• Latest
  • Trending
ਤਿੰਨ ਰੋਜਾ 12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ 12 ਤੋਂ 14 ਜੂਨ ਤੱਕ New Delhi ਦੇ ਤਾਲਕਟੋਰਾ ਸਟੇਡੀਅਮ ‘ਚ

ਤਿੰਨ ਰੋਜਾ 12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ 12 ਤੋਂ 14 ਜੂਨ ਤੱਕ New Delhi ਦੇ ਤਾਲਕਟੋਰਾ ਸਟੇਡੀਅਮ ‘ਚ

1 year ago
ਪ੍ਰਧਾਨ ਮੰਤਰੀ ਮੋਦੀ ਅੱਜ ‘Khelo India Dialogue’ ਦੌਰਾਨ ਨੌਜਵਾਨ ਐਥਲੀਟਾਂ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਅੱਜ ‘Khelo India Dialogue’ ਦੌਰਾਨ ਨੌਜਵਾਨ ਐਥਲੀਟਾਂ ਨੂੰ ਕਰਨਗੇ ਸੰਬੋਧਨ 

44 seconds ago
ਮੁੰਬਈ ਕ੍ਰਾਈਮ ਬ੍ਰਾਂਚ ਨੇ 10 ਕਰੋੜ ਰੁਪਏ ਦੀ ਚਰਸ ਕੀਤੀ ਜ਼ਬਤ ; ਸਪਲਾਇਰ ਗ੍ਰਿਫ਼ਤਾਰ 

ਮੁੰਬਈ ਕ੍ਰਾਈਮ ਬ੍ਰਾਂਚ ਨੇ 10 ਕਰੋੜ ਰੁਪਏ ਦੀ ਚਰਸ ਕੀਤੀ ਜ਼ਬਤ ; ਸਪਲਾਇਰ ਗ੍ਰਿਫ਼ਤਾਰ 

1 hour ago
ਹਾਰਰ ਥ੍ਰਿਲਰ ਫਿਲਮ  ‘ਇਮੋਰਟਲ’ ਦਾ ਟ੍ਰੇਲਰ ਰਿਲੀਜ਼

ਹਾਰਰ ਥ੍ਰਿਲਰ ਫਿਲਮ  ‘ਇਮੋਰਟਲ’ ਦਾ ਟ੍ਰੇਲਰ ਰਿਲੀਜ਼

2 hours ago
horror science-fiction ਫੈਂਟੇਸੀ ਥ੍ਰਿਲਰ ‘Nova’ ਸਤੰਬਰ ਵਿੱਚ ਹੋਵੇਗੀ ਰਿਲੀਜ਼ 

horror science-fiction ਫੈਂਟੇਸੀ ਥ੍ਰਿਲਰ ‘Nova’ ਸਤੰਬਰ ਵਿੱਚ ਹੋਵੇਗੀ ਰਿਲੀਜ਼ 

2 hours ago
ਭਾਰਤ ਅਤੇ ਜਾਪਾਨ ਸਟਾਰਟਅੱਪ ਈਕੋਸਿਸਟਮ ਨੂੰ ਮਜ਼ਬੂਤ ​​ਕਰਨ ਲਈ ਸਹਿਮਤ 

ਭਾਰਤ ਅਤੇ ਜਾਪਾਨ ਸਟਾਰਟਅੱਪ ਈਕੋਸਿਸਟਮ ਨੂੰ ਮਜ਼ਬੂਤ ​​ਕਰਨ ਲਈ ਸਹਿਮਤ 

2 hours ago
India Vs Sri Lanka : ਕੋਲੰਬੋ ਟੈਸਟ ਦਾ ਅੱਜ ਆਖਰੀ ਦਿਨ ; ਫਾਲੋਆਨ ਖੇਡ ਰਹੀ ਸ਼੍ਰੀਲੰਕਾ ਦੀ ਟੀਮ ਭਾਰਤ ਤੋਂ 16 ਦੌੜਾਂ ਨਾਲ ਹੈ ਅੱਗੇ

