• Latest
  • Trending
ਪਿੰਡਾਂ ਦੀ ਕਾਇਆਕਲਪ ਲਈ ਨਿੱਠ ਕੇ ਕੰਮ ਕਰਨ ਅਧਿਕਾਰੀ, ਵਿਕਾਸ ਫੰਡਾਂ ਦੀ ਕੋਈ ਕਮੀ ਨਹੀਂ : ਡਾ. ਹਿਮਾਂਸ਼ੂ ਅਗਰਵਾਲ

7 months ago
ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ

15 minutes ago
ਚੰਡੀਗੜ੍ਹ ਵਿੱਚ ਆਯੋਜਿਤ ‘ਟਰੇਡ ਮੀਟ 2026’ ਰੇਲ-ਆਧਾਰਿਤ ਮਾਲ ਢੋਆ-ਢੁਆਈ ਅਤੇ ਵਪਾਰ ਨੂੰ ਨਵੀਂ ਗਤੀ ਪ੍ਰਦਾਨ ਕਰਨ ਲਈ ਤਿਆਰ 

36 minutes ago
ਬੰਗਲਾਦੇਸ਼ ਵਿੱਚ ਕੱਪੜਾ ਉਦਯੋਗ ਦੇ ਮਜ਼ਦੂਰਾਂ ਦੇ 20 ਦਿਨਾਂ ਦੇ ਪ੍ਰਦਰਸ਼ਨਾਂ ਦੌਰਾਨ 748 ਗ੍ਰਿਫ਼ਤਾਰ, 543 ਜ਼ਖ਼ਮੀ

51 minutes ago
ਭਾਰਤ ਨੇ 9 ਮਹੀਨਿਆਂ ਵਿੱਚ HPV ਵੈਕਸੀਨ ਦੀਆਂ 1 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ

54 minutes ago
ਹਰਿਆਣਾ: ਪੰਚਕੂਲਾ ਵਿੱਚ ਗ੍ਰਿਫ਼ਤਾਰ ਕੀਤੇ ਗਏ CGST ਅਧਿਕਾਰੀ ਦੇ ਟਿਕਾਣਿਆਂ ਤੋਂ CBI ਨੇ 1 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਅਤੇ ਕੀਮਤੀ ਵਸਤਾਂ  ਕੀਤੀਆਂ ਬਰਾਮਦ

55 minutes ago
Manipur spurious liquor tragedy : ਮਰਨ ਵਾਲਿਆਂ ਦੀ ਗਿਣਤੀ ਹੋਈ 13 , ਲਗਭਗ 300 ਲੋਕ ਬਿਮਾਰ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

ਇਨਕਲਾਬੀ ਕਵੀ ਜੈਮਲ ਸਿੰਘ ਪੱਡਾ ਦੇ ਜੀਵਨ ਸੰਘਰਸ਼ ਸਮਾਲੋਚਨਾ ਤੇ ਕਾਵਿ ਰਚਨਾ ਤੇ ਆਧਾਰਿਤ ਪੁਸਤਕ “ਲੋਕ ਪੀੜਾਂ” ਲੋਕ ਅਰਪਣ

ਕ੍ਰਾਈਮ ਡਰਾਮਾ ਫਿਲਮ ‘City of Gold’ ਦੀ ਸ਼ੂਟਿੰਗ ਮੁਕੰਮਲ; ਅਗਲੇ ਸਾਲ ਹੋਵੇਗੀ ਰਿਲੀਜ਼

ਅਮਰੀਕਾ ਵਿੱਚ 2026 ਦੌਰਾਨ ਖਸਰੇ ਦੇ ਲਗਭਗ 5,840 ਪੁਸ਼ਟੀ ਕੀਤੇ ਮਾਮਲੇ ਆਏ ਸਾਹਮਣੇ ; 1991 ਤੋਂ ਬਾਅਦ ਸਭ ਤੋਂ ਵੱਧ 

