• Latest
  • Trending
Team India ਦੇ ਕਪਤਾਨ Rohit Sharma ਦੂਜੀ ਵਾਰ ਬਣੇ ਪਿਤਾ

2 years ago
IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ

2 minutes ago
ਮੋਲਡੋਵਾ ਤੋਂ ਗੈਂਗਸਟਰ ਅੰਮ੍ਰਿਤ ਦਾਲਮ ਦੀ ਹਵਾਲਗੀ

8 minutes ago
ਸਕੂਲ ਬੱਸ ਡਰਾਈਵਰ ‘ਤੇ ਚਲਾਈ ਗੋਲੀ ; ਘਟਨਾ ਵੇਲੇ ਬੱਸ ‘ਚ 50 ਵਿਦਿਆਰਥੀ ਸਨ ਸਵਾਰ 

23 minutes ago
ਜਲੰਧਰ ਵਿੱਚ 5 ਕਿਲੋ ਹੈਰੋਇਨ ਤੇ ਨਕਦੀ ਸਮੇਤ 2 ਤਸਕਰ ਗ੍ਰਿਫ਼ਤਾਰ

38 minutes ago
15 ਸਤੰਬਰ ਨੂੰ ਪੰਜਾਬ ਦੌਰੇ ‘ਤੇ ਆਉਣਗੇ ਸਚਿਨ ਪਾਇਲਟ

51 minutes ago
ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

1 hour ago
US Open : ਲੜਕੀਆਂ ਦੇ ਡਬਲਜ਼ ਸੈਮੀਫਾਈਨਲ ਵਿੱਚ ਹਾਰ ਤੋਂ ਬਾਅਦ ਭਾਰਤ ਦੀ ਮਾਇਆ ਰਾਜੇਸ਼ਵਰਨ ਬਾਹਰ

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

2 hours ago
ਹਾਰਰ ਥ੍ਰਿਲਰ ਫਿਲਮ ‘418’ ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

3 hours ago
ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ

ਪ੍ਰਧਾਨ ਮੰਤਰੀ ਮੋਦੀ ਅਤੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਨੇ ਦੁਵੱਲੇ ਸਬੰਧਾਂ ‘ਤੇ ਕੀਤੀ ਚਰਚਾ

Hindi News
English News
Saturday, September 12, 2026
No Result
View All Result
31 °c
Chandigarh
27 ° Sun
29 ° Mon
29 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Team India ਦੇ ਕਪਤਾਨ Rohit Sharma ਦੂਜੀ ਵਾਰ ਬਣੇ ਪਿਤਾ

November 16, 2024
in ਖਬਰਾਂ, ਖੇਡਾਂ
Team India ਦੇ ਕਪਤਾਨ Rohit Sharma ਦੂਜੀ ਵਾਰ ਬਣੇ ਪਿਤਾ

Team India ਦੇ ਕਪਤਾਨ ਰੋਹਿਤ ਸ਼ਰਮਾ ਦੂਜੀ ਵਾਰ ਬਣੇ ਪਿਤਾ

ਪਤਨੀ ਨੇ ਦਿੱਤਾ ਪੁੱਤਰ ਨੂੰ ਜਨਮ, ਤਸਵੀਰਾਂ ਆਈਆਂ ਸਾਹਮਣੇ

ਨਵੀਂ ਦਿੱਲੀ, 16 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਟੈਸਟ ਅਤੇ ਵਨਡੇ ਟੀਮ ਦੇ ਕਪਤਾਨ ਰੋਹਿਤ ਸ਼ਰਮਾ (Rohit Sharma) ਦੇ ਘਰ ਖੁਸ਼ੀਆਂ ਆਈਆਂ ਹਨ। ਰੋਹਿਤ ਸ਼ਰਮਾ ਦੂਜੀ ਵਾਰ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਰਿਤਿਕਾ ਨੇ ਸ਼ੁੱਕਰਵਾਰ (15 ਨਵੰਬਰ) ਨੂੰ ਦੇਰ ਰਾਤ ਬੇਟੇ ਨੂੰ ਜਨਮ ਦਿੱਤਾ ਹੈ।