India Vs Sri Lanka : ਕੋਲੰਬੋ ਟੈਸਟ ਦਾ ਅੱਜ ਆਖਰੀ ਦਿਨ ; ਫਾਲੋਆਨ ਖੇਡ ਰਹੀ ਸ਼੍ਰੀਲੰਕਾ ਦੀ ਟੀਮ ਭਾਰਤ ਤੋਂ 16 ਦੌੜਾਂ ਨਾਲ ਹੈ ਅੱਗੇ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Sher-E-Punjab T20 League : ਅੰਮ੍ਰਿਤਸਰ ਸੂਰਮਾਜ਼ ਅਤੇ ਮੁਹਾਲੀ ਕਿੰਗਜ਼ ਵਿਚਕਾਰ ਹੋਵੇਗਾ ਪਹਿਲਾ ਮੁਕਾਬਲਾ

Sher-E-Punjab T20 League : ਅੰਮ੍ਰਿਤਸਰ ਸੂਰਮਾਜ਼ ਅਤੇ ਮੁਹਾਲੀ ਕਿੰਗਜ਼ ਵਿਚਕਾਰ ਹੋਵੇਗਾ ਪਹਿਲਾ ਮੁਕਾਬਲਾ

3 hours ago
Nepal flash flood : ਬਿਹਾਰ ਦੀ ਗੰਡਕ ਨਦੀ ਵਿੱਚ ਪਾਣੀ ਦਾ ਪੱਧਰ ਵਧਿਆ ; 8 ਜ਼ਿਲ੍ਹਿਆਂ ਵਿੱਚ ਹਾਈ ਅਲਰਟ

Nepal flash flood : ਬਿਹਾਰ ਦੀ ਗੰਡਕ ਨਦੀ ਵਿੱਚ ਪਾਣੀ ਦਾ ਪੱਧਰ ਵਧਿਆ ; 8 ਜ਼ਿਲ੍ਹਿਆਂ ਵਿੱਚ ਹਾਈ ਅਲਰਟ

3 hours ago
ਨੇਪਾਲ ਵਿੱਚ ਅਚਾਨਕ ਹੜ੍ਹ ਆਉਣ ਨਾਲ 157 ਲੋਕਾਂ ਦੀ ਮੌਤ, ਸੈਂਕੜੇ ਲਾਪਤਾ

ਨੇਪਾਲ ਵਿੱਚ ਅਚਾਨਕ ਹੜ੍ਹ ਆਉਣ ਨਾਲ 157 ਲੋਕਾਂ ਦੀ ਮੌਤ, ਸੈਂਕੜੇ ਲਾਪਤਾ

3 hours ago
ਪੰਜਾਬ ਵਿੱਚ ਸਰਕਾਰੀ ਕਰਮਚਾਰੀਆਂ ਦੀ ਮਹਾਂ ਹੜਤਾਲ ਅੱਜ ; ਸਰਕਾਰੀ ਦਫ਼ਤਰ, ਵਿਦਿਅਕ ਸੰਸਥਾਵਾਂ ਅਤੇ ਹਸਪਤਾਲਾਂ ਦੀਆਂ ਓਪੀਡੀ ਸੇਵਾਵਾਂ ਰਹਿਣਗੀਆਂ ਬੰਦ

ਪੰਜਾਬ ਵਿੱਚ ਸਰਕਾਰੀ ਕਰਮਚਾਰੀਆਂ ਦੀ ਮਹਾਂ ਹੜਤਾਲ ਅੱਜ ; ਸਰਕਾਰੀ ਦਫ਼ਤਰ, ਵਿਦਿਅਕ ਸੰਸਥਾਵਾਂ ਅਤੇ ਹਸਪਤਾਲਾਂ ਦੀਆਂ ਓਪੀਡੀ ਸੇਵਾਵਾਂ ਰਹਿਣਗੀਆਂ ਬੰਦ

4 hours ago
Weather Update : ਅੱਜ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ 

