Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 14 ਜਨਵਰੀ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
Canada ‘ਚ ਪੰਜਾਬੀ ਕਾਰੋਬਾਰੀ ਦਾ ਗੋਲੀ ਮਾਰ ਕੇ ਕਤਲ
Iran ‘ਚ ਹਾਲਾਤ ਤਣਾਅਪੂਰਨ; ਭਾਰਤੀਆਂ ਲਈ ਐਡਵਾਇਜ਼ਰੀ ਜਾਰੀ
Ind vs Nz : ਭਾਰਤ ਨੇ ਨਿਊਜ਼ੀਲੈਂਡ ਦੇ ਸਾਹਮਣੇ ਰੱਖਿਆ ਵੱਡਾ ਟੀਚਾ
ਆਪ’ ਵਿਧਾਇਕ ਡਾ. ਅਜੈ ਗੁਪਤਾ ਨੂੰ ਵੱਡਾ ਸਦਮਾ! ਪਤਨੀ ਦਾ ਦਿਹਾਂਤ
Gurdaspur ਦੇ ਨੌਜਵਾਨ ਦੀ ਇੰਗਲੈਂਡ ‘ਚ ਸ਼ੱਕੀ ਹਾਲਾਤਾਂ ‘ਚ ਮੌਤ
ਪੰਜਾਬ ਵਿੱਚ ਨਹੀਂ ਰੁਕ ਰਿਹਾ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਸਿਲਸਿਲਾ
PM ਮੋਦੀ ਨੇ ਕੇਂਦਰੀ ਰਾਜ ਮੰਤਰੀ ਦੇ ਘਰ ਮਨਾਇਆ ਪੋਂਗਲ
ਮਾਘੀ ਮੇਲੇ ਮੌਕੇ ਵੱਡੀ ਸਿਆਸੀ ਕਾਨਫ਼ਰੰਸ: 328 ਪਾਵਨ ਸਰੂਪਾਂ ਸਬੰਧੀ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ
Australia ਨੇ ਭਾਰਤੀ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ ‘ਚ ਕੀਤਾ ਬਦਲਾਅ
ਵੱਡਾ ਰੇਲ ਹਾਦਸਾ: ਚੱਲਦੀ ਰੇਲਗੱਡੀ ‘ਤੇ ਡਿੱਗੀ ਕਰੇਨ; 22 ਯਾਤਰੀਆਂ ਦੀ ਮੌਤ























