• Latest
  • Trending
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਭਗਵੰਤ ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ

51 minutes ago
SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

27 minutes ago
ਦਿੱਲੀ ਪੁਲਿਸ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ

1 hour ago
HEALTH :  ਸਰਕਾਰ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਨੂੰ ਮਜ਼ਬੂਤ ​​ਕਰਨ ਲਈ JANANI ਪਲੇਟਫਾਰਮ ਕੀਤਾ ਲਾਂਚ 

ਚੰਡੀਗੜ੍ਹ ਪੁਲਿਸ ਵੱਲੋਂ ਇੰਸਪੈਕਟਰਾਂ ਦੀਆਂ ਬਦਲੀਆਂ

2 hours ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਵਾਧਾ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
ਪੰਜਾਬ ਵਿੱਚ ਨਹੀਂ ਰੁਕ ਰਿਹਾ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਦੌਰ ; ਹੁਣ ਜਲੰਧਰ ਦੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਖਰੜ ਦੀ ਨਾਮੀ ਹਾਊਸਿੰਗ ਸੁਸਾਇਟੀ ਵੈਸਟਰਨ ਟਾਵਰ ਵਿੱਚ ED ਦੀ ਰੇਡ ; ਨੋਟਾਂ ਦੇ ਬੈਗ ਨੇ ਮਚਾਈ ਖਲਬਲੀ

4 hours ago
 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ

5 hours ago
MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ ‘ਚ ਪੇਸ਼ੀ 

ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ ; ਪ੍ਰਧਾਨ ਮੰਤਰੀ ਮੋਦੀ ਸਮੇਤ ਸਾਰੇ ਮੰਤਰੀਆਂ ਨੇ ਸੋਸ਼ਲ ਮੀਡੀਆ ‘ਤੇ ਲਗਾਈ ਆਪ੍ਰੇਸ਼ਨ ਸਿੰਦੂਰ ਵਾਲੀ ਪ੍ਰੋਫਾਈਲ ਫੋਟੋ

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

Hindi News
English News
Thursday, May 7, 2026
No Result
View All Result
29 °c
Chandigarh
31 ° Fri
34 ° Sat
35 ° Sun
35 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਭਗਵੰਤ ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ

May 7, 2026
in ਖਬਰਾਂ, ਪੰਜਾਬ
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਭਗਵੰਤ ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ

ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਭਗਵੰਤ ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ

ਚੰਡੀਗੜ੍ਹ, 7 ਮਈ(ਵਿਸ਼ਵ ਵਾਰਤਾ)  ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂਨੀ ਨੋਟਿਸ ਭੇਜਿਆ ਹੈ। ਤਰੁਣ ਚੁੱਘ ਨੇ ਕਿਹਾ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਦੇ ਅਹੁਦੇ ਦੀ ਮਰਿਆਦਾ ਨੂੰ ਨਜ਼ਰਅੰਦਾਜ਼ ਕਰਦਿਆਂ ਭਾਜਪਾ ਵਰਗੀ ਰਾਸ਼ਟਰਵਾਦੀ ਪਾਰਟੀ ਨੂੰ ਬੰਬ ਧਮਾਕਿਆਂ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਖਿਲਾਫ਼ ਅਪਰਾਧਿਕ ਮਾਣਹਾਨੀ, ਝੂਠੀ ਜਾਣਕਾਰੀ ਫੈਲਾਉਣ ਅਤੇ ਜਨਤਕ ਅਸ਼ਾਂਤੀ ਭੜਕਾਉਣ ਦੀ ਕੋਸ਼ਿਸ਼ ਦੇ ਤਹਿਤ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

