• Latest
  • Trending
 2015 ‘ਚ ਭਰਤੀ ਹੋਏ ਅਧਿਆਪਕਾਂ ਨੂੰ ਮਿਲੇਗਾ 6ਵੇਂ ਤੇ 7ਵੇਂ ਪੇ ਸਕੇਲ ਦਾ ਏਰੀਅਰ

3 weeks ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

59 minutes ago
ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ

1 hour ago
ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਜੇ ਦੱਤ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

2 hours ago
ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

4 hours ago
ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

Hindi News
English News
Tuesday, October 13, 2026
No Result
View All Result
23 °c
Chandigarh
26 ° Wed
25 ° Thu
24 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 2015 ‘ਚ ਭਰਤੀ ਹੋਏ ਅਧਿਆਪਕਾਂ ਨੂੰ ਮਿਲੇਗਾ 6ਵੇਂ ਤੇ 7ਵੇਂ ਪੇ ਸਕੇਲ ਦਾ ਏਰੀਅਰ

September 23, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
 2015 ‘ਚ ਭਰਤੀ ਹੋਏ ਅਧਿਆਪਕਾਂ ਨੂੰ ਮਿਲੇਗਾ 6ਵੇਂ ਤੇ 7ਵੇਂ ਪੇ ਸਕੇਲ ਦਾ ਏਰੀਅਰ

 2015 ‘ਚ ਭਰਤੀ ਹੋਏ ਅਧਿਆਪਕਾਂ ਨੂੰ ਮਿਲੇਗਾ 6ਵੇਂ ਤੇ 7ਵੇਂ ਪੇ ਸਕੇਲ ਦਾ ਏਰੀਅਰ

ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ) 21 ਅਪ੍ਰੈਲ 2026 ਨੂੰ ਸੁਪਰੀਮ ਕੋਰਟ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਦੇ 862 ਅਧਿਆਪਕਾਂ ਨੂੰ ਛੇਵੇਂ ਅਤੇ ਸੱਤਵੇਂ ਪੇ ਸਕੇਲ ਦਾ ਏਰੀਅਰ ਮਿਲੇਗਾ। ਇਹ ਨਿਰਦੇਸ਼ ਬੁੱਧਵਾਰ ਨੂੰ ਸਕੂਲ ਸਿੱਖਿਆ ਵਿਭਾਗ ਦੇ ਡਾਇਰੈਕਟਰ ਨਿਤਿਸ਼ ਸਿੰਗਲਾ ਨੇ ਜਾਰੀ ਕੀਤੇ।

ਗੌਰਤਲਬ ਹੈ ਕਿ ਸਕੂਲ ਸਿੱਖਿਆ ਵਿਭਾਗ ਨੇ ਅਗਸਤ 2015 ‘ਚ 1149 ਅਸਾਮੀਆਂ ‘ਤੇ ਐੱਨਟੀਟੀ, ਜੇਬੀਟੀ ਅਤੇ ਟੀਜੀਟੀ ਅਧਿਆਪਕਾਂ ਦੀ ਭਰਤੀ ਕੀਤੀ ਸੀ। ਭਰਤੀ ਤੋਂ ਬਾਅਦ ਮਈ 2017 ‘ਚ ਪੇਪਰ ਲੀਕ ਹੋਣ ਦੀ ਜਾਣਕਾਰੀ ਸਾਹਮਣੇ ਆਈ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਭਰਤੀ ਰੱਦ ਕਰ ਦਿੱਤੀ ਸੀ। ਅਧਿਆਪਕਾਂ ਨੇ ਕੈਟ ‘ਚ ਪਟੀਸ਼ਨ ਦਾਇਰ ਕੀਤੀ, ਜਿੱਥੇ ਪ੍ਰਸ਼ਾਸਨ ਦੇ ਫੈਸਲੇ ‘ਤੇ ਸਟੇਅ ਲਾ ਦਿੱਤੀ ਗਈ। ਸਟੇਅ ਦੇ ਖ਼ਿਲਾਫ਼ ਸਿੱਖਿਆ ਵਿਭਾਗ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੇ ਅਖੀਰ ਸੁਪਰੀਮ ਕੋਰਟ ਪਹੁੰਚਿਆ, ਜਿੱਥੇ ਫੈਸਲਾ ਅਧਿਆਪਕਾਂ ਦੇ ਹੱਕ ‘ਚ ਰਿਹਾ। ਸੁਪਰੀਮ ਕੋਰਟ ਨੇ 21 ਅਪ੍ਰੈਲ ਨੂੰ ਪੇਪਰ ਲੀਕ ਹੋਣ ਦੇ ਮਾਮਲੇ ‘ਚ ਕੋਈ ਵੀ ਸਬੂਤ ਜਾਂ ਗਵਾਹ ਪੇਸ਼ ਨਾ ਕੀਤੇ ਜਾਣ ਕਾਰਨ ਭਰਤੀ ਨੂੰ ਬਹਾਲ ਰੱਖਣ ਦੇ ਨਿਰਦੇਸ਼ ਦਿੱਤੇ ਸਨ।

