• Latest
  • Trending
ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

3 weeks ago
Breaking: Amit Shah 20 ਅਕਤੂਬਰ ਨੂੰ ਆਉਣਗੇ ਪੰਜਾਬ

24 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

35 minutes ago
Entertainment: ਇਮਰਾਨ ਖਾਨ ਨੇ ਭਾਰਤ ਛੱਡਣ ਦੇ ਨੋਟਿਸ ਵਿਰੁੱਧ ਹਾਈ ਕੋਰਟ ਦਾ ਕੀਤਾ ਰੁਖ

47 minutes ago
ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ ਵੱਲੋਂ ਲੋਕ ਅਰਪਣ

1 hour ago
ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਨਵਤੇਜ ਸਿੰਘ ਬੈਂਸ ਵਲੋਂ ਲੋਕ ਅਰਪਣ

2 hours ago
Entertainment: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

Punjab: ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਜਲੰਧਰ, ਸ਼ਾਹਕੋਟ, ਨਕੋਦਰ ਤੇ ਹੁਸ਼ਿਆਰਪੁਰ ਦੇ ਦੌਰੇ ’ਤੇ

International: ਫਰਾਂਸ ਵਿੱਚ ਮਹਿੰਗਾਈ ਦੇ ਵਿਰੋਧ ਵਿੱਚ 8 ਲੱਖ ਲੋਕ ਸੜਕਾਂ ‘ਤੇ ਉਤਰੇ

3 hours ago
Punjab: ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ

National: ਗਵਾਲੀਅਰ ‘ਚ ਭਿਆਨਕ ਸੜਕ ਹਾਦਸਾ: ਬੇਕਾਬੂ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Navratri Ashtami 2026: ਦੁਰਗਾ ਅਸ਼ਟਮੀ ਅੱਜ

Navratri Ashtami 2026: ਦੁਰਗਾ ਅਸ਼ਟਮੀ ਅੱਜ

5 hours ago
Hindi News
English News
Sunday, October 18, 2026
No Result
View All Result
29 °c
Chandigarh
23 ° Mon
24 ° Tue
25 ° Wed
25 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

September 27, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਜਾਣੋ ਕਿਹੜੀਆਂ – ਕਿਹੜੀਆਂ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ

ਨਵੀ ਦਿੱਲੀ, 27 ਸਤੰਬਰ 2026 (ਵਿਸ਼ਵ ਵਾਰਤਾ) : ਜੇਕਰ ਤੁਹਾਨੂੰ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਹੈ, ਤਾਂ ਇਹ ਖ਼ਬਰ ਤੁਹਾਡੇ ਲਈ ਖ਼ਾਸ ਹੈ। ਦਰਅਸਲ, ਦੇਸ਼ ਵਿੱਚ ਸੋਮਵਾਰ ਤੋਂ ਬੈਂਕਾਂ ਦੀ ਹੜਤਾਲ ਸ਼ੁਰੂ ਹੋਣ ਜਾ ਰਹੀ ਹੈ ਅਤੇ ਇਹ ਤਿੰਨ ਦਿਨਾਂ ਤੱਕ ਚੱਲੇਗੀ। ਇਹ ਤਿੰਨ ਦਿਨਾਂ ਹੜਤਾਲ ‘ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼’ (UFBU) ਵੱਲੋਂ ਬੁਲਾਈ ਗਈ ਹੈ।

ਇਸ ਕਾਰਨ 28 ਤੋਂ 30 ਅਕਤੂਬਰ ਤੱਕ ਸਾਰੀਆਂ ਬੈਂਕ ਸੇਵਾਵਾਂ ਪ੍ਰਭਾਵਿਤ ਰਹਿਣਗੀਆਂ। ਪੂਰੇ ਭਾਰਤ ਵਿੱਚ ਬੈਂਕ ਗਾਹਕਾਂ ਨੂੰ ਬ੍ਰਾਂਚ ਆਧਾਰਿਤ ਸੇਵਾਵਾਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਉਹ ਵੀ ਪੂਰੇ ਤਿੰਨ ਦਿਨ। UFBU ਨੇ ਕਈ ਮੰਗਾਂ ਨੂੰ ਲੈ ਕੇ ਇਹ ਹੜਤਾਲ ਬੁਲਾਈ ਹੈ, ਪਰ ਸਭ ਤੋਂ ਅਹਿਮ ਮੰਗ ਦੇਖੀਏ ਤਾਂ ਹਫ਼ਤੇ ਵਿੱਚ 5 ਦਿਨ ਕੰਮ ਦਾ ਨਿਯਮ ਲਾਗੂ ਕਰਵਾਉਣਾ ਹੈ।