ਚੁੱਘ ਨੇ ਕਿਹਾ ਅਜਿਹੇ ਦਿਨ, ਜਦੋਂ ਪੂਰਾ ਦੇਸ਼ ‘ਆਪ੍ਰੇਸ਼ਨ ਸਿੰਦੂਰ’ ਦੀ ਵਰ੍ਹੇਗੰਢ ‘ਤੇ ਆਪਣੀ ਬਹਾਦਰ ਫੌਜ ਦੇ ਸਾਹਸ ਅਤੇ ਸ਼ੌਰਿਆ ਦਾ ਜਸ਼ਨ ਮਨਾ ਰਿਹਾ ਹੈ, ਮੁੱਖ ਮੰਤਰੀ ਮਾਨ ਵੱਲੋਂ ਭਾਜਪਾ ਵਰਗੀ ਇੱਕ ਲੋਕਤੰਤਰੀ ਅਤੇ ਰਾਸ਼ਟਰਵਾਦੀ ਪਾਰਟੀ ਨੂੰ ਅੱਤਵਾਦੀ ਘਟਨਾਵਾਂ ਨਾਲ ਜੋੜਨਾ ਸਿਰਫ਼ ਇੱਕ ਸਿਆਸੀ ਝੂਠ ਨਹੀਂ, ਸਗੋਂ ਕਰੋੜਾਂ ਦੇਸ਼ ਵਾਸੀਆਂ ਦੇ ਫਤਵੇ ਅਤੇ ਵਿਸ਼ਵਾਸ ਦੀ ਬੇਅਦਬੀ ਹੈ। ਭਗਵੰਤ ਮਾਨ ਦਾ ਬਿਆਨ ਨਾ ਸਿਰਫ਼ ਮਾਣਹਾਨੀ ਵਾਲਾ ਹੈ ਸਗੋਂ ਬੇਹੱਦ ਖ਼ਤਰਨਾਕ ਵੀ ਹੈ। ਅਜਿਹੇ ਗੈਰ-ਜ਼ਿੰਮੇਵਾਰਾਨਾ ਇਲਜ਼ਾਮ ਪੰਜਾਬ ਵਿੱਚ ਭੰਬਲਭੂਸਾ, ਅਵਿਸ਼ਵਾਸ ਅਤੇ ਸਮਾਜਿਕ ਅਸ਼ਾਂਤੀ ਪੈਦਾ ਕਰ ਸਕਦੇ ਹਨ। ਮੁੱਖ ਮੰਤਰੀ ਨੂੰ ਸਿਆਸੀ ਲਾਭ ਲਈ ਜਨਤਕ ਵਿਵਸਥਾ ਅਤੇ ਰਾਸ਼ਟਰੀ ਸੁਰੱਖਿਆ ਨਾਲ ਖਿਲਵਾੜ ਕਰਨ ਦਾ ਕੋਈ ਅਧਿਕਾਰ ਨਹੀਂ ਹੈ।

ਭਾਜਪਾ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ 7 ਦਿਨਾਂ ਦੇ ਅੰਦਰ ਭਗਵੰਤ ਮਾਨ ਆਪਣਾ ਬਿਆਨ ਵਾਪਸ ਲੈ ਕੇ ਜਨਤਕ ਤੌਰ ‘ਤੇ ਮੁਆਫੀ ਨਹੀਂ ਮੰਗਦੇ, ਤਾਂ ਉਨ੍ਹਾਂ ਖਿਲਾਫ ਅਪਰਾਧਿਕ ਅਤੇ ਸਿਵਲ, ਦੋਵੇਂ ਤਰ੍ਹਾਂ ਦੀ ਵਿਆਪਕ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

Tags: Breaking news in PunjabiLatest News In PunjabiMANSAMansa Newspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

by Jaspreet Kaur
May 7, 2026
0

SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ ਅੰਮ੍ਰਿਤਸਰ,...

ਦਿੱਲੀ ਪੁਲਿਸ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ

ਦਿੱਲੀ ਪੁਲਿਸ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ

by Navjot
May 7, 2026
0

ਦਿੱਲੀ ਪੁਲਿਸ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਰ...

HEALTH :  ਸਰਕਾਰ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਨੂੰ ਮਜ਼ਬੂਤ ​​ਕਰਨ ਲਈ JANANI ਪਲੇਟਫਾਰਮ ਕੀਤਾ ਲਾਂਚ 

HEALTH :  ਸਰਕਾਰ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਨੂੰ ਮਜ਼ਬੂਤ ​​ਕਰਨ ਲਈ JANANI ਪਲੇਟਫਾਰਮ ਕੀਤਾ ਲਾਂਚ 

by Navjot
May 7, 2026
0

HEALTH :  ਸਰਕਾਰ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਨੂੰ ਮਜ਼ਬੂਤ ​​ਕਰਨ ਲਈ JANANI ਪਲੇਟਫਾਰਮ ਕੀਤਾ ਲਾਂਚ  ਨਵੀਂ ਦਿੱਲੀ,...

ਚੰਡੀਗੜ੍ਹ ਪੁਲਿਸ ਵੱਲੋਂ ਇੰਸਪੈਕਟਰਾਂ ਦੀਆਂ ਬਦਲੀਆਂ

ਚੰਡੀਗੜ੍ਹ ਪੁਲਿਸ ਵੱਲੋਂ ਇੰਸਪੈਕਟਰਾਂ ਦੀਆਂ ਬਦਲੀਆਂ

by Navjot
May 7, 2026
0

Chandigarh : ਚੰਡੀਗੜ੍ਹ ਪੁਲਿਸ ਵੱਲੋਂ ਇੰਸਪੈਕਟਰਾਂ ਦੀਆਂ ਬਦਲੀਆਂ   ਚੰਡੀਗੜ੍ਹ, 7 ਮਈ(ਵਿਸ਼ਵ ਵਾਰਤਾ) ਚੰਡੀਗੜ੍ਹ ਪੁਲਿਸ ਵੱਲੋਂ ਇੰਸਪੈਕਟਰਾਂ ਦੀਆਂ ਬਦਲੀਆਂ ਕੀਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

by Jaspreet Kaur
May 7, 2026
0

SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ ਅੰਮ੍ਰਿਤਸਰ,...

Most Popular

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ

by Ankit
4 weeks ago
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ ਹਰਪਾਲ ਸਿੰਘ ਚੀਮਾ ਵੱਲੋਂ ਲੰਬਿਤ ਜਾਇਜ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 