Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 10 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
PoK ਵਿੱਚ ਵੱਡਾ ਹਾਦਸਾ: ਪਾਕਿਸਤਾਨੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ
ਟੀਮ ਇੰਡੀਆ ਨੂੰ ਵੱਡਾ ਝਟਕਾ! ਅਫਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ਤੋਂ ਬਾਹਰ ਹੋਏ ਹਾਰਦਿਕ ਪੰਡਿਆ
ਹਰਿਆਣਵੀ ਸਿੰਗਰ ਸਪਨਾ ਚੌਧਰੀ ਨੇ ਛੱਡਿਆ ਸਹੁਰਾ ਘਰ, ਪਤੀ ਖਿਲਾਫ ਮਾਮਲਾ ਕਰਵਾਇਆ ਦਰਜ
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਵਿੱਚ 30 ਹਜ਼ਾਰ ਡਿਜੀਟਲ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਚੱਲੇ ਨੌਜਵਾਨ ਦੀ ਹਾਦਸੇ ‘ਚ ਮੌਤ
20 ਜੂਨ ਤੋਂ ਪੰਜਾਬ ਦੌਰੇ ‘ਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ
ਮਜੀਠਾ ਥਾਣਾ ਮਾਮਲਾ ; ਵਕੀਲ ਬਿਕਰਮਜੀਤ ਸਿੰਘ ਬਾਠ ਨੂੰ ਮਿਲੀ ਵੱਡੀ ਰਾਹਤ ; ਅਦਾਲਤ ਵੱਲੋਂ ਨਿਰਦੋਸ਼ ਕਰਾਰ
ਪਾਕਿਸਤਾਨ ਨੇ ਅਫਗਾਨਿਸਤਾਨ ‘ਤੇ ਕੀਤੇ ਹਵਾਈ ਹਮਲੇ ; 11 ਬੱਚਿਆਂ ਸਮੇਤ 13 ਦੀ ਮੌਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















