Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 13 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਸੁਖਬੀਰ ਬਾਦਲ ‘ਤੇ ਹਮਲਾ: ਪੁਲਿਸ ਨੇ ਹਮਲਾਵਰ ਨੂੰ ਲਿਆ ਹਿਰਾਸਤ ‘ਚ
2 ਸਾਲਾਂ ‘ਚ ਦੂਜੀ ਵਾਰ ਸੁਖਬੀਰ ਸਿੰਘ ਬਾਦਲ ‘ਤੇ ਹੋਇਆ ਜਾਨਲੇਵਾ ਹਮਲਾ
ਪ੍ਰਧਾਨ ਮੰਤਰੀ ਮੋਦੀ ਨੇ ਹਰਸਿਮਰਤ ਕੌਰ ਨਾਲ ਫੋਨ ‘ਤੇ ਕੀਤੀ ਗੱਲਬਾਤ; ਸੁਖਬੀਰ ਬਾਦਲ ਦਾ ਜਾਣਿਆ ਹਾਲ-ਚਾਲ
ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪਾਰਟੀ ਆਗੂਆਂ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ, ਉੱਚ ਪੱਧਰੀ ਜਾਂਚ ਦੀ ਕੀਤੀ ਮੰਗ
Punjab SIR ਦੀ ਡਰਾਫਟ ਵੋਟਰ ਸੂਚੀ ਜਾਰੀ
ਕੋਲਕਾਤਾ ਦੇ ਆਰ.ਜੀ. ਕਰ ਮਾਮਲੇ ਵਿੱਚ ਸਾਬਕਾ MLA ਗ੍ਰਿਫ਼ਤਾਰ
ਟ੍ਰੇਨ ‘ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ: 20 ਤੋਂ ਵੱਧ ਰੇਲਗੱਡੀਆਂ ਰਹਿਣਗੀਆਂ ਰੱਦ
ਪੰਜਾਬ ਵਿੱਚ ਭਾਰੀ ਮੀਂਹ ਦੀ ਚੇਤਾਵਨੀ
Punjab ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ: ਜਲਦ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਲੋਕ ਸਭਾ ਦੀ ਕਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























