Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 1 ਅਗਸਤ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

August: ਅੱਜ 1 ਅਗਸਤ ਤੋਂ ਹੋਏ ਕਈ ਵੱਡੇ ਬਦਲਾਅ, ਪੜ੍ਹੋ ਵੇਰਵਾ
ਤਰਨਤਾਰਨ ਫਰਜ਼ੀ ਐਨਕਾਊਂਟਰ ਮਾਮਲੇ ‘ਚ ਅਦਾਲਤ ਨੇ ਸੁਣਾਇਆ ਵੱਡਾ ਫੈਸਲਾ
ਮਾਨ ਸਰਕਾਰ ਦੀ ਨਿਵੇਕਲੀ ਪਹਿਲ; ਹੁਣ ਸਕੂਲਾਂ ‘ਚ ਬੱਚਿਆਂ ਨੂੰ ਪੜਾਇਆ ਜਾਵੇਗਾ ਨਸ਼ਾ ਮੁਕਤ ਪੰਜਾਬ Curriculum
ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁੱਤ ਅਦਾਲਤ ਵਲੋਂ ਭਗੌੜਾ ਕਰਾਰ
ਉਪ-ਰਾਸ਼ਟਰਪਤੀ ਚੋਣਾਂ ਦਾ ਹੋਇਆ ਐਲਾਨ
ਭਾਰਤੀ ਫੁੱਟਬਾਲ ਟੀਮ ਨੂੰ 13 ਸਾਲਾਂ ਬਾਅਦ ਮਿਲਿਆ ਭਾਰਤੀ ਕੋਚ, ਇਸ ਸਾਬਕਾ ਖਿਡਾਰੀ ਨੂੰ ਸੌਪੀ ਜ਼ਿੰਮੇਵਾਰੀ
ਕੰਗਨਾ ਰਣੌਤ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ; ਵਧੀਆਂ ਮੁਸ਼ਕਿਲਾਂ
New York ਅਤੇ ਨਿਊ ਜਰਸੀ ਵਿੱਚ ਭਾਰੀ ਮੀਂਹ ਨਾਲ ਹੜ੍ਹ ਵਰਗੇ ਹਾਲਤ; ਐਮਰਜੈਂਸੀ ਲਾਗੂ
Sukhjinder Randhawa ਦੇ ਪੁੱਤ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਦਿਲ ਦੀ ਬਿਮਾਰੀ ਦੇ ਜੋਖਮ ਨੂੰ ਘਟਾਉਣ ‘ਚ ਮਦਦਗਾਰ ਹਨ ਇਹ 3 ਚੀਜ਼ਾਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















