• Latest
  • Trending
TarnTaran By Election: ਪੰਦਰਵੇਂ ਗੇੜ ਦੀ ਗਿਣਤੀ ਪੂਰੀ: ਸਿਰਫ ਇੱਕ ਰਾਊਂਡ ਬਾਕੀ, ‘ਆਪ’ ਦੀ ਵੱਡੀ ਲੀਡ ਬਰਕਰਾਰ

TarnTaran By Election: ਪੰਦਰਵੇਂ ਗੇੜ ਦੀ ਗਿਣਤੀ ਪੂਰੀ: ਸਿਰਫ ਇੱਕ ਰਾਊਂਡ ਬਾਕੀ, ‘ਆਪ’ ਦੀ ਵੱਡੀ ਲੀਡ ਬਰਕਰਾਰ

10 months ago
25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

10 minutes ago
ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

1 hour ago
Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

2 hours ago
ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਸਾਊਦੀ ਅਰਬ ’ਚ ਸਿੱਖ ਟਰੱਕ ਡਰਾਈਵਰ ਨੂੰ ਫਾਂਸੀ ਦੀ ਸਜ਼ਾ

Punjab: ਸਾਊਦੀ ਅਰਬ ’ਚ ਸਿੱਖ ਟਰੱਕ ਡਰਾਈਵਰ ਨੂੰ ਫਾਂਸੀ ਦੀ ਸਜ਼ਾ

3 hours ago
Congress Rally: ਗੁਲਜ਼ਾਰ ਸੁਸਾਈਡ ਕੇਸ ’ਚ ਕਾਂਗਰਸ ਦਾ ਹੱਲਾ-ਬੋਲ: ਪੁਲਿਸ ਨੇ ਸਚਿਨ ਪਾਇਲਟ ਸਮੇਤ ਆਗੂਆਂ ਨੂੰ ਲਿਆ ਹਿਰਾਸਤ ’ਚ

Congress Rally: ਗੁਲਜ਼ਾਰ ਸੁਸਾਈਡ ਕੇਸ ’ਚ ਕਾਂਗਰਸ ਦਾ ਹੱਲਾ-ਬੋਲ: ਪੁਲਿਸ ਨੇ ਸਚਿਨ ਪਾਇਲਟ ਸਮੇਤ ਆਗੂਆਂ ਨੂੰ ਲਿਆ ਹਿਰਾਸਤ ’ਚ

3 hours ago
National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ

National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ

3 hours ago
Sports: ਜੂਨੀਅਰ ਏਸ਼ੀਆ ਕੱਪ ਜਿੱਤ ਕੇ ਘਰ ਪਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

Sports: ਜੂਨੀਅਰ ਏਸ਼ੀਆ ਕੱਪ ਜਿੱਤ ਕੇ ਘਰ ਪਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

4 hours ago
Punjab: ਅੰਤਰ-ਰਾਸ਼ਟਰੀ ਗੈਂਗਸਟਰ ਨੈੱਟਵਰਕ ‘ਤੇ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ

Punjab: ਅੰਤਰ-ਰਾਸ਼ਟਰੀ ਗੈਂਗਸਟਰ ਨੈੱਟਵਰਕ ‘ਤੇ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

6 hours ago
Hindi News
English News
Tuesday, September 15, 2026
No Result
View All Result
32 °c
Chandigarh
27 ° Wed
28 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

TarnTaran By Election: ਪੰਦਰਵੇਂ ਗੇੜ ਦੀ ਗਿਣਤੀ ਪੂਰੀ: ਸਿਰਫ ਇੱਕ ਰਾਊਂਡ ਬਾਕੀ, ‘ਆਪ’ ਦੀ ਵੱਡੀ ਲੀਡ ਬਰਕਰਾਰ

November 14, 2025
in ਸਿਆਸੀ, ਖਬਰਾਂ, ਪੰਜਾਬ
TarnTaran By Election: ਪੰਦਰਵੇਂ ਗੇੜ ਦੀ ਗਿਣਤੀ ਪੂਰੀ: ਸਿਰਫ ਇੱਕ ਰਾਊਂਡ ਬਾਕੀ, ‘ਆਪ’ ਦੀ ਵੱਡੀ ਲੀਡ ਬਰਕਰਾਰ

