• Latest
  • Trending
ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ

2 hours ago
ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ

45 minutes ago
ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

2 hours ago
ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਲਾਹੌਰ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ; ਪਾਕਿਸਤਾਨ ਵਿੱਚ ਹਵਾ ਪ੍ਰਦੂਸ਼ਣ ਕਾਰਨ ਔਸਤ ਉਮਰ ਘਟਣ ਦਾ ਖਦਸ਼ਾ

ਗੈਂਗਸਟਰਾਂ ‘ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ  ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ‘ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਕੱਲ੍ਹ ਤੋਂ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ; ਬਨਾਸਕਾਂਠਾ ਜ਼ਿਲ੍ਹੇ ਵਿੱਚ 14,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

Diljit Dosanjh concert : ਦਿੱਲੀ ਮੈਟਰੋ ਕੱਲ੍ਹ ਅੱਧੀ ਰਾਤ ਤੱਕ ਸੇਵਾਵਾਂ ਰੱਖੇਗੀ ਜਾਰੀ

Wrestling : ਵਿਸ਼ਵ ਚੈਂਪੀਅਨਸ਼ਿਪ ਵਿੱਚ 2 ਭਾਰਤੀ ਮਹਿਲਾਵਾਂ ਨੇ ਰਚਿਆ ਇਤਿਹਾਸ; ਕਾਜਲ ਅਤੇ ਨੀਲਮ ਨੇ ਜਿੱਤੇ ਚਾਂਦੀ ਦੇ ਤਗਮੇ

3 hours ago
ਭਾਰਤ ਅਤੇ ਥਾਈਲੈਂਡ ਨੇ ਵਪਾਰ, ਵਣਜ ਅਤੇ ਨਿਵੇਸ਼ ਦੇ ਖੇਤਰਾਂ ਵਿੱਚ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
Hindi News
English News
Thursday, October 29, 2026
No Result
View All Result
18 °c
Chandigarh
19 ° Fri
22 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ

ਬਾਬਾ ਸਾਹਿਬ ਦੇ ਸਮਾਜਿਕ ਨਿਆਂ, ਬਰਾਬਰੀ ਅਤੇ ਸਿੱਖਿਆ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਬਣੇਗਾ ਮਜ਼ਬੂਤ ਕੇਂਦਰ

October 29, 2026
in ਖਬਰਾਂ, ਪੰਜਾਬ

ਇੱਕ ਏਕੜ ਵਿੱਚ ਫੈਲਿਆ ਤਿੰਨ ਮੰਜ਼ਿਲਾ ਭਵਨ ਹੁਨਰ ਵਿਕਾਸ, ਸਿਖਲਾਈ, ਲਾਇਬ੍ਰੇਰੀ ਅਤੇ ਸਮਾਜਿਕ ਗਤੀਵਿਧੀਆਂ ਨੂੰ ਦੇਵੇਗਾ ਨਵਾਂ ਆਧਾਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਨਿਆਂ ਅਤੇ ਸਰਵਪੱਖੀ ਵਿਕਾਸ ਲਈ ਵਚਨਬੱਧ

ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ);- ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਬਰਾਬਰੀ, ਸਮਾਜਿਕ ਨਿਆਂ ਅਤੇ ਵਾਂਝੇ ਵਰਗਾਂ ਦੇ ਸਸ਼ਕਤੀਕਰਨ ਲਈ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ। ਇਸੇ ਕੜੀ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਅੰਬੇਦਕਰ ਭਵਨ ਹੁਣ ਉਸਾਰੀ ਦੇ ਅੰਤਿਮ ਪੜਾਅ ਵਿੱਚ ਪਹੁੰਚ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਕਰੀਬ ਇੱਕ ਏਕੜ ਰਕਬੇ ਵਿੱਚ ਬਣ ਰਿਹਾ ਇਹ ਤਿੰਨ ਮੰਜ਼ਿਲਾ ਅੰਬੇਦਕਰ ਭਵਨ ਲਗਭਗ 23,120 ਵਰਗ ਫੁੱਟ ਕਵਰਡ ਏਰੀਆ ਵਿੱਚ ਫੈਲਿਆ ਹੋਇਆ ਹੈ। ਭਵਨ ਦੀ ਭੂਤਲ ‘ਤੇ ਵੋਕੇਸ਼ਨਲ ਟਰੇਨਿੰਗ ਰੂਮ, ਟੀਚਰ ਰੂਮ, ਜ਼ਿਲ੍ਹਾ ਅਤੇ ਤਹਿਸੀਲ ਸਮਾਜਿਕ ਨਿਆਂ, ਅਧਿਕਾਰਤਾ ਅਫ਼ਸਰ ਦਾ ਦਫ਼ਤਰ ਅਤੇ ਵਿਸ਼ਾਲ ਮਲਟੀਪਰਪਜ਼ ਹਾਲ ਬਣਾਇਆ ਗਿਆ ਹੈ। ਪਹਿਲੀ ਮੰਜ਼ਿਲ ‘ਤੇ ਕਾਨਫਰੰਸ ਹਾਲ, ਜ਼ਿਲ੍ਹਾ ਅਤੇ ਤਹਿਸੀਲ ਸਮਾਜਿਕ ਨਿਆਂ, ਅਧਿਕਾਰਤਾ ਅਫ਼ਸਰ ਦੇ ਦਫ਼ਤਰਾਂ ਸਮੇਤ ਸਟਾਫ਼ ਰੂਮ, ਪੈਂਟਰੀ ਅਤੇ ਸਟੋਰ ਰੂਮ ਹਨ, ਜਦਕਿ ਦੂਜੀ ਮੰਜ਼ਿਲ ‘ਤੇ ਲਾਇਬ੍ਰੇਰੀ, ਰਿਕਾਰਡ ਰੂਮ, ਗੈਸਟ ਰੂਮ ਅਤੇ ਜ਼ਿਲ੍ਹਾ ਅਤੇ ਤਹਿਸੀਲ ਸਮਾਜਿਕ ਨਿਆਂ, ਅਧਿਕਾਰਤਾ ਅਫ਼ਸਰ ਦਾ ਦਫ਼ਤਰ ਸਥਾਪਿਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਭਵਨ ਦੀ ਉਸਾਰੀ ਦਾ ਕਰੀਬ 95 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਰਹਿੰਦਾ ਜਲਦ ਹੀ ਮੁਕੰਮਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਭਵਨ ਲੋਕਾਂ ਨੂੰ ਸਮਰਪਿਤ ਹੋਣ ਤੋਂ ਬਾਅਦ ਸਿਖਲਾਈ, ਹੁਨਰ ਵਿਕਾਸ, ਸੈਮੀਨਾਰਾਂ, ਸਮਾਜਿਕ ਜਾਗਰੂਕਤਾ ਪ੍ਰੋਗਰਾਮਾਂ, ਪੁਸਤਕ ਅਧਿਐਨ ਅਤੇ ਭਾਈਚਾਰਕ ਗਤੀਵਿਧੀਆਂ ਦਾ ਇੱਕ ਮਹੱਤਵਪੂਰਨ ਕੇਂਦਰ ਬਣੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਭਵਨ ਸਿਰਫ਼ ਇੱਕ ਇਮਾਰਤ ਨਹੀਂ, ਸਗੋਂ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵੱਲੋਂ ਦਿੱਤੇ ਸਮਾਜਿਕ ਨਿਆਂ, ਬਰਾਬਰੀ, ਸਿੱਖਿਆ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਇੱਕ ਸਸ਼ਕਤ ਕੇਂਦਰ ਸਾਬਤ ਹੋਵੇਗਾ। ਇਸ ਨਾਲ ਸਮਾਜਿਕ ਏਕਤਾ, ਜਾਗਰੂਕਤਾ ਅਤੇ ਸਮਾਵੇਸ਼ੀ ਵਿਕਾਸ ਨੂੰ ਹੋਰ ਮਜ਼ਬੂਤੀ ਮਿਲੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਲੋਕ-ਭਲਾਈ ਪ੍ਰੋਜੈਕਟਾਂ ਨੂੰ ਪਹਿਲ ਦੇ ਰਹੀ ਹੈ, ਜੋ ਸਮਾਜ ਦੇ ਹਰ ਵਰਗ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਇੱਕ ਸਮਾਵੇਸ਼ੀ, ਪ੍ਰਗਤੀਸ਼ੀਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ, ਸਮਾਜਿਕ ਨਿਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕ-ਭਲਾਈ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

___

Tags: BREAKING NEWSLatest Punjab newsPUNJABTarn TaranWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ

ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ

by Navjot
October 29, 2026
0

  ਚੰਡੀਗੜ੍ਹ, 29ਅਕਤੂਬਰ (ਵਿਸ਼ਵ ਵਾਰਤਾ) ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ਨੂੰ ਲੈ ਕੇ ਚੱਲ ਰਹੇ ਰੋਸ ਪ੍ਰਦਰਸ਼ਨਾਂ ਦਰਮਿਆਨ ਪੰਜਾਬ ਸਰਕਾਰ...

ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

by Navjot
October 29, 2026
0

ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ 'ਤੇ ਚਰਚਾ ਨਵੀਂ ਦਿੱਲੀ, 29 ਅਕਤੂਬਰ (ਵਿਸ਼ਵ...

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

by Ankit
October 29, 2026
0

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ ਚੰਡੀਗੜ੍ਹ/ਪਟਿਆਲਾ,...

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

by Ankit
October 29, 2026
0

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ 4.71 ਲੱਖ ਕਿਸਾਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ

ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ

by Navjot
October 29, 2026
0

  ਚੰਡੀਗੜ੍ਹ, 29ਅਕਤੂਬਰ (ਵਿਸ਼ਵ ਵਾਰਤਾ) ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ਨੂੰ ਲੈ ਕੇ ਚੱਲ ਰਹੇ ਰੋਸ ਪ੍ਰਦਰਸ਼ਨਾਂ ਦਰਮਿਆਨ ਪੰਜਾਬ ਸਰਕਾਰ...

Most Popular

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

by Navjot
4 weeks ago
0

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ 'ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ   ਰਾਏਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ): ਅਧਿਕਾਰੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 