• Latest
  • Trending

Pahalgam terror attack an attack ਇਨਸਾਨੀਅਤ ਅਤੇ ਕਸ਼ਮੀਰ ਦੀ ਤਰੱਕੀ ‘ਤੇ ਹਮਲਾ – Vijay Rupani

1 year ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

3 hours ago
ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

3 hours ago
ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ

ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ

3 hours ago
ਪੰਜਾਬ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

3 hours ago
India Vs Sri Lanka : ਫਾਲੋਆਨ ਖੇਡ ਰਹੀ ਸ਼੍ਰੀਲੰਕਾ ਦੀ ਟੀਮ ਭਾਰਤ ਤੋਂ 16 ਦੌੜਾਂ ਅੱਗੇ ; ਚੌਥੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਗਵਾਈਆਂ 6 ਵਿਕਟਾਂ

India Vs Sri Lanka : ਫਾਲੋਆਨ ਖੇਡ ਰਹੀ ਸ਼੍ਰੀਲੰਕਾ ਦੀ ਟੀਮ ਭਾਰਤ ਤੋਂ 16 ਦੌੜਾਂ ਅੱਗੇ ; ਚੌਥੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਗਵਾਈਆਂ 6 ਵਿਕਟਾਂ

4 hours ago
ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ

ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ

4 hours ago
ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

5 hours ago
ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

6 hours ago
ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

6 hours ago
ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ

ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ

6 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Wednesday, August 26, 2026
No Result
View All Result
30 °c
Chandigarh
31 ° Thu
31 ° Fri
33 ° Sat
33 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Pahalgam terror attack an attack ਇਨਸਾਨੀਅਤ ਅਤੇ ਕਸ਼ਮੀਰ ਦੀ ਤਰੱਕੀ ‘ਤੇ ਹਮਲਾ – Vijay Rupani

April 23, 2025
in Punjab-Chandigarh

Pahalgam terror attack an attack ਇਨਸਾਨੀਅਤ ਅਤੇ ਕਸ਼ਮੀਰ ਦੀ ਤਰੱਕੀ ‘ਤੇ ਹਮਲਾ – Vijay Rupani

ਪੰਜਾਬ ਭਾਜਪਾ ਇੰਚਾਰਜ ਨੇ ਕਿਹਾ ਦੋਸ਼ੀਆਂ ਨੂੰ ਸਿਖਾਇਆ ਜਾਵੇਗਾ ਸਬਕ, ਪੰਜਾਬ ਵੀ ਹਾਈ ਅਲਰਟ ‘ਤੇ ਰਹੇ