TarnTaran By Election

TarnTaran By Election: ਪੰਦਰਵੇਂ ਗੇੜ ਦੀ ਗਿਣਤੀ ਪੂਰੀ: ਸਿਰਫ ਇੱਕ ਰਾਊਂਡ ਬਾਕੀ, ‘ਆਪ’ ਦੀ ਵੱਡੀ ਲੀਡ ਬਰਕਰਾਰ

ਤਰਨਤਾਰਨ, 14 ਨਵੰਬਰ 2025 – ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ (TarnTaran By Election) ਦੀ ਗਿਣਤੀ ਦੌਰਾਨ ਲਗਾਤਾਰ ਰੁਝਾਨ ਸਾਹਮਣੇ ਆ ਰਹੇ ਹਨ। ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਅੱਜ ਆ ਰਹੇ ਨਤੀਜਿਆਂ ਵਿਚ ਪੰਦਰਵੇਂ ਗੇੜ ਦੀ ਗਿਣਤੀ ਦੌਰਾਨ ਆਪ ਦੇ ਹਰਮੀਤ ਸਿੰਘ ਸੰਧੂ ਦੀ ਲੀਡ ਹੋਰ ਵਧ ਗਈ ਹੈ ਅਤੇ ਉਹ ਜਿੱਤ ਵੱਧ ਵਧ ਰਹੇ ਹਨ। ਆਪ ਉਮੀਦਵਾਰ 11317 ਵੋਟਾਂ ਅੱਗੇ ਚੱਲ ਰਹੇ ਹਨ।

ਦੱਸ ਦਈਏ ਕਿ ਪਹਿਲੇ ਤਿੰਨ ਰਾਉਂਡਾਂ ‘ਚ ਅਕਾਲੀ ਦਲ ਉਮੀਦਵਾਰ ਅੱਗੇ ਚੱਲ ਰਹੇ ਹਨ। ਜੋ ਕਿ ਹੁਣ ਪਿੱਛੇ ਹੋ ਗਏ ਹਨ। ਸ਼ੁਰੂਆਤੀ ਰੁਝਾਨਾਂ ਵਿੱਚ, ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਅੱਗੇ ਸੀ। ਪਹਿਲੇ ਰੁਝਾਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਬੀਬੀ ਸੁਖਵਿੰਦਰ ਕੌਰ 625 ਵੋਟਾਂ ਨਾਲ ਅੱਗੇ ਚੱਲ ਰਹੀ ਸੀ। ਦੂਜੇ ਰਾਉਂਡ ਤੋਂ ਬਾਅਦ ਉਹ ਉਹ 1480 ਵੋਟਾਂ ਨਾਲ ਅੱਗੇ ਚੱਲ ਰਹੇ ਸਨ। ਅਤੇ ਤੀਜੇ ਗੇੜ ‘ਚ 376 ਵੋਟਾਂ ਨਾਲ ਅੱਗੇ ਚੱਲ ਰਹੇ ਸੀ।

