• Latest
  • Trending
TarnTaran By Election: ਤਰਨਤਾਰਨ ਜ਼ਿਮਨੀ ਚੋਣ: ਬਾਰ੍ਹਵੇਂ ਗੇੜ ਤੋਂ ਬਾਅਦ ‘ਆਪ’ ਦੀ ਲੀਡ ਹੋਰ ਵਧੀ, ਜਿੱਤ ਲਗਪਗ ਤੈਅ

TarnTaran By Election: ਤਰਨਤਾਰਨ ਜ਼ਿਮਨੀ ਚੋਣ: ਬਾਰ੍ਹਵੇਂ ਗੇੜ ਤੋਂ ਬਾਅਦ ‘ਆਪ’ ਦੀ ਲੀਡ ਹੋਰ ਵਧੀ, ਜਿੱਤ ਲਗਪਗ ਤੈਅ

9 months ago
Punjab: ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

Punjab: ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

16 minutes ago
Punjab: ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Punjab: ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

56 minutes ago
India Vs Sri Lanka 2nd Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

India Vs Sri Lanka 2nd Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

1 hour ago
Badminton World Championship: ਤ੍ਰਿਸ਼ਾ ਅਤੇ ਗਾਇਤਰੀ ਨੇ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ‘ਚ ਜਿੱਤਿਆ ਕਾਂਸੀ ਦਾ ਤਗਮਾ

Badminton World Championship: ਤ੍ਰਿਸ਼ਾ ਅਤੇ ਗਾਇਤਰੀ ਨੇ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ‘ਚ ਜਿੱਤਿਆ ਕਾਂਸੀ ਦਾ ਤਗਮਾ

2 hours ago
National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਅੱਜ

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਅੱਜ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

3 hours ago
National: ਭਾਰਤ ਅੱਜ ਬ੍ਰਿਕਸ ਯੁਵਾ ਮੰਤਰੀਆਂ ਅਤੇ ਬ੍ਰਿਕਸ ਖੇਡ ਮੰਤਰੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ

National: ਭਾਰਤ ਅੱਜ ਬ੍ਰਿਕਸ ਯੁਵਾ ਮੰਤਰੀਆਂ ਅਤੇ ਬ੍ਰਿਕਸ ਖੇਡ ਮੰਤਰੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ

3 hours ago
International: ਓਡੀਸ਼ਾ ਤੱਟ ‘ਤੇ ਕਾਰਗੋ ਜਹਾਜ਼ ਡੁੱਬਿਆ, ਚਾਲਕ ਦਲ ਦੇ 22 ਮੈਂਬਰ ਲਾਪਤਾ

International: ਓਡੀਸ਼ਾ ਤੱਟ ‘ਤੇ ਕਾਰਗੋ ਜਹਾਜ਼ ਡੁੱਬਿਆ, ਚਾਲਕ ਦਲ ਦੇ 22 ਮੈਂਬਰ ਲਾਪਤਾ

3 hours ago
India Vs Sri Lanka: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਟੈਸਟ ਮੈਚ ਅੱਜ ਤੋਂ

India Vs Sri Lanka: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਟੈਸਟ ਮੈਚ ਅੱਜ ਤੋਂ

4 hours ago
Hukamnama Sri Darbar Sahib Today – 23 August 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 August 2026 | Ang 613 I ਅੱਜ ਦਾ ਹੁਕਮਨਾਮਾ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Sunday, August 23, 2026
No Result
View All Result
32 °c
Chandigarh
31 ° Mon
31 ° Tue
31 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

TarnTaran By Election: ਤਰਨਤਾਰਨ ਜ਼ਿਮਨੀ ਚੋਣ: ਬਾਰ੍ਹਵੇਂ ਗੇੜ ਤੋਂ ਬਾਅਦ ‘ਆਪ’ ਦੀ ਲੀਡ ਹੋਰ ਵਧੀ, ਜਿੱਤ ਲਗਪਗ ਤੈਅ

November 14, 2025
in ਸਿਆਸੀ, ਖਬਰਾਂ, ਪੰਜਾਬ
TarnTaran By Election: ਤਰਨਤਾਰਨ ਜ਼ਿਮਨੀ ਚੋਣ: ਬਾਰ੍ਹਵੇਂ ਗੇੜ ਤੋਂ ਬਾਅਦ ‘ਆਪ’ ਦੀ ਲੀਡ ਹੋਰ ਵਧੀ, ਜਿੱਤ ਲਗਪਗ ਤੈਅ

