• Latest
  • Trending
ਸੈਲੂਨ ਫਾਇਰਿੰਗ ਮਾਮਲਾ: ਪ੍ਰਭ ਦਾਸੂਵਾਲ-ਗੋਪੀ ਘਣਸ਼ਾਮਪੁਰ ਗੈਂਗ ਦੇ ਦੋ ਸਾਥੀ Tarn Taran ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲਾਂ ਬਰਾਮਦ

ਸੈਲੂਨ ਫਾਇਰਿੰਗ ਮਾਮਲਾ: ਪ੍ਰਭ ਦਾਸੂਵਾਲ-ਗੋਪੀ ਘਣਸ਼ਾਮਪੁਰ ਗੈਂਗ ਦੇ ਦੋ ਸਾਥੀ Tarn Taran ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲਾਂ ਬਰਾਮਦ

12 months ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

6 minutes ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

42 minutes ago
National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵੀਂ Update!

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵੀਂ Update!

2 hours ago
International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

2 hours ago
ਅੱਜ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

ਅੱਜ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

2 hours ago
India Vs Sri Lanka: ਅੱਜ ਕੋਲੰਬੋ ਟੈਸਟ ਦਾ ਚੌਥਾ ਦਿਨ: ਸ਼੍ਰੀਲੰਕਾ ਨੂੰ ਫਾਲੋਆਨ ਤੋਂ ਬਚਣ ਲਈ 37 ਦੌੜਾਂ ਦੀ ਲੋੜ

India Vs Sri Lanka: ਅੱਜ ਕੋਲੰਬੋ ਟੈਸਟ ਦਾ ਚੌਥਾ ਦਿਨ: ਸ਼੍ਰੀਲੰਕਾ ਨੂੰ ਫਾਲੋਆਨ ਤੋਂ ਬਚਣ ਲਈ 37 ਦੌੜਾਂ ਦੀ ਲੋੜ

2 hours ago
Hukamnama Sri Darbar Sahib Today – 26 August 2026 | Ang 703 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 August 2026 | Ang 703 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ

ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ

12 hours ago
ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

12 hours ago
Hindi News
English News
Wednesday, August 26, 2026
No Result
View All Result
29 °c
Chandigarh
30 ° Thu
30 ° Fri
31 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੈਲੂਨ ਫਾਇਰਿੰਗ ਮਾਮਲਾ: ਪ੍ਰਭ ਦਾਸੂਵਾਲ-ਗੋਪੀ ਘਣਸ਼ਾਮਪੁਰ ਗੈਂਗ ਦੇ ਦੋ ਸਾਥੀ Tarn Taran ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲਾਂ ਬਰਾਮਦ

ਗ੍ਰਿਫ਼ਤਾਰ ਵਿਅਕਤੀ ਗੈਂਗਸਟਰ ਪ੍ਰਭ ਦਾਸੂਵਾਲ ਦੇ ਸੰਪਰਕ ਵਿੱਚ ਸਨ, ਉਨ੍ਹਾਂ ਨੇ ਫਿਰੌਤੀ ਲਈ ਕੀਤੀ ਸੀ ਗੋਲੀਬਾਰੀ: ਡੀਜੀਪੀ ਗੌਰਵ ਯਾਦਵ

August 31, 2025
in ਖਬਰਾਂ, ਪੰਜਾਬ
ਸੈਲੂਨ ਫਾਇਰਿੰਗ ਮਾਮਲਾ: ਪ੍ਰਭ ਦਾਸੂਵਾਲ-ਗੋਪੀ ਘਣਸ਼ਾਮਪੁਰ ਗੈਂਗ ਦੇ ਦੋ ਸਾਥੀ Tarn Taran ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲਾਂ ਬਰਾਮਦ

