• Latest
  • Trending
Thailand: ਬੈਂਕਾਕ ‘ਚ ਹੜ੍ਹ, ਰਾਜਧਾਨੀ ਨੂੰ ਆਫ਼ਤ ਪ੍ਰਭਾਵਿਤ ਇਲਾਕਾ ਐਲਾਨਿਆ

47 minutes ago
Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

14 minutes ago
National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

1 hour ago
Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ

2 hours ago
Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

3 hours ago
Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

Delhi SIR: ਦਾਅਵੇ ਤੇ ਇਤਰਾਜ਼ ਦਾਇਰ ਕਰਨ ਦੀ ਮਿਆਦ ‘ਚ ਵਾਧਾ

National: ਬਿਹਾਰ ਦੇ DGP ਵਿਨੈ ਕੁਮਾਰ ਨੇ ਲਈ ਸਵੈ-ਇੱਛੁਕ ਸੇਵਾਮੁਕਤੀ, ਬਣੇ ਨਵੇਂ ਮੁੱਖ ਸੂਚਨਾ ਕਮਿਸ਼ਨਰ

Punjab: ਬੇਅਦਬੀ ਕਾਨੂੰਨ ਨੂੰ ਲੈ ਕੇ CM ਮਾਨ ਨੇ ਅੱਜ ਬੁਲਾਈ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ

Hukamnama Sri Darbar Sahib Today – 27 September 2026 | Ang 678 I ਅੱਜ ਦਾ ਹੁਕਮਨਾਮਾ

6 hours ago
Hindi News
English News
Sunday, September 27, 2026
No Result
View All Result
28 °c
Chandigarh
26 ° Mon
28 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Thailand: ਬੈਂਕਾਕ ‘ਚ ਹੜ੍ਹ, ਰਾਜਧਾਨੀ ਨੂੰ ਆਫ਼ਤ ਪ੍ਰਭਾਵਿਤ ਇਲਾਕਾ ਐਲਾਨਿਆ

September 27, 2026
in ਅੰਤਰਰਾਸ਼ਟਰੀ, ਖਬਰਾਂ, ਬ੍ਰੇਕਿੰਗ ਨਿਊਜ਼
Thailand: ਬੈਂਕਾਕ ‘ਚ ਹੜ੍ਹ, ਰਾਜਧਾਨੀ ਨੂੰ ਆਫ਼ਤ ਪ੍ਰਭਾਵਿਤ ਇਲਾਕਾ ਐਲਾਨਿਆ

Thailand: ਬੈਂਕਾਕ ‘ਚ ਹੜ੍ਹ, ਰਾਜਧਾਨੀ ਨੂੰ ਆਫ਼ਤ ਪ੍ਰਭਾਵਿਤ ਇਲਾਕਾ ਐਲਾਨਿਆ

ਬੈਂਕਾਕ, 27 ਸਤੰਬਰ (ਵਿਸ਼ਵ ਵਾਰਤਾ): ਭਾਰੀ ਮੀਂਹ ਕਾਰਨ ਵਿਆਪਕ ਹੜ੍ਹਾਂ ਦੀ ਸਥਿਤੀ ਪੈਦਾ ਹੋਣ ਤੋਂ ਬਾਅਦ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਨੂੰ ਆਫ਼ਤ ਪ੍ਰਭਾਵਿਤ ਇਲਾਕਾ ਐਲਾਨ ਦਿੱਤਾ ਗਿਆ ਹੈ। ਸ਼ਹਿਰ ਵਿੱਚ ਕਰੀਬ 48 ਘੰਟਿਆਂ ਦੌਰਾਨ 300 ਮਿਲੀਮੀਟਰ (12 ਇੰਚ) ਤੱਕ ਮੀਂਹ ਪਿਆ, ਜਿਸ ਕਾਰਨ ਕਈ ਇਲਾਕਿਆਂ ਵਿੱਚ ਸੜਕਾਂ ਪਾਣੀ ਵਿੱਚ ਡੁੱਬ ਗਈਆਂ।

ਬੈਂਕਾਕ ਦੇ ਗਵਰਨਰ ਚੈਡਚਾਰਟ ਸਿਟੀਪੁੰਟ ਨੇ ਸ਼ਨੀਵਾਰ ਨੂੰ ਸ਼ਹਿਰ ਨੂੰ ਆਫ਼ਤ ਪ੍ਰਭਾਵਿਤ ਖੇਤਰ ਐਲਾਨਦਿਆਂ ਕਿਹਾ ਕਿ ਮੌਜੂਦਾ ਸਥਿਤੀ ਲੋਕਾਂ ਦੀ ਜ਼ਿੰਦਗੀ ਲਈ ਖਤਰਾ ਪੈਦਾ ਕਰ ਰਹੀ ਹੈ ਅਤੇ ਸਰਕਾਰੀ ਤੇ ਨਿੱਜੀ ਜਾਇਦਾਦ ਨੂੰ ਵੀ ਨੁਕਸਾਨ ਹੋ ਸਕਦਾ ਹੈ। ਸਭ ਤੋਂ ਗੰਭੀਰ ਸਥਿਤੀ ਨਹਿਰਾਂ ਦੇ ਨੇੜਲੇ ਇਲਾਕਿਆਂ ਵਿੱਚ ਦੱਸੀ ਗਈ ਹੈ।

