• Latest
  • Trending
TarnTaran By Election: ਤਰਨਤਾਰਨ ਜ਼ਿਮਨੀ ਚੋਣ: ਸੱਤਵੇਂ ਗੇੜ ਤੋਂ ਬਾਅਦ ‘ਆਪ’ ਵਧਿਆ ਵੱਡੀ ਲੀਡ ਵੱਲ

10 months ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

13 minutes ago
ਪੰਜਾਬ ‘ਚ ਪਾਵਰ ਕੱਟਾਂ ਵਿਚਾਲੇ PSPCL ਦੇ CMD ਦਾ ਤਬਾਦਲਾ

24 minutes ago
ਮੁਰਾਦਾਬਾਦ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ: 2 ਕਿਲੋਮੀਟਰ ਦੂਰੋਂ ਦਿਖਾਈ ਦਿੱਤਾ ਧੂੰਏਂ ਦਾ ਗੁਬਾਰ

50 minutes ago
ਜਲੰਧਰ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ : ਤੇਜ਼ੀ ਨਾਲ ਫੈਲੀਆਂ ਲਪਟਾਂ

59 minutes ago
ਜਲੰਧਰ ਵਿੱਚ ਕੱਲ੍ਹ ਨੂੰ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਰਹਿਣਗੀਆਂ ਬੰਦ ; ਹੋਟਲਾਂ ਅਤੇ ਢਾਬਿਆਂ ਵਿੱਚ ਮਾਸਾਹਾਰੀ ਭੋਜਨ ਪਰੋਸਣ ‘ਤੇ ਪਾਬੰਦੀ ,ਜਾਣੋ ਵਜ੍ਹਾ

1 hour ago
ਨਯਨਤਾਰਾ ਸਟਾਰਰ Mookuthi Amman 2 ਦਾ ਦਿਲਚਸਪ ਟੀਜ਼ਰ ਜਾਰੀ ; ਫਿਲਮ 6 ਨਵੰਬਰ ਨੂੰ ਹੋਵੇਗੀ ਰਿਲੀਜ਼ 

ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ 27 ਅਕਤੂਬਰ ਨੂੰ ਜਲੰਧਰ ‘ਚ ਹੋਵੇਗੀ ਸ਼ੁਰੂਆਤ : ਭਾਰਤ ਅਤੇ ਪਾਕਿਸਤਾਨ ਸਮੇਤ 6 ਟੀਮਾਂ ਲੈਣਗੀਆਂ ਹਿੱਸਾ

ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ ‘Nova’ 25 ਸਤੰਬਰ ਨੂੰ ਹੋਵੇਗੀ ਰਿਲੀਜ਼ 

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

ਪਾਕਿਸਤਾਨ ਵਿੱਚ ਕੋਲੇ ਦੀ ਖਾਨ ਵਿੱਚ ਧਮਾਕਾ : 4 ਦੀ ਮੌਤ, 5 ਜ਼ਖ਼ਮੀ

US Open : ਅਲੈਗਜ਼ੈਂਡਰ ਜ਼ਵੇਰੇਵ ਨੇ ਪਹਿਲੀ ਵਾਰ ਜਿੱਤਿਆ ਯੂਐਸ ਓਪਨ ਦਾ ਖਿਤਾਬ ; ਫਾਈਨਲ ਵਿੱਚ ਬੇਨ ਸ਼ੈਲਟਨ ਨੂੰ ਹਰਾਇਆ

ਅੰਮ੍ਰਿਤਸਰ ਸੂਰਮਾਜ਼ ਨੇ ਲੁਧਿਆਣਾ ਲਾਇਨਜ਼ ਨੂੰ ਹਰਾ ਕੇ ਜਿੱਤਿਆ ਪਹਿਲਾ ‘ਸ਼ੇਰ-ਏ-ਪੰਜਾਬ ਟੀ-20’ ਖਿਤਾਬ

