• Latest
  • Trending
TarnTaran By Election: ਤਰਨਤਾਰਨ ਜ਼ਿਮਨੀ ਚੋਣ: ਦਸਵੇਂ ਗੇੜ ਤੋਂ ਬਾਅਦ ਵੀ ‘ਆਪ’ ਦੀ ਲੀਡ ਬਰਕਰਾਰ

6 months ago
Punjab: SC ਕਮਿਸ਼ਨ ਨੇ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

25 minutes ago
ਮਸ਼ਹੂਰ ਰੈਪਰ ਅਤੇ ਗਾਇਕ ਯੋ ਯੋ ਹਨੀ ਸਿੰਘ ਨੇ ਤਰੁਣ ਚੁੱਘ ਨਾਲ ਕੀਤੀ ਮੁਲਾਕਾਤ

31 minutes ago
Entertainment: ਅਦਾਕਾਰ ਯੋਗਰਾਜ ਸਿੰਘ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

1 hour ago
Punjab ਮਿਉਂਸਪਲ ਚੋਣਾਂ: ਦੁਪਹਿਰ 12 ਵਜੇ ਤੱਕ 31.6% ਵੋਟਿੰਗ ਕੀਤੀ ਗਈ ਦਰਜ

2 hours ago
ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ, ਪੰਜਾਬ

Punjab Breaking: ਜਗਤਾਰ ਹਵਾਰਾ ਵੱਲੋਂ ਮੰਗੀ ਗਈ ਪੈਰੋਲ ਦਾ CBI ਵੱਲੋਂ ਵਿਰੋਧ

ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ

Punjab: ਪੜ੍ਹੋ ਕਿੱਥੇ-ਕਿੱਥੇ ਕਿੰਨੇ ਫ਼ੀਸਦੀ ਪੋਲਿੰਗ ਕੀਤੀ ਗਈ ਦਰਜ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Entertainment: ਬੈਨ ਲੱਗਣ ਤੋਂ ਬਾਅਦ ਏਅਰਪੋਰਟ ‘ਤੇ ਸਪਾਟ ਹੋਏ ਅਦਾਕਾਰ ਰਣਵੀਰ ਸਿੰਘ

4 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

National: ਲਖਨਊ-ਆਗਰਾ ਐਕਸਪ੍ਰੈਸਵੇਅ ‘ਤੇ ਪਲਟੀ ਡਬਲ-ਡੈਕਰ ਬੱਸ, 6 ਲੋਕਾਂ ਦੀ ਮੌਤ

5 hours ago
Hindi News
English News
Tuesday, May 26, 2026
No Result
View All Result
41 °c
Chandigarh
38 ° Wed
36 ° Thu
31 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

TarnTaran By Election: ਤਰਨਤਾਰਨ ਜ਼ਿਮਨੀ ਚੋਣ: ਦਸਵੇਂ ਗੇੜ ਤੋਂ ਬਾਅਦ ਵੀ ‘ਆਪ’ ਦੀ ਲੀਡ ਬਰਕਰਾਰ

November 14, 2025
in ਸਿਆਸੀ, ਖਬਰਾਂ, ਪੰਜਾਬ
TarnTaran By Election: ਤਰਨਤਾਰਨ ਜ਼ਿਮਨੀ ਚੋਣ: ਦਸਵੇਂ ਗੇੜ ਤੋਂ ਬਾਅਦ ਵੀ ‘ਆਪ’ ਦੀ ਲੀਡ ਬਰਕਰਾਰ

Punjab

ਤਰਨਤਾਰਨ, 14 ਨਵੰਬਰ 2025 (ਵਿਸ਼ਵ ਵਾਰਤਾ) – ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ (TarnTaran By Election) ਦੀ ਗਿਣਤੀ ਦੌਰਾਨ ਲਗਾਤਾਰ ਰੁਝਾਨ ਸਾਹਮਣੇ ਆ ਰਹੇ ਹਨ। ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਅੱਜ ਆ ਰਹੇ ਨਤੀਜਿਆਂ ਵਿਚ ਦਸਵੇਂ ਗੇੜ ਦੀ ਗਿਣਤੀ ਦੌਰਾਨ ਆਪ ਦੇ ਹਰਮੀਤ ਸਿੰਘ ਸੰਧੂ ਨੇ ਵੱਡੀ ਲੀਡ ਲੈ ਲਈ ਹੈ ਅਤੇ ਉਹ ਜਿੱਤ ਵੱਧ ਵਧ ਰਹੇ ਹਨ। ਆਪ ਉਮੀਦਵਾਰ 7294 ਵੋਟਾਂ ਅੱਗੇ ਚੱਲ ਰਹੇ ਹਨ।

