• Latest
  • Trending
ਕਰਤੱਵਿਆ ਪੱਥ ‘ਤੇ ਸਾਹਿਬ ਗੁਰੂ ਤੇਗ਼ ਬਹਾਦਰ ਸਾਹਿਬ ਦੀ ਲਾਸਾਨੀ ਸ਼ਹਾਦਤ ਬਾਰੇ PUNJAB ਦੀ ਝਾਕੀ ‘ਤੇ ਸਮੁੱਚੇ ਦੇਸ਼ ਨੂੰ ਮਾਣ ਨਾਲ ਭਰਿਆ: ਅਰਵਿੰਦ ਕੇਜਰੀਵਾਲ

8 months ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

1 minute ago
ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

22 minutes ago
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

26 minutes ago
ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

1 hour ago
ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

3 hours ago
Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

4 hours ago
ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ

ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ

ਰੋਮਾਂਟਿਕ ਐਕਸ਼ਨ ਡਰਾਮਾ ਫਿਲਮ ‘Anbil Avan’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

Hindi News
English News
Sunday, September 27, 2026
No Result
View All Result
28 °c
Chandigarh
26 ° Mon
27 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰਤੱਵਿਆ ਪੱਥ ‘ਤੇ ਸਾਹਿਬ ਗੁਰੂ ਤੇਗ਼ ਬਹਾਦਰ ਸਾਹਿਬ ਦੀ ਲਾਸਾਨੀ ਸ਼ਹਾਦਤ ਬਾਰੇ PUNJAB ਦੀ ਝਾਕੀ ‘ਤੇ ਸਮੁੱਚੇ ਦੇਸ਼ ਨੂੰ ਮਾਣ ਨਾਲ ਭਰਿਆ: ਅਰਵਿੰਦ ਕੇਜਰੀਵਾਲ

ਗੁਰੂ ਤੇਗ਼ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ 'ਤੇ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ, ਪੰਜਾਬ ਅਤੇ ਸਿੱਖ ਭਾਈਚਾਰੇ ਲਈ ਮਾਣ ਦਾ ਪਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

January 26, 2026
in ਖਬਰਾਂ, ਪੰਜਾਬ
ਕਰਤੱਵਿਆ ਪੱਥ ‘ਤੇ ਸਾਹਿਬ ਗੁਰੂ ਤੇਗ਼ ਬਹਾਦਰ ਸਾਹਿਬ ਦੀ ਲਾਸਾਨੀ ਸ਼ਹਾਦਤ ਬਾਰੇ PUNJAB ਦੀ ਝਾਕੀ ‘ਤੇ ਸਮੁੱਚੇ ਦੇਸ਼ ਨੂੰ ਮਾਣ ਨਾਲ ਭਰਿਆ: ਅਰਵਿੰਦ ਕੇਜਰੀਵਾਲ

ਕਰਤੱਵਿਆ ਪੱਥ ‘ਤੇ ਸਾਹਿਬ ਗੁਰੂ ਤੇਗ਼ ਬਹਾਦਰ ਸਾਹਿਬ ਦੀ ਲਾਸਾਨੀ ਸ਼ਹਾਦਤ ਬਾਰੇ PUNJAB ਦੀ ਝਾਕੀ ‘ਤੇ ਸਮੁੱਚੇ ਦੇਸ਼ ਨੂੰ ਮਾਣ ਨਾਲ ਭਰਿਆ: ਅਰਵਿੰਦ ਕੇਜਰੀਵਾਲ

