• Latest
  • Trending
ਅਕਾਲੀ ਦਲ ਨੇ Haryana ਵਿਚ ਗੁਰਦੁਆਰਾ ਕਮੇਟੀ ਚੋਣਾਂ ਵਿਚ ਪਾਰਟੀ ਨੂੰ ਲੜਨ ਤੋਂ ਰੋਕਣ ਵਾਸਤੇ ਸਾਜ਼ਿਸ਼ ਰਚਣ ਦੀ ਕੀਤੀ ਨਿਖੇਧੀ

ਅਕਾਲੀ ਦਲ ਨੇ Haryana ਵਿਚ ਗੁਰਦੁਆਰਾ ਕਮੇਟੀ ਚੋਣਾਂ ਵਿਚ ਪਾਰਟੀ ਨੂੰ ਲੜਨ ਤੋਂ ਰੋਕਣ ਵਾਸਤੇ ਸਾਜ਼ਿਸ਼ ਰਚਣ ਦੀ ਕੀਤੀ ਨਿਖੇਧੀ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 minutes ago
ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

39 minutes ago
ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

2 hours ago
ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

3 hours ago
ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

4 hours ago
ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

5 hours ago
ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

6 hours ago
ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

7 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

8 hours ago
Hindi News
English News
Monday, September 28, 2026
No Result
View All Result
21 °c
Chandigarh
27 ° Tue
29 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਨੇ Haryana ਵਿਚ ਗੁਰਦੁਆਰਾ ਕਮੇਟੀ ਚੋਣਾਂ ਵਿਚ ਪਾਰਟੀ ਨੂੰ ਲੜਨ ਤੋਂ ਰੋਕਣ ਵਾਸਤੇ ਸਾਜ਼ਿਸ਼ ਰਚਣ ਦੀ ਕੀਤੀ ਨਿਖੇਧੀ

December 12, 2024
in ਖਬਰਾਂ, ਪੰਜਾਬ
ਅਕਾਲੀ ਦਲ ਨੇ Haryana ਵਿਚ ਗੁਰਦੁਆਰਾ ਕਮੇਟੀ ਚੋਣਾਂ ਵਿਚ ਪਾਰਟੀ ਨੂੰ ਲੜਨ ਤੋਂ ਰੋਕਣ ਵਾਸਤੇ ਸਾਜ਼ਿਸ਼ ਰਚਣ ਦੀ ਕੀਤੀ ਨਿਖੇਧੀ

ਅਕਾਲੀ ਦਲ ਨੇ Haryana ਵਿਚ ਗੁਰਦੁਆਰਾ ਕਮੇਟੀ ਚੋਣਾਂ ਵਿਚ ਪਾਰਟੀ ਨੂੰ ਲੜਨ ਤੋਂ ਰੋਕਣ ਵਾਸਤੇ ਸਾਜ਼ਿਸ਼ ਰਚਣ ਦੀ ਕੀਤੀ ਨਿਖੇਧੀ

ਪਾਰਟੀ ਗੁਰਦੁਆਰਾ ਚੋਣਾਂ ਲਈ ਸਮੂਹ ਬਣਾਉਣ ਤੋਂ ਸਿਆਸੀ ਪਾਰਟੀਆਂ ਨੂੰ ਰੋਕਣ ਦੇ ਨੋਟੀਫਿਕੇਸ਼ਨ ਨੂੰ ਚੁਣੌਤੀ ਦੇਵੇਗੀ: ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 12 ਦਸੰਬਰ (ਵਿਸ਼ਵ ਵਾਰਤਾ):- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਹਰਿਆਣਾ ਵਿਚ ਹੋ ਰਹੀਆਂ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਵਿਚ ਅਕਾਲੀ ਦਲ ਨੂੰ ਚੋਣਾਂ ਲੜਨ ਤੋਂ ਰੋਕਣ ਲਈ ਰਚੀ ਜਾ ਰਹੀ ਸਾਜ਼ਿਸ਼ ਦੀ ਨਿਖੇਧੀ ਕੀਤੀ ਅਤੇ ਐਲਾਨ ਕੀਤਾ ਕਿ ਪਾਰਟੀ ਇਸ ਅਨਿਆਂ ਦੇ ਖਿਲਾਫ ਕਾਨੂੰਨੀ ਲੜਾਈ ਲੜੇਗੀ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਆਗੂ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਇਕ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਕੇ ਲੋਕਪ੍ਰਤੀਨਿਧ ਐਕਟ ਦੀ ਧਾਰਾ 29 ਏ ਤਹਿਤ ਭਾਰਤੀ ਚੋਣ ਕਮਿਸ਼ਨ ਕੋਲ ਰਜਿਸਟਰਡ ਸਾਰੀਆਂ ਪਾਰਟੀਆਂ ਲਈ ਇਹ ਚੋਣਾਂ ਲੜਨ ’ਤੇ ਪਾਬੰਦੀ ਲਗਾ ਦਿੱਤੀ ਹੈ। ਉਹਨਾਂ ਕਿਹਾ ਕਿ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਕੋਈ ਵੀ ਅਜਿਹੀ ਪਾਰਟੀ ਚੋਣ ਲੜਨ ਵਾਸਤੇ ਸਮੂਹ ਨਹੀਂ ਬਣਾ ਸਕਦੀ ਤੇ ਨਾ ਹੀ ਚੋਣ ਨਿਸ਼ਾਨ ਵਾਸਤੇ ਅਪਲਾਈ ਕਰ ਸਕਦੀ ਹੈ।

