• Latest
  • Trending
Ludhiana ਵਿੱਚ ਟੈਕਸਟਾਈਲ ਐਕਸਪੋਰਟ ਫੈਸਿਲੀਟੇਸ਼ਨ ਸੈਂਟਰ ਦਾ ਐਲਾਨ – Punjab ਦੀ ਉਦਯੋਗਿਕ ਤਰੱਕੀ ਲਈ ਵੱਡਾ ਕਦਮ

Ludhiana ਵਿੱਚ ਟੈਕਸਟਾਈਲ ਐਕਸਪੋਰਟ ਫੈਸਿਲੀਟੇਸ਼ਨ ਸੈਂਟਰ ਦਾ ਐਲਾਨ – Punjab ਦੀ ਉਦਯੋਗਿਕ ਤਰੱਕੀ ਲਈ ਵੱਡਾ ਕਦਮ

3 months ago
PM Modi ਦੀ ਬੱਚਤ ਅਪੀਲ ਦਾ 11 ਸੂਬਿਆਂ ਵਿੱਚ ਪਿਆ ਪ੍ਰਭਾਵ, ਪੜ੍ਹੋ ਵੇਰਵਾ

PM Modi ਦੀ ਬੱਚਤ ਅਪੀਲ ਦਾ 11 ਸੂਬਿਆਂ ਵਿੱਚ ਪਿਆ ਪ੍ਰਭਾਵ, ਪੜ੍ਹੋ ਵੇਰਵਾ

30 seconds ago
IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

21 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

30 minutes ago
Punjab ‘ਚ ਵੇਰਕਾ ਦੁੱਧ ਹੋਇਆ ਮਹਿੰਗਾ, ਨਵੀਆਂ ਦਰਾਂ ਅੱਜ ਤੋਂ ਲਾਗੂ

Punjab ‘ਚ ਵੇਰਕਾ ਦੁੱਧ ਹੋਇਆ ਮਹਿੰਗਾ, ਨਵੀਆਂ ਦਰਾਂ ਅੱਜ ਤੋਂ ਲਾਗੂ

41 minutes ago
National: ਅਮੂਲ ਦੁੱਧ ਤੋਂ ਬਾਅਦ ਮਦਰ ਡੇਅਰੀ ਨੇ ਵੀ ਵਧਾਏ ਦੁੱਧ ਦੇ ਰੇਟ

National: ਅਮੂਲ ਦੁੱਧ ਤੋਂ ਬਾਅਦ ਮਦਰ ਡੇਅਰੀ ਨੇ ਵੀ ਵਧਾਏ ਦੁੱਧ ਦੇ ਰੇਟ

51 minutes ago
International: ਹੁਣ ਪਿੱਛੇ ਹਟਣ ਦੀ ਕੋਈ ਗੁੰਜਾਇਸ਼ ਨਹੀਂ, ਸਾਡੀ ਫੌਜ ਪੂਰੀ ਤਰ੍ਹਾਂ ਤਿਆਰ – ਈਰਾਨ

International: ਹੁਣ ਪਿੱਛੇ ਹਟਣ ਦੀ ਕੋਈ ਗੁੰਜਾਇਸ਼ ਨਹੀਂ, ਸਾਡੀ ਫੌਜ ਪੂਰੀ ਤਰ੍ਹਾਂ ਤਿਆਰ – ਈਰਾਨ

58 minutes ago
IPL 2026: ਬੰਗਲੁਰੂ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 6 ਵਿਕਟਾਂ ਨਾਲ ਹਰਾਇਆ

IPL 2026: ਬੰਗਲੁਰੂ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 6 ਵਿਕਟਾਂ ਨਾਲ ਹਰਾਇਆ

1 hour ago
Hukamnama Sri Darbar Sahib Today – 14 May 2026 | Ang 742 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 May 2026 | Ang 742 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

