Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 15 ਅਗਸਤ 2025 (ਵਿਸ਼ਵ ਵਾਰਤਾ) –ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
PM Modi ਨੇ ਲਾਲ ਕਿਲ੍ਹੇ ਤੋਂ 12ਵੀਂ ਵਾਰ ਲਹਿਰਾਇਆ ਤਿਰੰਗਾ, ਦੇਸ਼ ਨੂੰ ਕੀਤਾ ਸੰਬੋਧਨ
PM Modi ਨੇ ਆਜ਼ਾਦੀ ਦਿਵਸ ‘ਤੇ ਲਾਲ ਕਿਲ੍ਹੇ ਤੋਂ ਕੀਤੇ 2 ਐਲਾਨ: ਪੜ੍ਹੋ ਵੇਰਵਾ
Punjab ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਰੀਦਕੋਟ ਵਿੱਚ ਲਹਿਰਾਇਆ ਤਿਰੰਗਾ
ਪੰਜਾਬ ਸਰਕਾਰ ਨੇ ਪਦਮ ਪੁਰਸਕਾਰਾਂ ਲਈ ਕੇਂਦਰ ਨੂੰ ਭੇਜੇ ਨਾਮ, ਬੱਬੂ ਮਾਨ,ਮਰਹੂਮ ਮੈਰਾਥਨ ਦੌੜਾਕ ਫੌਜਾ ਸਿੰਘ ਸਣੇ ਇਹ 13 ਨਾਮ ਸੂਚੀ ‘ਚ ਸ਼ਾਮਿਲ
ਦਿੱਲੀ ਸਥਿਤ ਹੁਮਾਯੂੰ ਦੇ ਮਕਬਰੇ ਦਾ ਇਕ ਹਿੱਸਾ ਡਿੱਗਾ, ਕਈ ਲੋਕ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ, ਬਚਾਅ ਕਾਰਜ ਜਾਰੀ
ਰਾਸ਼ਟਰੀ ਗੀਤ ਦੌਰਾਨ ਸ਼ਮਿਤਾ ਸ਼ੇੱਟੀ ਨੇ ਕੀਤੀ ਅਜਿਹੀ ਹਰਕਤ; ਵੀਡੀਓ ਦੇਖ ਭੜਕੇ users
Punjabi University ਦੇਸ਼ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਿੱਚ ਹੋਈ ਸ਼ੁਮਾਰ
18 ਅਗਸਤ ਨੂੰ ਛੁੱਟੀ ਦਾ ਐਲਾਨ; ਬੰਦ ਰਹਿਣਗੇ ਵਿੱਦਿਅਕ ਅਦਾਰੇ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੋਹਤਕ ’ਚ ਲਹਿਰਾਇਆ ਕੌਮੀ ਝੰਡਾ
ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੀ ਭੈਣ ਦੀ ਟੀਮ ਇੰਡੀਆ ਵਿੱਚ ਚੋਣ






