ਸਕੂਲ ਸਿੱਖਿਆ ਵਿਭਾਗ ਨੇ 1149 ਅਸਾਮੀਆਂ ‘ਤੇ ਭਰਤੀ ਕੀਤੀ ਸੀ। ਭਰਤੀ ਤੋਂ ਬਾਅਦ ਪੇਪਰ ਲੀਕ ਹੋਣ ਦੇ ਮਾਮਲੇ ‘ਚ ਪਹਿਲਾਂ 3 ਅਤੇ ਉਸ ਤੋਂ ਬਾਅਦ 49 ਨਾਮ ਪੁਲਿਸ ਜਾਂਚ ‘ਚ ਸਾਹਮਣੇ ਆਏ ਸਨ। ਇਨ੍ਹਾਂ ਨੂੰ ਕੈਟ, ਹਾਈ ਕੋਰਟ ਅਤੇ ਉਸ ਤੋਂ ਬਾਅਦ ਸੁਪਰੀਮ ਕੋਰਟ ਨੇ ਬਹਾਲ ਰੱਖਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਦੌਰਾਨ ਕਾਨੂੰਨੀ ਕਾਰਵਾਈ ਦੇ ਚੱਲਦਿਆਂ ਕਈ ਅਧਿਆਪਕ ਦੇਸ਼ ਦੇ ਦੂਜੇ ਸੂਬਿਆਂ ਜਾਂ ਫਿਰ ਵਿਦੇਸ਼ ਜਾ ਕੇ ਸੈਟਲ ਹੋ ਗਏ, ਜਿਸ ਕਾਰਨ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹੁੰਦੀਆਂ ਗਈਆਂ। ਇਸ ਸਮੇਂ ਸਕੂਲ ਸਿੱਖਿਆ ਵਿਭਾਗ ‘ਚ 862 ਅਧਿਆਪਕ ਕਾਰਜਸ਼ੀਲ ਹਨ, ਜਿਨ੍ਹਾਂ ਨੂੰ ਵਿਭਾਗ ਨੇ ਛੇਵੇਂ ਅਤੇ ਸੱਤਵੇਂ ਪੇ ਸਕੇਲ ਦਾ ਲਾਭ ਦੇਣ ਦਾ ਐਲਾਨ ਕੀਤਾ ਹੈ।

ਸਕੂਲ ਸਿੱਖਿਆ ਵਿਭਾਗ ਦੇ ਡਾਇਰੈਕਟਰ ਵੱਲੋਂ ਜਾਰੀ ਨਿਰਦੇਸ਼ਾਂ ‘ਚ ਸਪੱਸ਼ਟ ਕੀਤਾ ਗਿਆ ਹੈ ਕਿ ਅਧਿਆਪਕਾਂ ਨੂੰ 1 ਜਨਵਰੀ 2016 ਤੋਂ ਛੇਵੇਂ ਪੇ ਸਕੇਲ ਦੇ ਅਨੁਸਾਰ ਏਰੀਅਰ ਮਿਲੇਗਾ ਤੇ 1 ਅਪ੍ਰੈਲ 2022 ਤੋਂ ਸੱਤਵੇਂ ਪੇ ਸਕੇਲ ਦਾ ਲਾਭ ਮਿਲੇਗਾ।

Tags: 6th and 7th Pay ScaleLatestNewsInPunjabiMANSAMansanewspunjabnewsPunjabnewsinPunjabiSchool Education DepartmentSupreme CourttopheadlinesinPunjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 13, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ

ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ

by Navjot
October 13, 2026
0

ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ)  ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ...

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

by Ankit
October 13, 2026
0

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ...

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

by Ankit
October 13, 2026
0

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 13, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ

by Ranjit Singh
3 weeks ago
0

Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ): ਹਰਿਆਣਾ ਪੁਲਿਸ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 