4 hours ago
Hindi News
English News
Monday, September 14, 2026
No Result
View All Result
32 °c
Chandigarh
28 ° Tue
28 ° Wed
28 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

TarnTaran By Election: ਤਰਨਤਾਰਨ ਜ਼ਿਮਨੀ ਚੋਣ: ਸੱਤਵੇਂ ਗੇੜ ਤੋਂ ਬਾਅਦ ‘ਆਪ’ ਵਧਿਆ ਵੱਡੀ ਲੀਡ ਵੱਲ

November 14, 2025
in ਸਿਆਸੀ, ਖਬਰਾਂ, ਪੰਜਾਬ
TarnTaran By Election: ਤਰਨਤਾਰਨ ਜ਼ਿਮਨੀ ਚੋਣ: ਸੱਤਵੇਂ ਗੇੜ ਤੋਂ ਬਾਅਦ ‘ਆਪ’ ਵਧਿਆ ਵੱਡੀ ਲੀਡ ਵੱਲ

Punjab

ਤਰਨਤਾਰਨ, 14 ਨਵੰਬਰ 2025 (ਵਿਸ਼ਵ ਵਾਰਤਾ) – ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ (TarnTaran By Election) ਦੀ ਗਿਣਤੀ ਦੌਰਾਨ ਲਗਾਤਾਰ ਰੁਝਾਨ ਸਾਹਮਣੇ ਆ ਰਹੇ ਹਨ। ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਅੱਜ ਆ ਰਹੇ ਨਤੀਜਿਆਂ ਵਿਚ ਸੱਤਵੇਂ ਗੇੜ ਦੀ ਗਿਣਤੀ ਦੌਰਾਨ ਆਪ ਦੇ ਹਰਮੀਤ ਸਿੰਘ ਸੰਧੂ ਨੇ ਵੱਡੀ ਲੀਡ ਲੈ ਲਈ ਹੈ। ਆਪ ਉਮੀਦਵਾਰ 1836 ਵੋਟਾਂ ਅੱਗੇ ਚੱਲ ਰਹੇ ਹਨ।

TarnTaran By Election
TarnTaran By Election

ਦੱਸ ਦਈਏ ਕਿ ਪਹਿਲੇ ਤਿੰਨ ਰਾਉਂਡਾਂ ‘ਚ ਅਕਾਲੀ ਦਲ ਉਮੀਦਵਾਰ ਅੱਗੇ ਚੱਲ ਰਹੇ ਹਨ। ਜੋ ਕਿ ਹੁਣ ਪਿੱਛੇ ਹੋ ਗਏ ਹਨ। ਸ਼ੁਰੂਆਤੀ ਰੁਝਾਨਾਂ ਵਿੱਚ, ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਅੱਗੇ ਸੀ। ਪਹਿਲੇ ਰੁਝਾਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਬੀਬੀ ਸੁਖਵਿੰਦਰ ਕੌਰ 625 ਵੋਟਾਂ ਨਾਲ ਅੱਗੇ ਚੱਲ ਰਹੀ ਸੀ। ਦੂਜੇ ਰਾਉਂਡ ਤੋਂ ਬਾਅਦ ਉਹ ਉਹ 1480 ਵੋਟਾਂ ਨਾਲ ਅੱਗੇ ਚੱਲ ਰਹੇ ਸਨ। ਅਤੇ ਤੀਜੇ ਗੇੜ ‘ਚ 376 ਵੋਟਾਂ ਨਾਲ ਅੱਗੇ ਚੱਲ ਰਹੇ ਸੀ।