ਦਿੱਲੀ-ਐਨਸੀਆਰ ਵਿੱਚ ਵਧੀ ਠੰਢ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ‘ਚ ; AQI 327

ਸਮੁੰਦਰੀ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ‘INS Sahyadri ‘ ਪਹੁੰਚਿਆ ਵੀਅਤਨਾਮ 

Hindi News
English News
Saturday, November 21, 2026
No Result
View All Result
22 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਿੰਡਾਂ ਦੀ ਕਾਇਆਕਲਪ ਲਈ ਨਿੱਠ ਕੇ ਕੰਮ ਕਰਨ ਅਧਿਕਾਰੀ, ਵਿਕਾਸ ਫੰਡਾਂ ਦੀ ਕੋਈ ਕਮੀ ਨਹੀਂ : ਡਾ. ਹਿਮਾਂਸ਼ੂ ਅਗਰਵਾਲ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ,

May 8, 2026
in ਖਬਰਾਂ, ਪੰਜਾਬ
ਪਿੰਡਾਂ ਦੀ ਕਾਇਆਕਲਪ ਲਈ ਨਿੱਠ ਕੇ ਕੰਮ ਕਰਨ ਅਧਿਕਾਰੀ, ਵਿਕਾਸ ਫੰਡਾਂ ਦੀ ਕੋਈ ਕਮੀ ਨਹੀਂ : ਡਾ. ਹਿਮਾਂਸ਼ੂ ਅਗਰਵਾਲ

ਪਿੰਡਾਂ ਦੀ ਕਾਇਆਕਲਪ ਲਈ ਨਿੱਠ ਕੇ ਕੰਮ ਕਰਨ ਅਧਿਕਾਰੀ, ਵਿਕਾਸ ਫੰਡਾਂ ਦੀ ਕੋਈ ਕਮੀ ਨਹੀਂ : ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ,

-ਪਿੰਡਾਂ ਦੇ ਵਿਕਾਸ, ਸੜਕ ਨਿਰਮਾਣ, ਆਂਗਣਵਾੜੀਆਂ ਤੇ ਖੇਡਾਂ ਦੇ ਮੈਦਾਨਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ

-60 ਕਰੋੜ ਰੁਪਏ ਨਾਲ ਬਣ ਰਹੇ 191 ਮੁੱਖ ਮੰਤਰੀ ਖੇਡ ਦੇ ਮੈਦਾਨਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ

ਪਟਿਆਲਾ, 8 ਮਈ (ਵਿਸ਼ਵ ਵਾਰਤਾ);- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ (ਬੀ.ਡੀ.ਪੀ.ਓਜ) ਨੂੰ ਹਦਾਇਤ ਕੀਤੀ ਹੈ ਕਿ ਉਹ ਪਿੰਡਾਂ ਦੀ ਕਾਇਆਕਲਪ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ। ਡਾ. ਅਗਰਵਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਪਿੰਡਾਂ ਦੇ ਵਿਕਾਸ, ਸੜਕਾਂ ਦੇ ਨਿਰਮਾਣ, ਆਂਗਣਵਾੜੀਆਂ ਤੇ ਖੇਡਾਂ ਦੇ ਮੈਦਾਨਾਂ ਵੱਲ ਵਿਸ਼ੇਸ਼ ਧਿਆਨ ਦੇਣ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਗਏ ਫੰਡਾਂ ਦੇ ਵਰਤੋਂ ਸਰਟੀਫਿਕੇਟ ਵੀ ਨਾਲੋ-ਨਾਲ ਤਿਆਰ ਕਰਕੇ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ ਤਾਂ ਜੋ ਵਿਕਾਸ ਕਾਰਜਾਂ ਦੀ ਰਫ਼ਤਾਰ ਪ੍ਰਭਾਵਿਤ ਨਾ ਹੋਵੇ।

ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਅੰਦਰ ਬਣਾਈਆਂ 28 ਪੇਂਡੂ ਲਾਇਬ੍ਰੇਰੀਆਂ ਦਾ ਵੱਧ ਤੋਂ ਵੱਧ ਲਾਭ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਤੱਕ ਪਹੁੰਚਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਲਗਭਗ 60 ਕਰੋੜ ਰੁਪਏ ਦੀ ਲਾਗਤ ਨਾਲ 191 ਮੁੱਖ ਮੰਤਰੀ ਖੇਡ ਦੇ ਮੈਦਾਨ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਕਰੀਬ ਡੇਢ ਦਰਜਨ ਮੈਦਾਨ ਨੌਜਵਾਨਾਂ ਨੂੰ ਸਮਰਪਿਤ ਵੀ ਕੀਤੇ ਜਾ ਚੁੱਕੇ ਹਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸੜਕਾਂ, ਸੀਵਰੇਜ, ਜਲ ਸਪਲਾਈ ਸਕੀਮਾਂ ਅਤੇ ਹੋਰ ਬੁਨਿਆਦੀ ਢਾਂਚਾਗਤ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਪ੍ਰਾਜੈਕਟ ਨਿਰਧਾਰਤ ਸਮਾਂ ਸੀਮਾ ਅੰਦਰ ਮੁਕੰਮਲ ਕੀਤੇ ਜਾਣ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ।

ਡਾ. ਅਗਰਵਾਲ ਨੇ ਇਸ ਮੌਕੇ ਪੰਜਾਬ ਨਿਰਮਾਣ ਪ੍ਰੋਗਰਾਮ, ਸਮਾਰਟ ਵਿਲੇਜ ਸਕੀਮ, ਐਮ.ਪੀ. ਲੈਡ ਅਤੇ ਹੋਰ ਵਿਕਾਸ ਸਕੀਮਾਂ ਨਾਲ ਸਬੰਧਤ ਲੰਬਿਤ ਵਰਤੋਂ ਸਰਟੀਫਿਕੇਟਾਂ ਅਤੇ ਚੱਲ ਰਹੇ ਪ੍ਰਾਜੈਕਟਾਂ ਦੀ ਵੀ ਵਿਸਥਾਰ ਨਾਲ ਸਮੀਖਿਆ ਕੀਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਮਨਜੀਤ ਸਿੰਘ ਮਾਨ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ, ਡਿਪਟੀ ਈ.ਐਸ.ਏ. ਜਸਵਿੰਦਰ ਕੌਰ, ਡਿਪਟੀ ਸੀ.ਈ.ਓ. ਜ਼ਿਲ੍ਹਾ ਪਰਿਸ਼ਦ ਅਮਨਦੀਪ ਕੌਰ, ਜ਼ਿਲ੍ਹਾ ਪੇਂਡੂ ਵਿਕਾਸ ਅਤੇ ਪੰਚਾਇਤ ਅਫ਼ਸਰ ਮਹਿੰਦਰਜੀਤ ਸਿੰਘ ਸਮੇਤ ਲੋਕ ਨਿਰਮਾਣ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Tags: BREAKING NEWSBreaking news in PunjabiLatest News In Punjabitop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ

ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ

by Navjot
November 21, 2026
0

ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ)  ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵੱਲੋਂ ਆਪਣੀ ਦਾਦੀ ਮਾਤਾ ਚਰਨ ਕੌਰ ਨੂੰ ਮੁੱਖ ਅਗਨੀ...

ਚੰਡੀਗੜ੍ਹ ਵਿੱਚ ਆਯੋਜਿਤ ‘ਟਰੇਡ ਮੀਟ 2026’ ਰੇਲ-ਆਧਾਰਿਤ ਮਾਲ ਢੋਆ-ਢੁਆਈ ਅਤੇ ਵਪਾਰ ਨੂੰ ਨਵੀਂ ਗਤੀ ਪ੍ਰਦਾਨ ਕਰਨ ਲਈ ਤਿਆਰ 