Punjab

TarnTaran By Election: ਤਰਨਤਾਰਨ ਜ਼ਿਮਨੀ ਚੋਣ: ਬਾਰ੍ਹਵੇਂ ਗੇੜ ਤੋਂ ਬਾਅਦ ‘ਆਪ’ ਦੀ ਲੀਡ ਹੋਰ ਵਧੀ, ਜਿੱਤ ਲਗਪਗ ਤੈਅ

ਤਰਨਤਾਰਨ, 14 ਨਵੰਬਰ 2025 (ਵਿਸ਼ਵ ਵਾਰਤਾ) – ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੀ ਗਿਣਤੀ (TarnTaran By Election) ਦੌਰਾਨ ਲਗਾਤਾਰ ਰੁਝਾਨ ਸਾਹਮਣੇ ਆ ਰਹੇ ਹਨ। ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਅੱਜ ਆ ਰਹੇ ਨਤੀਜਿਆਂ ਵਿਚ ਬਾਰ੍ਹਵੇਂ ਗੇੜ ਦੀ ਗਿਣਤੀ ਦੌਰਾਨ ਆਪ ਦੇ ਹਰਮੀਤ ਸਿੰਘ ਸੰਧੂ ਦੀ ਲੀਡ ਹੋਰ ਵਧ ਗਈ ਹੈ ਅਤੇ ਉਹ ਜਿੱਤ ਵੱਧ ਵਧ ਰਹੇ ਹਨ। ਆਪ ਉਮੀਦਵਾਰ 10236 ਵੋਟਾਂ ਅੱਗੇ ਚੱਲ ਰਹੇ ਹਨ।

ਦੱਸ ਦਈਏ ਕਿ ਪਹਿਲੇ ਤਿੰਨ ਰਾਉਂਡਾਂ ‘ਚ ਅਕਾਲੀ ਦਲ ਉਮੀਦਵਾਰ ਅੱਗੇ ਚੱਲ ਰਹੇ ਹਨ। ਜੋ ਕਿ ਹੁਣ ਪਿੱਛੇ ਹੋ ਗਏ ਹਨ। ਸ਼ੁਰੂਆਤੀ ਰੁਝਾਨਾਂ ਵਿੱਚ, ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਅੱਗੇ ਸੀ। ਪਹਿਲੇ ਰੁਝਾਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਬੀਬੀ ਸੁਖਵਿੰਦਰ ਕੌਰ 625 ਵੋਟਾਂ ਨਾਲ ਅੱਗੇ ਚੱਲ ਰਹੀ ਸੀ। ਦੂਜੇ ਰਾਉਂਡ ਤੋਂ ਬਾਅਦ ਉਹ ਉਹ 1480 ਵੋਟਾਂ ਨਾਲ ਅੱਗੇ ਚੱਲ ਰਹੇ ਸਨ। ਅਤੇ ਤੀਜੇ ਗੇੜ ‘ਚ 376 ਵੋਟਾਂ ਨਾਲ ਅੱਗੇ ਚੱਲ ਰਹੇ ਸੀ।

