• Latest
  • Trending
ਬੈਂਕਾਕ ‘ਚ ਮਾਲਗੱਡੀ ਨੇ ਬੱਸ ਨੂੰ ਮਾਰੀ ਜ਼ੋਰਦਾਰ ਟੱਕਰ, ਕਈ ਲੋਕਾਂ ਦੀ ਮੌਤ

3 weeks ago
Punjab ਕ੍ਰਿਕਟ ਲਈ ਇਤਿਹਾਸਕ ਦਿਨ: ਨਿਊ ਚੰਡੀਗੜ੍ਹ ਪੰਜਾਬ ਦਾ ਤੀਜਾ ਅਤੇ ਭਾਰਤ ਦਾ 31ਵਾਂ ਟੈਸਟ ਮੇਜ਼ਬਾਨੀ ਵਾਲਾ ਸਟੇਡੀਅਮ ਬਣਿਆ

5 minutes ago
ਪੰਜਾਬ ਕ੍ਰਿਕਟ ਲਈ ਇਤਿਹਾਸਕ ਦਿਨ

ਪੰਜਾਬ ਕ੍ਰਿਕਟ ਲਈ ਇਤਿਹਾਸਕ ਦਿਨ

11 minutes ago
Breaking: ਲੁਧਿਆਣਾ ‘ਚ ਵੈਸ਼ਨੋ ਦੇਵੀ ਜਾ ਰਹੀ ਇੱਕ ਰੇਲਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ

36 minutes ago
Breaking: ਇਸ ਸੂਬੇ ਦੀ ਸਾਬਕਾ ਮੁੱਖ ਮੰਤਰੀ ਨੇ ਆਪਣੀ ਸਾਰੀ ਸੁਰੱਖਿਆ ਕੀਤੀ ਵਾਪਸ, ਪੜ੍ਹੋ ਵੇਰਵਾ

1 hour ago
Big News: ਭਿਆਨਕ ਸੜਕ ਹਾਦਸੇ ‘ਚ 8 ਮੌਤਾਂ

Big News: ਭਿਆਨਕ ਸੜਕ ਹਾਦਸੇ ‘ਚ 8 ਮੌਤਾਂ

2 hours ago
Big News: ‘ਕਾਕਰੋਚ ਜਨਤਾ ਪਾਰਟੀ’ ਨੂੰ ਪ੍ਰਦਰਸ਼ਨ ਦੀ ਕਰਨ ਮਿਲੀ ਇਜਾਜ਼ਤ

Cricket: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Punjab Weather: ਕਈ ਜ਼ਿਲ੍ਹਿਆਂ ‘ਚ ਮੀਂਹ ਲਈ ਅੱਜ ਵੀ ਅਲਰਟ ਜਾਰੀ

3 hours ago
Norway Chess ਖਿਤਾਬ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ ਪ੍ਰਗਿਆਨੰਧਾ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
CBSE ਵੱਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਲਈ ਆਖਰੀ ਮਿਤੀ ‘ਚ ਵਾਧਾ

Operation Blue Star ਦੀ 42ਵੀਂ ਬਰਸੀ ਅੱਜ, ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ

Hindi News
English News
Saturday, June 6, 2026
No Result
View All Result
37 °c
Chandigarh
36 ° Sun
38 ° Mon
39 ° Tue
37 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੈਂਕਾਕ ‘ਚ ਮਾਲਗੱਡੀ ਨੇ ਬੱਸ ਨੂੰ ਮਾਰੀ ਜ਼ੋਰਦਾਰ ਟੱਕਰ, ਕਈ ਲੋਕਾਂ ਦੀ ਮੌਤ

May 16, 2026
in ਅੰਤਰਰਾਸ਼ਟਰੀ, ਖਬਰਾਂ
ਬੈਂਕਾਕ ‘ਚ ਮਾਲਗੱਡੀ ਨੇ ਬੱਸ ਨੂੰ ਮਾਰੀ ਜ਼ੋਰਦਾਰ ਟੱਕਰ, ਕਈ ਲੋਕਾਂ ਦੀ ਮੌਤ

ਬੈਂਕਾਕ ‘ਚ ਮਾਲਗੱਡੀ ਨੇ ਬੱਸ ਨੂੰ ਮਾਰੀ ਜ਼ੋਰਦਾਰ ਟੱਕਰ, ਕਈ ਲੋਕਾਂ ਦੀ ਮੌਤ

– 20 ਤੋਂ ਵੱਧ ਜ਼ਖਮੀ

ਥਾਈਲੈਂਡ, 16 ਮਈ 2026 (ਵਿਸ਼ਵ ਵਾਰਤਾ) – ਰਾਜਧਾਨੀ ਬੈਂਕਾਕ ਵਿੱਚ ਸ਼ਨੀਵਾਰ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ। ਬੈਂਕਾਕ ਦੇ ਇੱਕ ਰੇਲਵੇ ਕਰਾਸਿੰਗ ‘ਤੇ ਇੱਕ ਮਾਲਗੱਡੀ ਨੇ ਪਬਲਿਕ ਬੱਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ, ਜਦਕਿ 20 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ।

ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ, ਇਹ ਹਾਦਸਾ ਦੁਪਹਿਰ ਤੋਂ ਬਾਅਦ ਸ਼ਹਿਰ ਦੇ ਕੇਂਦਰੀ ਇਲਾਕੇ ਵਿੱਚ ਏਅਰਪੋਰਟ ਰੇਲ ਲਿੰਕ ਸਟੇਸ਼ਨ ਦੇ ਨੇੜੇ ਵਾਪਰਿਆ। ਬੈਂਕਾਕ ਦੀ ਐਮਰਜੈਂਸੀ ਸੇਵਾ ਸੰਸਥਾ ‘ਐਰਾਵਨ ਮੈਡੀਕਲ ਸੈਂਟਰ’ ਮੁਤਾਬਕ, ਹਾਦਸੇ ਵਿੱਚ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋਈ ਹੈ ਅਤੇ 20 ਤੋਂ ਵੱਧ ਲੋਕ ਜ਼ਖਮੀ ਹੋਏ ਹਨ।

ਇਸ ਹਾਦਸੇ ਸੰਬੰਧੀ ਸੋਸ਼ਲ ਮੀਡੀਆ ‘ਤੇ ਕੁਝ ਵੀਡੀਓਜ਼ ਵੀ ਵਾਇਰਲ ਹੋ ਰਹੀਆਂ ਹਨ ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਰੇਲਵੇ ਕਰਾਸਿੰਗ ‘ਤੇ ਕਈ ਗੱਡੀਆਂ ਨਜ਼ਰ ਆ ਰਹੀਆਂ ਹਨ। ਇਸੇ ਦੌਰਾਨ ਇੱਕ ਮਾਲਗੱਡੀ ਸਾਹਮਣੇ ਖੜ੍ਹੀ ਸੰਤਰੀ ਰੰਗ ਦੀ ਬੱਸ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਬੱਸ ਦੇ ਨਾਲ-ਨਾਲ ਆਸ-ਪਾਸ ਖੜ੍ਹੀਆਂ ਕਈ ਗੱਡੀਆਂ ਵੀ ਰੇਲਵੇ ਟ੍ਰੈਕ ‘ਤੇ ਘਸੀਟਦੀਆਂ ਚਲੀਆਂ ਗਈਆਂ। ਇਸ ਹਾਦਸੇ ਦੇ ਤੁਰੰਤ ਬਾਅਦ ਰਾਹਤ ਅਤੇ ਬਚਾਅ ਕਾਰਜ ਚਲਾਇਆ ਗਿਆ। ਅਧਿਕਾਰੀਆਂ ਨੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਹੈ। ਫਿਲਹਾਲ, ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਕ੍ਰਿਕਟ ਲਈ ਇਤਿਹਾਸਕ ਦਿਨ: ਨਿਊ ਚੰਡੀਗੜ੍ਹ ਪੰਜਾਬ ਦਾ ਤੀਜਾ ਅਤੇ ਭਾਰਤ ਦਾ 31ਵਾਂ ਟੈਸਟ ਮੇਜ਼ਬਾਨੀ ਵਾਲਾ ਸਟੇਡੀਅਮ ਬਣਿਆ

Punjab ਕ੍ਰਿਕਟ ਲਈ ਇਤਿਹਾਸਕ ਦਿਨ: ਨਿਊ ਚੰਡੀਗੜ੍ਹ ਪੰਜਾਬ ਦਾ ਤੀਜਾ ਅਤੇ ਭਾਰਤ ਦਾ 31ਵਾਂ ਟੈਸਟ ਮੇਜ਼ਬਾਨੀ ਵਾਲਾ ਸਟੇਡੀਅਮ ਬਣਿਆ

by Ranjit Singh
June 6, 2026
0

Punjab ਕ੍ਰਿਕਟ ਲਈ ਇਤਿਹਾਸਕ ਦਿਨ: ਨਿਊ ਚੰਡੀਗੜ੍ਹ ਪੰਜਾਬ ਦਾ ਤੀਜਾ ਅਤੇ ਭਾਰਤ ਦਾ 31ਵਾਂ ਟੈਸਟ ਮੇਜ਼ਬਾਨੀ ਵਾਲਾ ਸਟੇਡੀਅਮ ਬਣਿਆ ਲੁਧਿਆਣਾ,...

ਪੰਜਾਬ ਕ੍ਰਿਕਟ ਲਈ ਇਤਿਹਾਸਕ ਦਿਨ

ਪੰਜਾਬ ਕ੍ਰਿਕਟ ਲਈ ਇਤਿਹਾਸਕ ਦਿਨ

by Ankit
June 6, 2026
0

  ਪੰਜਾਬ ਕ੍ਰਿਕਟ ਲਈ ਇਤਿਹਾਸਕ ਦਿਨ ਅੱਜ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਫ਼ਰ ਵਿੱਚ ਅੱਜ ਉਸ ਵੇਲੇ ਇੱਕ ਹੋਰ ਸੁਨਹਿਰੀ ਪੰਨਾ...

