Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 11 ਫਰਵਰੀ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
ਬਠਿੰਡਾ ‘ਚ ਸੂਟਕੇਸ ‘ਚੋਂ ਮਿਲੀ ਔਰਤ ਦੀ ਅੱਧ ਸੜੀ ਲਾਸ਼
ਭਲਕੇ ਬੰਦ ਰਹਿਣਗੇ ਬੈਂਕ! ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ
ਪਿਓ ਨੇ ਆਪਣੇ 6 ਸਾਲ ਦੇ ਪੁੱਤ ਦਾ ਕੀਤਾ ਕਤਲ, ਪੜ੍ਹੋ ਵੇਰਵਾ
ਭਾਰਤ ਦੇ ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਹਸਪਤਾਲ ’ਚ ਦਾਖਲ
ਕੇਂਦਰੀ ਗ੍ਰਹਿ ਮੰਤਰਾਲੇ ਨੇ ਵੰਦੇ ਮਾਤਰਮ ਗਾਉਣ ਲਈ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ
ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਕੇਂਦਰੀ ਮੰਤਰੀ ਖੱਟਰ ਨਾਲ ਕੀਤੀ ਮੁਲਾਕਾਤ, ਕੀਤੀ ਇਹ ਮੰਗ
ਡੀਆਈਜੀ ਦੇ ਭਰੋਸੇ ਬਾਅਦ ਸਿੱਧੂ ਮੂਸੇਵਾਲੇ ਦੇ ਮਾਪਿਆਂ ਨੇ ਧਰਨਾ ਕੀਤਾ ਸਮਾਪਤ























