• Latest
  • Trending
Punjab Police ਦੀ ਮੁਸਤੈਦ ਤੇ ਨਿਰੰਤਰ ਪੈਰਵਾਈ ਸਦਕਾ , ਆਈਐਸਆਈ-ਸਮਰਥਿਤ ਬੀ.ਕੇ.ਆਈ. ਦਾ ਕਾਰਕੁੰਨ ਹੈਪੀ ਪਾਸੀਆਂ ਅਮਰੀਕਾ ਵਿੱਚ ਗ੍ਰਿਫ਼ਤਾਰ 

Punjab Police ਦੀ ਮੁਸਤੈਦ ਤੇ ਨਿਰੰਤਰ ਪੈਰਵਾਈ ਸਦਕਾ , ਆਈਐਸਆਈ-ਸਮਰਥਿਤ ਬੀ.ਕੇ.ਆਈ. ਦਾ ਕਾਰਕੁੰਨ ਹੈਪੀ ਪਾਸੀਆਂ ਅਮਰੀਕਾ ਵਿੱਚ ਗ੍ਰਿਫ਼ਤਾਰ 

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

10 minutes ago
Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

36 minutes ago
Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

45 minutes ago
Punjab: ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

1 hour ago
National: ਗੋਧਰਾ ਰੇਲ ਕਾਂਡ ਦੇ ਦੋਸ਼ੀ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ, ਸੁਪਰੀਮ ਕੋਰਟ ਨੇ ਦਿੱਤੀ ਰਾਹਤ

National: ਗੋਧਰਾ ਰੇਲ ਕਾਂਡ ਦੇ ਦੋਸ਼ੀ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ, ਸੁਪਰੀਮ ਕੋਰਟ ਨੇ ਦਿੱਤੀ ਰਾਹਤ

1 hour ago
National: ਆਗਰਾ-ਲਖਨਊ ਐਕਸਪ੍ਰੈੱਸਵੇਅ ‘ਤੇ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਵਿਦਿਆਰਥੀਆਂ ਦੀ ਮੌਤ

National: ਆਗਰਾ-ਲਖਨਊ ਐਕਸਪ੍ਰੈੱਸਵੇਅ ‘ਤੇ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਵਿਦਿਆਰਥੀਆਂ ਦੀ ਮੌਤ

2 hours ago
National: ਦਿੱਲੀ ਦੀ ਹਵਾ ਮੁੜ ਹੋਈ ਪ੍ਰਦੂਸ਼ਿਤ, ਕਈ ਇਲਾਕਿਆਂ ਦਾ AQI 300 ਤੋਂ ਪਾਰ

National: ਦਿੱਲੀ ਦੀ ਹਵਾ ਮੁੜ ਹੋਈ ਪ੍ਰਦੂਸ਼ਿਤ, ਕਈ ਇਲਾਕਿਆਂ ਦਾ AQI 300 ਤੋਂ ਪਾਰ

2 hours ago
National: ਸਵੇਰੇ-ਸਵੇਰੇ ਬਿਹਾਰ ਅਤੇ ਬੰਗਾਲ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

National: ਸਵੇਰੇ-ਸਵੇਰੇ ਬਿਹਾਰ ਅਤੇ ਬੰਗਾਲ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

3 hours ago
National: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅੱਜ ਕਰਨਗੇ ਕਟਕ ਦੇ ਪ੍ਰਸਿੱਧ ‘ਬਾਲੀ ਯਾਤਰਾ’ ਮੇਲੇ ਦਾ ਉਦਘਾਟਨ

National: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅੱਜ ਕਰਨਗੇ ਕਟਕ ਦੇ ਪ੍ਰਸਿੱਧ ‘ਬਾਲੀ ਯਾਤਰਾ’ ਮੇਲੇ ਦਾ ਉਦਘਾਟਨ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Entertainment: KBC ‘ਚ ਪੰਜਾਬ ਬਾਰੇ ਪੁੱਛੇ ਗਏ ਸਵਾਲ ਵਾਲਾ ਵੀਡੀਓ ਨਿੱਕਲਿਆ ਫਰਜ਼ੀ

