• Latest
  • Trending
TMC ਆਈਟੀ ਸੈੱਲ ਇੰਚਾਰਜ ਦੇ ਘਰ – ਦਫ਼ਤਰ ‘ਤੇ ਈਡੀ ਦਾ ਛਾਪਾ

TMC ਆਈਟੀ ਸੈੱਲ ਇੰਚਾਰਜ ਦੇ ਘਰ – ਦਫ਼ਤਰ ‘ਤੇ ਈਡੀ ਦਾ ਛਾਪਾ

6 months ago
ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

48 minutes ago
ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

1 hour ago
IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ

IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ

2 hours ago
ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਬੰਗਲਾਦੇਸ਼ ਵਿੱਚ ਹੜ੍ਹਾਂ ਕਾਰਨ ਘੱਟੋ-ਘੱਟ 44 ਲੋਕਾਂ ਦੀ ਮੌਤ

ਬੰਗਲਾਦੇਸ਼ ਵਿੱਚ ਹੜ੍ਹਾਂ ਕਾਰਨ ਘੱਟੋ-ਘੱਟ 44 ਲੋਕਾਂ ਦੀ ਮੌਤ

3 hours ago
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

3 hours ago
ਪਠਾਨਕੋਟ ਵਿੱਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

ਪਠਾਨਕੋਟ ਵਿੱਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

3 hours ago
IND W – ENG W Day 3: ਮਜ਼ਬੂਤ ਸਥਿਤੀ ‘ਚ ਭਾਰਤੀ ਮਹਿਲਾ ਟੀਮ; ਯਸਤਿਕਾ ਭਾਟੀਆ ਸੈਂਕੜੇ ਦੇ ਕਰੀਬ

IND W – ENG W Day 3: ਮਜ਼ਬੂਤ ਸਥਿਤੀ ‘ਚ ਭਾਰਤੀ ਮਹਿਲਾ ਟੀਮ; ਯਸਤਿਕਾ ਭਾਟੀਆ ਸੈਂਕੜੇ ਦੇ ਕਰੀਬ

4 hours ago
ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

5 hours ago
ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

6 hours ago
ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

7 hours ago
Hindi News
English News
Sunday, July 12, 2026
No Result
View All Result
31 °c
Chandigarh
35 ° Mon
35 ° Tue
35 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

TMC ਆਈਟੀ ਸੈੱਲ ਇੰਚਾਰਜ ਦੇ ਘਰ – ਦਫ਼ਤਰ ‘ਤੇ ਈਡੀ ਦਾ ਛਾਪਾ

January 8, 2026
in ਖਬਰਾਂ, ਰਾਜਸਥਾਨ
TMC ਆਈਟੀ ਸੈੱਲ ਇੰਚਾਰਜ ਦੇ ਘਰ – ਦਫ਼ਤਰ ‘ਤੇ ਈਡੀ ਦਾ ਛਾਪਾ

TMC ਆਈਟੀ ਸੈੱਲ ਇੰਚਾਰਜ ਦੇ ਘਰ – ਦਫ਼ਤਰ ‘ਤੇ ਈਡੀ ਦਾ ਛਾਪਾ

– I-PAC ਤੇ ED Raid ਨੂੰ ਲੈ ਕੇ ਮੁੱਖ ਮੰਤਰੀ ਮਮਤਾ ਦਾ ਤਿੱਖਾ ਹਮਲਾ

ਪੱਛਮੀ ਬੰਗਾਲ, 8 ਜਨਵਰੀ (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੀਰਵਾਰ ਨੂੰ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਵਿੱਚ ਪੱਛਮੀ ਬੰਗਾਲ (TMC) ਵਿੱਚ ਰਾਜਨੀਤਿਕ ਸਲਾਹਕਾਰ ਫਰਮ ਇੰਡੀਅਨ ਪੋਲੀਟੀਕਲ ਐਕਸ਼ਨ ਕਮੇਟੀ I-PAC ਦੇ ਦਫ਼ਤਰ ਅਤੇ ਇਸਦੇ ਮੁਖੀ ਪ੍ਰਤੀਕ ਜੈਨ ਦੇ ਲੌਡਨ ਸਟਰੀਟ ਸਥਿਤ ਨਿਵਾਸ ਸਥਾਨ ‘ਤੇ ਛਾਪਾ ਮਾਰਿਆ। ਪ੍ਰਤੀਕ ਮਮਤਾ ਬੈਨਰਜੀ ਦੀ ਪਾਰਟੀ, ਟੀਐਮਸੀ ਦੇ ਆਈਟੀ ਸੈੱਲ ਇੰਚਾਰਜ ਵੀ ਹੈ।

