• Latest
  • Trending
30,000 ਰੁਪਏ ਰਿਸ਼ਵਤ ਲੈਂਦਾ Tehsildar, Vigilance Bureau ਵੱਲੋਂ ਗ੍ਰਿਫ਼ਤਾਰ 

5 months ago
IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

3 hours ago
ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ  ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ

7 hours ago
ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

8 hours ago
RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

8 hours ago
America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ

9 hours ago
ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ

10 hours ago
Hindi News
English News
Wednesday, May 27, 2026
No Result
View All Result
27 °c
Chandigarh
37 ° Thu
32 ° Fri
29 ° Sat
32 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

30,000 ਰੁਪਏ ਰਿਸ਼ਵਤ ਲੈਂਦਾ Tehsildar, Vigilance Bureau ਵੱਲੋਂ ਗ੍ਰਿਫ਼ਤਾਰ 

January 1, 2026
in ਖਬਰਾਂ, ਪੰਜਾਬ
30,000 ਰੁਪਏ ਰਿਸ਼ਵਤ ਲੈਂਦਾ Tehsildar, Vigilance Bureau ਵੱਲੋਂ ਗ੍ਰਿਫ਼ਤਾਰ 

30,000 ਰੁਪਏ ਰਿਸ਼ਵਤ ਲੈਂਦਾ Tehsildar, Vigilance Bureau ਵੱਲੋਂ ਗ੍ਰਿਫ਼ਤਾਰ 

ਚੰਡੀਗੜ੍ਹ, 1 ਜਨਵਰੀ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸਦੇ ਸਹਿ-ਦੋਸ਼ੀ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੋਸ਼ੀ ਤਹਿਸੀਲਦਾਰ ਦੇ ਘਰ ਦੀ ਤਲਾਸ਼ੀ ਦੌਰਾਨ 1,45,000 ਰੁਪਏ ਦੀ ਰਕਮ ਬਰਾਮਦ ਕੀਤੀ ਗਈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਮਹਿਲਾਂ ਦੇ ਇੱਕ ਵਸਨੀਕ ਵੱਲੋਂ ਤਹਿਸੀਲ ਦਫ਼ਤਰ ਸੰਗਰੂਰ ਵਿਖੇ ਤਾਇਨਾਤ ਜਗਤਾਰ ਸਿੰਘ ਤਹਿਸੀਲਦਾਰ ਅਤੇ ਮਾਲਵਿੰਦਰ ਸਿੰਘ ਕਲਰਕ ਵਿਰੁੱਧ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਨੇ ਖਰੀਦੀ ਗਈ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਮੁਲਜ਼ਮ ਕੋਲ ਪਹੁੰਚ ਕੀਤੀ ਸੀ। ਦੋਵਾਂ ਮੁਲਜ਼ਮਾਂ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ 30,000/- ਰੁਪਏ ਦੀ ਰਿਸ਼ਵਤ ਲਈ ਸੀ।

ਸ਼ਿਕਾਇਤ ਦੀ ਪੜਤਾਲ ਤੋਂ ਬਾਅਦ, ਇਹ ਪਾਇਆ ਗਿਆ ਕਿ ਉਕਤ ਦੋਸ਼ ਦਰਅਸਲ ਸੱਚੇ ਹਨ। ਬੁਲਾਰੇ ਨੇ ਕਿਹਾ ਕਿ ਇਸ ਸਬੰਧ ਵਿੱਚ, ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਰੇਂਜ, ਪਟਿਆਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਵਿਜੀਲੈਂਸ ਬਿਊਰੋ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਾ ਹੈ ਕਿ ਉਹ ਭ੍ਰਿਸ਼ਟਾਚਾਰ ਦੀ ਅਜਿਹੀ ਕਿਸੇ ਵੀ ਘਟਨਾ ਦੀ ਰਿਪੋਰਟ ਸਾਨੂੰ ਕਰਨ। ਵਿਜੀਲੈਂਸ ਬਿਊਰੋ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸਾਰੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ।

Tags: BREAKING NEWSLatest Punjab newsPUNJABPunjab Governmentpunjab newsPunjab Vigilance Bureautop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

by Navjot
May 27, 2026
0

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ...

ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

by Jaspreet Kaur
May 26, 2026
0

ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ  ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

by Jaspreet Kaur
May 26, 2026
0

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ  - ਪਾਟੀਦਾਰ ਦੀ ਬੱਲੇਬਾਜ਼ੀ ਨੇ ਮਚਾਈ ਤਬਾਹੀ!...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

by Navjot
May 27, 2026
0

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ...

Most Popular

Punjab: DM ਗਗਨ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਇੱਕ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

by Ranjit Singh
4 weeks ago
0

Punjab: DM ਗਗਨ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਇੱਕ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ ਅੰਮ੍ਰਿਤਸਰ, 2 ਮਈ 2026 – ਡੀਐਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 