Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

ਚੰਡੀਗੜ੍ਹ, 12ਅਕਤੂਬਰ(ਵਿਸ਼ਵ ਵਾਰਤਾ) Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
World Cup : ਭਾਰਤੀ ਮਹਿਲਾ ਟੀਮ ਨੇ ਆਸਟ੍ਰੇਲੀਆ ਨੂੰ ਦਿੱਤਾ ਸਭ ਤੋਂ ਵੱਡਾ ਟੀਚਾ
ਮਾਂ ਦਾ ਦੁੱਧ ਪੀਂਦੇ ਹੀ ਢਾਈ ਮਹੀਨੇ ਦੇ ਬੱਚੇ ਦੀ ਮੌਤ, ਪੜ੍ਹੋ ਪੂਰੀ ਖਬਰ
ਅਮਰੀਕਾ ‘ਚ ਹੈਲੀਕਾਪਟਰ ਹੋਇਆ ਕ੍ਰੈਸ਼, ਲੈਂਡਿੰਗ ਦੌਰਾਨ ਘੁੰਮ-ਘੁੰਮ ਕੇ ਡਿੱਗਿਆ ਹੇਠਾਂ
ਗਾਜ਼ਾ ਯੁੱਧ ਵਿੱਚ ਵਿਚੋਲਗੀ ਕਰਨ ਵਾਲੇ 3 ਕਤਰ ਦੇ ਡਿਪਲੋਮੈਟਾਂ ਦੀ ਸੜਕ ਹਾਦਸੇ ‘ਚ ਮੌਤ
ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦਾ ਦੇਹਾਂਤ
Punjab Police ਵੱਲੋਂ ਬੰਬੀਹਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ, ਛੇ ਪਿਸਤੌਲ ਬਰਾਮਦ
West Bengal: MBBS ਵਿਦਿਆਰਥਣ ਨਾਲ ਗੈਂਗਰੇਪ ਮਾਮਲਾ: 3 ਗ੍ਰਿਫ਼ਤਾਰ, 2 ਫਰਾਰ
ਅਫਗਾਨ ਸੈਨਿਕਾਂ ਨੇ ਪਾਕਿਸਤਾਨੀ ਚੌਕੀਆਂ ‘ਤੇ ਕੀਤਾ ਹਮਲਾ: ਦਾਅਵਾ 12 ਸੈਨਿਕ ਮਾਰੇ ਗਏ
ਹਾਈ ਕੋਰਟ ਨੇ ਪੰਜਾਬ ਯੂਨੀਵਰਸਿਟੀ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਮਾਮਲਾ ਕੀ ਹੈ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