ਚੰਡੀਗੜ੍ਹ ਵਿੱਚ ਆਯੋਜਿਤ ‘ਟਰੇਡ ਮੀਟ 2026’ ਰੇਲ-ਆਧਾਰਿਤ ਮਾਲ ਢੋਆ-ਢੁਆਈ ਅਤੇ ਵਪਾਰ ਨੂੰ ਨਵੀਂ ਗਤੀ ਪ੍ਰਦਾਨ ਕਰਨ ਲਈ ਤਿਆਰ 

by Navjot
November 21, 2026
0

ਚੰਡੀਗੜ੍ਹ/ਅਹਿਮਦਾਬਾਦ, 21 ਨਵੰਬਰ (ਵਿਸ਼ਵ ਵਾਰਤਾ) ਗੁਜਰਾਤ, ਪੰਜਾਬ ਅਤੇ ਹਰਿਆਣਾ ਵਿੱਚ ਵਪਾਰਕ ਗਤੀਵਿਧੀਆਂ ਨੂੰ ਤੇਜ਼ ਕਰਨ, ਰੇਲ-ਆਧਾਰਿਤ ਮਾਲ ਢੋਆ-ਢੁਆਈ ਨੂੰ ਉਤਸ਼ਾਹਿਤ...

ਬੰਗਲਾਦੇਸ਼ ਵਿੱਚ ਕੱਪੜਾ ਉਦਯੋਗ ਦੇ ਮਜ਼ਦੂਰਾਂ ਦੇ 20 ਦਿਨਾਂ ਦੇ ਪ੍ਰਦਰਸ਼ਨਾਂ ਦੌਰਾਨ 748 ਗ੍ਰਿਫ਼ਤਾਰ, 543 ਜ਼ਖ਼ਮੀ

ਬੰਗਲਾਦੇਸ਼ ਵਿੱਚ ਕੱਪੜਾ ਉਦਯੋਗ ਦੇ ਮਜ਼ਦੂਰਾਂ ਦੇ 20 ਦਿਨਾਂ ਦੇ ਪ੍ਰਦਰਸ਼ਨਾਂ ਦੌਰਾਨ 748 ਗ੍ਰਿਫ਼ਤਾਰ, 543 ਜ਼ਖ਼ਮੀ

by Navjot
November 21, 2026
0

ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ) - ਬੰਗਲਾਦੇਸ਼ ਵਿੱਚ ਕੱਪੜਾ ਉਦਯੋਗ ਦੇ ਮਜ਼ਦੂਰਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਦੌਰਾਨ 543 ਤੋਂ...

ਭਾਰਤ ਨੇ 9 ਮਹੀਨਿਆਂ ਵਿੱਚ HPV ਵੈਕਸੀਨ ਦੀਆਂ 1 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ

ਭਾਰਤ ਨੇ 9 ਮਹੀਨਿਆਂ ਵਿੱਚ HPV ਵੈਕਸੀਨ ਦੀਆਂ 1 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ

by Navjot
November 21, 2026
0

ਨਵੀਂ ਦਿੱਲੀ, 21 ਨਵੰਬਰ (ਵਿਸ਼ਵ ਵਾਰਤਾ) ਸ਼ਨੀਵਾਰ ਨੂੰ ਜਾਰੀ ਇੱਕ ਅਧਿਕਾਰਤ ਬਿਆਨ ਅਨੁਸਾਰ, ਭਾਰਤ ਨੇ ਆਪਣੀ 'ਰਾਸ਼ਟਰੀ ਹਿਊਮਨ ਪੈਪੀਲੋਮਾਵਾਇਰਸ (HPV)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ

ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ

by Navjot
November 21, 2026
0

ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ)  ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵੱਲੋਂ ਆਪਣੀ ਦਾਦੀ ਮਾਤਾ ਚਰਨ ਕੌਰ ਨੂੰ ਮੁੱਖ ਅਗਨੀ...

Most Popular

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

by Ranjit Singh
6 hours ago
0

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ - ਆਪਣੀ ਦਾਦੀ ਦੇ ਅੰਤਿਮ ਸਸਕਾਰ 'ਚ ਹੋਣਗੇ ਸ਼ਾਮਿਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 