ਸੈਲੂਨ ਫਾਇਰਿੰਗ ਮਾਮਲਾ: ਪ੍ਰਭ ਦਾਸੂਵਾਲ-ਗੋਪੀ ਘਣਸ਼ਾਮਪੁਰ ਗੈਂਗ ਦੇ ਦੋ ਸਾਥੀ Tarn Taran ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲਾਂ ਬਰਾਮਦ
— ਗ੍ਰਿਫ਼ਤਾਰ ਵਿਅਕਤੀ ਗੈਂਗਸਟਰ ਪ੍ਰਭ ਦਾਸੂਵਾਲ ਦੇ ਸੰਪਰਕ ਵਿੱਚ ਸਨ, ਉਨ੍ਹਾਂ ਨੇ ਫਿਰੌਤੀ ਲਈ ਕੀਤੀ ਸੀ ਗੋਲੀਬਾਰੀ: ਡੀਜੀਪੀ ਗੌਰਵ ਯਾਦਵ
— ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਸੂਬੇ ਵਿੱਚ ਸਨਸਨੀਖੇਜ਼ ਅਪਰਾਧ ਕਰਨ ਦੀ ਸਾਜ਼ਿਸ਼ ਰਚ ਰਹੇ ਸਨ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ
— ਕਤਲ, ਚੋਰੀ ਅਤੇ ਅਸਲਾ ਐਕਟ ਆਦਿ ਵਰਗੇ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ ਗ੍ਰਿਫ਼ਤਾਰ ਕੀਤੇ ਅਪਰਾਧੀ: ਐਸਐਸਪੀ ਤਰਨਤਾਰਨ ਦੀਪਕ ਪਾਰੀਕ

ਚੰਡੀਗੜ੍ਹ/ਤਰਨਤਾਰਨ, 31 ਅਗਸਤ (ਵਿਸ਼ਵ ਵਾਰਤਾ):-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਵਿੱਚ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪੱਟੀ ਤਰਨਤਾਰਨ ਦੇ ਇੱਕ ਸੈਲੂਨ ਵਿੱਚ ਹਾਲ ਹੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਪ੍ਰਭ ਦਾਸੂਵਾਲ-ਗੋਪੀ ਘਣਸ਼ਾਮਪੁਰ ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।

ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗਾਂਧੀ, ਵਾਸੀ ਖਡੂਰ ਸਾਹਿਬ, ਤਰਨਤਾਰਨ ਅਤੇ ਜਸਕਰਨ ਉਰਫ ਕਰਨ, ਵਾਸੀ ਪਿੰਡ ਫੈਲੋਕੇ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ.30 ਬੋਰ ਦੇ ਤਿੰਨ ਦੇਸੀ ਪਿਸਤੌਲ ਵੀ ਬਰਾਮਦ ਕੀਤੇ ਹਨ।

ਜਾਣਕਾਰੀ ਅਨੁਸਾਰ, 24 ਅਗਸਤ, 2025 ਨੂੰ ਰਾਤ 11.30 ਵਜੇ ਦੇ ਕਰੀਬ, ਤਿੰਨ ਬਾਈਕ ਸਵਾਰ ਵਿਅਕਤੀਆਂ ਨੇ ਪੱਟੀ ਤਰਨਤਾਰਨ ਦੇ ਇੱਕ ਸੈਲੂਨ ‘ਤੇ ਗੋਲੀਆਂ ਚਲਾਈਆਂ। ਸੈਲੂਨ ਦੇ ਮਾਲਕ ਨੂੰ ਪਿਛਲੇ ਕੁਝ ਮਹੀਨਿਆਂ ਤੋਂ ਅਣਪਛਾਤੇ ਮੋਬਾਈਲ ਨੰਬਰਾਂ ਤੋਂ ਫਿਰੌਤੀ ਲਈ ਕਾਲ ਆ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਦੋਸ਼ੀ ਗੋਪੀ ਘਣਸਾਮਪੁਰੀਆ ਗੈਂਗ ਦੇ ਵਿਦੇਸ਼ੀ ਗੈਂਗਸਟਰ ਪ੍ਰਭ ਦਾਸੂਵਾਲ ਦੇ ਸੰਪਰਕ ਵਿੱਚ ਸਨ ਅਤੇ ਪੈਸੇ ਵਸੂਲਣ ਲਈ ਉਸਦੇ ਨਿਰਦੇਸ਼ਾਂ ‘ਤੇ ਗੋਲੀਬਾਰੀ ਕੀਤੀ ਸੀ। ਉਨ੍ਹਾਂ ਕਿਹਾ ਕਿ ਦੋਵੇਂ ਦੋਸ਼ੀ ਪੰਜਾਬ ਵਿੱਚ ਸਨਸਨੀਖੇਜ਼ ਅਪਰਾਧ ਕਰਨ ਦੀ ਯੋਜਨਾ ਬਣਾ ਰਹੇ ਸਨ ਅਤੇ ਅਕਸਰ ਆਪਣਾ ਸਥਾਨ ਬਦਲਦੇ ਰਹਿੰਦੇ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਸਮੁੱਚੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਨ੍ਹਾਂ ਦੋਵਾਂ ਸ਼ੱਕੀ ਅਪਰਾਧੀਆਂ ਬਾਰੇ ਰਾਜ ਵਿੱਚ ਸਨਸਨੀਖੇਜ਼ ਅਪਰਾਧ ਕਰਨ ਦੀ ਸਾਜ਼ਿਸ਼ ਰਚਣ ਸਬੰਧੀ ਵਿਸ਼ੇਸ਼ ਜਾਣਕਾਰੀ ਮਿਲੀ ਸੀ। ਉਨ੍ਹਾਂ ਕਿਹਾ ਕਿ ਇਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਏਜੀਟੀਐਫ ਪੰਜਾਬ ਦੀਆਂ ਟੀਮਾਂ ਨੇ ਤਰਨਤਾਰਨ ਪੁਲਿਸ ਨਾਲ ਮਿਲ ਕੇ ਸਰਹਾਲੀ ਰੋਡ, ਕੈਰੋਂ ਤਰਨਤਾਰਨ ਤੋਂ ਦੋਵਾਂ ਮੁਲਜ਼ਮਾਂ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ ਹੈ।

ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਤਰਨਤਾਰਨ ਦੀਪਕ ਪਾਰੀਕ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਖ਼ਿਲਾਫ਼ ਕਤਲ, ਚੋਰੀ ਅਤੇ ਅਸਲਾ ਐਕਟ ਆਦਿ ਦੇ ਕਈ ਮਾਮਲੇ ਦਰਜ ਹਨ।

ਐਸਐਸਪੀ ਨੇ ਕਿਹਾ ਕਿ ਇਸ ਸਬੰਧੀ ਕੇਸ ਥਾਣਾ ਸਿਟੀ ਪੱਟੀ ਤਰਨਤਾਰਨ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 125, 308(4) ਅਤੇ 324(2) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਐਫਆਈਆਰ ਨੰਬਰ 131 ਮਿਤੀ 25/08/2025 ਪਹਿਲਾਂ ਹੀ ਦਰਜ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newsTarn TaranWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

by Ranjit Singh
August 26, 2026
0

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ 'ਚ ਕਰਨਗੇ ਲੋਕ ਮਿਲਣੀ ਚੰਡੀਗੜ੍ਹ, 26 ਅਗਸਤ (ਵਿਸ਼ਵ...

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

by Ranjit Singh
August 26, 2026
0

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ 'ਤੇ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ...

National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

by Ranjit Singh
August 26, 2026
0

National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ? ਨਵੀਂ ਦਿੱਲੀ, 26 ਅਗਸਤ (ਵਿਸ਼ਵ ਵਾਰਤਾ): ਜੇਕਰ ਤੁਸੀਂ ਜਾਣਨਾ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 26, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 26...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

by Ranjit Singh
August 26, 2026
0

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ 'ਚ ਕਰਨਗੇ ਲੋਕ ਮਿਲਣੀ ਚੰਡੀਗੜ੍ਹ, 26 ਅਗਸਤ (ਵਿਸ਼ਵ...

Most Popular

CWG  2026 : ਜੈਵਲਿਨ ਥ੍ਰੋਅ ਦੇ ਫ਼ਾਈਨਲ ਵਿੱਚ ਪਹੁੰਚੇ ਨੀਰਜ ਚੋਪੜਾ

CWG 2026 : ਜੈਵਲਿਨ ਥ੍ਰੋਅ ਦੇ ਫ਼ਾਈਨਲ ਵਿੱਚ ਪਹੁੰਚੇ ਨੀਰਜ ਚੋਪੜਾ

by Jaspreet Kaur
4 weeks ago
0

CWG 2026 : ਜੈਵਲਿਨ ਥ੍ਰੋਅ ਦੇ ਫ਼ਾਈਨਲ ਵਿੱਚ ਪਹੁੰਚੇ ਨੀਰਜ ਚੋਪੜਾ - ਰੋਹਿਤ ਯਾਦਵ ਅਤੇ ਯਸ਼ ਵੀਰ ਸਿੰਘ ਨੇ ਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 