Entertainment: KBC ‘ਚ ਪੰਜਾਬ ਬਾਰੇ ਪੁੱਛੇ ਗਏ ਸਵਾਲ ਵਾਲਾ ਵੀਡੀਓ ਨਿੱਕਲਿਆ ਫਰਜ਼ੀ

4 hours ago
National: ਸੰਵਿਧਾਨ ਦਿਵਸ ਮੌਕੇ 500 ਤੋਂ ਵੱਧ ਕਾਲਜਾਂ ’ਚ ਹੋਵੇਗਾ ‘ਵਿਕਸਿਤ ਭਾਰਤ ਯੂਥ ਸੰਵਾਦ’

National: ਸੰਵਿਧਾਨ ਦਿਵਸ ਮੌਕੇ 500 ਤੋਂ ਵੱਧ ਕਾਲਜਾਂ ’ਚ ਹੋਵੇਗਾ ‘ਵਿਕਸਿਤ ਭਾਰਤ ਯੂਥ ਸੰਵਾਦ’

4 hours ago
Hindi News
English News
Tuesday, November 24, 2026
No Result
View All Result
22 °c
Chandigarh
18 ° Wed
18 ° Thu
18 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਦੀ ਮੁਸਤੈਦ ਤੇ ਨਿਰੰਤਰ ਪੈਰਵਾਈ ਸਦਕਾ , ਆਈਐਸਆਈ-ਸਮਰਥਿਤ ਬੀ.ਕੇ.ਆਈ. ਦਾ ਕਾਰਕੁੰਨ ਹੈਪੀ ਪਾਸੀਆਂ ਅਮਰੀਕਾ ਵਿੱਚ ਗ੍ਰਿਫ਼ਤਾਰ 

ਅਮਰੀਕਾ ਅਤੇ ਭਾਰਤ ਦਰਮਿਆਨ ਸ਼ਾਨਦਾਰ ਅੰਤਰਰਾਸ਼ਟਰੀ ਸਹਿਯੋਗ ਅਤੇ ਸੂਚਨਾ ਸੰਚਾਰ ਦੇ ਨਤੀਜੇ ਵਜੋਂ ਹੋਈ ਗ੍ਰਿਫਤਾਰੀ : ਡੀਜੀਪੀ ਗੌਰਵ ਯਾਦਵ

April 18, 2025
in ਖਬਰਾਂ, ਪੰਜਾਬ
Punjab Police ਦੀ ਮੁਸਤੈਦ ਤੇ ਨਿਰੰਤਰ ਪੈਰਵਾਈ ਸਦਕਾ , ਆਈਐਸਆਈ-ਸਮਰਥਿਤ ਬੀ.ਕੇ.ਆਈ. ਦਾ ਕਾਰਕੁੰਨ ਹੈਪੀ ਪਾਸੀਆਂ ਅਮਰੀਕਾ ਵਿੱਚ ਗ੍ਰਿਫ਼ਤਾਰ 

Oplus_16908288

Punjab Police ਦੀ ਮੁਸਤੈਦ ਤੇ ਨਿਰੰਤਰ ਪੈਰਵਾਈ ਸਦਕਾ , ਆਈਐਸਆਈ-ਸਮਰਥਿਤ ਬੀ.ਕੇ.ਆਈ. ਦਾ ਕਾਰਕੁੰਨ ਹੈਪੀ ਪਾਸੀਆਂ ਅਮਰੀਕਾ ਵਿੱਚ ਗ੍ਰਿਫ਼ਤਾਰ 

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅੱਤਵਾਦ ਵਿਰੁੱਧ ਜ਼ੀਰੋ-ਟਾਲਰੈਂਸ ਪਹੁੰਚ ਕਾਰਨ ਮਿਲੀ ਸਫਲਤਾ

—ਅਮਰੀਕਾ ਅਤੇ ਭਾਰਤ ਦਰਮਿਆਨ ਸ਼ਾਨਦਾਰ ਅੰਤਰਰਾਸ਼ਟਰੀ ਸਹਿਯੋਗ ਅਤੇ ਸੂਚਨਾ ਸੰਚਾਰ ਦੇ ਨਤੀਜੇ ਵਜੋਂ ਹੋਈ ਗ੍ਰਿਫਤਾਰੀ : ਡੀਜੀਪੀ ਗੌਰਵ ਯਾਦਵ

— ਪਾਕਿਸਤਾਨ-ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਨਜ਼ਦੀਕੀ ਸਾਥੀ ਹੈਪੀ ਪਾਸੀਆਂ, ਅਮਰੀਕਾ ਤੋਂ ਘੜਦਾ ਸੀ ਹਮਲਿਆਂ ਦੀ ਸਾਜ਼ਿਸ਼: ਡੀਜੀਪੀ ਗੌਰਵ ਯਾਦਵ

— ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਕੋਲ ਮਾਮਲਾ ਉਠਾ ਕੇ ਪਾਸੀਆਂ ਦੀ ਹਵਾਲਗੀ ਸਬੰਧੀ ਪ੍ਰਕਿਰਿਆ ਦੀ ਕਾਰਵਾਈ ਕੀਤੀ ਸ਼ੁਰੂ

The arrest of Harpreet Singh @ Happy Passia, a #USA-based key operative of ISI-backed Babbar Khalsa International (#BKI) and close associate of #Pakistan-based Terrorist Rinda, is a major milestone in the sustained crackdown on ISI-backed terror networks.

Between 2023–2025,… pic.twitter.com/Q0VzHe1ABz

— DGP Punjab Police (@DGPPunjabPolice) April 18, 2025

ਚੰਡੀਗੜ੍ਹ, 18 ਅਪ੍ਰੈਲ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਅੱਤਵਾਦ ਵਿਰੁੱਧ ਚੱਲ ਰਹੀ ਜੰਗ ਵਿੱਚ Punjab Police ਦੀ ਮੁਸਤੈਦ ਤੇ ਨਿਰੰਤਰ ਪੈਰਵਾਈ ਸਦਕਾ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆਂ, ਜੋ ਕਿ ਪਾਕਿਸਤਾਨ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦਾ ਅਮਰੀਕਾ ਅਧਾਰਤ ਮੁੱਖ ਸੰਚਾਲਕ ਹੈ ਅਤੇ ਪਾਕਿਸਤਾਨ-ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਨਜ਼ਦੀਕੀ ਸਹਿਯੋਗੀ ਹੈ, ਨੂੰ ਸੈਕਰਾਮੈਂਟੋ, ਅਮਰੀਕਾ ਵਿੱਚ ਗ੍ਰਿਫਤਾਰ ਕਰਨ ਵਿੱਚ ਵੱਡੀ ਸਫ਼ਲਤਾ ਮਿਲੀ ਹੈ।

ਪੁਲਿਸ ਡਾਇਰੈਕਟਰ ਜਨਰਲ (DGP) ਪੰਜਾਬ ਗੌਰਵ ਯਾਦਵ ਨੇ ਇਸਨੂੰ ਇੱਕ ਵੱਡੀ ਸਫਲਤਾ ਕਰਾਰ ਦਿੰਦਿਆਂ ਕਿਹਾ , ‘‘ ਅਮਰੀਕੀ ਅਥਾਰਟੀਆਂ ਵੱਲੋਂ ਹੈਪੀ ਪਾਸੀਆਂ ਨੂੰ ਹਿਰਾਸਤ ਵਿੱਚ ਲੈਣ ਦੀ ਘੋਸ਼ਣਾ ਕਰਨ ਦੇ ਨਾਲ, ਅੱਜ ਆਈਐਸਆਈ-ਸਮਰਥਿਤ ਅੱਤਵਾਦੀ ਨੈੱਟਵਰਕਾਂ ’ਤੇ ਸ਼ਿਕੰਜਾ ਕੱਸਣ ਵਿੱਚ ਇੱਕ ਵੱਡਾ ਮੀਲ ਪੱਥਰ ਸਥਾਪਿਤ ਕੀਤਾ ਗਿਆ ਹੈ। ਇਹ ਅਮਰੀਕਾ ਅਤੇ ਭਾਰਤ ਵਿਚਕਾਰ ਸ਼ਾਨਦਾਰ ਅੰਤਰਰਾਸ਼ਟਰੀ ਸਹਿਯੋਗ ਅਤੇ ਸੂਚਨਾ ਦੇ ਆਦਾਨ-ਪ੍ਰਦਾਨ ਦਾ ਨਤੀਜਾ ਹੈ,’’ । ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਨਿਰੰਤਰ ਰੂਪ ਵਿਚ ਖੁਫੀਆ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਸੀ ।

