• Latest
  • Trending
ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

3 weeks ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

8 hours ago
ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

8 hours ago
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

8 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

8 hours ago
IPL 2026 : ਬੰਗਲੌਰ ਬਨਾਮ ਕੋਲਕਾਤਾ ; ਬੰਗਲੌਰ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ , ਮੀਂਹ ਕਾਰਨ ਟਾਸ ‘ਚ ਦੇਰੀ

IPL 2026 : ਬੰਗਲੌਰ ਬਨਾਮ ਕੋਲਕਾਤਾ ; ਬੰਗਲੌਰ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ , ਮੀਂਹ ਕਾਰਨ ਟਾਸ ‘ਚ ਦੇਰੀ

8 hours ago
ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

8 hours ago
40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

8 hours ago
ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
ਅਮੂਲ ਦੁੱਧ ਹੋਇਆ ਮਹਿੰਗਾ ; ਕੱਲ੍ਹ ਤੋਂ ਨਵੀਆਂ ਕੀਮਤਾਂ ਹੋਣਗੀਆਂ ਲਾਗੂ 

ਅਮੂਲ ਦੁੱਧ ਹੋਇਆ ਮਹਿੰਗਾ ; ਕੱਲ੍ਹ ਤੋਂ ਨਵੀਆਂ ਕੀਮਤਾਂ ਹੋਣਗੀਆਂ ਲਾਗੂ 

9 hours ago
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚੇ ਚੀਨ ; ਬੀਜਿੰਗ ਹਵਾਈ ਅੱਡੇ ‘ਤੇ ਚੀਨੀ ਉਪ ਰਾਸ਼ਟਰਪਤੀ ਹਾਨ ਜ਼ੇਂਗ ਨੇ ਕੀਤਾ ਸਵਾਗਤ 

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚੇ ਚੀਨ ; ਬੀਜਿੰਗ ਹਵਾਈ ਅੱਡੇ ‘ਤੇ ਚੀਨੀ ਉਪ ਰਾਸ਼ਟਰਪਤੀ ਹਾਨ ਜ਼ੇਂਗ ਨੇ ਕੀਤਾ ਸਵਾਗਤ 

9 hours ago
IPL 2026 : ਅੱਜ ਦਾ ਮੁਕਾਬਲਾ ਬੰਗਲੌਰ ਅਤੇ ਕੋਲਕਾਤਾ ਵਿਚਾਲੇ ਥੋੜ੍ਹੀ ਦੇਰ ‘ਚ ; ਮੀਂਹ ਕਾਰਨ ਟਾਸ ਵਿੱਚ ਹੋਈ ਦੇਰੀ

IPL 2026 : ਅੱਜ ਦਾ ਮੁਕਾਬਲਾ ਬੰਗਲੌਰ ਅਤੇ ਕੋਲਕਾਤਾ ਵਿਚਾਲੇ ਥੋੜ੍ਹੀ ਦੇਰ ‘ਚ ; ਮੀਂਹ ਕਾਰਨ ਟਾਸ ਵਿੱਚ ਹੋਈ ਦੇਰੀ

10 hours ago
Hindi News
English News
Thursday, May 14, 2026
No Result
View All Result
27 °c
Chandigarh
36 ° Fri
36 ° Sat
37 ° Sun
39 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪਾਠ ਪੁਸਤਕਾਂ ਦੀ ਸਮੇਂ ਸਿਰ, ਪਾਰਦਰਸ਼ੀ ਪਹੁੰਚ ਯਕੀਨੀ ਬਣਾਉਣ ਲਈ ਈ-ਪੋਰਟਲ ਨਾਲ ਸਿੱਧੀ ਵੰਡ ਪ੍ਰਣਾਲੀ ਦੀ ਕੀਤੀ ਸ਼ੁਰੂਆਤ : ਹਰਜੋਤ ਸਿੰਘ ਬੈਂਸ

April 23, 2026
in ਖਬਰਾਂ, ਪੰਜਾਬ
ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

• ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪਾਠ ਪੁਸਤਕਾਂ ਦੀ ਸਮੇਂ ਸਿਰ, ਪਾਰਦਰਸ਼ੀ ਪਹੁੰਚ ਯਕੀਨੀ ਬਣਾਉਣ ਲਈ ਈ-ਪੋਰਟਲ ਨਾਲ ਸਿੱਧੀ ਵੰਡ ਪ੍ਰਣਾਲੀ ਦੀ ਕੀਤੀ ਸ਼ੁਰੂਆਤ : ਹਰਜੋਤ ਸਿੰਘ ਬੈਂਸ

•ਹੁਣ ਸਿੱਧੇ ਤੌਰ ’ਤੇ ਪਰਿਵਾਰਾਂ ਨੂੰ ਮਿਲੇਗੀ 15% ਦੀ ਛੋਟ,10 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਹੋਵੇਗਾ ਲਾਭ, ਪਾਰਦਰਸ਼ਤਾ ਨੂੰ ਬਣਾਇਆ ਜਾ ਰਿਹੈ ਯਕੀਨੀ : ਹਰਜੋਤ ਸਿੰਘ ਬੈਂਸ

•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ ਦੀ ਹੁੰਦੀ ਲੁੱਟ ’ਤੇ ਲੱਗੇਗੀ ਰੋਕ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 23 ਅਪ੍ਰੈਲ (ਵਿਸ਼ਵ ਵਾਰਤਾ):- ਸੂਬੇ ਵਿੱਚ ਹੋਰ ਬਿਹਤਰ ਤੇ ਸੁਚੱਜੇ ਢੰਗ ਨਾਲ ਸਕੂਲੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਵਿਦਿਆਰਥੀ-ਕੇਂਦ੍ਰਿਤ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਲਈ ਪਾਠ-ਪੁਸਤਕਾਂ ਦੀ ਵੰਡ ਵਿੱਚ ਇੱਕ ਵੱਡਾ ਸੁਧਾਰ ਕੀਤਾ ਹੈ। ਸਾਲ 2026-27 ਦੇ ਅਕਾਦਮਿਕ ਸੈਸ਼ਨ ਤੋਂ, ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨਾਲ ਸਬੰਧਤ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹ ਰਹੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕਿਤਾਬਾਂ ਦੀ ਸਪਲਾਈ ਸਿੱਧੇ ਤੌਰ ’ਤੇ ਬੋਰਡ ਵੱਲੋਂ ਕੀਤੀ ਜਾਵੇਗੀ। ਇਸ ਉਪਰਾਲੇ ਨਾਲ ਨਾ ਸਿਰਫ਼ ਅਧਿਕਾਰਤ ਏਜੰਸੀਆਂ ਅਤੇ ਕਿਤਾਬਾਂ ਵੇਚਣ ਵਾਲੀਆਂ ਦੁਕਾਨਾਂ ਦੀ ਇਜਾਰੇਦਾਰੀ ਖ਼ਤਮ ਹੋਵੇਗੀ ਸਗੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਰਾਹਤ ਮਿਲੇਗੀ।