ਭਾਜਪਾ ਵਰਕਰਾਂ ਵੱਲੋਂ ਪਾਕਿਸਤਾਨ ਦਾ ਪੁਤਲਾ ਸਾੜ ਕੇ ਪ੍ਰਗਟਾਇਆ ਗੁੱਸਾ

ਚੰਡੀਗੜ੍ਹ, 26 ਅਪ੍ਰੈਲ( ਵਿਸ਼ਵ ਵਾਰਤਾ ) ਜੰਮੂ-ਕਸ਼ਮੀਰ ਦੇ ਪਹਲਗਾਮ ‘ਚ ਸੈਲਾਨੀਆਂ ‘ਤੇ ਹੋਏ ਬਰਬਰ ਆਤੰਕੀ ਹਮਲੇ ਨੂੰ ਭਾਰਤੀ ਜਨਤਾ ਪਾਰਟੀ ਨੇ ਇਨਸਾਨੀਅਤ ‘ਤੇ ਦਾਗ ਅਤੇ ਕਸ਼ਮੀਰ ਦੀ ਤਰੱਕੀ ‘ਤੇ ਹਮਲਾ ਕਰਾਰ ਦਿੱਤਾ ਹੈ। ਇਸ ਕਾਇਰਾਨਾ ਹਰਕਤ ਨਾਲ ਪੂਰੇ ਦੇਸ਼ ‘ਚ ਗੁੱਸੇ ਦੀ ਲਹਿਰ ਦੌੜ ਗਈ ਹੈ। ਪੰਜਾਬ ਭਾਜਪਾ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਣੀ ਨੇ ਸਾਫ਼ ਸ਼ਬਦਾਂ ‘ਚ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਦੋਸ਼ੀਆਂ ਨੂੰ ਐਸਾ ਸਬਕ ਸਿਖਾਇਆ ਜਾਵੇਗਾ ਕਿ ਆਉਣ ਵਾਲੀਆਂ ਪੀੜ੍ਹੀਆਂ ਵੀ ਭਾਰਤ ਵੱਲ ਅੱਖ ਚੁੱਕ ਕੇ ਵੇਖਣ ਤੋਂ ਪਹਿਲਾਂ ਸੋ ਵਾਰ ਸੋਚਣਗੀਆਂ। ਇਸ ਦੌਰਾਨ ਭਾਜਪਾ ਦੇ ਕੌਮੀ ਸਕੱਤਰ ਅਤੇ ਪੰਜਾਬ ਭਾਜਪਾ ਦੇ ਸਹਿ ਇੰਚਾਰਜ ਵਿਧਾਇਕ ਨਰਿੰਦਰ ਸਿੰਘ ਰੈਨਾ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ, ਜਗਮੋਹਨ ਰਾਜੂ ਅਤੇ ਦਿਆਲ ਸਿੰਘ ਸੋਢੀ, ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਭਾਜਪਾ ਮੀਡੀਆ ਮੁਖੀ ਵਿਨੀਤ ਜੋਸ਼ੀ, ਮੋਹਾਲੀ ਜਿਲ੍ਹਾ ਪ੍ਰਧਾਨ ਸੰਜੀਵ ਵਿਸ਼ਸ਼ਟ ਸਮੇਤ ਕਈ ਵੱਡੇ ਆਗੂ ਮੌਜੂਦ ਰਹੇ।

ਵਿਜੇ ਰੂਪਾਣੀ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਮੋਦੀ ਸਰਕਾਰ ਨੇ ਕਸ਼ਮੀਰ ‘ਚ ਵਿਕਾਸ ਅਤੇ ਸਥਿਰਤਾ ਵੱਲ ਫੈਸਲਾਕੁੰਨ ਕਦਮ ਚੁੱਕੇ ਹਨ। ਪੁਲਵਾਮਾ ਹਮਲੇ ਤੋਂ ਬਾਅਦ ਹੋਈ ਏਅਰ ਸਟ੍ਰਾਈਕ ਨੇ ਆਤੰਕ ਦੀ ਕਮਰ ਤੋੜ ਦਿੱਤੀ ਸੀ। ਇਸ ਤੋਂ ਬਾਅਦ ਘਾਟੀ ‘ਚ ਸਥਿਰਤਾ ਆਈ, ਸੈਲਾਨੀਆਂ ਦੀ ਗਿਣਤੀ ਰਿਕਾਰਡ ਪੱਧਰ ‘ਤੇ ਪਹੁੰਚੀ, ਸਥਾਨਕ ਲੋਕਾਂ ਨੂੰ ਰੋਜ਼ਗਾਰ ਮਿਲਿਆ ਅਤੇ ਆਮ ਜੀਵਨ ਆਮ ਹੋ ਗਿਆ। ਇਹ ਆਤੰਕੀ ਹਮਲਾ ਨਾ ਸਿਰਫ਼ ਮਾਸੂਮ ਲੋਕਾਂ ਦੀ ਹੱਤਿਆ ਹੈ, ਸਗੋਂ ਕਸ਼ਮੀਰ ਦੀ ਸ਼ਾਂਤੀ, ਵਪਾਰ ਅਤੇ ਟੂਰਿਜ਼ਮ ‘ਤੇ ਸੀਧਾ ਹਮਲਾ ਹੈ। ਇਸ ਨਾਲ ਘਾਟੀ ‘ਚ ਆਮ ਜੀਵਨ ਮੁੜ ਉਥਲ-ਪੁਥਲ ਹੋਣ ਦਾ ਖਤਰਾ ਹੈ।ਭਾਜਪਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਈੱਟ ਦਾ ਜਵਾਬ ਪੱਥਰ ਨਾਲ ਦੇਣ ਵਿੱਚ ਸਮਰਥ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪਾਕਿਸਤਾਨ ਨਾਲ ਲੱਗਦੀ ਲੰਮੀ ਸੀਮਾ ਦੇ ਮੱਦੇਨਜ਼ਰ ਸੂਬੇ ਨੂੰ ਹਾਈ ਅਲਰਟ ‘ਤੇ ਰੱਖਿਆ ਜਾਵੇ।

