Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 12 ਅਗਸਤ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
ਦਿੱਲੀ-ਐਨਸੀਆਰ ਵਿੱਚ ਪੁਰਾਣੇ ਵਾਹਨਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ
ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ ਲਏ ਗਏ ਤਿੰਨ ਵੱਡੇ ਫੈਸਲੇ; ਪੜ੍ਹੋ ਵੇਰਵਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਵਿਖੇ ਟੇਕਿਆ ਮੱਥਾ
ਸੋਨੇ ਦੀਆਂ ਕੀਮਤਾਂ ਵਿੱਚ ਆਈ ਭਾਰੀ ਗਿਰਾਵਟ, ਚਾਂਦੀ ਹੋਈ ਮਹਿੰਗੀ; ਪੜ੍ਹੋ ਤਾਜ਼ਾ ਰੇਟ
Footballer ਕ੍ਰਿਸਟੀਆਨੋ ਰੋਨਾਲਡੋ ਨੇ ਜਾਰਜੀਨਾ ਰੋਡਰਿਗਜ਼ ਨਾਲ ਕੀਤੀ ਮੰਗਣੀ
Judge Yashwant Varma ਨੂੰ ਹਟਾਉਣ ਦਾ ਮਤਾ ਲੋਕ ਸਭਾ ‘ਚ ਸਵੀਕਾਰ, ਸਪੀਕਰ ਨੇ ਕਮੇਟੀ ਦਾ ਕੀਤਾ ਗਠਨ
PGI ਚੰਡੀਗੜ੍ਹ ‘ਚ ਹੜਤਾਲ ‘ਤੇ ਬੈਨ, ਪੜ੍ਹੋ ਵੇਰਵਾ
Reserve Bank ਨੇ ਵਿਆਜ ਦਰਾਂ ਵਿੱਚ ਕੀਤੀ ਕਟੌਤੀ
Trump Tariff: ਅਮਰੀਕਾ ਨੇ ਚੀਨ ‘ਤੇ ਵਾਧੂ ਟੈਰਿਫ ਨੂੰ ਫੇਰ ਕੀਤਾ ਮੁਲਤਵੀ