ਚੌਥੇ ਗੇੜ ‘ਚ ਆਪ ਉਮੀਦਵਾਰ ਨੇ ਲੀਡ (TarnTaran By Election) ਲੈਣੀ ਸ਼ੁਰੂ ਕਰ ਦਿੱਤੀ ਸੀ। ਚੌਥੇ ਗੇੜ ‘ਚ ਉਹ 179 ਵੋਟਾਂ ਨਾਲ ਅੱਗੇ ਚੱਲ ਰਹੇ ਸੀ। ਪੰਜਵੇਂ ਗੇੜ ਤੋਂ ਬਾਅਦ ਆਪ ਉਮੀਦਵਾਰ 187 ਵੋਟਾਂ ਨਾਲ ਅੱਗੇ ਚੱਲ ਰਹੇ ਸੀ। ਛੇਵੇਂ ਗੇੜ ਤੋਂ ਬਾਅਦ ਉਹ 892 ਵੋਟਾਂ ਨਾਲ ਅੱਗੇ ਹੋ ਗਏ ਸੀ।

ਸੱਤਵੇਂ ਰੁਝਾਨ ਦੇ ਨਤੀਜੇ
ਆਮ ਆਦਮੀ ਪਾਰਟੀ- 17357
ਅਕਾਲੀ ਦਲ- 15521
ਕਾਂਗਰਸ-8181
ਵਾਰਸ ਪੰਜਾਬ ਦੇ-7667
ਭਾਜਪਾ- 1974

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiTarnTaran by-electiontop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 14, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪੰਜਾਬ ‘ਚ ਪਾਵਰ ਕੱਟਾਂ ਵਿਚਾਲੇ PSPCL ਦੇ CMD ਦਾ ਤਬਾਦਲਾ

ਪੰਜਾਬ ‘ਚ ਪਾਵਰ ਕੱਟਾਂ ਵਿਚਾਲੇ PSPCL ਦੇ CMD ਦਾ ਤਬਾਦਲਾ

by Jaspreet Kaur
September 14, 2026
0

ਪੰਜਾਬ 'ਚ ਪਾਵਰ ਕੱਟਾਂ ਵਿਚਾਲੇ PSPCL ਦੇ CMD ਦਾ ਤਬਾਦਲਾ - ਪੜ੍ਹੋ ਕਿਸਨੂੰ ਸੌਂਪੀ ਜ਼ਿੰਮੇਵਾਰੀ? ਚੰਡੀਗੜ੍ਹ, 14 ਸਤੰਬਰ 2026 (ਵਿਸ਼ਵ...

ਮੁਰਾਦਾਬਾਦ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ: 2 ਕਿਲੋਮੀਟਰ ਦੂਰੋਂ ਦਿਖਾਈ ਦਿੱਤਾ ਧੂੰਏਂ ਦਾ ਗੁਬਾਰ

ਮੁਰਾਦਾਬਾਦ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ: 2 ਕਿਲੋਮੀਟਰ ਦੂਰੋਂ ਦਿਖਾਈ ਦਿੱਤਾ ਧੂੰਏਂ ਦਾ ਗੁਬਾਰ

by Navjot
September 14, 2026
0

ਮੁਰਾਦਾਬਾਦ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ: 2 ਕਿਲੋਮੀਟਰ ਦੂਰੋਂ ਦਿਖਾਈ ਦਿੱਤਾ ਧੂੰਏਂ ਦਾ ਗੁਬਾਰ ਆਸ-ਪਾਸ ਦਾ ਇਲਾਕਾ ਕਰਵਾਇਆ ਗਿਆ...

ਜਲੰਧਰ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ : ਤੇਜ਼ੀ ਨਾਲ ਫੈਲੀਆਂ ਲਪਟਾਂ

ਜਲੰਧਰ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ : ਤੇਜ਼ੀ ਨਾਲ ਫੈਲੀਆਂ ਲਪਟਾਂ

by Navjot
September 14, 2026
0

ਜਲੰਧਰ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ : ਤੇਜ਼ੀ ਨਾਲ ਫੈਲੀਆਂ ਲਪਟਾਂ   ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) ਸੋਮਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 14, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ

ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ

by Jaspreet Kaur
4 weeks ago
0

ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ - ਕਈਆਂ ਦੀ ਹਾਲਤ ਗੰਭੀਰ ਬੁਡਾਪੇਸਟ, 16 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 