ਇਸ ਘਟਨਾ ਦੇ ਵਿਰੋਧ ‘ਚ ਚੰਡੀਗੜ੍ਹ ਦੇ ਸੈਕਟਰ-37 ਸਥਿਤ ਭਾਜਪਾ ਦਫ਼ਤਰ ਤੋਂ ਰੋਸ ਮਾਰਚ ਸ਼ੁਰੂ ਕਰਕੇ ਸੈਕਟਰ-25 ਚੌਂਕ ‘ਤੇ ਭਾਜਪਾ ਵਰਕਰਾਂ ਅਤੇ ਆਗੂਆਂ ਨੇ ਪਾਕਿਸਤਾਨ ਦਾ ਪੁਤਲਾ ਸਾੜ ਕੇ ਗੁੱਸਾ ਪ੍ਰਗਟਾਇਆ।

ਇਸ ਦੌਰਾਨ – “ਪਾਕਿਸਤਾਨ ਮੁਰਦਾਬਾਦ”, “ਦੁੱਧ ਮੰਗੋਗੇ ਤਾਂ ਖੀਰ ਦੇਵਾਂਗੇ, ਕਸ਼ਮੀਰ ਮੰਗੋਗੇ ਤਾਂ ਚੀਰ ਦੇਵਾਂਗੇ”, “ਆਵਾਜ਼ ਦੋ – ਅਸੀਂ ਇਕ ਹਾਂ” ਵਰਗੇ ਨਾਰੇ ਲਗਾ ਕੇ ਭਾਜਪਾ ਵਰਕਰਾਂ ਨੇ ਆਪਣਾ ਗੁੱਸਾ ਦਿਖਾਇਆ।

ਭਾਜਪਾ ਨੇ ਹਮਲੇ ‘ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਇਹ ਸੰਕਲਪ ਲਿਆ ਕਿ ਦੇਸ਼ ਵਿਰੋਧੀ ਤਾਕਤਾਂ ਨੂੰ ਭਾਰਤ ਦੀ ਧਰਤੀ ‘ਤੇ ਕਦੇ ਮਾਫ਼ ਨਹੀਂ ਕੀਤਾ ਜਾਵੇਗਾ।

Tags: Pahalgam terror attack an attack on humanity and progress of Kashmir – Vijay Rupani www.wishavwarta.in
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

by Wishavwarta
May 18, 2025
0

ਈਕੋਜ਼ ਆਫ ਦ ਸੋਲ" ਵਿੱਚ ਜਜ਼ਬਾਤਾਂ ਦਾ ਸੈਲਾਬ ਲੇਖਕਾ ਅਤੇ ਸਮਾਜ ਸੇਵੀ ਰਾਵੀ ਪੰਧੇਰ ਨੇ ਆਪਣਾ ਜਜ਼ਬਾਤੀ ਸਫ਼ਰ ਕੀਤਾ ਪੇਸ਼...

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

by Wishavwarta
May 15, 2025
0

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ 'ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ - ਮਾਨ ਸਰਕਾਰ ਦਾ ਇਤਿਹਾਸਕ ਫੈਸਲਾ-...

Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

by Wishavwarta
May 4, 2025
0

    Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ - ਚੋਣਾਂ ਬਾਬਤ ਸਾਰੀ...

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ

by Wishavwarta
May 1, 2025
0

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ ਚੰਡੀਗੜ੍ਹ, 1 ਮਈ ( ਵਿਸ਼ਵ ਵਾਰਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
August 26, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

Most Popular

ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

by Jaspreet Kaur
3 days ago
0

ਲੁੱਕ ਪਲਾਂਟ 'ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ! ਮੋਹਾਲੀ, 23 ਅਗਸਤ 2026 (ਵਿਸ਼ਵ ਵਾਰਤਾ): ਮੁਬਾਰਕਪੁਰ ਸਥਿਤ ਐੱਨ.ਐੱਚ. ਲੁੱਕ ਪਲਾਂਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 