Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 10 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
NRI ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪੰਜਾਬ ਸਰਕਾਰ ਦੀ ਵਿਸ਼ੇਸ਼ “ਆਨਲਾਈਨ ਮਿਲਣੀ”
Myanmar ਦੀ ਧਰਤੀ ਨੇ ਉਗਲਿਆ ਵੱਡਾ ਖ਼ਜ਼ਾਨਾ; ਮੋਗੋਕ ‘ਚੋਂ ਮਿਲਿਆ ਬੇਸ਼ਕੀਮਤੀ ਰਤਨ
White House ਦੀ ਪ੍ਰੈੱਸ ਸਕੱਤਰ ਕੈਰੋਲਿਨ ਲੇਵਿਟ ਬਣੀ ਮਾਂ; ਧੀ ਨਾਲ ਫੋਟੋ ਕੀਤੀ ਸਾਂਝੀ
ਜੰਗਲ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ‘ਚ ਦਹਿਸ਼ਤ
ਵਿਜੇ ਨੇ ਤਾਮਿਲਨਾਡੂ ਦੇ 9ਵੇਂ ਮੁੱਖ ਮੰਤਰੀ ਵੱਜੋਂ ਚੁੱਕੀ ਸਹੁੰ
Tamil Nadu CM ਬਣਨ ‘ਤੇ ਵਿਜੇ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਭੇਜਿਆ ‘ਖਾਸ’ ਸੁਨੇਹਾ; ਪੜ੍ਹੋ ਕੀ ਕਿਹਾ
ਹਲਵਾਰਾ ਏਅਰਪੋਰਟ ਤੋਂ ਪਹਿਲੀ ਫਲਾਈਟ 15 ਮਈ ਨੂੰ ਭਰੇਗੀ ਉਡਾਣ
SGPC ਵੱਲੋਂ ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਕੀਰਨ ਅਤੇ ਸੁੰਦਰੀਕਰਨ ਦੀ ਸੇਵਾ ਆਰੰਭ
ਮੁੱਖ ਮੰਤਰੀ ਬਣਦੇ ਹੀ ਐਕਸ਼ਨ ‘ਚ ਆਏ ਵਿਜੇ, ਲਏ ਵੱਡੇ ਫੈਸਲੇ
IPL 2026: ਅੱਜ ਦਿਨ ਦਾ ਦੂਜਾ ਮੈਚ ਮੁੰਬਈ ਅਤੇ ਬੰਗਲੁਰੂ ਵਿਚਾਲੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