ਭਾਰੀ ਮੀਂਹ ਤੋਂ ਬਾਅਦ ਬੈਂਕਾਕ ਦੀਆਂ ਕਈ ਮੁੱਖ ਸੜਕਾਂ ਪਾਣੀ ਵਿੱਚ ਡੁੱਬ ਗਈਆਂ ਹਨ। ਕਈ ਥਾਵਾਂ ’ਤੇ ਕਾਰਾਂ ਅੱਧੀਆਂ ਪਾਣੀ ਵਿੱਚ ਡੁੱਬੀਆਂ ਨਜ਼ਰ ਆਈਆਂ, ਜਦਕਿ ਲੋਕਾਂ ਨੂੰ ਕਮਰ ਤੱਕ ਪਾਣੀ ਵਿੱਚੋਂ ਲੰਘਣਾ ਪੈ ਰਿਹਾ ਹੈ। ਮੌਸਮ ਵਿਭਾਗ ਨੇ ਹਫ਼ਤੇ ਦੇ ਅਖੀਰ ਤੱਕ ਤੂਫ਼ਾਨੀ ਮੀਂਹ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

ਥਾਈਲੈਂਡ ਦੀ ਫੌਜ ਵੱਲੋਂ ਪ੍ਰਭਾਵਿਤ ਲੋਕਾਂ ਲਈ ਅਸਥਾਈ ਸ਼ੈਲਟਰ ਅਤੇ ਫੀਲਡ ਕਿਚਨ ਸਥਾਪਤ ਕੀਤੇ ਜਾ ਰਹੇ ਹਨ। ਬੈਂਕਾਕ ਮੈਟਰੋਪੋਲੀਟਨ ਪ੍ਰਸ਼ਾਸਨ ਨੇ ਕੁਝ ਸਕੂਲਾਂ ਨੂੰ ਅਸਥਾਈ ਰਿਹਾਇਸ਼ ਵਜੋਂ ਤਿਆਰ ਕੀਤਾ ਹੈ ਅਤੇ ਲੋਕਾਂ ਨੂੰ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਅਪੀਲ ਕੀਤੀ ਹੈ। ਅਧਿਕਾਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਨੂੰ ਤੇਜ਼ ਕੀਤਾ ਜਾ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiThailandtop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

by Ranjit Singh
September 27, 2026
0

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ ! ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ): ਥਾਣਾ ਕੋਟ ਈਸੇ ਖਾਂ ਦੀ...

National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

by Ranjit Singh
September 27, 2026
0

National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ ਨਵੀਂ ਦਿੱਲੀ, 27 ਸਤੰਬਰ...

Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ

Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ

by Ranjit Singh
September 27, 2026
0

Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ ਰੂਪਨਗਰ/ਲੁਧਿਆਣਾ, 27 ਸਤੰਬਰ (ਵਿਸ਼ਵ ਵਾਰਤਾ) : ਸਾਬਕਾ...

Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

by Ranjit Singh
September 27, 2026
0

Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਚੰਡੀਗੜ੍ਹ, 27...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

by Ranjit Singh
September 27, 2026
0

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ ! ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ): ਥਾਣਾ ਕੋਟ ਈਸੇ ਖਾਂ ਦੀ...

Most Popular

Punjab: ਕੁੱਤੇ ਨੂੰ ਲੈ ਕੇ ਵਿਵਾਦ ਨੇ ਧਾਰਿਆ ਖੂਨੀ ਰੂਪ, ਪਿਓ-ਪੁੱਤ ’ਤੇ ਫਾਇਰਿੰਗ

Punjab: ਕੁੱਤੇ ਨੂੰ ਲੈ ਕੇ ਵਿਵਾਦ ਨੇ ਧਾਰਿਆ ਖੂਨੀ ਰੂਪ, ਪਿਓ-ਪੁੱਤ ’ਤੇ ਫਾਇਰਿੰਗ

by Ranjit Singh
3 weeks ago
0

Punjab: ਕੁੱਤੇ ਨੂੰ ਲੈ ਕੇ ਵਿਵਾਦ ਨੇ ਧਾਰਿਆ ਖੂਨੀ ਰੂਪ, ਪਿਓ-ਪੁੱਤ ’ਤੇ ਫਾਇਰਿੰਗ ਲੁਧਿਆਣਾ, 3 ਸਤੰਬਰ (ਵਿਸ਼ਵ ਵਾਰਤਾ): ਲੁਧਿਆਣਾ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 