12 hours ago
ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

12 hours ago
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

12 hours ago
Hindi News
English News
Thursday, May 14, 2026
No Result
View All Result
34 °c
Chandigarh
35 ° Fri
35 ° Sat
37 ° Sun
39 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ludhiana ਵਿੱਚ ਟੈਕਸਟਾਈਲ ਐਕਸਪੋਰਟ ਫੈਸਿਲੀਟੇਸ਼ਨ ਸੈਂਟਰ ਦਾ ਐਲਾਨ – Punjab ਦੀ ਉਦਯੋਗਿਕ ਤਰੱਕੀ ਲਈ ਵੱਡਾ ਕਦਮ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਪੰਜਾਬ ਲਈ ਵੱਡਾ ਤੋਹਫ਼ਾ : ਅਸ਼ਵਨੀ ਸ਼ਰਮਾ

February 24, 2026
in ਖਬਰਾਂ, ਪੰਜਾਬ
Ludhiana ਵਿੱਚ ਟੈਕਸਟਾਈਲ ਐਕਸਪੋਰਟ ਫੈਸਿਲੀਟੇਸ਼ਨ ਸੈਂਟਰ ਦਾ ਐਲਾਨ – Punjab ਦੀ ਉਦਯੋਗਿਕ ਤਰੱਕੀ ਲਈ ਵੱਡਾ ਕਦਮ

Oplus_16908288

Ludhiana ਵਿੱਚ ਟੈਕਸਟਾਈਲ ਐਕਸਪੋਰਟ ਫੈਸਿਲੀਟੇਸ਼ਨ ਸੈਂਟਰ ਦਾ ਐਲਾਨ – Punjab ਦੀ ਉਦਯੋਗਿਕ ਤਰੱਕੀ ਲਈ ਵੱਡਾ ਕਦਮ

➖ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਪੰਜਾਬ ਲਈ ਵੱਡਾ ਤੋਹਫ਼ਾ : ਅਸ਼ਵਨੀ ਸ਼ਰਮਾ

➖ਟੈਕਸਟਾਈਲ ਸੈਕਟਰ ਨੂੰ ਮਿਲੇਗੀ ਨਵੀਂ ਰਫ਼ਤਾਰ, ਨਿਰਯਾਤ ਤੇ ਰੁਜ਼ਗਾਰ ਵਿੱਚ ਹੋਵੇਗਾ ਵਾਧਾ

➖ਲੁਧਿਆਣਾ ਵਿੱਚ ਟੈਕਸਟਾਈਲ ਐਕਸਪੋਰਟ ਫੈਸਿਲੀਟੇਸ਼ਨ ਸੈਂਟਰ ਦੀ ਸਥਾਪਨਾ ਨਾਲ ਪੰਜਾਬ ਦੀ ਉਦਯੋਗਿਕ ਤਰੱਕੀ ਨੂੰ ਨਵੀਂ ਰਫ਼ਤਾਰ ਮਿਲੇਗੀ : ਅਸ਼ਵਨੀ ਸ਼ਰਮਾ

ਚੰਡੀਗੜ੍ਹ, 24 ਫ਼ਰਵਰੀ (ਵਿਸ਼ਵ ਵਾਰਤਾ):- ਅਸ਼ਵਨੀ ਸ਼ਰਮਾ, ਵਰਕਿੰਗ ਸੂਬਾ ਪ੍ਰਧਾਨ, ਭਾਰਤੀ ਜਨਤਾ ਪਾਰਟੀ ਪੰਜਾਬ ਨੇ ਲੁਧਿਆਣਾ ਵਿੱਚ ਟੈਕਸਟਾਈਲ ਐਕਸਪੋਰਟ ਫੈਸਿਲੀਟੇਸ਼ਨ ਸੈਂਟਰ ਸਥਾਪਿਤ ਕਰਨ ਦੇ ਐਲਾਨ ਲਈ ਮਾਨਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਕੇਂਦਰ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ “ਪ੍ਰਧਾਨ ਮੰਤਰੀ ਮੋਦੀ ਜੀ ਦੀ ਦੂਰਦਰਸ਼ੀ ਸੋਚ ਅਤੇ ਉਦਯੋਗ ਪ੍ਰਤੀ ਵਚਨਬੱਧਤਾ ਕਾਰਨ ਪੰਜਾਬ ਨੂੰ ਇਹ ਮਹੱਤਵਪੂਰਨ ਤੋਹਫ਼ਾ ਮਿਲਿਆ ਹੈ, ਜੋ ਸੂਬੇ ਦੀ ਅਰਥਵਿਵਸਥਾ ਨੂੰ ਮਜ਼ਬੂਤ ਕਰੇਗਾ।”