Weather Update : ਅੱਜ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ 

4 hours ago
Hindi News
English News
Thursday, August 27, 2026
No Result
View All Result
29 °c
Chandigarh
32 ° Fri
33 ° Sat
33 ° Sun
32 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਤਿੰਨ ਰੋਜਾ 12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ 12 ਤੋਂ 14 ਜੂਨ ਤੱਕ New Delhi ਦੇ ਤਾਲਕਟੋਰਾ ਸਟੇਡੀਅਮ ‘ਚ

June 11, 2025
in ਖਬਰਾਂ, ਦਿੱਲੀ
ਤਿੰਨ ਰੋਜਾ 12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ 12 ਤੋਂ 14 ਜੂਨ ਤੱਕ New Delhi ਦੇ ਤਾਲਕਟੋਰਾ ਸਟੇਡੀਅਮ ‘ਚ

ਤਿੰਨ ਰੋਜਾ 12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ 12 ਤੋਂ 14 ਜੂਨ ਤੱਕ New Delhi ਦੇ ਤਾਲਕਟੋਰਾ ਸਟੇਡੀਅਮ ‘ਚ

ਨਵੀਂ ਦਿੱਲੀ, 11 ਜੂਨ, 2025 (ਵਿਸ਼ਵ ਵਾਰਤਾ):- ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨਜੀਏਆਈ) ਵੱਲੋਂ ਆਪਣੀ 12ਵੀਂ ਰਾਸ਼ਟਰੀ ਗੱਤਕਾ (ਪੁਰਸ਼ ਤੇ ਮਹਿਲਾ) ਚੈਂਪੀਅਨਸ਼ਿਪ 12 ਤੋਂ 14 ਜੂਨ, 2025 ਤੱਕ ਨਵੀਂ ਦਿੱਲੀ ਦੇ ਤਾਲਕਟੋਰਾ ਇਨਡੋਰ ਸਟੇਡੀਅਮ ਵਿਖੇ ਕਰਵਾਈ ਜਾ ਰਹੀ ਹੈ। ਇਸ ਕੌਮੀ ਪੱਧਰ ਦੇ ਮਾਰਸ਼ਲ ਆਰਟ ਟੂਰਨਾਮੈਂਟ ਵਿੱਚ 16 ਰਾਜਾਂ ਦੀਆਂ ਗੱਤਕਾ ਟੀਮਾਂ ਹਿੱਸਾ ਲੈਣਗੀਆਂ ਜਿਨ੍ਹਾਂ ਵਿੱਚ ਵੱਖ-ਵੱਖ ਰਾਜਾਂ ਦੇ 500 ਤੋਂ ਵੱਧ ਮੁੰਡੇ ਅਤੇ ਕੁੜੀਆਂ ਤਿੰਨ ਦਿਨਾਂ ਤੱਕ ਗੱਤਕਾ ਸੋਟੀ ਅਤੇ ਫਰੀ-ਸੋਟੀ ਵਿੱਚ ਰੋਮਾਂਚਕ ਵਿਅਕਤੀਗਤ ਅਤੇ ਟੀਮ ਮੁਕਾਬਲਿਆਂ ਦੀ ਲੜੀ ਵਿੱਚ ਹਿੱਸਾ ਲੈਣਗੀਆਂ।
ਇਸ ਸਮਾਗਮ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਨੇ ਕਿਹਾ ਕਿ ਇਹ ਚੈਂਪੀਅਨਸ਼ਿਪ ਸਿੱਖ ਮਾਰਸ਼ਲ ਆਰਟ ਗੱਤਕੇ ਨੂੰ ਸੰਭਾਲਣ, ਉਤਸ਼ਾਹਿਤ ਕਰਨ ਅਤੇ ਪੇਸ਼ੇਵਰ ਬਣਾਉਣ ਦੇ ਉਦੇਸ਼ ਨਾਲ ਆਯੋਜਿਤ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਉੱਭਰ ਰਹੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਇੱਕ ਰਾਸ਼ਟਰੀ ਪਲੇਟਫਾਰਮ ਪ੍ਰਦਾਨ ਕਰੇਗੀ।
