• Latest
  • Trending
ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: Punjab CM Bhagwant Mann 

2 years ago
FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ

53 minutes ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

2 hours ago

ਫਿਲਮ ‘Sigma’ ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼

ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ ‘ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ 

ਭਾਰਤੀ ਗ੍ਰੈਂਡਮਾਸਟਰ ਆਰ ਪ੍ਰਗਿਆਨੰਧਾ ਪਹੁੰਚਿਆ Grand Chess Tour ਦੇ ਫਾਈਨਲ ‘ਚ

3 hours ago
ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

WHO ਨੇ ਕਾਂਗੋ ਨੂੰ ਇਬੋਲਾ ਮਹਾਂਮਾਰੀ ਦੇ ਹੋਰ ਫੈਲਣ ਦੀ ਦਿੱਤੀ ਚੇਤਾਵਨੀ

ਕੋਲੰਬੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 300 ਤੋਂ ਪਾਰ

ਭਾਰਤੀ ਨਿਰਯਾਤਕ ਉੱਭਰ ਰਹੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ

Hindi News
English News
Wednesday, August 19, 2026
No Result
View All Result
32 °c
Chandigarh
30 ° Thu
30 ° Fri
31 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: Punjab CM Bhagwant Mann 

ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

December 23, 2024
in ਖਬਰਾਂ, ਪੰਜਾਬ, ਫ਼ਤਿਹਗੜ੍ਹ ਸਾਹਿਬ
ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: Punjab CM Bhagwant Mann 

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: Punjab CM Bhagwant Mann 

ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਮਹਾਨ ਸਿੱਖ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ ‘ਤੇ ਚੱਲ ਰਹੀ ਹੈ ਸੂਬਾ ਸਰਕਾਰ

ਫ਼ਤਹਿਗੜ੍ਹ ਸਾਹਿਬ, 23 ਦਸੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਵੱਲੋਂ ਦਿੱਤੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਅਨਿਆਂ ਵਿਰੁੱਧ ਲੜਨ ਲਈ ਪ੍ਰੇਰਿਤ ਕਰੇਗੀ।

ਇੱਥੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਮੁੱਖ ਮੰਤਰੀ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕਰਦਿਆਂ ਕਿਹਾ ਕਿ ਇਹ ਕੁਰਬਾਨੀਆਂ ਵਿਸ਼ਵ ਭਰ ਦੇ ਮਨੁੱਖਤਾ ਦੇ ਇਤਿਹਾਸ ਵਿੱਚ ਬੇਮਿਸਾਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਪੰਜਾਬ ਇਸ ਮਹੀਨੇ ਨੂੰ ‘ਸੋਗ ਦੇ ਮਹੀਨੇ’ ਵਜੋਂ ਮਨਾਉਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਜ਼ਾਲਮ ਹਾਕਮਾਂ ਵੱਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਜਿਊਂਦਿਆਂ ਹੀ ਨੀਂਹ ਵਿੱਚ ਚਿਣ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ਨੂੰ ਇਸ ਲਾਸਾਨੀ ਅਤੇ ਬੇਮਿਸਾਲ ਕੁਰਬਾਨੀ ‘ਤੇ ਮਾਣ ਹੈ, ਜੋ ਪੰਜਾਬੀਆਂ, ਸਾਡੇ ਦੇਸ਼ ਵਾਸੀਆਂ ਲਈ ਹੀ ਨਹੀਂ, ਸਗੋਂ ਦੁਨੀਆ ਭਰ ਵਿਚ ਵਸਦੇ ਹਰੇਕ ਵਿਅਕਤੀ ਲਈ ਸਤਿਕਾਰ ਵਾਲੀ ਗੱਲ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਖਿੱਤੇ ਦੀ ਇਕ-ਇਕ ਇੰਚ ਜ਼ਮੀਨ ਅਤਿ ਪਵਿੱਤਰ ਹੈ, ਜਿਸ ਕਾਰਨ ਲੋਕ ਵੱਡੀ ਗਿਣਤੀ ਵਿੱਚ ਇਸ ਪਵਿੱਤਰ ਅਸਥਾਨ ‘ਤੇ ਮੱਥਾ ਟੇਕਣ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਚੇਤਿਆਂ ਦੇ ਸਮੇਂ ਤੋਂ ਹੀ ਦਸਵੇਂ ਸਿੱਖ ਗੁਰੂ ਸਾਹਿਬਾਨ ਦੀ ਮਾਤਾ ਅਤੇ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨ ਲਈ ਹਰ ਸਾਲ ਸ਼ਹੀਦੀ ਜੋੜ ਮੇਲ ਮਨਾਇਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਦੁਨੀਆ ਦੇ ਇਤਿਹਾਸ ਵਿੱਚ ਲਾਸਾਨੀ ਕੁਰਬਾਨੀ ਲਈ ਸਮੁੱਚਾ ਵਿਸ਼ਵ ਸ਼ਰਧਾਂਜਲੀ ਭੇਟ ਕਰ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਬਹਾਦਰੀ ਅਤੇ ਨਿਰਸਵਾਰਥ ਸੇਵਾ ਦੇ ਗੁਣ ਦਸਮੇਸ਼ ਪਿਤਾ ਤੋਂ ਵਿਰਸੇ ਵਿੱਚ ਮਿਲੇ ਹਨ, ਜਿਨ੍ਹਾਂ ਨੇ ਮਨੁੱਖਤਾ ਦੀ ਖਾਤਰ ਅਣਥੱਕ ਲੜਾਈ ਲੜੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਅਣਗਿਣਤ ਕੁਰਬਾਨੀਆਂ ਨਾਲ ਭਰਿਆ ਪਿਆ ਹੈ, ਜੋ ਸਾਡੇ ਮਹਾਨ ਗੁਰੂ ਸਾਹਿਬਾਨ ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਪ੍ਰੇਰਿਤ ਹੈ, ਜਿਨ੍ਹਾਂ ਨੇ ਦੇਸ਼ ਖਾਤਰ ਆਪਣੀਆਂ ਜਾਨਾਂ ਵਾਰ ਦਿੱਤੀਆਂ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਦੇਸ਼ ਲਈ ਨਿਰਸਵਾਰਥ ਕੁਰਬਾਨੀਆਂ ਲਈ ਪ੍ਰੇਰਿਤ ਕਰਨ ਲਈ ਇਸ ਮਹਾਨ ਕੁਰਬਾਨੀ ਤੋਂ ਜਾਣੂੰ ਕਰਵਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।