Breaking: ਲੁਧਿਆਣਾ ‘ਚ ਵੈਸ਼ਨੋ ਦੇਵੀ ਜਾ ਰਹੀ ਇੱਕ ਰੇਲਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ

Breaking: ਲੁਧਿਆਣਾ ‘ਚ ਵੈਸ਼ਨੋ ਦੇਵੀ ਜਾ ਰਹੀ ਇੱਕ ਰੇਲਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ

by Ranjit Singh
June 6, 2026
0

Breaking: ਲੁਧਿਆਣਾ 'ਚ ਵੈਸ਼ਨੋ ਦੇਵੀ ਜਾ ਰਹੀ ਇੱਕ ਰੇਲਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ - ਰੇਲ ਗੱਡੀ ਚੱਲਣ ਸਮੇਂ ਡੱਬਾ ਹੋਇਆ...

Breaking: ਇਸ ਸੂਬੇ ਦੀ ਸਾਬਕਾ ਮੁੱਖ ਮੰਤਰੀ ਨੇ ਆਪਣੀ ਸਾਰੀ ਸੁਰੱਖਿਆ ਕੀਤੀ ਵਾਪਸ, ਪੜ੍ਹੋ ਵੇਰਵਾ

Breaking: ਇਸ ਸੂਬੇ ਦੀ ਸਾਬਕਾ ਮੁੱਖ ਮੰਤਰੀ ਨੇ ਆਪਣੀ ਸਾਰੀ ਸੁਰੱਖਿਆ ਕੀਤੀ ਵਾਪਸ, ਪੜ੍ਹੋ ਵੇਰਵਾ

by Ranjit Singh
June 6, 2026
0

Breaking: ਇਸ ਸੂਬੇ ਦੀ ਸਾਬਕਾ ਮੁੱਖ ਮੰਤਰੀ ਨੇ ਆਪਣੀ ਸਾਰੀ ਸੁਰੱਖਿਆ ਕੀਤੀ ਵਾਪਸ, ਪੜ੍ਹੋ ਵੇਰਵਾ ਪਟਨਾ, 6 ਜੂਨ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab ਕ੍ਰਿਕਟ ਲਈ ਇਤਿਹਾਸਕ ਦਿਨ: ਨਿਊ ਚੰਡੀਗੜ੍ਹ ਪੰਜਾਬ ਦਾ ਤੀਜਾ ਅਤੇ ਭਾਰਤ ਦਾ 31ਵਾਂ ਟੈਸਟ ਮੇਜ਼ਬਾਨੀ ਵਾਲਾ ਸਟੇਡੀਅਮ ਬਣਿਆ

Punjab ਕ੍ਰਿਕਟ ਲਈ ਇਤਿਹਾਸਕ ਦਿਨ: ਨਿਊ ਚੰਡੀਗੜ੍ਹ ਪੰਜਾਬ ਦਾ ਤੀਜਾ ਅਤੇ ਭਾਰਤ ਦਾ 31ਵਾਂ ਟੈਸਟ ਮੇਜ਼ਬਾਨੀ ਵਾਲਾ ਸਟੇਡੀਅਮ ਬਣਿਆ

by Ranjit Singh
June 6, 2026
0

Punjab ਕ੍ਰਿਕਟ ਲਈ ਇਤਿਹਾਸਕ ਦਿਨ: ਨਿਊ ਚੰਡੀਗੜ੍ਹ ਪੰਜਾਬ ਦਾ ਤੀਜਾ ਅਤੇ ਭਾਰਤ ਦਾ 31ਵਾਂ ਟੈਸਟ ਮੇਜ਼ਬਾਨੀ ਵਾਲਾ ਸਟੇਡੀਅਮ ਬਣਿਆ ਲੁਧਿਆਣਾ,...

Most Popular

ਸਹਾਰਾ ਮਾਰੂਥਲ ‘ਚ ਫਸਿਆ ਟਰੱਕ; 49 ਲੋਕਾਂ ਦੀ ਪਿਆਸ ਨਾਲ ਮੌਤ

by Jaspreet Kaur
14 hours ago
0

ਸਹਾਰਾ ਮਾਰੂਥਲ 'ਚ ਫਸਿਆ ਟਰੱਕ; 49 ਲੋਕਾਂ ਦੀ ਪਿਆਸ ਨਾਲ ਮੌਤ ਨਿਯਾਮੇ, 5 ਜੂਨ 2026 (ਵਿਸ਼ਵ ਵਾਰਤਾ): ਅਫ਼ਰੀਕਾ ਅਫ਼ਰੀਕੀ ਦੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 