ਵਾਰਤਾ)  ਲੁਧਿਆਣਾ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 