ਉਨ੍ਹਾਂ ਕਿਹਾ ਕਿ ਇਹ ਚੈਂਪੀਅਨਸ਼ਿਪ ਸਾਡੇ ਲੰਬੇ ਸਮੇਂ ਦੇ ‘ਵਿਜ਼ਨ ਦਸਤਾਵੇਜ਼-2030’ ਦਾ ਹਿੱਸਾ ਹੈ ਤਾਂ ਜੋ ਗੱਤਕੇ ਨੂੰ ਇੱਕ ਰਵਾਇਤੀ ਮਾਰਸ਼ਲ ਆਰਟ ਤੋਂ ਅੰਤਰਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਖੇਡ ਬਣਾਇਆ ਜਾ ਸਕੇ। ਸਾਡਾ ਉਦੇਸ਼ ਤਕਨੀਕੀ ਮਿਆਰਾਂ ਨੂੰ ਵਧਾ ਕੇ, ਮਿਸ਼ਰਤ ਮੁਕਾਬਲਿਆਂ ਰਾਹੀਂ ਲਿੰਗ ਸਮਾਨਤਾ ਨੂੰ ਯਕੀਨੀ ਬਣਾ ਕੇ ਅਤੇ ਆਈ.ਟੀ.-ਅਧਾਰਤ ਟੂਰਨਾਮੈਂਟ ਪ੍ਰਬੰਧਨ ਪ੍ਰਣਾਲੀਆਂ ਨੂੰ ਅਪਣਾ ਕੇ ਇਸ ਖੇਡ ਨੂੰ ਓਲੰਪਿਕ ਲਈ ਤਿਆਰ ਕਰਨਾ ਹੈ।
ਇਸੇ ਦੌਰਾਨ ਐਨ.ਜੀ.ਏ.ਆਈ. ਦੇ ਕਾਰਜਕਾਰੀ ਪ੍ਰਧਾਨ ਸੁਖਚੈਨ ਸਿੰਘ ਕਲਸਾਣੀ ਨੇ ਕਿਹਾ ਕਿ ਅਸੀਂ ਆਪਣੇ ਨੌਜਵਾਨਾਂ ਨੂੰ ਆਪਣੀ ਵਿਰਾਸਤ ਦੀ ਪ੍ਰਫੁੱਲਤਾ ਲਈ ਸੁਰੱਖਿਅਤ ਅਤੇ ਪ੍ਰਤੀਯੋਗੀ ਪਲੇਟਫਾਰਮ ਪ੍ਰਦਾਨ ਕਰਨ ਲਈ ਵਚਨਬੱਧ ਹਾਂ। ਇਹ ਚੈਂਪੀਅਨਸ਼ਿਪ ਗੱਤਕੇ ਦੀ ਵਧਦੀ ਪ੍ਰਸਿੱਧੀ ਅਤੇ ਰਾਸ਼ਟਰੀ ਅਤੇ ਵਿਸ਼ਵ ਪੱਧਰ ‘ਤੇ ਇਸਨੂੰ ਉਤਸ਼ਾਹਿਤ ਕਰਨ ਲਈ ਸਾਡੀ ਐਸੋਸੀਏਸ਼ਨ ਦੇ ਯਤਨਾਂ ਦਾ ਪ੍ਰਮਾਣ ਹੈ।
ਐਸੋਸੀਏਸ਼ਨ ਦੇ ਜਨਰਲ ਸਕੱਤਰ ਹਰਜਿੰਦਰ ਕੁਮਾਰ ਅਤੇ ਵਿੱਤ ਸਕੱਤਰ ਬਲਜੀਤ ਸਿੰਘ ਸੈਣੀ ਨੇ ਦੱਸਿਆ ਕਿ ਇਸ ਚੈਂਪੀਅਨਸ਼ਿੱਪ ਦਾ ਉਦਘਾਟਨੀ ਸਮਾਰੋਹ 12 ਜੂਨ ਨੂੰ ਹੋਵੇਗਾ ਜਦੋਂ ਕਿ 14 ਜੂਨ ਨੂੰ ਸਮਾਪਤੀ ਸਮਾਰੋਹ ਵਿੱਚ ਚੋਟੀ ਦੇ ਪ੍ਰਦਰਸ਼ਨ ਕਰਨ ਵਾਲੇ ਐਥਲੀਟਾਂ ਨੂੰ ਮੈਡਲ, ਟਰਾਫੀਆਂ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ। ਐਨ.ਜੀ.ਏ.ਆਈ. ਨੇ ਖੇਡ ਪ੍ਰੇਮੀਆਂ, ਸੱਭਿਆਚਾਰਕ ਸਰਪ੍ਰਸਤਾਂ ਅਤੇ ਆਮ ਜਨਤਾ ਨੂੰ ਇਸ ਇਤਿਹਾਸਕ ਸਮਾਗਮ ਵਿੱਚ ਵੱਖ-ਵੱਖ ਰਾਜਾਂ ਦੇ ਗੱਤਕਾ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਅਤੇ ਇਹ ਸ਼ਾਨਦਾਰ ਮੁਕਾਬਲੇ ਦੇਖਣ ਲਈ ਨਿੱਘਾ ਸੱਦਾ ਦਿੱਤਾ ਹੈ।

