• Latest
  • Trending
ਪੱਛਮੀ ਏਸ਼ੀਆ ਵਿੱਚ ਜੰਗੀ ਹਾਲਾਤਾਂ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ PUNJAB GOVT ਦਾ ਕੀਤਾ ਧੰਨਵਾਦ, ਕਿਹਾ ਪਰਿਵਾਰਕ ਮੈਂਬਰਾਂ ਵਾਂਗ ਸੰਭਾਲ ਕੀਤੀ

ਪੱਛਮੀ ਏਸ਼ੀਆ ਵਿੱਚ ਜੰਗੀ ਹਾਲਾਤਾਂ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ PUNJAB GOVT ਦਾ ਕੀਤਾ ਧੰਨਵਾਦ, ਕਿਹਾ ਪਰਿਵਾਰਕ ਮੈਂਬਰਾਂ ਵਾਂਗ ਸੰਭਾਲ ਕੀਤੀ

4 months ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

17 minutes ago
ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

17 minutes ago
‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

20 minutes ago
ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

23 minutes ago
ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ

ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ

49 minutes ago
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

1 hour ago
ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

2 hours ago
ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

3 hours ago
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

5 hours ago
FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

5 hours ago
Hindi News
English News
Saturday, June 20, 2026
No Result
View All Result
37 °c
Chandigarh
35 ° Sun
32 ° Mon
35 ° Tue
36 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੱਛਮੀ ਏਸ਼ੀਆ ਵਿੱਚ ਜੰਗੀ ਹਾਲਾਤਾਂ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ PUNJAB GOVT ਦਾ ਕੀਤਾ ਧੰਨਵਾਦ, ਕਿਹਾ ਪਰਿਵਾਰਕ ਮੈਂਬਰਾਂ ਵਾਂਗ ਸੰਭਾਲ ਕੀਤੀ

ਡਾ. ਸਨੀ ਸਿੰਘ ਆਹਲੂਵਾਲੀਆ ਅਤੇ ਐਨ.ਆਰ.ਆਈ ਮਾਮਲਿਆਂ ਦੀ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਮੋਹਾਲੀ ਏਅਰਪੋਰਟ ’ਤੇ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦੇ ਪਰਿਵਾਰ ਅਤੇ ਹੋਰ ਵਾਪਸੀ ਕਰਨ ਵਾਲਿਆਂ ਦਾ ਕੀਤਾ ਸਵਾਗਤ

March 5, 2026
in ਖਬਰਾਂ, ਪੰਜਾਬ

ਪੰਜਾਬ ਸਰਕਾਰ ਵੱਲੋਂ ਪੱਛਮੀ ਏਸ਼ੀਆ ਦੇ ਸੰਕਟ ਤੋਂ ਬਾਅਦ ਵਾਪਸ ਆਉਣ ਵਾਲਿਆਂ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਐਸ.ਏ.ਐਸ. ਨਗਰ ’ਤੇ ਹੈਲਪ ਡੈਸਕ ਸਥਾਪਿਤ

ਚੰਡੀਗੜ੍ਹ, 5 ਮਾਰਚ (ਵਿਸ਼ਵ ਵਾਰਤਾ);- ਪੱਛਮੀ ਏਸ਼ੀਆ ਵਿੱਚ ਚੱਲ ਰਹੇ ਜੰਗੀ ਹਾਲਾਤਾਂ ਦੇ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੰਕਟ ਦੇ ਸਮੇਂ ਸਰਕਾਰ ਨੇ ਉਨ੍ਹਾਂ ਨੂੰ ਹਾਂ ਪੱਖੀ ਹੁੰਗਾਰਾ ਦੇ ਕੇ ਪਰਿਵਾਰਕ ਮੈਂਬਰਾਂ ਵਾਂਗ ਮਹਿਸੂਸ ਕਰਵਾਇਆ।

ਪੰਜਾਬ ਸਰਕਾਰ ਵੱਲੋਂ ਪੱਛਮੀ ਏਸ਼ੀਆ ਤੋਂ ਵਾਪਸੀ ਕਰਨ ਵਾਲੇ ਲੋਕਾਂ ਦੀ ਸਹਾਇਤਾ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਐਸ.ਏ.ਐਸ. ਨਗਰ (ਮੋਹਾਲੀ) ’ਤੇ ਵਿਸ਼ੇਸ਼ ਹੈਲਪ ਡੈਸਕ ਵੀ ਸਥਾਪਿਤ ਕੀਤਾ ਗਿਆ ਹੈ।

ਇਸ ਮੌਕੇ ਚੇਅਰਮੈਨ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਡਾ. ਸਨੀ ਸਿੰਘ ਅਹਲੂਵਾਲੀਆ ਅਤੇ ਸੂਬੇ ਦੇ ਐਨ.ਆਰ.ਆਈ ਮਾਮਲਿਆਂ ਦੀ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਵਾਪਸੀ ਕਰਨ ਵਾਲਿਆਂ ਦਾ ਏਅਰਪੋਰਟ ’ਤੇ ਸਵਾਗਤ ਕੀਤਾ।