ਅਸ਼ਵਨੀ ਸ਼ਰਮਾ ਨੇ ਕਿਹਾ ਕਿ “ਕੇਂਦਰ ਸਰਕਾਰ ਦੀ ਇਹ ਪਹਿਲ ਪੰਜਾਬ ਦੀਆਂ ਇੰਡਸਟਰੀਆਂ ਲਈ ਇੱਕ ਵੱਡਾ ਮੌਕਾ ਸਾਬਤ ਹੋਵੇਗੀ। ਇਸ ਨਾਲ ਸੂਬਾ ਵਿਸ਼ਵ ਟੈਕਸਟਾਈਲ ਨਕਸ਼ੇ ‘ਤੇ ਹੋਰ ਮਜ਼ਬੂਤੀ ਨਾਲ ਉਭਰੇਗਾ ਅਤੇ ਲੁਧਿਆਣਾ ਦੀ ਉਦਯੋਗਿਕ ਪਛਾਣ ਨੂੰ ਨਵੀਂ ਪਹਿਚਾਣ ਮਿਲੇਗੀ।”

ਉਨ੍ਹਾਂ ਆਗੇ ਕਿਹਾ ਕਿ “ਪ੍ਰਸਤਾਵਿਤ ਕੇਂਦਰ ਰਾਹੀਂ ਸਥਾਨਕ ਉੱਨ, ਊਨੀ ਅਤੇ ਬੁਣੇ ਹੋਏ ਉਤਪਾਦ ਨਿਰਮਾਤਾਵਾਂ ਨੂੰ ਬਿਹਤਰ ਟੈਸਟਿੰਗ ਸਹੂਲਤਾਂ, ਸਰਲ ਨਿਰਯਾਤ ਪ੍ਰਕਿਰਿਆਵਾਂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਤੱਕ ਆਸਾਨ ਪਹੁੰਚ ਪ੍ਰਾਪਤ ਹੋਵੇਗੀ, ਜਿਸ ਨਾਲ ਉਤਪਾਦਾਂ ਦੀ ਗੁਣਵੱਤਾ ਅਤੇ ਮੁਕਾਬਲੇ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ।”

ਅੰਤ ਵਿੱਚ ਅਸ਼ਵਨੀ ਸ਼ਰਮਾ ਨੇ ਕਿਹਾ ਕਿ “ਇਸ ਮਹੱਤਵਪੂਰਨ ਕਦਮ ਨਾਲ ਪੰਜਾਬ ਦੇ ਨਿਰਯਾਤ ਵਿੱਚ ਵੱਡਾ ਵਾਧਾ ਹੋਵੇਗਾ, ਸੂਬੇ ਦੇ ਮਾਲੀਏ ਨੂੰ ਮਜ਼ਬੂਤੀ ਮਿਲੇਗੀ ਅਤੇ ਨੌਜਵਾਨਾਂ ਲਈ ਵੱਡੇ ਪੱਧਰ ‘ਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਨਾਲ ਹੀ MSME ਖੇਤਰ ਨੂੰ ਨਵੀਂ ਗਤੀ ਮਿਲੇਗੀ ਅਤੇ ਲੁਧਿਆਣਾ ਦੀ ਉਦਯੋਗਿਕ ਪਹਿਚਾਣ ਹੋਰ ਵੀ ਸਸ਼ਕਤ ਹੋਵੇਗੀ।”