TarnTaran By Election
TarnTaran By Election

ਚੌਥੇ ਗੇੜ ‘ਚ ਆਪ ਉਮੀਦਵਾਰ (TarnTaran By Election) ਨੇ ਲੀਡ ਲੈਣੀ ਸ਼ੁਰੂ ਕਰ ਦਿੱਤੀ ਸੀ। ਚੌਥੇ ਗੇੜ ‘ਚ ਉਹ 179 ਵੋਟਾਂ ਨਾਲ ਅੱਗੇ ਚੱਲ ਰਹੇ ਸੀ। ਪੰਜਵੇਂ ਗੇੜ ਤੋਂ ਬਾਅਦ ਆਪ ਉਮੀਦਵਾਰ 187 ਵੋਟਾਂ ਨਾਲ ਅੱਗੇ ਚੱਲ ਰਹੇ ਸੀ। ਛੇਵੇਂ ਗੇੜ ਤੋਂ ਬਾਅਦ ਉਹ 892 ਵੋਟਾਂ ਨਾਲ ਅੱਗੇ ਹੋ ਗਏ ਸੀ। ਸੱਤਵੇਂ ਗੇੜ ਤੋਂ ਬਾਅਦ ਉਹ 1836 ਵੋਟਾਂ ਨਾਲ ਅੱਗੇ ਚੱਲ ਰਹੇ ਸੀ। ਅੱਠਵੇਂ ਗੇੜ ਤੋਂ ਬਾਅਦ ਉਹ 3668 ਵੋਟਾਂ ਨਾਲ ਅੱਗੇ ਚੱਲ ਰਹੇ ਸੀ।

ਨੌਵੇਂ ਗੇੜ ਤੋਂ ਬਾਅਦ ਉਹ 5510 ਵੋਟਾਂ ਨਾਲ ਅੱਗੇ ਚੱਲ ਰਹੇ ਸੀ। ਦਸਵੇਂ ਗੇੜ ਤੋਂ ਬਾਅਦ ਉਹ 7294 ਵੋਟਾਂ ਨਾਲ ਅੱਗੇ ਚੱਲ ਰਹੇ ਸੀ। ਗਿਆਰਵੇਂ ਗੇੜ ਤੋਂ ਬਾਅਦ ਉਹ 9142 ਵੋਟਾਂ ਨਾਲ ਅੱਗੇ ਚੱਲ ਰਹੇ ਸੀ। ਬਾਰ੍ਹਵੇਂ ਗੇੜ ਤੋਂ ਬਾਅਦ ਉਹ 10236 ਵੋਟਾਂ ਨਾਲ ਅੱਗੇ ਚੱਲ ਰਹੇ ਸੀ। ਤੇਰਵੇਂ ਗੇੜ ਤੋਂ ਬਾਅਦ ਉਹ 11594 ਵੋਟਾਂ ਨਾਲ ਅੱਗੇ ਚੱਲ ਰਹੇ ਸੀ। ਚੌਦਾਂ ਗੇੜ ਤੋਂ ਬਾਅਦ ਉਹ 11117 ਵੋਟਾਂ ਨਾਲ ਅੱਗੇ ਚੱਲ ਰਹੇ ਸੀ।

ਪੰਦਰਵੇਂ ਰੁਝਾਨ ਦੇ ਨਤੀਜੇ
ਆਮ ਆਦਮੀ ਪਾਰਟੀ – 40169
ਅਕਾਲੀ ਦਲ – 28852
ਵਾਰਸ ਪੰਜਾਬ ਦੇ – 18315
ਕਾਂਗਰਸ – 14010
ਭਾਜਪਾ – 5762

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiTarnTaran by-electiontop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

by Jaspreet Kaur
September 15, 2026
0

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ ਚੰਡੀਗੜ੍ਹ, 15 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਜਲੰਧਰ 'ਚ...

ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

by Jaspreet Kaur
September 15, 2026
0

ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ...

Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

by Jaspreet Kaur
September 15, 2026
0

Congress Protest: ਹਿਰਾਸਤ 'ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ ਚੰਡੀਗੜ੍ਹ, 15 ਸਤੰਬਰ (ਵਿਸ਼ਵ...

ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

by Jaspreet Kaur
September 15, 2026
0

ਰਾਹੁਲ ਗਾਂਧੀ ਨੇ UPI 'ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ - ਕਿਹਾ "ਮੋਦੀ ਸਰਕਾਰ ਨੇ ਚੁੱਪ-ਚੁਪੀਤੇ UPI 'ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

by Jaspreet Kaur
September 15, 2026
0

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ ਚੰਡੀਗੜ੍ਹ, 15 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਜਲੰਧਰ 'ਚ...

Most Popular

Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ

by Ranjit Singh
3 weeks ago
0

Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ): ਪੰਜਾਬ ਰੋਡਵੇਜ਼,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 