ਦੱਸ ਦਈਏ ਕਿ ਪਹਿਲੇ ਤਿੰਨ ਰਾਉਂਡਾਂ ‘ਚ ਅਕਾਲੀ ਦਲ ਉਮੀਦਵਾਰ ਅੱਗੇ ਚੱਲ ਰਹੇ ਹਨ। ਜੋ ਕਿ ਹੁਣ ਪਿੱਛੇ ਹੋ ਗਏ ਹਨ। ਸ਼ੁਰੂਆਤੀ ਰੁਝਾਨਾਂ ਵਿੱਚ, ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਅੱਗੇ ਸੀ। ਪਹਿਲੇ ਰੁਝਾਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਬੀਬੀ ਸੁਖਵਿੰਦਰ ਕੌਰ 625 ਵੋਟਾਂ ਨਾਲ ਅੱਗੇ ਚੱਲ ਰਹੀ ਸੀ। ਦੂਜੇ ਰਾਉਂਡ ਤੋਂ ਬਾਅਦ ਉਹ ਉਹ 1480 ਵੋਟਾਂ ਨਾਲ ਅੱਗੇ ਚੱਲ ਰਹੇ ਸਨ। ਅਤੇ ਤੀਜੇ ਗੇੜ ‘ਚ 376 ਵੋਟਾਂ ਨਾਲ ਅੱਗੇ ਚੱਲ ਰਹੇ ਸੀ।

Tarn Taran By Election
Tarn Taran By Election

ਚੌਥੇ ਗੇੜ ‘ਚ ਆਪ ਉਮੀਦਵਾਰ ਨੇ ਲੀਡ ਲੈਣੀ (TarnTaran By Election) ਸ਼ੁਰੂ ਕਰ ਦਿੱਤੀ ਸੀ। ਚੌਥੇ ਗੇੜ ‘ਚ ਉਹ 179 ਵੋਟਾਂ ਨਾਲ ਅੱਗੇ ਚੱਲ ਰਹੇ ਸੀ। ਪੰਜਵੇਂ ਗੇੜ ਤੋਂ ਬਾਅਦ ਆਪ ਉਮੀਦਵਾਰ 187 ਵੋਟਾਂ ਨਾਲ ਅੱਗੇ ਚੱਲ ਰਹੇ ਸੀ। ਛੇਵੇਂ ਗੇੜ ਤੋਂ ਬਾਅਦ ਉਹ 892 ਵੋਟਾਂ ਨਾਲ ਅੱਗੇ ਹੋ ਗਏ ਸੀ। ਸੱਤਵੇਂ ਗੇੜ ਤੋਂ ਬਾਅਦ ਉਹ 1836 ਵੋਟਾਂ ਨਾਲ ਅੱਗੇ ਚੱਲ ਰਹੇ ਸੀ। ਅੱਠਵੇਂ ਗੇੜ ਤੋਂ ਬਾਅਦ ਉਹ 3668 ਵੋਟਾਂ ਨਾਲ ਅੱਗੇ ਚੱਲ ਰਹੇ ਸੀ। ਅੱਠਵੇਂ ਗੇੜ ਤੋਂ ਬਾਅਦ ਉਹ 5510 ਵੋਟਾਂ ਨਾਲ ਅੱਗੇ ਚੱਲ ਰਹੇ ਸੀ।

ਦਸਵੇਂ ਰੁਝਾਨ ਦੇ ਨਤੀਜੇ
ਆਮ ਆਦਮੀ ਪਾਰਟੀ – 26892
ਅਕਾਲੀ ਦਲ – 19598
ਵਾਰਸ ਪੰਜਾਬ ਦੇ -11983
ਕਾਂਗਰਸ -10139
ਭਾਜਪਾ – 3659