ਜਾਣਕਾਰੀ ਅਨੁਸਾਰ, ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਅਤੇ ਯੂ.ਐਸ. ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ ਨੇ 17 ਅਪ੍ਰੈਲ, 2025 ਨੂੰ ਕੈਲੀਫੋਰਨੀਆ ਦੇ ਸੈਕਰਾਮੈਂਟੋ ਵਿੱਚ ਹੈਪੀ ਪਾਸੀਆਂ ਨੂੰ ਗ੍ਰਿਫ਼ਤਾਰ ਕੀਤਾ ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅੰਮ੍ਰਿਤਸਰ ਦੇ ਪਿੰਡ ਪਾਸੀਆਂ ਦੇ ਰਹਿਣ ਵਾਲੇ ਹੈਪੀ ਪਾਸੀਆਂ ਨੇ ਅਪਰਾਧਿਕ ਗਤੀਵਿਧੀਆਂ ਦੀ ਸ਼ੁਰੂਆਤ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਉਸਦੇ ਅਮਰੀਕਾ ਸਥਿਤ ਸਾਥੀਆਂ ਦਰਮਨ ਕਾਹਲੋਂ ਅਤੇ ਅੰਮ੍ਰਿਤ ਬਲ ਨਾਲ ਕੀਤੀ ਸੀ। ਬਾਅਦ ਵਿੱਚ, ਹੈਪੀ ਪਾਸੀਆਂ ਪਾਕਿਸਤਾਨ ਹਮਾਇਤ ਪ੍ਰਾਪਤ ਆਈਐਸਆਈ ਦੀ ਸਿੱਧੀ ਅਗਵਾਈ ਹੇਠ ਕੰਮ ਕਰਨ ਵਾਲੇ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਮੁੱਖ ਸਾਥੀ ਬਣ ਗਿਆ।

ਉਨ੍ਹਾਂ ਕਿਹਾ ਕਿ ਹੈਪੀ ਪਾਸੀਆ ਪੰਜਾਬ ਵਿੱਚ ਆਈਐਸਆਈ-ਸਮਰਥਿਤ ਅੱਤਵਾਦੀ ਮਾਡਿਊਲਾਂ ਦਾ ਮੁੱਖ ਹੈਂਡਲਰ ਸੀ ਅਤੇ 2023-2025 ਦੇ ਵਿਚਕਾਰ ਰਾਜ ਭਰ ਵਿੱਚ ਮਿੱਥ ਕੀਤੇ ਕਤਲ, ਪੁਲਿਸ ਅਸਟੈਬਲਿਸ਼ਮੈਂਟਸ ’ਤੇ ਗ੍ਰਨੇਡ ਹਮਲੇ ਅਤੇ ਜਬਰਨ ਵਸੂਲੀ ਆਦਿ ਵਿੱਚ ਉਸਦੀ ਅਹਿਮ ਭੂਮਿਕਾ ਰਹੀ ਹੈ।