ਗੁਰੂ ਤੇਗ਼ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ‘ਤੇ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ, ਪੰਜਾਬ ਅਤੇ ਸਿੱਖ ਭਾਈਚਾਰੇ ਲਈ ਮਾਣ ਦਾ ਪਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ/ਨਵੀਂ ਦਿੱਲੀ, 26 ਜਨਵਰੀ (ਵਿਸ਼ਵ ਵਾਰਤਾ):-ਗਣਤੰਤਰ ਦਿਵਸ ਮੌਕੇ ਕਰਤੱਵਿਆ ਪੱਥ ‘ਤੇ ਪੰਜਾਬ ਦੀ ਝਾਕੀ ਰਾਹੀਂ ਪੇਸ਼ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਪੇਸ਼ ਕੀਤਾ ਗਿਆ ਜਿਸ ਨੂੰ ਸਭ ਨੇ ਸ਼ਰਧਾਂਜਲੀ ਦਿੱਤੀ, ਇਸ ਝਾਂਕੀ ਨੇ ਆਪਣੇ ਵੱਲ ਧਿਆਨ ਖਿੱਚਦਿਆਂ ਸਮੁੱਚੇ ਦੇਸ਼ ਨੂੰ ਮਾਨਵਤਾ, ਨਿਆਂ ਅਤੇ ਧਰਮ ਦੀ ਰਾਖੀ ਦੇ ਸੰਦੇਸ਼ ਦਿੱਤਾ।

ਸੋਸ਼ਲ ਮੀਡੀਆ ਐਪ ‘ਐਕਸ’ ‘ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗਣਤੰਤਰ ਦਿਵਸ ਮੌਕੇ ਕਰਤੱਵਿਆ ਪੱਥ ‘ਤੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਦੀ ਪੰਜਾਬ ਦੀ ਬੇਮਿਸਾਲ ਝਾਕੀ ‘ਤੇ ਦੇਸ਼ ਭਰ ਨੇ ਮਾਣ ਮਹਿਸੂਸ ਕੀਤਾ ਅਤੇ ਸਮੁੱਚੇ ਦੇਸ਼ ਨੂੰ ਉਨ੍ਹਾਂ ਦੀ ਕੁਰਬਾਨੀ ਅਤੇ ਮਨੁੱਖਤਾ ਦੇ ਸਦੀਵੀ ਸੰਦੇਸ਼ ਦੀ ਯਾਦ ਦਿਵਾਈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੰਜਾਬ ਅਤੇ ਸਿੱਖ ਭਾਈਚਾਰੇ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਅੱਜ ‘ਹਿੰਦ ਦੀ ਚਾਦਰ’ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਝਾਕੀ ਗਣਤੰਤਰ ਦਿਵਸ ਪਰੇਡ ਵਿਖੇ ਪ੍ਰਦਰਸ਼ਿਤ ਕੀਤੀ ਗਈ। ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਮਨੁੱਖੀ ਅਧਿਕਾਰਾਂ, ਧਰਮ ਦੀ ਰਾਖੀ ਅਤੇ ਨਿਆਂ ਦਾ ਇੱਕ ਸਥਾਈ ਪ੍ਰਮਾਣ ਹੈ ਅਤੇ ਸਾਨੂੰ ਅਨਿਆਂ ਅਤੇ ਜ਼ੁਲਮ ਵਿਰੁੱਧ ਦ੍ਰਿੜਤਾ ਨਾਲ ਖੜ੍ਹੇ ਹੋਣ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਸਮਾਜ ਦੇ ਹਰੇਕ ਵਰਗ ਨੂੰ ਗੁਰੂ ਸਾਹਿਬ ਜੀ ਦੇ ਮਹਾਨ ਇਤਿਹਾਸ ਅਤੇ ਵਿਰਾਸਤ ਤੋਂ ਜਾਣੂ ਕਰਵਾਉਣ ਲਈ ਵਚਨਬੱਧ ਹੈ।
——

Tags: arvind kejriwalBREAKING NEWSNew delhiPUNJABPUNJAB CMPunjab Governmentpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

by Ankit
September 27, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ ਪੁਲਿਸ ਟੀਮਾਂ ਨੇ 184 ਵਿਅਕਤੀਆਂ...

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 27, 2026
0

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

by Ankit
September 27, 2026
0

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ ਚੰਡੀਗੜ੍ਹ, 27 ਸਤੰਬਰ 2026 (ਵਿਸ਼ਵ ਵਾਰਤਾ);- ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

by Ankit
September 27, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ ਪੁਲਿਸ ਟੀਮਾਂ ਨੇ 184 ਵਿਅਕਤੀਆਂ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
1 week ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 