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiTarnTaran by-electiontop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: SC ਕਮਿਸ਼ਨ ਨੇ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

Punjab: SC ਕਮਿਸ਼ਨ ਨੇ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

by Ranjit Singh
May 26, 2026
0

Punjab: SC ਕਮਿਸ਼ਨ ਨੇ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ ਚੰਡੀਗੜ੍ਹ, 26 ਮਈ (ਵਿਸ਼ਵ ਵਾਰਤਾ) – ਪੰਜਾਬ...

ਮਸ਼ਹੂਰ ਰੈਪਰ ਅਤੇ ਗਾਇਕ ਯੋ ਯੋ ਹਨੀ ਸਿੰਘ ਨੇ ਤਰੁਣ ਚੁੱਘ ਨਾਲ ਕੀਤੀ ਮੁਲਾਕਾਤ

ਮਸ਼ਹੂਰ ਰੈਪਰ ਅਤੇ ਗਾਇਕ ਯੋ ਯੋ ਹਨੀ ਸਿੰਘ ਨੇ ਤਰੁਣ ਚੁੱਘ ਨਾਲ ਕੀਤੀ ਮੁਲਾਕਾਤ

by Jaspreet Kaur
May 26, 2026
0

ਮਸ਼ਹੂਰ ਰੈਪਰ ਅਤੇ ਗਾਇਕ ਯੋ ਯੋ ਹਨੀ ਸਿੰਘ ਨੇ ਤਰੁਣ ਚੁੱਘ ਨਾਲ ਕੀਤੀ ਮੁਲਾਕਾਤ - ਨੌਜਵਾਨਾਂ ਨੂੰ ਕੀਤੀ ਖਾਸ ਅਪੀਲ...

Entertainment: ਅਦਾਕਾਰ ਯੋਗਰਾਜ ਸਿੰਘ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

Entertainment: ਅਦਾਕਾਰ ਯੋਗਰਾਜ ਸਿੰਘ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

by Ranjit Singh
May 26, 2026
0

Entertainment: ਅਦਾਕਾਰ ਯੋਗਰਾਜ ਸਿੰਘ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ ਚੰਡੀਗੜ੍ਹ, 26 ਮਈ (ਵਿਸ਼ਵ ਵਾਰਤਾ) – ਅਦਾਕਾਰ ਯੋਗਰਾਜ ਸਿੰਘ ਵਲੋਂ...

Punjab ਮਿਉਂਸਪਲ ਚੋਣਾਂ: ਦੁਪਹਿਰ 12 ਵਜੇ ਤੱਕ 31.6% ਵੋਟਿੰਗ ਕੀਤੀ ਗਈ ਦਰਜ

Punjab ਮਿਉਂਸਪਲ ਚੋਣਾਂ: ਦੁਪਹਿਰ 12 ਵਜੇ ਤੱਕ 31.6% ਵੋਟਿੰਗ ਕੀਤੀ ਗਈ ਦਰਜ

by Ranjit Singh
May 26, 2026
0

Punjab ਮਿਉਂਸਪਲ ਚੋਣਾਂ: ਦੁਪਹਿਰ 12 ਵਜੇ ਤੱਕ 31.6% ਵੋਟਿੰਗ ਕੀਤੀ ਗਈ ਦਰਜ ਚੰਡੀਗੜ੍ਹ, 26 ਮਈ (ਵਿਸ਼ਵ ਵਾਰਤਾ) – ਪੰਜਾਬ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: SC ਕਮਿਸ਼ਨ ਨੇ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

Punjab: SC ਕਮਿਸ਼ਨ ਨੇ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

by Ranjit Singh
May 26, 2026
0

Punjab: SC ਕਮਿਸ਼ਨ ਨੇ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ ਚੰਡੀਗੜ੍ਹ, 26 ਮਈ (ਵਿਸ਼ਵ ਵਾਰਤਾ) – ਪੰਜਾਬ...

Most Popular

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

by Ankit
3 weeks ago
0

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 