• Latest
  • Trending
ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

2 hours ago
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

3 minutes ago
ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

30 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

2 hours ago
Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

2 hours ago
Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

3 hours ago
Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

4 hours ago
Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ

4 hours ago
Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

5 hours ago
Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

6 hours ago
Hindi News
English News
Saturday, June 27, 2026
No Result
View All Result
43 °c
Chandigarh
38 ° Sun
39 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

June 27, 2026
in ਖਬਰਾਂ, ਰਾਸ਼ਟਰੀ
ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ, 27 ਜੂਨ 2026 (ਵਿਸ਼ਵ ਵਾਰਤਾ) – NEET ਪ੍ਰੀਖਿਆ ਦਾ ਪੇਪਰ ਲੀਕ ਹੋਣ ਤੋਂ ਬਾਅਦ ਜਿਥੇ ਦੇਸ਼ ਭਰ ਵਿੱਚ ਹੰਗਾਮਾ ਮਚਿਆ ਹੋਇਆ ਹੈ ਇਸ ਵਿਚਾਲੇ ਹੀ ਹੁਣ ਟੀਈਟੀ (TET) ਦਾ ਪੇਪਰ ਲੀਕ ਹੋਣ ਦੀ ਘਟਨਾ ਨੇ ਸਿੱਖਿਆ ਵਿਭਾਗ ਦੀ ਮਾੜੀ ਕਾਰਜਪ੍ਰਣਾਲੀ ਨੂੰ ਇੱਕ ਵਾਰ ਫਿਰ ਉਜਾਗਰ ਕਰ ਦਿੱਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਵਿੱਚ ਅਧਿਆਪਕ ਯੋਗਤਾ ਪ੍ਰੀਖਿਆ (TET) ਦਾ ਪ੍ਰਸ਼ਨ ਪੱਤਰ ਪ੍ਰੀਖਿਆ ਤੋਂ ਕਰੀਬ 24 ਘੰਟੇ ਪਹਿਲਾਂ ਲੀਕ ਹੋ ਗਿਆ। ਇਹ ਪ੍ਰੀਖਿਆ ਐਤਵਾਰ ਨੂੰ ਹੋਣੀ ਸੀ। ਮਹਾਰਾਸ਼ਟਰ ਸਟੇਟ ਐਗਜ਼ਾਮੀਨੇਸ਼ਨ ਕੌਂਸਲ (MSEC) ਨੇ ਇਸ ਤੋਂ ਬਾਅਦ ਪ੍ਰੀਖਿਆ ਮੁਲਤਵੀ ਕਰ ਦਿੱਤੀ। ਨਵੀਆਂ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

ਪੁਲਿਸ ਮੁਤਾਬਕ, ਪ੍ਰਸ਼ਨ ਪੱਤਰ ਲੀਕ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਥਾਣੇ ਦੇ ਭਿਵੰਡੀ ਇਲਾਕੇ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਤੋਂ ਬਾਅਦ ਐਗਜ਼ਾਮੀਨੇਸ਼ਨ ਕੌਂਸਲ ਦੇ ਅਧਿਕਾਰੀਆਂ ਨੂੰ ਬੁਲਾਇਆ ਗਿਆ ਅਤੇ ਜ਼ਬਤ ਕੀਤੇ ਗਏ ਪੇਪਰ ਦੀ ਪੁਸ਼ਟੀ ਕਰਵਾਈ ਗਈ।

ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕਈ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਹਾਲਾਂਕਿ ਉਨ੍ਹਾਂ ਦੀ ਗਿਣਤੀ ਨਹੀਂ ਦੱਸੀ ਗਈ। ਇਹ ਕਾਰਵਾਈ ਪ੍ਰੀਖਿਆ ਤੋਂ 24 ਘੰਟੇ ਪਹਿਲਾਂ ਕੀਤੀ ਗਈ। ਇਸ ਪ੍ਰੀਖਿਆ ਵਿੱਚ 4.28 ਲੱਖ ਤੋਂ ਵੱਧ ਉਮੀਦਵਾਰ ਸ਼ਾਮਲ ਹੋਣ ਵਾਲੇ ਸਨ। ਮਹਾਰਾਸ਼ਟਰ ਵਿੱਚ ਅਧਿਆਪਕ ਬਣਨ ਲਈ ਜਾਂ ਜੋ ਪਹਿਲਾਂ ਤੋਂ ਹੀ ਸਰਕਾਰੀ ਅਧਿਆਪਕ ਹਨ, ਉਨ੍ਹਾਂ ਲਈ ਵੀ TET ਲਾਜ਼ਮੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

by Jaspreet Kaur
June 27, 2026
0

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ): ਜੂਨ ਦਾ ਮਹੀਨਾ ਖਤਮ...

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

by Jaspreet Kaur
June 27, 2026
0

ਤਿੰਨ ਦਿਨਾਂ ਦੇ ਦੌਰੇ 'ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ - ਰਾਸ਼ਟਰਪਤੀ ਪੈਟਰਿਕ ਹਰਮਿਨੀ ਨੇ ਏਅਰਪੋਰਟ 'ਤੇ ਕੀਤਾ ਨਿੱਘਾ ਸਵਾਗਤ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 27, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

by Jaspreet Kaur
June 27, 2026
0

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ! - ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22 ਸਨਮਾਨਜਨਕ ਧਾਰਮਿਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

by Jaspreet Kaur
June 27, 2026
0

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ): ਜੂਨ ਦਾ ਮਹੀਨਾ ਖਤਮ...

Most Popular

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

by Ankit
21 hours ago
0

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ • 2 ਕਰੋੜ ਰੁਪਏ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 