Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 12 ਨਵੰਬਰ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
Haryana ਆਈਪੀਐਸ ਖੁਦਕੁਸ਼ੀ ਮਾਮਲਾ: ਸੀਬੀਆਈ ਨੂੰ ਨਹੀਂ ਸੌਪੀ ਜਾਵੇਗੀ ਜਾਂਚ
ਮੁੱਖ ਮੰਤਰੀ ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
Delhi ਲਾਲ ਕਿਲ੍ਹਾ ਧਮਾਕੇ ਦੇ ਪੀੜਤਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮੁਲਾਕਾਤ
7 PSS ਅਫਸਰਾਂ ਦੇ ਤਬਾਦਲੇ, ਪੜ੍ਹੋ ਪੂਰੀ List
Govinda ਘਰ ਵਿੱਚ ਹੋਏ ਬੇਹੋਸ਼: ਅੱਧੀ ਰਾਤ ਨੂੰ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਕਰਵਾਇਆ ਦਾਖਲ
ਪੀਯੂ ਵਿਖੇ ਵਿਦਿਆਰਥੀਆਂ ਅਤੇ ਵਾਈਸ-ਚਾਂਸਲਰ ਦੀ ਮੀਟਿੰਗ ਦਾ ਕੀ ਨਿਕਲਿਆ ਨਤੀਜਾ, ਪੜ੍ਹੋ ਵੇਰਵਾ
ਫਿਰੋਜ਼ਪੁਰ ਤੋਂ ਪੱਟੀ ਤੱਕ ਬਣੇਗੀ ਨਵੀਂ ਰੇਲਵੇ ਲਾਈਨ: ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ
ਪੰਜਾਬ ਦੇ ‘ਆਪ’ ਵਿਧਾਇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਕਿਆਲਾ ਡਿਸਪਲੇਅ ਹੋਮ ਪੂਲ ਵਿੱਚ ਡੁੱਬਣ ਕਾਰਨ 8 ਸਾਲਾ ਬੱਚੇ ਦੀ ਮੌਤ
ਬਾਲੀਵੁੱਡ ਦੇ ‘He Man’ ਧਰਮਿੰਦਰ ਨੂੰ ਹਸਪਤਾਲ ‘ਚੋਂ ਮਿਲੀ ਛੁੱਟੀ























