• Latest
  • Trending
TarnTaran By Election: ਤਰਨਤਾਰਨ ਜ਼ਿਮਨੀ ਚੋਣ: ਪੰਜਵੇਂ ਗੇੜ ‘ਚ ‘ਆਪ’ ਸਿਰਫ 187 ਵੋਟਾਂ ਨਾਲ ਅੱਗੇ

9 months ago
ਪੰਜਾਬ ‘ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ

1 hour ago
ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਬਾਂਕੀਪੁਰ ਉਪ-ਚੋਣ: ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਨੂੰ ਦਿੱਤੀ ਕਰਾਰੀ ਹਾਰ

3 hours ago
ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

4 hours ago
ਪੇਪਰ ਲੀਕ ਖਿਲਾਫ ਵਿਧਾਨ ਸਭਾ ‘ਚ ਨਿੰਦਾ ਮਤਾ ਪਾਸ

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

6 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਬ੍ਰਿਜ ਭੂਸ਼ਣ ਦੇ ਬਰੀ ਹੋਣ ‘ਤੇ ਵਿਨੇਸ਼ ਫੋਗਾਟ ਦਾ ਵੱਡਾ ਬਿਆਨ

7 hours ago
Hindi News
English News
Monday, August 3, 2026
No Result
View All Result
30 °c
Chandigarh
29 ° Tue
28 ° Wed
28 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

TarnTaran By Election: ਤਰਨਤਾਰਨ ਜ਼ਿਮਨੀ ਚੋਣ: ਪੰਜਵੇਂ ਗੇੜ ‘ਚ ‘ਆਪ’ ਸਿਰਫ 187 ਵੋਟਾਂ ਨਾਲ ਅੱਗੇ

November 14, 2025
in ਸਿਆਸੀ, ਖਬਰਾਂ, ਪੰਜਾਬ
TarnTaran By Election: ਤਰਨਤਾਰਨ ਜ਼ਿਮਨੀ ਚੋਣ: ਪੰਜਵੇਂ ਗੇੜ ‘ਚ ‘ਆਪ’ ਸਿਰਫ 187 ਵੋਟਾਂ ਨਾਲ ਅੱਗੇ

TarnTaran By Election

ਤਰਨਤਾਰਨ, 14 ਨਵੰਬਰ 2025 (ਵਿਸ਼ਵ ਵਾਰਤਾ) – ਤਰਨ ਤਾਰਨ ਵਿਧਾਨ ਸਭਾ (TarnTaran By Election) ਹਲਕੇ ਦੀ ਜ਼ਿਮਨੀ ਚੋਣ ਦੀ ਗਿਣਤੀ ਦੌਰਾਨ ਲਗਾਤਾਰ ਰੁਝਾਨ ਸਾਹਮਣੇ ਆ ਰਹੇ ਹਨ। ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਅੱਜ ਆ ਰਹੇ ਨਤੀਜਿਆਂ ਵਿਚ ਪੰਜਵੇਂ ਗੇੜ ਦੀ ਗਿਣਤੀ ਦੌਰਾਨ ਆਪ ਦੇ ਹਰਮੀਤ ਸਿੰਘ ਸੰਧੂ ਨੇ ਲੀਡ ਬਰਕਾਰ ਰੱਖੀ ਹੈ। ਆਪ ਉਮੀਦਵਾਰ ਸਿਰਫ 187 ਵੋਟਾਂ ਅੱਗੇ ਚੱਲ ਰਹੇ ਹਨ। ਦੱਸ ਦਈਏ ਕਿ ਪਹਿਲੇ ਤਿੰਨ ਰਾਉਂਡਾਂ ‘ਚ ਅਕਾਲੀ ਦਲ ਉਮੀਦਵਾਰ ਅੱਗੇ ਚੱਲ ਰਹੇ ਹਨ। ਜੋ ਕਿ ਹੁਣ ਪਿੱਛੇ ਹੋ ਗਏ ਹਨ।

