Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 16 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਪੰਜਾਬ ਦੀ ਸਿਆਸਤ ‘ਚ ਵੱਡਾ ਉਲਟਫੇਰ! ਸੁਰਜੀਤ ਸਿੰਘ ਰੱਖੜਾ ‘ਆਪ’ ਵਿੱਚ ਸ਼ਾਮਿਲ
PM ਨਰਿੰਦਰ ਮੋਦੀ ਨੇ ਨੀਦਰਲੈਂਡ ਵਿੱਚ ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ
Tamil Nadu ‘ਚ ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਵਿਭਾਗਾਂ ਦੀ ਵੰਡ
Pakistan ‘ਚ ਸਸਤਾ ਹੋਇਆ ਪੈਟਰੋਲ; ਡੀਜ਼ਲ ਦੇ ਵੀ ਘਟੇ ਰੇਟ
ਮਾਲਦੀਵ ਵਿੱਚ ਇਟਲੀ ਦੇ ਪੰਜ ਗੋਤਾਖੋਰਾਂ ਦੀ ਮੌਤ
ਵੱਡਾ ਹਾਦਸਾ! ਸੰਗਰੂਰ ‘ਚ ਸਵਾਰੀਆਂ ਨਾਲ ਭਰੀ ਬੱਸ ਪਲਟੀ
ਸੰਜੀਵ ਅਰੋੜਾ ਮੁੜ ਈਡੀ ਰਿਮਾਂਡ ‘ਤੇ
ਬਾਕਸ ਆਫਿਸ ‘ਤੇ ਰਿਕਾਰਡ-ਤੋੜਨ ਵਾਲੀ ‘ਧੁਰੰਧਰ 2’ ਹੁਣ OTT ‘ਤੇ ਹੋਵੇਗੀ ਰਿਲੀਜ਼
ਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀ ਕੋਲੋਂ ਸੋਨਾ ਬਰਾਮਦ
ਪੰਜਾਬ ਦੀ ਲੇਡੀ SDM ਗ੍ਰਿਫਤਾਰ























