ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ
ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਅਤੇ ਜੱਜਾਂ ਦੇ ਹੁਕਮਾਂ ‘ਤੇ ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਤਬਾਦਲੇਅਤੇ ਨਿਯੁਕਤੀਆਂਕੀਤੀਆਂ ਗਈਆਂ ਹਨ। ਜਾਰੀ ਕੀਤੇ ਗਏ ਇਸ ਸਰਕਾਰੀ ਆਦੇਸ਼ ਮੁਤਾਬਕ ਹੇਠ ਲਿਖੇ ਜੱਜਾਂ ਦੇ ਤਬਾਦਲੇ ਕੀਤੇ ਗਏ ਹਨ:
