ਇਸ ਨਵੇਂ ਸੁਧਾਰ ਦਾ ਐਲਾਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਫੈਸਲਾ ਪਾਰਦਰਸ਼ਤਾ ਨੂੰ ਬਿਹਤਰ ਬਣਾਉਣ, ਪਰਿਵਾਰਾਂ ਦਾ ਖ਼ਰਚਾ ਘਟਾਉਣ ਅਤੇ ਵਿਚੋਲਿਆਂ ’ਤੇ ਨਿਰਭਰਤਾ ਘਟਾਉਣ ਦੇ ਨਾਲ-ਨਾਲ ਪਾਠ-ਪੁਸਤਕਾਂ ਦੀ ਸਮੇਂ ਸਿਰ ਉਪਲਬਧਤਾ ਨੂੰ ਯਕੀਨੀ ਬਣਾਏਗਾ। ਹਰਜੋਤ ਸਿੰਘ ਬੈਂਸ ਨੇ ਨਵੇਂ ਸਿਸਟਮ ਬਾਰੇ ਵਿਸਥਾਰ ਨਾਲ ਦੱਸਦਿਆਂ ਕਿਹਾ, ‘‘ਸਕੂਲ ਸਖ਼ਤੀ ਨਾਲ ਇਹ ਯਕੀਨੀ ਬਣਾਉਣਗੇ ਕਿ ਛਪੀ ਹੋਈ ਕੀਮਤ ਤੋਂ ਵੱਧ ਕੋਈ ਪੈਸਾ ਨਾ ਲਿਆ ਜਾਵੇ। ਇਹ ਸਿਰਫ਼ ਕਿਤਾਬਾਂ ਵੰਡਣ ਦੀ ਸਹੂਲਤ ਹੋਵੇਗੀ ਨਾ ਕਿ ਮਾਲੀਆ ਜੁਟਾਉਣ ਦਾ ਕੋਈ ਢੰਗ। ਇਸ ਨਾਲ ਪ੍ਰਾਈਵੇਟ ਸਕੂਲਾਂ ਦੇ 10 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਮਿਲੇਗਾ,’’।

ਪੰਜਾਬ ਸਰਕਾਰ ਦੀ ਪਹੁੰਚਯੋਗ ਅਤੇ ਕਿਫ਼ਾਇਤੀ ਸਿੱਖਿਆ ’ਤੇ ਧਿਆਨ ਕੇਂਦਰਿਤ ਕਰਨ ਸਬੰਧੀ ਪਹਿਲਕਦਮੀ ਬਾਰੇ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ 15% ਛੋਟ, ਜੋ ਪਹਿਲਾਂ ਕਿਤਾਬ ਵੇਚਣ ਵਾਲਿਆਂ ਨੂੰ ਮਿਲਦੀ ਸੀ , ਹੁਣ ਸਕੂਲਾਂ ਰਾਹੀਂ ਵਿਦਿਆਰਥੀਆਂ ਨੂੰ ਸਿੱਧੇ ਤੌਰ ’ਤੇ ਮਿਲੇਗੀ। ਇਸ ਕਦਮ ਨਾਲ ਜਿੱਥੇ ਪਰਿਵਾਰਾਂ ’ਤੇ ਵਿੱਤੀ ਬੋਝ ਘਟਣ ਦੀ ਉਮੀਦ ਹੈ ਉੱਥੇ ਹੀ ਸਿਸਟਮ ਵਿੱਚ ਵਧੇਰੇ ਜਵਾਬਦੇਹੀ ਵੀ ਆਵੇਗੀ।

ਇਸ ਬਾਰੇ ਵਿਸਥਾਰ ਨਾਲ ਦੱਸਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੀ.ਐਸ.ਈ.ਬੀ. ਨੇ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਇੱਕ ਸਮਰਪਿਤ ਈ-ਕਾਮਰਸ ਪੋਰਟਲ ਵੀ ਬਣਾਇਆ ਹੈ। ਵਿਦਿਆਰਥੀ ਮੋਬਾਈਲ ਐਪਲੀਕੇਸ਼ਨ ਜਾਂ ਆਨਲਾਈਨ ਪੋਰਟਲ ਰਾਹੀਂ ਪਾਠ-ਪੁਸਤਕਾਂ ਸਬੰਧੀ ਮੰਗਾਂ ਰੱਖ ਸਕਣਗੇ ਜਦਕਿ ਸਕੂਲ ਕਲਾਸ-ਵਾਰ ਅਤੇ ਵਿਸ਼ਾ-ਵਾਰ ਜ਼ਰੂਰਤਾਂ ਨੂੰ ਡਿਜੀਟਲ ਰੂਪ ਵਿੱਚ ਅਪਲੋਡ ਕਰ ਸਕਣਗੇ। ਉਨ੍ਹਾਂ ਅੱਗੇ ਕਿਹਾ,‘‘ ਹਰੇਕ ਵਿਦਿਆਰਥੀ ਨੂੰ ਵਿਅਕਤੀਗਤ ਲੌਗਇਨ ਕ੍ਰੀਡੈਂਸ਼ੀਅਲਜ਼ ਪ੍ਰਦਾਨ ਕੀਤੇ ਜਾਣਗੇ ਤਾਂ ਜੋ ਲੋੜ ਪੈਣ ਤੇ ਮਾਪੇ ਸਿੱਧੇ ਤੌਰ ’ਤੇ ਆਰਡਰ ਬੁੱਕ ਕਰ ਸਕਣ,।’’

ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਪੋਰਟਲ ਨੂੰ ਇੱਕ ਸੁਰੱਖਿਅਤ ਆਨਲਾਈਨ ਭੁਗਤਾਨ ਗੇਟਵੇਅ ਨਾਲ ਜੋੜਿਆ ਗਿਆ ਹੈ ਤਾਂ ਜੋ ਆਸਾਨ, ਪਾਰਦਰਸ਼ੀ ਅਤੇ ਕੁਸ਼ਲ ਲੈਣ-ਦੇਣ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸਿਸਟਮ ਨੂੰ ਖ਼ਾਸ ਤੌਰ ’ਤੇ ਓਵਰਚਾਰਜਿੰਗ ਦੀ ਕਿਸੇ ਵੀ ਕਿਸਮ ਦੀ ਗੁੰਜਾਇਸ਼ ਨੂੰ ਖਤਮ ਕਰਨ ਅਤੇ ਪੂਰੀ ਪ੍ਰਕਿਰਿਆ ਦੌਰਾਨ ਮੁਕੰਮਲ ਪਾਰਦਰਸ਼ਤਾ ਬਣਾਈ ਰੱਖਣ ਲਈ ਤਿਆਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪ੍ਰਾਪਤ ਆਰਡਰਾਂ ਦੇ ਆਧਾਰ ’ਤੇ, ਬੋਰਡ ਦੇ ਖੇਤਰੀ ਦਫ਼ਤਰਾਂ ਵੱਲੋਂ ਪਾਠ ਪੁਸਤਕਾਂ ਦੇ ਬੰਡਲ ਤਿਆਰ ਕੀਤੇ ਜਾਣਗੇ ਤਾਂ ਜੋ ਸਕੂਲਾਂ ਅਤੇ ਵਿਦਿਆਰਥੀਆਂ ਨੂੰ ਸਮੇਂ ਸਿਰ ਡਿਲੀਵਰੀ ਕੀਤੀ ਜਾ ਸਕੇ। ਸਕੂਲਾਂ ਨੂੰ ਅੰਡਰਟੇਕਿੰਗ ਜਮ੍ਹਾਂ ਕਰਵਾ ਕੇ ਇਹ ਪੁਸ਼ਟੀ ਕਰਨੀ ਹੋਵੇਗੀ ਕਿ ਨਵੀਂ ਨੀਤੀ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਂਦੇ ਹੋਏ, ਨਿਰਧਾਰਤ ਕੀਮਤ ਤੋਂ ਵੱਧ ਕੋਈ ਵਾਧੂ ਪੈਸਾ ਨਹੀਂ ਵਸੂਲਿਆ ਜਾਵੇਗਾ।

Tags: Breaking news in PunjabiLatest Punjab newsPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 13, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 13 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ...

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

by Ankit
May 13, 2026
0

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13...

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

by Ankit
May 13, 2026
0

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ...

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

by Ankit
May 13, 2026
0

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ ਉੱਚ ਪੱਧਰੀ ਸਮੀਖਿਆ ਮੀਟਿੰਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 13, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 13 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ...

Most Popular

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
7 days ago
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ     ਚੰਡੀਗੜ੍ਹ, 7 ਮਈ (ਵਿਸ਼ਵ ਵਾਰਤਾ) – ਸਵੇਰੇ 8:00 ਵਜੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 