• Latest
  • Trending
THE STORM IS COMING – ਟਰੰਪ ਦੀ ਨਵੀ ਪੋਸਟ ਨੇ ਵਧਾਈ ਟੈਨਸ਼ਨ!

THE STORM IS COMING – ਟਰੰਪ ਦੀ ਨਵੀ ਪੋਸਟ ਨੇ ਵਧਾਈ ਟੈਨਸ਼ਨ!

3 weeks ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

16 minutes ago
Punjab: ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼

Punjab: ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼

35 minutes ago
IPL 2026: ਅੱਜ ਗੁਜਰਾਤ ਅਤੇ ਚੇਨਈ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਗੁਜਰਾਤ ਅਤੇ ਚੇਨਈ ਵਿਚਾਲੇ ਹੋਵੇਗਾ ਮੁਕਾਬਲਾ

1 hour ago
Big News: ਚੰਡੀਗੜ੍ਹ ਦੇ ਸਕੂਲਾਂ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Big News: ਚੰਡੀਗੜ੍ਹ ਦੇ ਸਕੂਲਾਂ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

2 hours ago
Supreme Court ਦੇ CJI ਦੇ ਬਿਆਨ ਦੇ ਵਿਰੋਧ ਵਿੱਚ ਬਣੀ ‘ਕਾਕਰੋਚ ਜਨਤਾ ਪਾਰਟੀ’

Supreme Court ਦੇ CJI ਦੇ ਬਿਆਨ ਦੇ ਵਿਰੋਧ ਵਿੱਚ ਬਣੀ ‘ਕਾਕਰੋਚ ਜਨਤਾ ਪਾਰਟੀ’

2 hours ago
Punjab: ਮਾਣਹਾਨੀ ਮਾਮਲੇ ‘ਚ CM ਮਾਨ ਦੀ ਅਦਾਲਤ ‘ਚ ਪਈ ਪੇਸ਼ੀ

Punjab: ਮਾਣਹਾਨੀ ਮਾਮਲੇ ‘ਚ CM ਮਾਨ ਦੀ ਅਦਾਲਤ ‘ਚ ਪਈ ਪੇਸ਼ੀ

3 hours ago
Punjab ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ

Punjab ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ

4 hours ago
Delhi ‘ਚ ਅੱਜ ਤੋਂ ਟਰਾਂਸਪੋਰਟਰਾਂ ਦਾ ਚੱਕਾ-ਜਾਮ

Delhi ‘ਚ ਅੱਜ ਤੋਂ ਟਰਾਂਸਪੋਰਟਰਾਂ ਦਾ ਚੱਕਾ-ਜਾਮ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Punjab Weather: ਪੰਜਾਬ ‘ਚ ਪੈਣ ਲੱਗੀ ਅੱਤ ਦੀ ਗਰਮੀ, ਤਾਪਮਾਨ ‘ਚ ਹੋ ਰਿਹਾ ਲਗਾਤਾਰ ਵਾਧਾ

Punjab Weather: ਪੰਜਾਬ ‘ਚ ਪੈਣ ਲੱਗੀ ਅੱਤ ਦੀ ਗਰਮੀ, ਤਾਪਮਾਨ ‘ਚ ਹੋ ਰਿਹਾ ਲਗਾਤਾਰ ਵਾਧਾ

4 hours ago
IPL 2026: ਕੋਲਕਾਤਾ ਨੇ ਮੁੰਬਈ ਨੂੰ 4 ਵਿਕਟਾਂ ਨਾਲ ਹਰਾਇਆ

IPL 2026: ਕੋਲਕਾਤਾ ਨੇ ਮੁੰਬਈ ਨੂੰ 4 ਵਿਕਟਾਂ ਨਾਲ ਹਰਾਇਆ

5 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਧਾਨਗੀ ‘ਚ ਕੈਬਨਿਟ ਦੀ ਮੀਟਿੰਗ ਅੱਜ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਧਾਨਗੀ ‘ਚ ਕੈਬਨਿਟ ਦੀ ਮੀਟਿੰਗ ਅੱਜ

5 hours ago
Hindi News
English News
Thursday, May 21, 2026
No Result
View All Result
43 °c
Chandigarh
37 ° Fri
37 ° Sat
38 ° Sun
37 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

THE STORM IS COMING – ਟਰੰਪ ਦੀ ਨਵੀ ਪੋਸਟ ਨੇ ਵਧਾਈ ਟੈਨਸ਼ਨ!

April 30, 2026
in ਅੰਤਰਰਾਸ਼ਟਰੀ, ਖਬਰਾਂ
THE STORM IS COMING – ਟਰੰਪ ਦੀ ਨਵੀ ਪੋਸਟ ਨੇ ਵਧਾਈ ਟੈਨਸ਼ਨ!

THE STORM IS COMING – ਟਰੰਪ ਦੀ ਨਵੀ ਪੋਸਟ ਨੇ ਵਧਾਈ ਟੈਨਸ਼ਨ!