ਦੱਸ ਦਈਏ ਕਿ ਤਿੰਨ ਦਿਨਾਂ ਹੜਤਾਲ ਨੂੰ ਲੈ ਕੇ ਸਰਕਾਰੀ ਬੈਂਕਾਂ ਵੱਲੋਂ ਲਗਾਤਾਰ ਆਪਣੇ ਗਾਹਕਾਂ ਨੂੰ ਰਜਿਸਟਰਡ ਮੋਬਾਈਲ ਨੰਬਰ ‘ਤੇ ਮੈਸੇਜ ਭੇਜ ਕੇ ਅਲਰਟ ਕੀਤਾ ਗਿਆ ਹੈ ਅਤੇ ਇਹ ਸਲਾਹ ਦਿੱਤੀ ਗਈ ਸੀ ਕਿ ਹੜਤਾਲ ਸ਼ੁਰੂ ਹੋਣ ਤੋਂ ਪਹਿਲਾਂ ਹੀ ਆਪਣੇ ਬ੍ਰਾਂਚ ਨਾਲ ਜੁੜੇ ਸਾਰੇ ਜ਼ਰੂਰੀ ਕੰਮ ਨਿਪਟਾ ਲੈਣ।ਇਨ੍ਹਾਂ ਤਿੰਨ ਦਿਨਾਂ ਹੜਤਾਲ ਦੌਰਾਨ ਬੈਂਕ ਗਾਹਕਾਂ ਦੇ ਜੋ ਕੰਮ ਪ੍ਰਭਾਵਿਤ ਹੋ ਸਕਦੇ ਹਨ, ਉਨ੍ਹਾਂ ਵਿੱਚ ਨਕਦੀ ਜਮ੍ਹਾਂ ਜਾਂ ਨਿਕਾਸੀ, ਚੈੱਕ ਨਾਲ ਸੰਬੰਧਿਤ ਕੰਮ, ਦਸਤਾਵੇਜ਼ ਜਮ੍ਹਾਂ ਕਰਵਾਉਣਾ ਅਤੇ ਕੇ.ਵਾਈ.ਸੀ. (KYC) ਸ਼ਾਮਲ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: Amit Shah 20 ਅਕਤੂਬਰ ਨੂੰ ਆਉਣਗੇ ਪੰਜਾਬ

Breaking: Amit Shah 20 ਅਕਤੂਬਰ ਨੂੰ ਆਉਣਗੇ ਪੰਜਾਬ

by Ranjit Singh
October 18, 2026
0

Breaking: Amit Shah 20 ਅਕਤੂਬਰ ਨੂੰ ਆਉਣਗੇ ਪੰਜਾਬ ਚੰਡੀਗੜ੍ਹ, 18 ਅਕਤੂਬਰ 2026 (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਇਮਰਾਨ ਖਾਨ ਨੇ ਭਾਰਤ ਛੱਡਣ ਦੇ ਨੋਟਿਸ ਵਿਰੁੱਧ ਹਾਈ ਕੋਰਟ ਦਾ ਕੀਤਾ ਰੁਖ

Entertainment: ਇਮਰਾਨ ਖਾਨ ਨੇ ਭਾਰਤ ਛੱਡਣ ਦੇ ਨੋਟਿਸ ਵਿਰੁੱਧ ਹਾਈ ਕੋਰਟ ਦਾ ਕੀਤਾ ਰੁਖ

by Ranjit Singh
October 18, 2026
0

Entertainment: ਇਮਰਾਨ ਖਾਨ ਨੇ ਭਾਰਤ ਛੱਡਣ ਦੇ ਨੋਟਿਸ ਵਿਰੁੱਧ ਹਾਈ ਕੋਰਟ ਦਾ ਕੀਤਾ ਰੁਖ ਮੁੰਬਈ, 18 ਅਕਤੂਬਰ (ਵਿਸ਼ਵ ਵਾਰਤਾ): ਅਦਾਕਾਰ...

ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ ਵੱਲੋਂ ਲੋਕ ਅਰਪਣ

by Ranjit Singh
October 18, 2026
0

ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: Amit Shah 20 ਅਕਤੂਬਰ ਨੂੰ ਆਉਣਗੇ ਪੰਜਾਬ

Breaking: Amit Shah 20 ਅਕਤੂਬਰ ਨੂੰ ਆਉਣਗੇ ਪੰਜਾਬ

by Ranjit Singh
October 18, 2026
0

Breaking: Amit Shah 20 ਅਕਤੂਬਰ ਨੂੰ ਆਉਣਗੇ ਪੰਜਾਬ ਚੰਡੀਗੜ੍ਹ, 18 ਅਕਤੂਬਰ 2026 (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20...

Most Popular

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

by Navjot
3 weeks ago
0

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ 'ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ ਚੰਡੀਗੜ੍ਹ, 28 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 