TarnTaran By Election
TarnTaran By Election

ਸ਼ੁਰੂਆਤੀ ਰੁਝਾਨਾਂ ਵਿੱਚ, ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਅੱਗੇ ਸੀ। ਪਹਿਲੇ ਰੁਝਾਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਬੀਬੀ ਸੁਖਵਿੰਦਰ ਕੌਰ 625 ਵੋਟਾਂ ਨਾਲ ਅੱਗੇ ਚੱਲ ਰਹੀ ਸੀ। ਦੂਜੇ ਰਾਉਂਡ ਤੋਂ ਬਾਅਦ ਉਹ ਉਹ 1480 ਵੋਟਾਂ ਨਾਲ ਅੱਗੇ ਚੱਲ ਰਹੇ ਸਨ। ਅਤੇ ਤੀਜੇ ਗੇੜ ‘ਚ 376 ਵੋਟਾਂ ਨਾਲ ਅੱਗੇ ਚੱਲ ਰਹੇ ਸੀ। ਚੌਥੇ ਗੇੜ ‘ਚ ਆਪ ਉਮੀਦਵਾਰ 179 ਵੋਟਾਂ ਨਾਲ ਅੱਗੇ ਚੱਲ ਰਹੇ ਸੀ।

ਪੰਜਵੇਂ ਰੁਝਾਨ ਦੇ ਨਤੀਜੇ
ਆਮ ਆਦਮੀ ਪਾਰਟੀ- 11727
ਅਕਾਲੀ ਦਲ- 11540
ਕਾਂਗਰਸ-6329
ਵਾਰਸ ਪੰਜਾਬ ਦੇ-4744
ਭਾਜਪਾ- 1197

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiTarnTaran by-electiontop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ‘ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ

ਪੰਜਾਬ ‘ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ

by Ankit
August 3, 2026
0

ਪੰਜਾਬ 'ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ...

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

by Jaspreet Kaur
August 3, 2026
0

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ 'ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ ਨਵੀ ਦਿੱਲੀ, 3 ਅਗਸਤ (ਵਿਸ਼ਵ ਵਾਰਤਾ):...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 3, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਬਾਂਕੀਪੁਰ ਉਪ-ਚੋਣ: ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਨੂੰ ਦਿੱਤੀ ਕਰਾਰੀ ਹਾਰ

ਬਾਂਕੀਪੁਰ ਉਪ-ਚੋਣ: ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਨੂੰ ਦਿੱਤੀ ਕਰਾਰੀ ਹਾਰ

by Jaspreet Kaur
August 3, 2026
0

ਬਾਂਕੀਪੁਰ ਉਪ-ਚੋਣ: ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਨੂੰ ਦਿੱਤੀ ਕਰਾਰੀ ਹਾਰ - ਜਾਣੋ ਕਿੰਨੀਆਂ ਵੋਟਾਂ ਨਾਲ ਦਰਜ ਕੀਤੀ ਵੱਡੀ ਜਿੱਤ ਬਿਹਾਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ‘ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ

ਪੰਜਾਬ ‘ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ

by Ankit
August 3, 2026
0

ਪੰਜਾਬ 'ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ...

Most Popular

Punjab: ਚੰਨੀ ਧੜੇ ਅਤੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਵਿਚਾਲੇ ਹੋਈ ਮੀਟਿੰਗ, ਪਰ ਸਸਪੈਂਸ ਅਜੇ ਵੀ ਬਰਕਰਾਰ

by Ranjit Singh
3 weeks ago
0

Punjab: ਚੰਨੀ ਧੜੇ ਅਤੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਵਿਚਾਲੇ ਹੋਈ ਮੀਟਿੰਗ, ਪਰ ਸਸਪੈਂਸ ਅਜੇ ਵੀ ਬਰਕਰਾਰ - ਪੰਜਾਬ ਕਾਂਗਰਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 