Tags: Breaking news in PunjabiLatest Punjab newsLatest Punjab news in PunjabiNew delhiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਅੱਜ ‘Khelo India Dialogue’ ਦੌਰਾਨ ਨੌਜਵਾਨ ਐਥਲੀਟਾਂ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਅੱਜ ‘Khelo India Dialogue’ ਦੌਰਾਨ ਨੌਜਵਾਨ ਐਥਲੀਟਾਂ ਨੂੰ ਕਰਨਗੇ ਸੰਬੋਧਨ 

by Navjot
August 27, 2026
0

ਪ੍ਰਧਾਨ ਮੰਤਰੀ ਮੋਦੀ ਅੱਜ ‘Khelo India Dialogue’ ਦੌਰਾਨ ਨੌਜਵਾਨ ਐਥਲੀਟਾਂ ਨੂੰ ਕਰਨਗੇ ਸੰਬੋਧਨ  ਨਵੀਂ ਦਿੱਲੀ, 27 ਅਗਸਤ (ਵਿਸ਼ਵ ਵਾਰਤਾ) ਪ੍ਰਧਾਨ...

ਮੁੰਬਈ ਕ੍ਰਾਈਮ ਬ੍ਰਾਂਚ ਨੇ 10 ਕਰੋੜ ਰੁਪਏ ਦੀ ਚਰਸ ਕੀਤੀ ਜ਼ਬਤ ; ਸਪਲਾਇਰ ਗ੍ਰਿਫ਼ਤਾਰ 

ਮੁੰਬਈ ਕ੍ਰਾਈਮ ਬ੍ਰਾਂਚ ਨੇ 10 ਕਰੋੜ ਰੁਪਏ ਦੀ ਚਰਸ ਕੀਤੀ ਜ਼ਬਤ ; ਸਪਲਾਇਰ ਗ੍ਰਿਫ਼ਤਾਰ 

by Navjot
August 27, 2026
0

ਮੁੰਬਈ ਕ੍ਰਾਈਮ ਬ੍ਰਾਂਚ ਨੇ 10 ਕਰੋੜ ਰੁਪਏ ਦੀ ਚਰਸ ਕੀਤੀ ਜ਼ਬਤ ; ਸਪਲਾਇਰ ਗ੍ਰਿਫ਼ਤਾਰ    ਮੁੰਬਈ, 27 ਅਗਸਤ (ਵਿਸ਼ਵ ਵਾਰਤਾ)...

ਹਾਰਰ ਥ੍ਰਿਲਰ ਫਿਲਮ  ‘ਇਮੋਰਟਲ’ ਦਾ ਟ੍ਰੇਲਰ ਰਿਲੀਜ਼

ਹਾਰਰ ਥ੍ਰਿਲਰ ਫਿਲਮ  ‘ਇਮੋਰਟਲ’ ਦਾ ਟ੍ਰੇਲਰ ਰਿਲੀਜ਼

by Navjot
August 27, 2026
0

ਹਾਰਰ ਥ੍ਰਿਲਰ ਫਿਲਮ  'ਇਮੋਰਟਲ' ਦਾ ਟ੍ਰੇਲਰ ਰਿਲੀਜ਼ ਚੇਨਈ, 27 ਅਗਸਤ (ਵਿਸ਼ਵ ਵਾਰਤਾ) ਅਦਾਕਾਰ ਅਤੇ ਨਿਰਮਾਤਾ ਧਨੁਸ਼ ਨੇ ਬੁੱਧਵਾਰ ਨੂੰ ਨਿਰਦੇਸ਼ਕ...

horror science-fiction ਫੈਂਟੇਸੀ ਥ੍ਰਿਲਰ ‘Nova’ ਸਤੰਬਰ ਵਿੱਚ ਹੋਵੇਗੀ ਰਿਲੀਜ਼ 

horror science-fiction ਫੈਂਟੇਸੀ ਥ੍ਰਿਲਰ ‘Nova’ ਸਤੰਬਰ ਵਿੱਚ ਹੋਵੇਗੀ ਰਿਲੀਜ਼ 

by Navjot
August 27, 2026
0

horror science-fiction ਫੈਂਟੇਸੀ ਥ੍ਰਿਲਰ 'Nova' ਸਤੰਬਰ ਵਿੱਚ ਹੋਵੇਗੀ ਰਿਲੀਜ਼      ਚੇਨਈ, 27 ਅਗਸਤ (ਵਿਸ਼ਵ ਵਾਰਤਾ) ਨਿਰਦੇਸ਼ਕ ਮਿਲੋ(director Milo) ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਅੱਜ ‘Khelo India Dialogue’ ਦੌਰਾਨ ਨੌਜਵਾਨ ਐਥਲੀਟਾਂ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਅੱਜ ‘Khelo India Dialogue’ ਦੌਰਾਨ ਨੌਜਵਾਨ ਐਥਲੀਟਾਂ ਨੂੰ ਕਰਨਗੇ ਸੰਬੋਧਨ 

by Navjot
August 27, 2026
0

ਪ੍ਰਧਾਨ ਮੰਤਰੀ ਮੋਦੀ ਅੱਜ ‘Khelo India Dialogue’ ਦੌਰਾਨ ਨੌਜਵਾਨ ਐਥਲੀਟਾਂ ਨੂੰ ਕਰਨਗੇ ਸੰਬੋਧਨ  ਨਵੀਂ ਦਿੱਲੀ, 27 ਅਗਸਤ (ਵਿਸ਼ਵ ਵਾਰਤਾ) ਪ੍ਰਧਾਨ...

Most Popular

Punjab: ਸੀਨੀਅਰ ਪੱਤਰਕਾਰ ਤੇ ਸਾਹਿਤਕਾਰ ਧਰਮਪਾਲ ਉਪਾਸ਼ਕ ਨਹੀਂ ਰਹੇ

Punjab: ਸੀਨੀਅਰ ਪੱਤਰਕਾਰ ਤੇ ਸਾਹਿਤਕਾਰ ਧਰਮਪਾਲ ਉਪਾਸ਼ਕ ਨਹੀਂ ਰਹੇ

by Ranjit Singh
5 days ago
0

Punjab: ਸੀਨੀਅਰ ਪੱਤਰਕਾਰ ਤੇ ਸਾਹਿਤਕਾਰ ਧਰਮਪਾਲ ਉਪਾਸ਼ਕ ਨਹੀਂ ਰਹੇ ਮੋਹਾਲੀ, 22 ਅਗਸਤ (ਵਿਸ਼ਵ ਵਾਰਤਾ): ਪੱਤਰਕਾਰੀ ਅਤੇ ਸਾਹਿਤਕ ਜਗਤ ਨੂੰ ਉਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 