ਵਾਪਸੀ ਕਰਨ ਵਾਲਿਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਐਨ ਆਰ ਆਈ ਵਿੰਗ ਵੱਲੋਂ ਸਥਾਪਿਤ 24×7 ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 0172-2260042, 0172-2260043 ਅਤੇ ਵਟਸਐਪ ਹੈਲਪ ਲਾਈਨ ਨੰਬਰ +91 94787 79112 ਰਾਹੀਂ ਦੁਬਈ ਅਤੇ ਹੋਰ ਮੱਧ-ਪੂਰਬ/ਪੱਛਮੀ ਏਸ਼ੀਆ ਦੇਸ਼ਾਂ ਵਿੱਚ ਫਸੇ ਲੋਕਾਂ ਨੂੰ ਇਹ ਅਹਿਸਾਸ ਹੋਇਆ ਕਿ ਸਰਕਾਰ ਉਨ੍ਹਾਂ ਦੇ ਨਾਲ ਪਰਿਵਾਰ ਵਾਂਗ ਖੜੀ ਹੈ।

ਡਾ. ਸਨੀ ਸਿੰਘ ਅਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੱਛਮੀ ਏਸ਼ੀਆ ਸੰਕਟ ਦੌਰਾਨ ਵਿਦੇਸ਼ਾਂ ਵਿੱਚ ਫਸੇ ਭਾਰਤੀ ਅਤੇ ਪੰਜਾਬੀ ਲੋਕਾਂ ਦੇ ਹਿਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਦੱਸਿਆ ਕਿ ਰਾਜ ਸਰਕਾਰ ਭਾਰਤ ਸਰਕਾਰ ਦੇ ਵਿਦੇਸ਼ ਮਾਮਲੇ ਮੰਤਰਾਲੇ ਅਤੇ ਗ੍ਰਹਿ ਮੰਤਰਾਲੇ ਨਾਲ ਲਗਾਤਾਰ ਸੰਪਰਕ ਵਿੱਚ ਹੈ ਤਾਂ ਜੋ ਉੱਥੇ ਫਸੇ ਭਾਰਤੀਆਂ ਅਤੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਈ ਜਾ ਸਕੇ।

ਬਠਿੰਡਾ ਦੇ ਪਰਿਵਾਰ ਦੀ ਮੈਂਬਰ ਨੀਰੂ ਗਰਗ, ਜਿਨ੍ਹਾਂ ਨੇ ਪੰਜਾਬ ਵਾਪਸੀ ਲਈ ਸਹਾਇਤਾ ਦੀ ਅਪੀਲ ਕੀਤੀ ਸੀ, ਨੇ ਖ਼ਾਸ ਤੌਰ ’ਤੇ ਪੰਜਾਬ ਦੇ ਐਨ ਆਰ ਆਈ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਉਨ੍ਹਾਂ ਦੀ ਸੰਕਟ ਕਾਲ ਦੇਖਣ ਤੋਂ ਬਾਅਦ ਮੰਤਰੀ ਨੇ ਖੁਦ ਫੋਨ ਕਰਕੇ ਪਰਿਵਾਰ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਹਮਦਰਦੀ ਅਤੇ ਸਹਿਯੋਗ ਜਤਾਇਆ।

ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਪੱਛਮੀ ਏਸ਼ੀਆ ਸੰਕਟ ਦੌਰਾਨ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਮਦਦ ਲਈ ਹੈਲਪ ਲਾਈਨ ਨੰਬਰ ਜਾਰੀ ਕੀਤੇ ਅਤੇ ਉਨ੍ਹਾਂ ਦੀ ਸੰਭਾਲ ਯਕੀਨੀ ਬਣਾਈ।
ਦੁਬਈ ਤੋਂ ਮੁੰਬਈ ਰਾਹੀਂ ਕਨੈਕਟਿੰਗ ਫਲਾਈਟ ਦੁਆਰਾ ਐਸ.ਏ.ਐਸ. ਨਗਰ ਪਹੁੰਚੇ ਸਾਰੇ ਵਾਪਸੀ ਕਰਨ ਵਾਲਿਆਂ ਨੇ ਕਿਹਾ ਕਿ ਹੁਣ ਉਹ ਆਪਣੇ ਆਪ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਦੇ ਯਤਨਾਂ ਲਈ ਧੰਨਵਾਦ ਕਰਦੇ ਹਨ।

————-

Tags: BREAKING NEWSBreaking news in PunjabiLatest Punjab news in PunjabiPUNJAB GOVTtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 20, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

by Ankit
June 20, 2026
0

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ...

‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

by Ankit
June 20, 2026
0

'ਗੈਂਗਸਟਰਾਂ ‘ਤੇ ਵਾਰ' ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ — ਪੰਜ ਮਹੀਨਿਆਂ ਦੌਰਾਨ ਪੁਲਿਸ...

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

by Ankit
June 20, 2026
0

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 20, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

by Ankit
5 days ago
0

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ ਚੰਡੀਗੜ੍ਹ,15 ਜੂਨ (ਵਿਸ਼ਵ ਵਾਰਤਾ);- ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 