Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ
ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ
CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ
ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ
ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ
ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ























