• Latest
  • Trending
PUNJAB ਦੀ ਧਰੋਹਰ ਸੰਭਾਲਣ ਵਾਲੇ ਪੁਰਾਲੇਖ ਵਿਭਾਗ ਦੀ ਹੋਵੇਗੀ ਕਾਇਆਂਕਲਪ – ਤਰੁਨਪ੍ਰੀਤ ਸਿੰਘ ਸੌਂਦ

PUNJAB ਦੀ ਧਰੋਹਰ ਸੰਭਾਲਣ ਵਾਲੇ ਪੁਰਾਲੇਖ ਵਿਭਾਗ ਦੀ ਹੋਵੇਗੀ ਕਾਇਆਂਕਲਪ – ਤਰੁਨਪ੍ਰੀਤ ਸਿੰਘ ਸੌਂਦ

1 year ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

18 minutes ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

59 minutes ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

2 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

2 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

2 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

2 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

2 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

2 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

3 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

3 hours ago
Hindi News
English News
Friday, November 13, 2026
No Result
View All Result
21 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਦੀ ਧਰੋਹਰ ਸੰਭਾਲਣ ਵਾਲੇ ਪੁਰਾਲੇਖ ਵਿਭਾਗ ਦੀ ਹੋਵੇਗੀ ਕਾਇਆਂਕਲਪ – ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਟੇਟ ਆਰਕਾਈਵਜ ਵਿਭਾਗ ਕੋਲ 10 ਲੱਖ ਪੁਰਾਤਨ ਰਿਕਾਰਡ ਸੁਰੱਖਿਅਤ, 6 ਕਰੋੜ ਪੇਜ ਡਿਜੀਟਲਾਈਜ ਕੀਤੇ- ਸੌਂਦ

June 24, 2025
in ਖਬਰਾਂ, ਪੰਜਾਬ
PUNJAB ਦੀ ਧਰੋਹਰ ਸੰਭਾਲਣ ਵਾਲੇ ਪੁਰਾਲੇਖ ਵਿਭਾਗ ਦੀ ਹੋਵੇਗੀ ਕਾਇਆਂਕਲਪ – ਤਰੁਨਪ੍ਰੀਤ ਸਿੰਘ ਸੌਂਦ

PUNJAB ਦੀ ਧਰੋਹਰ ਸੰਭਾਲਣ ਵਾਲੇ ਪੁਰਾਲੇਖ ਵਿਭਾਗ ਦੀ ਹੋਵੇਗੀ ਕਾਇਆਂਕਲਪ – ਤਰੁਨਪ੍ਰੀਤ ਸਿੰਘ ਸੌਂਦ

-ਪੰਜਾਬ ਸਟੇਟ ਆਰਕਾਈਵਜ ਵਿਭਾਗ ਕੋਲ 10 ਲੱਖ ਪੁਰਾਤਨ ਰਿਕਾਰਡ ਸੁਰੱਖਿਅਤ, 6 ਕਰੋੜ ਪੇਜ ਡਿਜੀਟਲਾਈਜ ਕੀਤੇ- ਸੌਂਦ

-ਕਿਹਾ, ਖੋਜ ਕਾਰਜਾਂ ਲਈ ਦੇਸ਼-ਵਿਦੇਸ਼ ਤੋਂ ਆਉਂਦੇ ਸਕਾਲਰਾਂ, ਇਤਿਹਾਸਕਾਰਾਂ ਤੇ ਖੋਜਾਰਥੀਆਂ ਨੂੰ ਖੋਜ ਲਈ ਮਿਲੇਗਾ ਕੌਮਾਂਤਰੀ ਪੱਧਰ ਦਾ ਸਾਜ਼ਗਾਰ ਮਾਹੌਲ

ਪਟਿਆਲਾ, 24 ਜੂਨ (ਵਿਸ਼ਵ ਵਾਰਤਾ):- PUNJAB ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੁਰਾਲੇਖ ਵਿਭਾਗ ਪੰਜਾਬ ਦਾ ਜਾਇਜ਼ਾ ਲੈਂਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀ ਵਿਰਾਸਤੀ ਧਰੋਹਰ ਨੂੰ ਸੰਭਾਲ ਰਹੇ ਪਟਿਆਲਾ ਸਥਿਤ ਪੁਰਾਲੇਖ ਵਿਭਾਗ ਦੀ ਕਾਇਆਂ ਕਲਪ ਕਰੇਗੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ. ਸੌਂਦ ਨੇ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਆਪਣੀ ਵਿਰਾਸਤੀ ਧਰੋਹਰ ਨੂੰ ਸੰਭਾਲਣ ਵੱਲ ਕਦੇ ਸੰਜੀਦਾ ਢੰਗ ਨਾਲ ਧਿਆਨ ਹੀ ਨਹੀਂ ਦਿੱਤਾ ਪ੍ਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਟਿਆਲਾ ਦੇ ਇਸ ਪੁਰਾਤਤਵ ਵਿਭਾਗ ਵਿੱਚ ਇਸੇ ਹਫ਼ਤੇ ਹੀ ਸਾਕਾਰਤਮਕ ਸੁਧਾਰ ਲਿਆਂਦੇ ਜਾਣਗੇ।
ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਟੇਟ ਆਰਕਾਈਵਜ ਵਿਭਾਗ ਪਟਿਆਲਾ ਵੱਲੋਂ ਲਗਪਗ 10 ਲੱਖ ਪੁਰਾਤਨ ਰਿਕਾਰਡ, ਜਿਨ੍ਹਾਂ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੈਂਕੜੇ ਸਾਲ ਪੁਰਾਤਨ ਸਰੂਪ, ਫਾਇਲਾਂ, ਹੱਥ ਲਿਖਤਾਂ, ਦਸਤਾਵੇਜ (ਸ਼ਾਹੀ ਫੁਰਮਾਨ) ਪੰਜਾਬ ਤੇ ਕੇਂਦਰ ਸਰਕਾਰ ਦੇ ਗਜ਼ਟ, ਦੁਰਲੱਭ ਪੁਸਤਕਾਂ, ਨਕਸ਼ੇ ਤੇ ਪੇਟਿੰਗਜ਼ ਆਦਿ ਤੋਂ ਇਲਾਵਾ 8 ਸ਼ਾਹੀ ਰਿਆਸਤਾਂ ਦਾ ਰਿਕਾਰਡ ਸ਼ਾਮਲ ਹੈ, ਪੂਰੀ ਤਰ੍ਹਾਂ ਸੁਰੱਖਿਅਤ ਕਰਕੇ ਸੰਭਾਲਿਆ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਵੀ ਖੁਸ਼ੀ ਵਾਲੀ ਗੱਲ ਹੈ ਕਿ ਵਿਭਾਗ ਨੇ ਪੰਜਾਬ ਡਿਜ਼ੀਟਲ ਲਾਇਬ੍ਰੇਰੀ ਪ੍ਰਾਜੈਕਟ ਤਹਿਤ ਇਸ ਵਿੱਚੋਂ ਕਰੀਬ 6 ਕਰੋੜ ਪੇਜਾਂ ਨੂੰ ਡਿਜੀਟਲਾਈਜ਼ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਕਰ ਲਿਆ ਹੈ।