ਜਾਣਕਾਰੀ ਅਨੁਸਾਰ ਕੋਲਕਾਤਾ ਸਮੇਤ ਪੱਛਮੀ ਬੰਗਾਲ ਵਿੱਚ ਛੇ ਥਾਵਾਂ ‘ਤੇ ਅਤੇ ਦਿੱਲੀ ਵਿੱਚ ਚਾਰ ਥਾਵਾਂ ‘ਤੇ ਛਾਪੇ ਮਾਰੇ ਗਏ। ਪ੍ਰਤੀਕ ਕੋਲਕਾਤਾ ਵਿੱਚ ਛਾਪੇਮਾਰੀ ਦੌਰਾਨ ਘਰ ਵਿੱਚ ਹੀ ਰਹੇ। ਛਾਪੇਮਾਰੀ ਦੀ ਖ਼ਬਰ ਮਿਲਦੇ ਹੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪ੍ਰਤੀਕ ਜੈਨ ਦੇ ਘਰ ਪਹੁੰਚੀ ਅਤੇ ਕੇਂਦਰੀ ਏਜੰਸੀ ‘ਤੇ ਤਿੱਖਾ ਹਮਲਾ ਕੀਤਾ। ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਈਡੀ ‘ਤੇ ਦੋਸ਼ ਲਗਾਇਆ ਕਿ ਉਹ ਉਨ੍ਹਾਂ ਦੀ ਪਾਰਟੀ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੇ ਅੰਦਰੂਨੀ ਦਸਤਾਵੇਜ਼, ਹਾਰਡ ਡਿਸਕ, ਉਮੀਦਵਾਰਾਂ ਦੀ ਸੂਚੀ ਅਤੇ ਚੋਣ ਰਣਨੀਤੀ ਦਸਤਾਵੇਜ ਜ਼ਬਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਜਦੋਂ ਮੁੱਖ ਮੰਤਰੀ ਬਾਹਰ ਆਈ, ਤਾਂ ਉਸਦੇ ਹੱਥ ‘ਚ ਹਰੇ ਰੰਗ ਦੀ ਫਾਈਲ ਫੜੀ ਹੋਈ ਸੀ। ਫਿਰ ਉਹ ਆਈ-ਪੀਏਸੀ ਦਫ਼ਤਰ ਗਈ। ਉਸਨੇ ਕਿਹਾ, “ਗ੍ਰਹਿ ਮੰਤਰੀ ਮੇਰੀ ਪਾਰਟੀ ਦੇ ਦਸਤਾਵੇਜ਼ ਉਠਵਾ ਰਹੇ ਹਨ।” ਇਸਨੂੰ ਲੋਕਤੰਤਰ ਦਾ ਕਤਲ ਕਰਾਰ ਦਿੰਦੇ ਹੋਏ, ਉਨ੍ਹਾਂ ਨੇ ਰਾਜ ਭਰ ਵਿੱਚ ਟੀਐਮਸੀ ਵੱਲੋਂ ਵਿਰੋਧ ਪ੍ਰਦਰਸ਼ਨਾਂ ਦਾ ਐਲਾਨ ਕੀਤਾ।

ਈਡੀ ਨੇ ਕਿਹਾ ਕਿ ਕੋਲਕਾਤਾ ਵਿੱਚ ਆਈ-ਪੀਏਸੀ ਦਫ਼ਤਰ ‘ਤੇ ਛਾਪੇਮਾਰੀ ਸਿਰਫ਼ ਸਬੂਤਾਂ ਦੇ ਆਧਾਰ ‘ਤੇ ਕੀਤੀ ਜਾ ਰਹੀ ਹੈ। ਇਹ ਕਿਸੇ ਰਾਜਨੀਤਿਕ ਪਾਰਟੀ ਜਾਂ ਚੋਣਾਂ ਨਾਲ ਸਬੰਧਤ ਨਹੀਂ ਹੈ। ਇਹ ਕਾਰਵਾਈ ਗੈਰ-ਕਾਨੂੰਨੀ ਕੋਲਾ ਤਸਕਰੀ ਅਤੇ ਮਨੀ ਲਾਂਡਰਿੰਗ ਨਾਲ ਸਬੰਧਤ ਇੱਕ ਮਾਮਲੇ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ। ਹਾਲਾਂਕਿ ਟੀਐਮਸੀ ਨੇ ਇਸਨੂੰ ਰਾਜਨੀਤਿਕ ਬਦਲੇ ਦੀ ਕਾਰਵਾਈ ਕਰਾਰ ਦਿੱਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiTMCtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

by Jaspreet Kaur
July 12, 2026
0

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ - ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ...

ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

by Jaspreet Kaur
July 12, 2026
0

ਵੀਅਤਨਾਮ 'ਚ 15 ਭਾਰਤੀਆਂ ਦੀ ਮੌਤ ਮਾਮਲੇ 'ਚ ਵੱਡੀ ਕਾਰਵਾਈ - ਪੁਲਿਸ ਨੇ ਸਪੀਡਬੋਟ ਕੈਪਟਨ ਨੂੰ ਲਿਆ ਹਿਰਾਸਤ ਨਵੀ ਦਿੱਲੀ,...

IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ

IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ

by Jaspreet Kaur
July 12, 2026
0

IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ ਇੰਗਲੈਂਡ, 12 ਜੁਲਾਈ...

ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

by Jaspreet Kaur
July 12, 2026
0

ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ - ਟ੍ਰੈਫਿਕ ਰਹੇਗਾ ਪ੍ਰਭਾਵਿਤ; ਪੁਲਿਸ ਵੱਲੋਂ ਰੂਟ ਡਾਇਵਰਸ਼ਨ ਜਾਰੀ ਚੰਡੀਗੜ੍ਹ, 12 ਜੁਲਾਈ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

by Jaspreet Kaur
July 12, 2026
0

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ - ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ...

Most Popular

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

by Ranjit Singh
2 weeks ago
0

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਅੰਮ੍ਰਿਤਸਰ, 30 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 