ਅਮਰੀਕਾ, 30 ਅਪ੍ਰੈਲ 2026 (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੰਦੂਕ ਵਾਲੀ ਫੋਟੋ ਤੋਂ ਬਾਅਦ ਇੱਕ ਹੋਰ ਪੋਸਟ ਸਾਂਝੀ ਕੀਤੀ ਹੈ। ਇਸ ਵਾਰ ਉਨ੍ਹਾਂ ਨੇ ਕਿਹਾ ਕਿ ‘ਤੂਫਾਨ ਆ ਰਿਹਾ ਹੈ’। ਅਮਰੀਕੀ ਰਾਸ਼ਟਰਪਤੀ ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਟਰੁੱਥ’ ‘ਤੇ ਇੱਕ AI ਦੁਆਰਾ ਬਣਾਈ ਗਈ ਤਸਵੀਰ ਸਾਂਝੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਲਿਖਿਆ, ‘ਤੂਫਾਨ ਆਉਣ ਵਾਲਾ ਹੈ ਅਤੇ ਉਸਨੂੰ ਕੋਈ ਨਹੀਂ ਰੋਕ ਸਕਦਾ।’

ਇਹ ਪੋਸਟ ਅਜਿਹੇ ਸਮੇਂ ਵਿੱਚ ਆਈ ਹੈ ਜਦੋਂ ਅਮਰੀਕਾ ਅਤੇ ਈਰਾਨ ਵਿਚਾਲੇ ਤਣਾਅ ਵਧਿਆ ਹੋਇਆ ਹੈ। ਡੋਨਾਲਡ ਟਰੰਪ ਵੱਲੋਂ ਸਾਂਝੀ ਕੀਤੀ ਪੋਸਟ ਦੇ ਕਈ ਮਾਇਨੇ ਕੱਢੇ ਜਾ ਰਹੇ ਹਨ। ਇਹ ਪੋਸਟ ਉਸ ਸਮੇਂ ਕੀਤੀ ਗਈ ਜਦੋਂ ਈਰਾਨ ਨੇ ਪ੍ਰਸਤਾਵਿਤ ਜੰਗਬੰਦੀਸਮਝੌਤੇ ‘ਤੇ ਦਸਤਖਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਅਧਿਕਾਰਤ ਤੌਰ ‘ਤੇ ਕੁਝ ਨਹੀਂ ਕਿਹਾ ਗਿਆ ਹੈ, ਪਰ ਇਸ ਨੂੰ ਈਰਾਨ ਦੇ ਖਿਲਾਫ ਕਿਸੇ ਵੱਡੇ ਫੌਜੀ ਆਪਰੇਸ਼ਨ ਦੀ ਚੇਤਾਵਨੀ ਵਜੋਂ ਦੇਖਿਆ ਜਾ ਰਿਹਾ ਹੈ।

ਦੂਜੇ ਪਾਸੇ, ਮਿਡਲ ਈਸਟ ਵਿੱਚ ਜੰਗ ਦੇ ਵਿਚਕਾਰ ਕੱਚੇ ਤੇਲ ਦੀ ਕੀਮਤ 120 ਡਾਲਰ ਪ੍ਰਤੀ ਬੈਰਲ ਦੇ ਪਾਰ ਪਹੁੰਚ ਗਈ ਹੈ। ਰਿਪੋਰਟਾਂ ਅਨੁਸਾਰ ਬ੍ਰੈਂਟ ਕਰੂਡ ਕਰੀਬ 121ਡਾਲਰ ਪ੍ਰਤੀ ਬੈਰਲ ਤੱਕ ਚਲਾ ਗਿਆ, ਜੋ ਮਾਰਚ 2022 ਤੋਂ ਬਾਅਦ ਦਾ ਸਭ ਤੋਂ ਉੱਚਾ ਪੱਧਰ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 21, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਮਈ – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

Punjab: ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼

Punjab: ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼

by Ranjit Singh
May 21, 2026
0

Punjab: ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ - ਦੋ ਗ੍ਰਿਫ਼ਤਾਰ, 5.5 ਕਿਲੋਗ੍ਰਾਮ ਹੈਰੋਇਨ, 4 ਪਿਸਤੌਲ...

IPL 2026: ਅੱਜ ਗੁਜਰਾਤ ਅਤੇ ਚੇਨਈ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਗੁਜਰਾਤ ਅਤੇ ਚੇਨਈ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
May 21, 2026
0

IPL 2026: ਅੱਜ ਗੁਜਰਾਤ ਅਤੇ ਚੇਨਈ ਵਿਚਾਲੇ ਹੋਵੇਗਾ ਮੁਕਾਬਲਾ ਅਹਿਮਦਾਬਾਦ, 20 ਮਈ: ਆਈਪੀਐਲ 2026 ਦਾ 66ਵਾਂ ਮੈਚ ਅੱਜ ਗੁਜਰਾਤ ਟਾਈਟਨਜ਼...

Big News: ਚੰਡੀਗੜ੍ਹ ਦੇ ਸਕੂਲਾਂ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Big News: ਚੰਡੀਗੜ੍ਹ ਦੇ ਸਕੂਲਾਂ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
May 21, 2026
0

Big News: ਚੰਡੀਗੜ੍ਹ ਦੇ ਸਕੂਲਾਂ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਚੰਡੀਗੜ੍ਹ, 20 ਮਈ: ਚੰਡੀਗੜ੍ਹ ਦੇ ਸਕੂਲਾਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 21, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਮਈ – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

Most Popular

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

by Navjot
21 hours ago
0

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ     ਚੰਡੀਗੜ੍ਹ, 20 ਮਈ (ਵਿਸ਼ਵ ਵਾਰਤਾ) ਅੱਜ, 20...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 