• Latest
  • Trending
PUNJAB NEWS: ਫਰਿਸ਼ਤੇ ਸਕੀਮ: ਸੁਤੰਤਰਤਾ ਦਿਵਸ ਮੌਕੇ, ਪੰਜਾਬ ਸਰਕਾਰ ਵੱਲੋਂ 16 ਫਰਿਸ਼ਤਿਆਂ ਨੂੰ ਪ੍ਰਸ਼ੰਸਾ ਪੱਤਰ, ਨਕਦ ਇਨਾਮ ਨਾਲ ਕੀਤਾ ਜਾਵੇਗਾ ਸਨਮਾਨਿਤ

2 years ago
ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

51 minutes ago
‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

55 minutes ago
ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ

Hindi News
English News
Sunday, November 29, 2026
No Result
View All Result
17 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS: ਫਰਿਸ਼ਤੇ ਸਕੀਮ: ਸੁਤੰਤਰਤਾ ਦਿਵਸ ਮੌਕੇ, ਪੰਜਾਬ ਸਰਕਾਰ ਵੱਲੋਂ 16 ਫਰਿਸ਼ਤਿਆਂ ਨੂੰ ਪ੍ਰਸ਼ੰਸਾ ਪੱਤਰ, ਨਕਦ ਇਨਾਮ ਨਾਲ ਕੀਤਾ ਜਾਵੇਗਾ ਸਨਮਾਨਿਤ

August 14, 2024
in ਪੰਜਾਬ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਪ੍ਰਮੁੱਖ ਫਰਿਸ਼ਤੇ ਸਕੀਮ ਦਾ ਉਦੇਸ਼ ਜਾਨਾਂ ਬਚਾਉਣ ਲਈ ਸੜਕ ਹਾਦਸੇ ਦੇ ਪੀੜਤਾਂ ਨੂੰ ਤੁਰੰਤ ਇਲਾਜ ਮੁਹੱਈਆ ਕਰਵਾਉਣਾ

– ਸਿਹਤ ਮੰਤਰੀ ਵੱਲੋਂ ਸਾਰੇ ਡੀਸੀਜ਼ ਨੂੰ ਫਰਿਸ਼ਤਿਆਂ ਨੂੰ ਉਨ੍ਹਾਂ ਦੇ ਸਬੰਧਤ ਜ਼ਿਲ੍ਹਿਆਂ ਵਿੱਚ ਸੁਤੰਤਰਤਾ ਸਮਾਗਮਾਂ ਦੌਰਾਨ ਸਨਮਾਨਿਤ ਕਰਨ ਦੇ ਨਿਰਦੇਸ਼

ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ):- ਸੂਬੇ ਵਿੱਚ ਦੁਰਘਟਨਾਵਾਂ ਦੇ ਪੀੜਤਾਂ ਦੀ ਸਹਾਇਤਾ ਕਰਨ ਵਾਲੇ ਵਿਅਕਤੀਆਂ ਦੇ ਯਤਨਾਂ ਨੂੰ ਮਾਨਤਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੀ ਪ੍ਰਮੁੱਖ ‘ਫਰਿਸ਼ਤੇ’ ਸਕੀਮ ਤਹਿਤ ਸੁਤੰਤਰਤਾ ਦਿਵਸ-2024 ਮੌਕੇ 16 ਫਰਿਸ਼ਤਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਹਾਦਸੇ ਦੇ ਪੀੜਤਾਂ ਦੀ ਜਾਨ ਬਚਾਉਣ ਵਿੱਚ ਮਦਦ ਕਰਨ ਵਾਲੇ ਸਾਰੇ ਫਰਿਸ਼ਤਿਆਂ ਨੂੰ ਉਨ੍ਹਾਂ ਦੇ ਸਬੰਧਤ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਪ੍ਰਸ਼ੰਸਾ ਪੱਤਰ ਅਤੇ 2000 ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਸਨਮਾਨਿਤ ਕੀਤੇ ਜਾਣ ਵਾਲੇ ਫਰਿਸ਼ਤਿਆਂ ਵਿੱਚ ਫਤਿਹਗੜ੍ਹ ਸਾਹਿਬ ਤੋਂ ਵਰਿੰਦਰ ਸਿੰਘ ਅਤੇ ਜਗਤਾਰ ਸਿੰਘ; ਫਿਰੋਜ਼ਪੁਰ ਤੋਂ ਗੁਰਨਾਇਬ ਸਿੰਘ ਅਤੇ ਸੁਖਚੈਨ ਸਿੰਘ; ਜਲੰਧਰ ਤੋਂ ਅਨੂ ਕੁਮਾਰ, ਰਜਿੰਦਰ ਕੁਮਾਰ ਅਤੇ ਅਭਿਸ਼ੇਕ ਸ਼ਰਮਾ; ਮੋਗਾ ਤੋਂ ਹਰਪਾਲ ਸਿੰਘ ਅਤੇ ਰਜਨੀਤ ਕੌਰ; ਪਠਾਨਕੋਟ ਤੋਂ ਨੰਦ ਲਾਲ; ਪਟਿਆਲਾ ਤੋਂ ਅਰਜੁਨ, ਗੁਰਸੇਵਕ ਸਿੰਘ, ਹੈਪੀ, ਇਕਬਾਲ ਸਿੰਘ, ਲਵਪ੍ਰੀਤ ਅਤੇ ਵਿਨੋਦ ਕੁਮਾਰ ਸ਼ਾਮਲ ਹਨ।
ਸਿਹਤ ਮੰਤਰੀ ਨੇ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਇਨ੍ਹਾਂ ਫਰਿਸ਼ਤਿਆਂ ਨੂੰ ਉਨ੍ਹਾਂ ਦੇ ਸਬੰਧਤ ਜ਼ਿਲਾ ਹੈੱਡਕੁਆਰਟਰ ਵਿਖੇ ਸੁਤੰਤਰਤਾ ਦਿਵਸ ਸਮਾਰੋਹ ਦੌਰਾਨ ਮਾਨਤਾ ਦਿੱਤੀ ਜਾਵੇਗੀ ਅਤੇ ਨਕਦ ਇਨਾਮ ਸਿੱਧੇ ਫਰਿਸ਼ਤਿਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾਣਗੇ।
ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਣ ਵਾਲੀਆਂ ਦੀ ਮੌਤ ਦਰ ਨੂੰ ਘਟਾਉਣ ਅਤੇ ਉਪਲਬਧ ਸਰਕਾਰੀ/ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਤੁਰੰਤ, ਨਿਰਵਿਘਨ ਇਲਾਜ ਦੀ ਸਹੂਲਤ ਦੇਣ ਦੇ ਇਰਾਦੇ ਨਾਲ ਇਹ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਵਿੱਚ ਕੁੱਲ 180 ਸਰਕਾਰੀ ਅਤੇ 313 ਪ੍ਰਾਈਵੇਟ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਆਮ ਲੋਕਾਂ ਨੂੰ ਅੱਗੇ ਆਉਣ ਅਤੇ ਦੁਰਘਟਨਾ ਪੀੜਤਾਂ ਦੀ ਮਦਦ ਕਰਨ ਅਤੇ ਪੀੜਤਾਂ ਦੀ ਜਾਨ ਬਚਾਉਣ ਲਈ ਉਤਸ਼ਾਹਿਤ ਕਰਨ ਲਈ ਅਜਿਹੇ “ਫਰਿਸ਼ਤਿਆਂ” ਨੂੰ ਨਕਦ ਇਨਾਮ, ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਕਾਨੂੰਨੀ ਉਲਝਣਾਂ ਅਤੇ ਪੁਲਿਸ ਪੁੱਛਗਿੱਛ ਤੋਂ ਛੋਟ ਦਿੱਤੀ ਜਾਂਦੀ ਹੈ।
ਜ਼ਿਕਰਯੋਗ ਹੈ ਕਿ ਇਹ ਸਕੀਮ ਰਾਜ ਸਿਹਤ ਏਜੰਸੀ (ਐਸ.ਐਚ.ਏ.) ਦੀ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਬਬੀਤਾ ਕਲੇਰ ਦੀ ਅਗਵਾਈ ਅਤੇ ਡਿਪਟੀ ਡਾਇਰੈਕਟਰ ਐਸਐਚਏ-ਕਮ-ਨੋਡਲ ਅਫ਼ਸਰ ਫਰਿਸ਼ਤੇ ਸਕੀਮ ਸ਼ਰਨਜੀਤ ਕੌਰ ਦੀ ਦੇਖ-ਰੇਖ ਹੇਠ ਸਫ਼ਲਤਾਪੂਰਵਕ ਚੱਲ ਰਹੀ ਹੈ।

Tags: BREAKING NEWSPUNJABpunjab newsWEB PORTALWISHAVWARTA.IN
Share204Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

by Navjot
November 29, 2026
0

  ਅਮਰਾਵਤੀ, 29 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ ਵਿੱਚ ਇੱਕ...

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

by Navjot
November 29, 2026
0

  ਚੇਨਈ, 29 ਨਵੰਬਰ (ਵਿਸ਼ਵ ਵਾਰਤਾ) - 'ਇੰਡੀਆ' (INDIA) ਗਠਜੋੜ ਦੇ ਆਗੂਆਂ ਨੇ ਐਤਵਾਰ ਨੂੰ ਚੇਨਈ ਵਿੱਚ ਚਿੱਤਰੰਜਨ ਰੋਡ ਸਥਿਤ...

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 29, 2026
0

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡਾ ਧਿਆਨ ਮਿਆਰੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 29, 2026
0

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

by Navjot
November 29, 2026
0

  ਅਮਰਾਵਤੀ, 29 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ ਵਿੱਚ ਇੱਕ...

Most Popular

ਯੂਰਪ ਵਿੱਚ 10 ਤੋਂ ਵੱਧ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਕਈ ਉਡਾਣਾਂ ਪ੍ਰਭਾਵਿਤ

ਯੂਰਪ ਵਿੱਚ 10 ਤੋਂ ਵੱਧ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਕਈ ਉਡਾਣਾਂ ਪ੍ਰਭਾਵਿਤ

by Navjot
3 weeks ago
0

ਲੰਡਨ, 5 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਰਿਪੋਰਟਾਂ ਅਤੇ ਏਅਰਲਾਈਨਾਂ ਦੇ ਬਿਆਨਾਂ ਅਨੁਸਾਰ, ਵੀਰਵਾਰ ਨੂੰ ਯੂਰਪ ਭਰ ਵਿੱਚ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 