ਡੀਜੀਪੀ ਨੇ ਕਿਹਾ, ‘‘ਸਾਡੀ ਜਾਂਚ ਵਿੱਚ ਸਤੰਬਰ 2024 ਤੋਂ ਬਾਅਦ ਸੂਬੇ ਵਿੱਚ ਹੋਈਆਂ ਜ਼ਿਆਦਾਤਰ ਅੱਤਵਾਦੀ ਵਾਰਦਾਤਾਂ ਵਿੱਚ ਹੈਪੀ ਪਾਸੀਆਂ ਦੀ ਸਿੱਧੀ ਸ਼ਮੂਲੀਅਤ ਪਾਈ ਗਈ ਹੈ,’’ । ਜ਼ਿਕਰਯੋਗ ਹੈ ਕਿ ਪਾਸੀਆਂ ਅਮਰੀਕਾ ਵਿੱਚ ਬੈਠ ਕੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਸੀ ਅਤੇ ਨੌਜਵਾਨਾਂ ਪੈਸੇ ਅਤੇ ਨਸ਼ੇ ਬਦਲੇ ਵਰਗਲਾਕੇ ਇਨ੍ਹਾਂ ਕਾਰਵਾਈਆਂ ਨੂੰ ਅੰਜਾਮ ਦਿੰਦਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਹੈਪੀ ਪਾਸੀਆ ਦੁਆਰਾ ਸ਼ੁਰੂ ਕੀਤੇ ਸਾਰੇ ਅੱਤਵਾਦੀ ਮਾਡਿਊਲਾਂ ਨੂੰ ਬਾਰੀਕੀ ਨਾਲ ਟਰੈਕ ਕੀਤਾ ਹੈ ਅਤੇ ਉਨ੍ਹਾਂ ਨੂੰ ਸਫਲਤਾਪੂਰਵਕ ਨਸ਼ਟ ਕੀਤਾ । ਉਨ੍ਹਾਂ ਇਹ ਵੀ ਕਿਹਾ ਕਿ ਪਾਸੀਆ ਦੀਆਂ ਗਤੀਵਿਧੀਆਂ ਬਾਰੇ ਇੱਕ ਵਿਆਪਕ ਡੋਜ਼ੀਅਰ ਕੇਂਦਰੀ ਏਜੰਸੀਅ, ਜੋ ਕਿ ਅੱਗੋਂ ਅਮਰੀਕੀ ਅਧਾਰਟੀਆਂ ਨਾਲ ਸਾਂਝਾ ਕੀਤਾ ਗਿਆ ਸੀ, ਜਿਸ ਕਾਰਨ ਉਸਦੀ ਗ੍ਰਿਫਤਾਰੀ ਸੰਭਵ ਹੋਈ। ਉਨ੍ਹਾਂ ਕਿਹਾ, ‘‘ਪੰਜਾਬ ਪੁਲਿਸ ਨੇ ਕਾਨੂੰਨ ਅਨੁਸਾਰ ਪਾਸੀਆ ਦੀ ਭਾਰਤ ਹਵਾਲਗੀ ਲਈ ਪ੍ਰਕਿਰਿਆ ਸ਼ੁਰੂ ਕਰਨ ਲਈ ਕੇਂਦਰੀ ਏਜੰਸੀਆਂ ਕੋਲ ਮਾਮਲਾ ਪਹਿਲਾਂ ਹੀ ਉਠਾਇਆ ਹੈ,’’।

ਡੀਜੀਪੀ ਗੌਰਵ ਯਾਦਵ ਨੇ ਇਸ ਗੱਲ ’ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਅਪਰਾਧੀ ਕਿੰਨਾ ਵੀ ਸ਼ਾਤਿਰ ਹੋਵੇ ਪਰ ਇੱਕ ਨਾ ਇੱਕ ਦਿਨ ਉਸ ਨੂੰ ਕਾਨੂੰਨ ਦਾ ਸਾਹਮਣਾ ਕਰਨਾ ਹੀ ਪੈਂਦਾ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਪੁਲਿਸ ਸੂਬੇ ਨੂੰ ਸੁਰੱਖਿਅਤ ਰੱਖਣ ਲਈ ਪੂਰੀ ਤਰ੍ਹਾਂ ਮੁਸਤੈਦ ਅਤੇ ਦ੍ਰਿੜ ਹੈ।

Tags: BREAKING NEWSDGP punjabLatest Punjab newsLatest Punjab news in PunjabiPUNJABPunjab Governmentpunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 24, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

by Ranjit Singh
November 24, 2026
0

Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ - ਦੁਪਹਿਰ 1...

Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

by Ranjit Singh
November 24, 2026
0

Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ - ਚੋਣ ਰਣਨੀਤੀ ’ਤੇ ਹੋਵੇਗੀ ਚਰਚਾ - ਸਚਿਨ ਪਾਇਲਟ ਅਤੇ ਪ੍ਰਗਟ ਸਿੰਘ ਸਮੇਤ...

Punjab: ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

by Ranjit Singh
November 24, 2026
0

Punjab: ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ, 24 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 24, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Amritsar : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

Amritsar : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

by Jaspreet Kaur
4 weeks ago
0

Amritsar : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ - ਸੰਗਤਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 