TarnTaran By Election
TarnTaran By Election

ਚੌਥੇ ਗੇੜ ‘ਚ ਆਪ ਉਮੀਦਵਾਰ ਨੇ ਲੀਡ ਲੈਣੀ (TarnTaran By Election) ਸ਼ੁਰੂ ਕਰ ਦਿੱਤੀ ਸੀ। ਚੌਥੇ ਗੇੜ ‘ਚ ਉਹ 179 ਵੋਟਾਂ ਨਾਲ ਅੱਗੇ ਚੱਲ ਰਹੇ ਸੀ। ਪੰਜਵੇਂ ਗੇੜ ਤੋਂ ਬਾਅਦ ਆਪ ਉਮੀਦਵਾਰ 187 ਵੋਟਾਂ ਨਾਲ ਅੱਗੇ ਚੱਲ ਰਹੇ ਸੀ। ਛੇਵੇਂ ਗੇੜ ਤੋਂ ਬਾਅਦ ਉਹ 892 ਵੋਟਾਂ ਨਾਲ ਅੱਗੇ ਹੋ ਗਏ ਸੀ। ਸੱਤਵੇਂ ਗੇੜ ਤੋਂ ਬਾਅਦ ਉਹ 1836 ਵੋਟਾਂ ਨਾਲ ਅੱਗੇ ਚੱਲ ਰਹੇ ਸੀ। ਅੱਠਵੇਂ ਗੇੜ ਤੋਂ ਬਾਅਦ ਉਹ 3668 ਵੋਟਾਂ ਨਾਲ ਅੱਗੇ ਚੱਲ ਰਹੇ ਸੀ। ਨੌਵੇਂ ਗੇੜ ਤੋਂ ਬਾਅਦ ਉਹ 5510 ਵੋਟਾਂ ਨਾਲ ਅੱਗੇ ਚੱਲ ਰਹੇ ਸੀ। ਦਸਵੇਂ ਗੇੜ ਤੋਂ ਬਾਅਦ ਉਹ 7294 ਵੋਟਾਂ ਨਾਲ ਅੱਗੇ ਚੱਲ ਰਹੇ ਸੀ। ਗਿਆਰਵੇਂ ਗੇੜ ਤੋਂ ਬਾਅਦ ਉਹ 9142 ਵੋਟਾਂ ਨਾਲ ਅੱਗੇ ਚੱਲ ਰਹੇ ਸੀ।

ਬਾਰ੍ਹਵੇਂ ਰੁਝਾਨ ਦੇ ਨਤੀਜੇ
ਆਮ ਆਦਮੀ ਪਾਰਟੀ – 32520
ਅਕਾਲੀ ਦਲ – 22284
ਵਾਰਸ ਪੰਜਾਬ ਦੇ – 14432
ਕਾਂਗਰਸ – 11294
ਭਾਜਪਾ – 4653

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiTarnTaran by-electiontop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

Punjab: ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

by Ranjit Singh
August 23, 2026
0

Punjab: ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ - ਪਰਿਵਾਰ ਦੇ ਸਾਹਮਣੇ ਹੀ ਹੋਇਆ ਹਾਦਸਾ ਮੋਗਾ, 23...

Punjab: ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Punjab: ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

by Ranjit Singh
August 23, 2026
0

Punjab: ਅਮਰੀਕਾ 'ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਪੂਰਥਲਾ, 23 ਅਗਸਤ (ਵਿਸ਼ਵ ਵਾਰਤਾ): ਅਮਰੀਕਾ 'ਚ ਇੱਕ ਪੰਜਾਬੀ ਨੌਜਵਾਨ...

India Vs Sri Lanka 2nd Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

India Vs Sri Lanka 2nd Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
August 23, 2026
0

India Vs Sri Lanka 2nd Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਨਵੀਂ ਦਿੱਲੀ, 23 ਅਗਸਤ (ਵਿਸ਼ਵ ਵਾਰਤਾ):...

Badminton World Championship: ਤ੍ਰਿਸ਼ਾ ਅਤੇ ਗਾਇਤਰੀ ਨੇ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ‘ਚ ਜਿੱਤਿਆ ਕਾਂਸੀ ਦਾ ਤਗਮਾ

Badminton World Championship: ਤ੍ਰਿਸ਼ਾ ਅਤੇ ਗਾਇਤਰੀ ਨੇ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ‘ਚ ਜਿੱਤਿਆ ਕਾਂਸੀ ਦਾ ਤਗਮਾ

by Ranjit Singh
August 23, 2026
0

Badminton World Championship: ਤ੍ਰਿਸ਼ਾ ਅਤੇ ਗਾਇਤਰੀ ਨੇ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ 'ਚ ਜਿੱਤਿਆ ਕਾਂਸੀ ਦਾ ਤਗਮਾ ਨਵੀਂ ਦਿੱਲੀ, 23 ਅਗਸਤ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

Punjab: ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

by Ranjit Singh
August 23, 2026
0

Punjab: ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ - ਪਰਿਵਾਰ ਦੇ ਸਾਹਮਣੇ ਹੀ ਹੋਇਆ ਹਾਦਸਾ ਮੋਗਾ, 23...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 