ਇਸ ਤੋਂ ਪਹਿਲਾਂ ਉਨ੍ਹਾਂ ਨੇ ਉੱਘੇ ਪੱਤਰਕਾਰ ਜਤਿੰਦਰ ਪੰਨੂ, ਜਿਨ੍ਹਾਂ ਨੇ ਇਸ ਵਿਭਾਗ ਵਿੱਚ ਸੁਧਾਰ ਲਿਆਉਣ ਲਈ ਹਾਂਪੱਖੀ ਸੁਝਾਓ ਦਿੱਤੇ ਹਨ, ਸਮੇਤ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਅਤੇ ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਵੈਭਵ ਮਹੇਸ਼ਵਰੀ ਤੇ ਪਟਿਆਲਾ ਦੇ ਅਮਲੇ ਨਾਲ ਮੀਟਿੰਗ ਕਰਕੇ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ।
ਉਨ੍ਹਾਂ ਨੇ ਇਮਾਰਤ ਦੀ ਢੁਕਵੀਂ ਸਾਫ਼ ਸਫਾਈ ਕਰਵਾਉਣ ਸਮੇਤ ਏ.ਸੀ. ਅਤੇ ਲੋੜੀਂਦਾ ਫਰਨੀਚਰ ਪ੍ਰਦਾਨ ਕਰਨ ਲਈ ਡਿਪਟੀ ਕਮਿਸ਼ਨਰ ਸਮੇਤ ਵਿਭਾਗ ਦੇ ਡਾਇਰੈਕਟਰ ਨੂੰ ਤੁਰੰਤ ਲੋੜੀਂਦੇ ਕਦਮ ਉਠਾਉਣ ਦੇ ਆਦੇਸ਼ ਵੀ ਦਿੱਤੇ। ਰਿਕਾਰਡ ਦੇ ਪੰਜਾਬ ਡਿਜੀਟਲ ਲਾਇਬ੍ਰੇਰੀ ਦੇ ਵੱਲੋਂ ਕੀਤੇ ਜਾ ਰਹੇ ਰਿਕਾਰਡ ਡਿਜੀਟਲਾਈਜੇਸ਼ਨ ਦੇ ਕੰਮ ਦਾ ਵੀ ਜਾਇਜ਼ਾ ਲਿਆ।
ਤਰੁਨਪ੍ਰੀਤ ਸਿੰਘ ਸੌਂਦ, ਜਿਨ੍ਹਾਂ ਕੋਲ ਨਿਵੇਸ਼ ਉਤਸਾਹਨ, ਪ੍ਰਾਹੁਣਚਾਰੀਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਉਦਯੋਗ ਤੇ ਵਣਜ ਵਿਭਾਗ ਵੀ ਹਨ, ਨੇ ਪੁਰਾਤਤਵ ਵਿਭਾਗ ਦੇ ਪਟਿਆਲਾ ਵਿਖੇ ਰਿਕਾਰਡ ਦੀ ਸੰਭਾਲ ਕਰ ਰਹੇ ਅਮਲੇ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਇੱਥੇ ਖੋਜ ਕਾਰਜਾਂ ਲਈ ਦੇਸ਼-ਵਿਦੇਸ਼ ‘ਚੋਂ ਆਉਂਦੇ ਸਕਾਲਰਾਂ, ਇਤਿਹਾਸਕਾਰਾਂ ਸਮੇਤ ਹੋਰ ਖੋਜਾਰਥੀਆਂ ਨੂੰ ਖੋਜ ਲਈ ਕੌਮਾਂਤਰੀ ਪੱਧਰ ਦਾ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਲੋਂੜੀਦਾ ਬੁਨਿਆਦੀ ਢਾਂਚਾ ਬਹੁਤ ਜਲਦ ਪ੍ਰਦਾਨ ਕਰਵਾਇਆ ਜਾਵੇਗਾ।
ਫ਼ਤਹਿਗੜ੍ਹ ਸਾਹਿਬ ਵਿਖੇ ਦੀਵਾਨ ਟੋਡਰ ਮੱਲ ਦੀ ਜਹਾਜੀ ਹਵੇਲੀ ਦੀ ਸੰਭਾਲ ਲਈ ਸੂਬਾ ਸਰਕਾਰ ਵੱਲੋਂ ਕੀਤੇ ਯਤਨਾਂ ਦਾ ਜਿਕਰ ਕਰਦਿਆਂ ਮੰਤਰੀ ਸ. ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਰਾਜ ਦੀਆਂ ਵਿਰਾਸਤੀ ਧਰੋਹਰਾਂ ਨੂੰ ਸੰਭਾਲਣ ਲਈ ਖਾਕਾ ਤਿਆਰ ਕੀਤਾ ਗਿਆ ਹੈ। ਉਨ੍ਹਾਂ ਮੀਡੀਆ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਆਖਿਆ ਕਿ ਪਟਿਆਲਾ ਦੀ ਮੈਡਲ ਗੈਲਰੀ ਸਮੇਤ ਸ਼ੀਸ਼ ਮਹਿਲ ਨੂੰ ਵੀ ਬਹੁਤ ਜਲਦ ਆਮ ਲੋਕਾਂ ਲਈ ਖੋਲ੍ਹਿਆ ਜਾਵੇਗਾ।
ਇਸ ਮੌਕੇ ਪੁਰਾਲੇਖ ਵਿਭਾਗ ਦੇ ਸੁਪਰਡੈਂਟ ਕੁਲਵਿੰਦਰ ਕੌਰ, ਪੁਰਾਲੇਖ ਪਟਿਆਲਾ ਇੰਚਾਰਜ ਸੁਰਿੰਦਰਪਾਲ ਸਿੰਘ, ਜ਼ਿਲ੍ਹਾ ਟੂਰਿਸਟ ਅਫ਼ਸਰ ਹਰਦੀਪ ਸਿੰਘ, ਪੰਜਾਬ ਡਿਜੀਟਲ ਲਾਇਬ੍ਰੇਰੀ ਦੇ ਦਲਵੀਰ ਸਿੰਘ ਤੇ ਅਮਨਦੀਪ ਸਿੰਘ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।
******

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

by Jaspreet Kaur
3 days ago
0

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ! - 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 