Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 11 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਦੇਸ਼ ‘ਚ ਜਲਦ ਚੱਲਣਗੇ ਪਲਾਸਟਿਕ ਦੇ ਨੋਟ: ਸਰਕਾਰ ਨੇ 10 ਅਤੇ 20 ਰੁਪਏ ਦੇ ਪੋਲੀਮਰ ਨੋਟਾਂ ਦੇ ਫੀਲਡ ਟ੍ਰਾਇਲ ਨੂੰ ਦਿੱਤੀ ਮਨਜ਼ੂਰੀ
ਸੁਤੰਤਰਤਾ ਦਿਵਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਕੀਤੀ ਅਹਿਮ ਅਪੀਲ
‘ਵੰਦੇ ਮਾਤਰਮ’ ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ
ਸੀਰੀਆ ਦੇ ਸਾਬਕਾ ਰਾਸ਼ਟਰਪਤੀ ਅਸਦ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ
PUCSC ਚੋਣਾਂ: AAP ਦੇ ਵਿਦਿਆਰਥੀ ਵਿੰਗ ASAP ਨੇ ਮੀਤ ਹੇਅਰ ਤੇ ਸੁਖਾਨੰਦ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਪ੍ਰਤਾਪ ਸਿੰਘ ਬਾਜਵਾ ਨੇ 15 ਕਾਂਗਰਸੀ ਵਿਧਾਇਕਾਂ ਨਾਲ ਕੀਤੀ Secret ਮੀਟਿੰਗ
ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ
IPL ਕ੍ਰਿਕਟਰ ਅਭਿਸ਼ੇਕ ਪੋਰੇਲ ਗ੍ਰਿਫ਼ਤਾਰ
ਸੌਰਵ ਗਾਂਗੁਲੀ ਅਤੇ ਪਤਨੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ; ਪੁਲੀਸ ਵੱਲੋਂ ਜਾਂਚ ਸ਼ੁਰੂ
ਚੰਡੀਗੜ੍ਹ ਦੇ ਸਕੂਲਾਂ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