ਮੁੱਖ ਮੰਤਰੀ ਨੇ ਇਹ ਵੀ ਚੇਤੇ ਕੀਤਾ ਕਿ ਲੋਕ ਸਭਾ ਮੈਂਬਰ ਵਜੋਂ ਕਾਰਜਕਾਲ ਦੌਰਾਨ ਉਨ੍ਹਾਂ ਵੱਲੋਂ ਤਤਕਾਲੀ ਲੋਕ ਸਭਾ ਸਪੀਕਰ ਕੋਲ ਪੈਰਵੀ ਕਰਨ ਉੱਤੇ ਸਦਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ ਭੇਟ ਕੀਤੀ ਸੀ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਨੇ ਛੋਟੀ ਉਮਰ ਵਿੱਚ ਹੀ ਸ਼ਹੀਦੀ ਪ੍ਰਾਪਤ ਕੀਤੀ ਅਤੇ ਉਨ੍ਹਾਂ ਨੇ ਸਰਹਿੰਦ ਦੇ ਮੁਗ਼ਲ ਸੂਬੇਦਾਰ ਦੀ ਤਾਕਤ ਦਾ ਡਟ ਕੇ ਮੁਕਾਬਲਾ ਕਰਨ ਲਈ ਮਿਸਾਲੀ ਦਲੇਰੀ ਅਤੇ ਨਿਡਰਤਾ ਦਾ ਸਬੂਤ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਖ਼ੁਸ਼ ਹਨ ਕਿ ਉਨ੍ਹਾਂ ਨੂੰ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ।

ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿਉਂਕਿ ਸੂਬਾ ਸਰਕਾਰ ਮਹਾਨ ਸਿੱਖ ਗੁਰੂਆਂ ਅਤੇ ਸ਼ਹੀਦਾਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਕੇ ਸਮਾਜ ਦੇ ਹਰ ਵਰਗ ਦੀ ਖ਼ੁਸ਼ਹਾਲੀ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPUNJAB CMPunjab CM Bhagwant MannPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ

FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ

by Navjot
August 19, 2026
0

FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ)  ਯੂਐਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ...

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

by Ankit
August 19, 2026
0

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ...

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

by Navjot
August 19, 2026
0

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ ਸੀਰੀਜ਼ ‘ਚ ਭੁਵਨ ਬਾਮ, ਰੋਹਿਤ ਸਰਾਫ, ਪ੍ਰਤਿਭਾ ਰਾਂਤਾ ਅਤੇ ਗੁਰਫਤੇਹ...

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

by Navjot
August 19, 2026
0

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ

FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ

by Navjot
August 19, 2026
0

FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ)  ਯੂਐਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ...

Most Popular

Punjab ਕਾਂਗਰਸ ਇੰਚਾਰਜ ਫੇਰ ਅੱਜ ਪਟਿਆਲਾ ਤੇ ਸੁਨਾਮ ‘ਚ ਕਰਨਗੇ ਅਹਿਮ ਮੀਟਿੰਗਾਂ

by Ranjit Singh
3 weeks ago
0

Punjab ਕਾਂਗਰਸ ਇੰਚਾਰਜ ਫੇਰ ਅੱਜ ਪਟਿਆਲਾ ਤੇ ਸੁਨਾਮ 'ਚ ਕਰਨਗੇ ਅਹਿਮ ਮੀਟਿੰਗਾਂ ਚੰਡੀਗੜ੍ਹ, 1 ਅਗਸਤ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 