ਇਸ ਨੋਟੀਫਿਕੇਸ਼ਨ ਨੂੰ ਗੈਰ ਕਾਨੂੰਨੀ ਤੇ ਗੈਰ ਸੰਵਿਧਾਨਕ ਕਰਾਰ ਦਿੰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਹਿਲਾਂ ਵੀ ਦਿੱਲੀ ਸਰਕਾਰ ਨੇ ਅਜਿਹਾ ਹੀ ਨੋਟੀਫਿਕੇਸ਼ਨ ਜਾਰੀ ਕਰ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲੜਨ ਤੋਂ ਰੋਕਣ ਦਾ ਯਤਨ ਕੀਤਾ ਸੀ ਪਰ ਪਾਰਟੀ ਨੇ ਹਾਈ ਕੋਰਟ ਕੋਲ ਪਹੁੰਚ ਕੀਤੀ। ਮਾਣਯੋਗ ਅਦਾਲਤ ਨੇ ਕਿਹਾ ਕਿ ਇਹ ਇਕ ਧਰਮ ਨਿਰਪੱਖ ਅਧਿਕਾਰ ਹੈ ਜਿਸਨੂੰ ਖੋਹਿਆ ਨਹੀਂ ਜਾ ਸਕਦਾ।

ਡਾ. ਚੀਮਾ ਨੇ ਹਰਿਆਣਾ ਗੁਰਦੁਆਰਾ ਕਮਿਸ਼ਨ ਨੂੰ ਅਪੀਲ ਕੀਤੀ ਕਿ ਇਹ ਨੋਟੀਫਿਕੇਸ਼ਨ ਵਾਪਸ ਲਿਆ ਜਾਵੇ ਅਤੇ ਕਿਹਾ ਕਿ ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਅਸੀਂ ਅਦਾਲਤਾਂ ਕੋਲ ਪਹੁੰਚ ਕਰਾਂਗੇ ਕਿਉਂਕਿ ਇਹ ਸਾਡੇ ਲੋਕਤੰਤਰੀ ਹੱਕ ’ਤੇ ਹਮਲਾ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਹਰਿਆਣਾ ਸਰਕਾਰ ਨੇ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋੜਨ ਵਾਸਤੇ ਐਕਟ ਲਿਆਂਦਾ ਅਤੇ ਹਰਿਆਣਾ ਵਿਚ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਇਸ ਵੱਲੋਂ ਬਣਾਈ ਕਮੇਟੀ ਹਵਾਲੇ ਕਰ ਦਿੱਤਾ। ਉਹਨਾਂ ਕਿਹਾ ਕਿ ਇਹ ਐਕਟ ਵੀ ਉਦੋਂ ਲਿਆਂਦਾ ਗਿਆ ਜਦੋਂ ਗੁਰਦੁਆਰਾ ਐਕਟ 1925 ਹਾਲੇ ਵੀ ਲਾਗੂ ਹੈ। ਉਹਨਾਂ ਕਿਹਾ ਕਿ ਅਜਿਹੇ ਗੈਰ ਕਾਨੂੰਨੀ ਕਦਮ ਚੁੱਕਣ ਦੇ ਬਾਵਜੂਦ ਹਾਲੇ ਵੀ ਹਰਿਆਣਾ ਸਰਕਾਰ ਨੂੰ ਅਕਾਲੀ ਦਲ ਦਾ ਡਰ ਹੈ ਅਤੇ ਉਹ ਅਕਾਲੀ ਦਲ ਨੂੰ ਚੋਣਾਂ ਤੋਂ ਦੂਰ ਰੱਖਣ ਦਾ ਯਤਨ ਕਰ ਰਹੀ ਹੈ।

Tags: AKALI DALBREAKING NEWSBreaking news in PunjabiLatest Punjab newsPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

by Jaspreet Kaur
September 28, 2026
0

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ, 28 ਸਤੰਬਰ...

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

by Jaspreet Kaur
September 28, 2026
0

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ - ਸੁਰੱਖਿਆ ਦੇ ਪੁਖਤਾ ਇੰਤਜ਼ਾਮ ਲੁਧਿਆਣਾ , 28 ਸਤੰਬਰ (ਵਿਸ਼ਵ...

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

by Jaspreet Kaur
September 28, 2026
0

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!  ਉੱਤਰ ਪ੍ਰਦੇਸ਼, 28 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Krishna Janmashtami: ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ

Krishna Janmashtami: ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ

by Ranjit Singh
4 weeks ago
0

Krishna Janmashtami: ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨਵੀਂ ਦਿੱਲੀ, 4 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 