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Modi ਦੀ ਬੱਚਤ ਅਪੀਲ ਦਾ 11 ਸੂਬਿਆਂ ਵਿੱਚ ਪਿਆ ਪ੍ਰਭਾਵ, ਪੜ੍ਹੋ ਵੇਰਵਾ

PM Modi ਦੀ ਬੱਚਤ ਅਪੀਲ ਦਾ 11 ਸੂਬਿਆਂ ਵਿੱਚ ਪਿਆ ਪ੍ਰਭਾਵ, ਪੜ੍ਹੋ ਵੇਰਵਾ

by Ranjit Singh
May 14, 2026
0

PM Modi ਦੀ ਬੱਚਤ ਅਪੀਲ ਦਾ 11 ਸੂਬਿਆਂ ਵਿੱਚ ਪਿਆ ਪ੍ਰਭਾਵ, ਪੜ੍ਹੋ ਵੇਰਵਾ ਨਵੀਂ ਦਿੱਲੀ, 14 ਮਈ 2026 – ਪੀਐਮ...

IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
May 14, 2026
0

IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ ਧਰਮਸ਼ਾਲਾ, 14 ਮਈ 2026 – ਪੰਜਾਬ ਕਿੰਗਜ਼ ਦੀ ਟੀਮ ਲਗਾਤਾਰ ਚਾਰ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
May 14, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 14 ਮਈ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab ‘ਚ ਵੇਰਕਾ ਦੁੱਧ ਹੋਇਆ ਮਹਿੰਗਾ, ਨਵੀਆਂ ਦਰਾਂ ਅੱਜ ਤੋਂ ਲਾਗੂ

Punjab ‘ਚ ਵੇਰਕਾ ਦੁੱਧ ਹੋਇਆ ਮਹਿੰਗਾ, ਨਵੀਆਂ ਦਰਾਂ ਅੱਜ ਤੋਂ ਲਾਗੂ

by Ranjit Singh
May 14, 2026
0

Punjab 'ਚ ਵੇਰਕਾ ਦੁੱਧ ਹੋਇਆ ਮਹਿੰਗਾ, ਨਵੀਆਂ ਦਰਾਂ ਅੱਜ ਤੋਂ ਲਾਗੂ ਚੰਡੀਗੜ੍ਹ, 14 ਮਈ 2026: ਅਮੂਲ ਅਤੇ ਮਦਰ ਡੇਅਰੀ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

PM Modi ਦੀ ਬੱਚਤ ਅਪੀਲ ਦਾ 11 ਸੂਬਿਆਂ ਵਿੱਚ ਪਿਆ ਪ੍ਰਭਾਵ, ਪੜ੍ਹੋ ਵੇਰਵਾ

PM Modi ਦੀ ਬੱਚਤ ਅਪੀਲ ਦਾ 11 ਸੂਬਿਆਂ ਵਿੱਚ ਪਿਆ ਪ੍ਰਭਾਵ, ਪੜ੍ਹੋ ਵੇਰਵਾ

by Ranjit Singh
May 14, 2026
0

PM Modi ਦੀ ਬੱਚਤ ਅਪੀਲ ਦਾ 11 ਸੂਬਿਆਂ ਵਿੱਚ ਪਿਆ ਪ੍ਰਭਾਵ, ਪੜ੍ਹੋ ਵੇਰਵਾ ਨਵੀਂ ਦਿੱਲੀ, 14 ਮਈ 2026 – ਪੀਐਮ...

Most Popular

IPL 2026 GT vs SRH :  ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

IPL 2026 GT vs SRH : ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

by Jaspreet Kaur
1 day ago
0

IPL 2026 GT vs SRH : ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 