ਦੱਸ ਦਈਏ ਕਿ ਰੋਹਿਤ ਨੇ 13 ਦਸੰਬਰ 2015 ਨੂੰ ਰਿਤਿਕਾ ਨਾਲ ਵਿਆਹ ਕਰਵਾਇਆ ਸੀ। 30 ਦਸੰਬਰ 2018 ਨੂੰ ਰਿਤਿਕਾ ਨੇ ਬੇਟੀ ਸਮਾਇਰਾ ਨੂੰ ਜਨਮ ਦਿੱਤਾ। ਸਮਾਇਰਾ ਹੁਣ 5 ਸਾਲ ਦੀ ਹੈ। ਪਿਛਲੇ ਕੁਝ ਹਫਤਿਆਂ ਤੋਂ ਲਗਾਤਾਰ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਰੋਹਿਤ ਜਲਦ ਹੀ ਪਿਤਾ ਬਣਨ ਵਾਲੇ ਹਨ।ਰੋਹਿਤ ਨੇ ਹੁਣ ਆਪਣੇ ਬੱਚੇ ਦੇ ਜਨਮ ਲਈ ਕ੍ਰਿਕਟ ਤੋਂ ਬ੍ਰੇਕ ਲਿਆ ਸੀ। ਉਹ ਟੀਮ ਨਾਲ ਆਸਟ੍ਰੇਲੀਆ ਵੀ ਨਹੀਂ ਗਏ। ਹਾਲਾਂਕਿ ਬੇਟੇ ਦੇ ਜਨਮ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਉਹ 22 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਪਰਥ ਟੈਸਟ ‘ਚ ਖੇਡ ਸਕਦੇ ਹਨ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCRICKETLatest News In Punjabipunjab newsPunjab news in PunjabiRohit Sharmatop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ

IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ

by Navjot
September 12, 2026
0

IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ 'ਤੇ Canara HSBC Life 'ਤੇ ਲਗਾਇਆ 1 ਕਰੋੜ ਰੁਪਏ...

ਮੋਲਡੋਵਾ ਤੋਂ ਗੈਂਗਸਟਰ ਅੰਮ੍ਰਿਤ ਦਾਲਮ ਦੀ ਹਵਾਲਗੀ

ਮੋਲਡੋਵਾ ਤੋਂ ਗੈਂਗਸਟਰ ਅੰਮ੍ਰਿਤ ਦਾਲਮ ਦੀ ਹਵਾਲਗੀ

by Navjot
September 12, 2026
0

ਮੋਲਡੋਵਾ ਤੋਂ ਗੈਂਗਸਟਰ ਅੰਮ੍ਰਿਤ ਦਾਲਮ ਦੀ ਹਵਾਲਗੀ   ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ): ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ...

ਸਕੂਲ ਬੱਸ ਡਰਾਈਵਰ ‘ਤੇ ਚਲਾਈ ਗੋਲੀ ; ਘਟਨਾ ਵੇਲੇ ਬੱਸ ‘ਚ 50 ਵਿਦਿਆਰਥੀ ਸਨ ਸਵਾਰ 

ਸਕੂਲ ਬੱਸ ਡਰਾਈਵਰ ‘ਤੇ ਚਲਾਈ ਗੋਲੀ ; ਘਟਨਾ ਵੇਲੇ ਬੱਸ ‘ਚ 50 ਵਿਦਿਆਰਥੀ ਸਨ ਸਵਾਰ 

by Navjot
September 12, 2026
0

ਸਕੂਲ ਬੱਸ ਡਰਾਈਵਰ 'ਤੇ ਚਲਾਈ ਗੋਲੀ ; ਘਟਨਾ ਵੇਲੇ ਬੱਸ 'ਚ 50 ਵਿਦਿਆਰਥੀ ਸਨ ਸਵਾਰ    ਗਵਾਲੀਅਰ, 12 ਸਤੰਬਰ (ਵਿਸ਼ਵ...

ਜਲੰਧਰ ਵਿੱਚ 5 ਕਿਲੋ ਹੈਰੋਇਨ ਤੇ ਨਕਦੀ ਸਮੇਤ 2 ਤਸਕਰ ਗ੍ਰਿਫ਼ਤਾਰ

ਜਲੰਧਰ ਵਿੱਚ 5 ਕਿਲੋ ਹੈਰੋਇਨ ਤੇ ਨਕਦੀ ਸਮੇਤ 2 ਤਸਕਰ ਗ੍ਰਿਫ਼ਤਾਰ

by Navjot
September 12, 2026
0

ਜਲੰਧਰ ਵਿੱਚ 5 ਕਿਲੋ ਹੈਰੋਇਨ ਤੇ ਨਕਦੀ ਸਮੇਤ 2 ਤਸਕਰ ਗ੍ਰਿਫ਼ਤਾਰ   ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ) ਜਲੰਧਰ ਵਿੱਚ ਨਸ਼ਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ

IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ

by Navjot
September 12, 2026
0

IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ 'ਤੇ Canara HSBC Life 'ਤੇ ਲਗਾਇਆ 1 ਕਰੋੜ ਰੁਪਏ...

Most Popular

Punjab: ਅੱਜ ਤੋਂ ਸੂਬੇ ਦੇ ਦੋ ਦਿਨਾਂ ਦੌਰੇ ‘ਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ.ਐਲ. ਸੰਤੋਸ਼

by Ranjit Singh
3 weeks ago
0

Punjab: ਅੱਜ ਤੋਂ ਸੂਬੇ ਦੇ ਦੋ ਦਿਨਾਂ ਦੌਰੇ 'ਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ.ਐਲ. ਸੰਤੋਸ਼ - ਪੰਜਾਬ ਭਾਜਪਾ ਪ੍ਰਧਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 